ਅੰਮ੍ਰਿਤਸਰ, 28 ਅਕਤੂਬਰ (ਪੰਜਾਬ ਪੋਸਟ- ਸ਼ੈਫੀ ਸੰਧੂ) – ਹਰਿਆਣਾ ਦੇ ਜ਼ਿਲ੍ਹਾ ਰੋਹਤਕ ਵਿਖੇ 5 ਨਵੰਬਰ ਤੋਂ ਸ਼ੁਰੂ ਹੋਣ ਜਾ ਰਹੀ 3 ਦਿਨਾਂ ਰਾਸ਼ਟਰ ਪੱਧਰੀ ਜੂਨੀਅਰ ਬਾਕਸਿੰਗ ਚੈਂਪੀਅਨਸ਼ਿਪ ਦੇ ਲਈ ਰਾਸ਼ਟਰੀ ਬਾਕਸਿੰਗ ਕੋਚ ਬਲਕਾਰ ਸਿੰਘ ਦੀਆਂ ਲਾਡਲੀਆਂ ਸ਼ਾਗਿਰਦਾਂ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛੇੇਹਰਟਾ ਦੀਆਂ 2 ਵਿਦਿਆਰਥਣਾਂ ਕੋਮਲਪ੍ਰੀਤ ਕੌਰ ਤੇ ਦੀਕਸ਼ਾ ਦੀ ਚੋਣ ਹੋਈ ਹੈ।ਚੁਣੀਆਂ ਗਈਆਂ ਦੋਨਾਂ ਖਿਡਾਰਣਾਂ ਨੂੰ ਪ੍ਰਿੰਸੀਪਲ ਮਨਮੀਤ …
Read More »Monthly Archives: October 2017
ਐਸ.ਜੀ.ਏ.ਡੀ ਕਾਲਜ ਨੇ ਲਗਾਇਆ ਫ੍ਰੀ ਮੈਡੀਕਲ ਕੈਂਪ
ਅੰਮ੍ਰਿਤਸਰ, 28 ਅਕਤੂਬਰ (ਪੰਜਾਬ ਪੋਸਟ- ਸ਼ੈਫੀ ਸੰਧੂ) – ਸ੍ਰੀ ਗੁਰੂ ਅਮਰਦਾਸ ਪੈਰਾਮੈਡੀਕਲ ਕਾਲਜ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਸ਼ਾਪਿੰਗ ਕੰਪਲੈਕਸ ਵਿਖੇ ਕਾਲਜ ਪ੍ਰਬੰਧਕੀ ਕਮੇਟੀ ਦੇ ਐਮ.ਡੀ ਡਾ. ਐਲ.ਐਸ ਰਾਜਨ ਦੇ ਦਿਸ਼ਾ ਨਿਰਦੇਸ਼ਾਂ ਅਤੇ ਇੰਚਾਰਜ ਡਾ. ਮੈਡਮ ਪੂਜਾ ਦੇ ਬੇਮਿਸਾਲ ਪ੍ਰਬੰਧਾਂ ਹੇਠ ਮਹੀਨਾਵਾਰੀ ਮੁਫਤ ਫ੍ਰੀ ਮੈਡੀਕਲ ਚੈਕਅੱਪ, ਫ੍ਰੀ ਲੈਬ ਟੈਸਟ ਤੇ ਫ੍ਰੀ ਦਵਾਈਆਂ ਵੰਡਣ ਕੈਂਪ ਦਾ ਆਯੋਜਨ ਕੀਤਾ ਗਿਆ।ਜਿਸ ਦੌਰਾਨ ਮਹਿਲਾ …
Read More »ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਅਧੀਨ ਤਿੰਨ ਰੋਜਾ ਵਿਗਿਆਨ ਮੇਲਾ ਆਯੋਜਿਤ
