Tuesday, November 24, 2026

Monthly Archives: October 2017

ਮਨਮੱਤੀ ਕਾਰਵਾਈਆਂ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਨਹੀਂ ਹੋ ਸਕਦਾ – ਜਥੇਦਾਰ

ਅੰਮ੍ਰਿਤਸਰ, 13 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜ ਸਿੰਘ ਸਾਹਿਬਾਨ ਵੱਲੋਂ 11 ਜੀ ਹਾਰਨੀਆਂ ਰਾਜਸਥਾਨ ਦੇ ਕੇਸ ਸਬੰਧੀ ਦੀਰਘ ਵਿਚਾਰਾਂ ਕਰਨ ਉਪਰੰਤ ਗੁਰਸਾਹਿਬ ਸਿੰਘ ਹੈਪੀ ਨੂੰ ਬਾਬਾ ਗੁਰਦੀਪ ਸਿੰਘ ਵੱਲੋਂ ਜੋ ਐਫੀਡੇਵਟ ਦਿੱਤੇ ਗਏ ਹਨ ਉਨ੍ਹਾਂ ਅਨੁਸਾਰ ਇਹ ਆਪਣੀ ਸੰਸਥਾ ਨੂੰ ਡੇਰਾ ਰਾਧਾ-ਸੁਆਮੀ, ਡੇਰਾ ਸਿਰਸਾ ਦੀ ਤਰ੍ਹਾਂ ਸੁਤੰਤਰ ਦੱਸਦੇ ਹਨ।ਇਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਗੁੰਮਰਾਹ ਕੀਤਾ ਹੈ।ਤਖ਼ਤ ਸ੍ਰੀ …

Read More »

ਗੁਰਦੁਆਰਾ ਛੋਟਾ ਘੱਲੂਘਾਰਾ ਸਾਹਿਬ ਗੁਰਦਾਸਪੁਰ ਦੀ ਪ੍ਰਬੰਧਕ ਕਮੇਟੀ (ਟਰੱਸਟ) ਭੰਗ

ਅੰਮ੍ਰਿਤਸਰ, 13 ਅਕਤੂਬਰ (ਪੰਜਾਬ ਪੋਸਟ ਬਿਊਰੋ) – ਅੱਜ ਮਿਤੀ 28 ਅੱਸੂ ਸੰਮਤ ਨਾਨਕਸ਼ਾਹੀ 549 ਮੁਤਾਬਿਕ (13 ਅਕਤੂਬਰ 2017) ਦਿਨ ਸ਼ੁੱਕਰਵਾਰ ਨੂੰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਹੋਈ।ਜਿਸ ਵਿਚ ਪ੍ਰਧਾਨ ਸ਼ੋ੍ਰਮਣੀ ਗੁ: ਪ੍ਰ: ਕਮੇਟੀ ਵੱਲੋਂ ਗੁਰਦੁਆਰਾ ਛੋਟਾ ਘੱਲੂਘਾਰਾ ਸਾਹਿਬ, ਕਾਹਨੂੰਵਾਨ ਛੰਭ (ਗੁਰਦਾਸਪੁਰ) ਵਿਖੇ ਵਾਪਰੀ ਮੰਦਭਾਗੀ ਘਟਨਾ ਸਬੰਧੀ ਬਣਾਈ ਗਈ ਪੜਤਾਲੀਆ ਕਮੇਟੀ ਵੱਲੋਂ ਦਿੱਤੀ ਗਈ ਰਿਪੋਰਟ …

Read More »

ਪੰਜ ਸਿੰਘ ਸਾਹਿਬਾਨ ਨੇ ਬਦ-ਇਖਲਾਕੀ ਦੇ ਦੋਸ਼ `ਚ ਬੂਟਾ ਸਿੰਘ ਨੂੰ ਸਿੱਖ ਪੰਥ ਵਿਚੋਂ ਛੇਕਿਆ

ਅੰਮ੍ਰਿਤਸਰ, 13 ਅਕਤੂਬਰ (ਪੰਜਾਬ ਪੋਸਟ ਬਿਊਰੋ) – ਅੱਜ ਮਿਤੀ 28 ਅੱਸੂ ਸੰਮਤ ਨਾਨਕਸ਼ਾਹੀ 549 ਮੁਤਾਬਿਕ (13 ਅਕਤੂਬਰ 2017) ਦਿਨ ਸ਼ੁੱਕਰਵਾਰ ਨੂੰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਹੋਈ।ਜਿਸ ਵਿਚ ਸ਼੍ਰੋਮਣੀ ਗੁ: ਪ੍ਰ: ਕਮੇਟੀ ਦੀ ਅੰਤਿ੍ਰੰਗ ਕਮੇਟੀ ਵੱਲੋਂ ਗੁਰਦੁਆਰਾ ਛੋਟਾ ਘੱਲੂਘਾਰਾ ਸਾਹਿਬ, ਕਾਹਨੂੰਵਾਨ ਛੰਭ (ਗੁਰਦਾਸਪੁਰ) ਵਿਖੇ ਵਾਪਰੀ ਮੰਦਭਾਗੀ ਘਟਨਾ ਸਬੰਧੀ ਦਿੱਤੀ ਗਈ ਰਿਪੋਰਟ ਅਨੁਸਾਰ ਜੇਕਰ ਗੁਰੂ-ਘਰਾਂ …

Read More »

ਗੁਰੂ-ਘਰ ਵਿਚ ਆਏ ਪ੍ਰੇਮੀਆਂ ਨੂੰ ਸੰਗਤ-ਪੰਗਤ `ਚ ਬਰਾਬਰਤਾ ਦਿੱਤੀ ਜਾਵੇ- ਪੰਜ ਸਿੰਘ ਸਾਹਿਬਾਨ

ਅੰਮ੍ਰਿਤਸਰ, 13 ਅਕਤੂਬਰ (ਪੰਜਾਬ ਪੋਸਟ ਬਿਊਰੋ) – ਅੱਜ ਮਿਤੀ 28 ਅੱਸੂ ਸੰਮਤ ਨਾਨਕਸ਼ਾਹੀ 549 ਮੁਤਾਬਿਕ (13 ਅਕਤੂਬਰ 2017) ਦਿਨ ਸ਼ੁੱਕਰਵਾਰ ਨੂੰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਹੋਈ।ਜਿਸ ਵਿਚ ਫੈਸਲਾ ਕੀਤਾ ਗਿਆ ਕਿ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਰੰਘਰੇਟੇ ਗੁਰੂ ਕੇ ਬੇਟੇ ਕਹਿ ਦਲਿਤ ਭਾਈਚਾਰੇ ਨੂੰ ਗਲੇ ਲਗਾਇਆ ਅਤੇ ਬਰਾਬਰਤਾ ਲਈ ਅੰਮ੍ਰਿਤ ਦੀ …

Read More »

ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਜੌਹਰ ਸਿੰਘ ‘ਤਨਖਾਹੀਆ’ ਕਰਾਰ

ਅੰਮ੍ਰਿਤਸਰ, 13 ਅਕਤੂਬਰ (ਪੰਜਾਬ ਪੋਸਟ ਬਿਊਰੋ) – ਅੱਜ ਮਿਤੀ 28 ਅੱਸੂ ਸੰਮਤ ਨਾਨਕਸ਼ਾਹੀ 549 ਮੁਤਾਬਿਕ 13 ਅਕਤੂਬਰ 2017 ਦਿਨ ਸ਼ੁੱਕਰਵਾਰ ਨੂੰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਹੋਈ।ਜਿਸ ਵਿਚ ਦੀਰਘ ਵਿਚਾਰਾਂ ਕਰਨ ਉਪਰੰਤ ਇਹ ਫੈਸਲਾ ਕੀਤਾ ਗਿਆ ਕਿ ਜੌਹਰ ਸਿੰਘ (ਪ੍ਰਧਾਨ) ਗੁਰਦੁਆਰਾ ਛੋਟਾ ਘੱਲੂਘਾਰਾ ਸਾਹਿਬ, ਕਾਹਨੂੰਵਾਨ ਛੰਭ (ਗੁਰਦਾਸਪੁਰ) ਵੱਲੋਂ ਕੀਤੀ ਅਵੱਗਿਆ ਸਬੰਧੀ ਇਸਨੂੰ ਸ੍ਰੀ ਅਕਾਲ …

Read More »

ਲਘੂ ਫਿਲਮ ‘ਜੱਜ ਮੈਡਮ’ ਵਿਰਸਾ ਵਿਹਾਰ ਵਿਖੇ ਦਿਖਾਈ ਗਈ

ਅੰਮਿ੍ਤਸਰ, 12 ਅਕਤੂਬਰ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ) – ਪੰਜਾਬੀ ਦੇ ਬਹੁ-ਚਰਚਿਤ ਲੇਖਕ ਨਿੰਦਰ ਘੰੁਗਿਆਣਵੀ ਦੀ ਲੇਖਣੀ ਦੇ ਅਧਾਰਿਤ ਲਘੂ ਫਿਲਮ ‘ਜੱਜ ਮੈਡਮ’ ਇਕ ਭਾਵਪੂਰਤ ਸ਼ੋਅ ਸਥਾਨਕ ਵਿਰਸਾ ਵਿਹਾਰ ਵਿਖੇ ਪੰਜਾਬ ਸੰਗੀਤ ਨਾਟਕ ਅਕਾਦਮੀ ਵੱਲੋਂ ਵਿਰਸਾ ਵਿਹਾਰ ਸੁਸਾਇਟੀ ਦੇ ਸਹਿਯੋਗ ਨਾਲ ਦਰਸ਼ਕਾਂ ਨੂੰ ਦਿਖਾਇਆ ਗਿਆ।ਇਸ ਮੌਕੇ ਫ਼ਿਲਮ ਦੇ ਲੇਖਕ ਨਿੰਦਰ ਘੰੁਗਿਆਣਵੀ ਤੇ ਨਾਇਕਾ ਜਤਿੰਦਰ ਕੌਰ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ। …

Read More »

ਪ੍ਰਸ਼ਾਸ਼ਨਿਕ ਖੇਤਰ ਦੇ ਭ੍ਰਿਸ਼ਟਾਚਾਰ `ਚ ਸੁਧਾਰ ਦੀ ਆਸ ਨਹੀਂ – ਕਮਾਡੈਂਟ ਰਸ਼ਪਾਲ ਸਿੰਘ

ਸ਼ਮਰਾਲਾ, 12 ਅਕਤੂਬਰ (ਪੰਜਾਬ ਪੋਸਟ- ਕੰਗ) – ਭ੍ਰਿਸ਼ਟਾਚਾਰ ਵਿਰੋਧੀ ਫਰੰਟ (ਰਜਿ) ਸਮਰਾਲਾ ਦੀ ਮਾਸਿਕ ਇਕੱਤਰਤਾ ਕਮਾਡੈਂਟ ਰਸ਼ਪਾਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਮਾਛੀਵਾੜਾ ਇਕਾਈ ਤੇ ਖਮਾਣੋਂ ਇਕਾਈ ਤੋਂ ਇਲਾਵਾ ਅਧਿਆਪਕ ਚੇਤਨਾ ਮੰਚ ਸਮਰਾਲਾ, ਬੁੱਧੀਵਾਨ, ਸੂਝਵਾਨ ਤੇ ਅਗਾਂਹਵਧੂ ਵਿਚਾਰਧਾਰਾ ਦੀਆਂ ਸਨਮਾਨਯੋਗ ਸਖਸ਼ੀਅਤਾਂ ਸ਼ਰੀਕ ਹੋਈਆਂ।ਸ਼ੁਰੂ ਵਿੱਚ ਫਰੰਟ ਵੱਲੋਂ ਸ਼ਵਿੰਦਰ ਸਿੰਘ ਕਲੇਰ ਨੇ ਪਿਛਲੇ ਮਹੀਨੇ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦੇ ਕਿਹਾ ਕਿ …

Read More »

ਖ਼ਾਲਸਾ ਕਾਲਜ ਵਿਖੇ ਚਲਾਇਆ ਗਿਆ ਸਫ਼ਾਈ ਜਾਗਰੂਕਤਾ ਅਭਿਆਨ

ਅੰਮ੍ਰਿਤਸਰ, 11 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਵਿਖੇ ਪ੍ਰਧਾਨ ਮੰਤਰੀ ਸਵੱਛ ਭਾਰਤ ਯੋਜਨਾ ਅਧੀਨ ਕਾਲਜ ਦੇ ਐਨ.ਸੀ.ਸੀ ਅਤੇ ਐਨ.ਐਸ.ਐਸ ਯੂਨਿਟਾਂ ਵਲੋਂ ਸਫ਼ਾਈ ਜਾਗਰੂਕਤਾ ਅਭਿਆਨ ਚਲਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਆਯੋਜਿਤ ਇਸ ਅਭਿਆਨ ਦੌਰਾਨ ਕਾਲਜ ਦੀਆਂ ਗਰਾਊਂਡਾਂ ਅਤੇ ਆਲੇ-ਦੁਆਲੇ ਦੀ ਸਫ਼ਾਈ ਕੀਤੀ ਗਈ।ਇਸ ਤੋਂ ਇਲਾਵਾ ਐਨ.ਸੀ.ਸੀ ਦੇ ਕੈਡਿਟਾਂ ਨੇ ਵੱਖ-ਵੱਖ ਵਿਭਾਗਾਂ ’ਚ ਜਾ …

Read More »

ਖ਼ਾਲਸਾ ਕਾਲਜ ਵੂਮੈਨ ਦੀਆਂ ਵਿਦਿਆਰਥਣਾਂ ਨੇ ਹੈਂਡਬਾਲ ’ਚ ਹਾਸਲ ਕੀਤਾ ਪਹਿਲਾ ਸਥਾਨ

ਅੰਮ੍ਰਿਤਸਰ, 11 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਹੈਂਡ ਬਾਲ ਦੇ ਇੰਟਰ ਕਾਲਜ ਮੁਕਾਬਲੇ ’ਚ ਹਿੱਸਾ ਲੈਂਦਿਆਂ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕੀਤਾ।ਉਕਤ ਮੁਕਾਬਲਿਆਂ ਦੌਰਾਨ ਕਾਲਜ ਦੀਆਂ ਖਿਡਾਰਨਾਂ, ਜੋ ਕਿ 2010 ਤੋਂ ਲਗਾਤਾਰ ਜਿੱਤਦੀਆਂ ਆ ਰਹੀਆਂ ਹਨ, ਨੇ ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੂਮੈਨ ਦੀ ਟੀਮ ਨੂੰ ਕਰਾਰੀ ਹਾਰ …

Read More »