ਅੰਮ੍ਰਿਤਸਰ, 28 ਅਕਤੂਬਰ (ਪੰਜਾਬ ਪੋਸਟ – ਮਨਜੀਤ ਸਿੰਘ) – ਪੜੋ੍ਹ ਪੰਜਾਬ ਪੜ੍ਹਾਓ ਪੰਜਾਬ ਅਧੀਨ ਮਾਨਯੋਗ ਕ੍ਰਿਸ਼ਨ ਕੁਮਾਰ ਸਿਖਿਆ ਸਕਤਰ ਪੰਜਾਬ ਅਤੇ ਰਜੇਸ਼ ਜੈਨ ਸਟੇਟ ਪ੍ਰੋਜੈਕਟ ਕੁਆਰਡੀਨੇਟਰ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਸ.ਕੰ.ਸ.ਸ ਸਕੂਲ, ਮਹਾਂ ਸਿੰਘ ਗੇਟ ਵਿਖੇ ਦੂਜੇ ਫੇਜ਼ ਦੀ ਟਰੇਨਿੰਗ ਕਰਵਾਈ ਗਈ ਅਤੇ ਵਿਗਿਆਨ ਮੇਲਾ ਸ.ਕੰ.ਸ.ਸ ਸਕੂਲ, ਮਾਲ ਰੋਡ ਵਿਖੇ ਲਗਾਇਆ ਗਿਆ।ਇਹ ਟ੍ਰੇਨਿੰਗ ਰਜਨੀਸ਼ ਕੁਮਾਰ ਡੀ.ਐਮ, ਦਿਨੇਸ਼ …
Read More »ਪਾਵਰ ਲਿਫਟਿੰਗ ’ਚ ਦਿੱਲੀ ਕਮੇਟੀ ਪ੍ਰਧਾਨ ਜੀ.ਕੇ ਨੇ ਜਿੱਤਿਆ ਸੋਨ ਤਮਗਾ
ਨਵੀਂ ਦਿੱਲੀ, 28 ਅਕਤੂਬਰ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਹੁਣ ਭਲਵਾਨੀ ਅਖਾੜੇ ’ਚ ਸੋਨੇ ਦਾ ਤਮਗਾ ਹਾਸਲ ਕੀਤਾ ਹੈ। ਵਰਲਡ ਪਾਵਰ ਲਿਫਟਿੰਗ ਦੇ ਦਿੱਲੀ ਵਿਖੇ ਚੱਲ ਰਹੇ ਮੁਕਾਬਲੇ ਦੌਰਾਨ 55 ਤੋਂ 60 ਉਮਰ ਵਰਗ ਦੇ ਮੁਕਾਬਲੇ ’ਚ ਭਾਗ ਲੈਂਦੇ ਹੋਏ ਜੀ.ਕੇ ਨੇ 80 ਕਿਲੋ ਵਜਨ ਨੂੰ ਪਾਵਰਲਿਫਟ ਕਰਕੇ ਇਹ ਮਾਣ …
Read More »ਗੁਰਦੁਆਰਾ ਬੰਗਲਾ ਸਾਹਿਬ ਵਿਖੇ ਸਿੱਖ ਸਾਹਿਤ ਅਤੇ ਚਿੱਤਰ ਪ੍ਰਦਰਸ਼ਨੀ ਦਾ ਉਦਘਾਟਨ
ਨਵੀਂ ਦਿੱਲੀ, 28 ਅਕਤੂਬਰ (ਪੰਜਾਬ ਪੋਸਟ ਬਿਊਰੋ) -ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਲਗਾਈ ਗਈ ਸਿੱਖ ਸਾਹਿਤ ਅਤੇ ਚਿੱਤਰ ਪ੍ਰਦਰਸ਼ਨੀ ਦਾ ਉਦਘਾਟਨ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਹੈਡ ਗ੍ਰੰਥੀ ਵੱਲੋਂ ਕੀਤੀ ਅਰਦਾਸ ਉਪਰੰਤ ਕੀਤਾ।ਗੁਰਦੁਆਰਾ ਬੰਗਲਾ ਸਾਹਿਬ ਦੇ ਸਰੋਵਰ ਕੰਢੇ ਲਗਾਈ ਗਈ ਪ੍ਰਦਰਸ਼ਨੀ 6 ਨਵੰਬਰ ਤਕ ਚਲੇਗੀ।ਪ੍ਰਦਰਸ਼ਨੀ ’ਚ ਜਿਥੇ ਕਈ ਉਘੇ ਪਬਲਿਸ਼ਰ, ਪੰਜਾਬੀ ਯੂਨੀਵਰਸਿਟੀ ਪਟਿਆਲਾ, ਭਾਸ਼ਾ …
Read More »ਪੋਸਟ ਮੈਟਿ੍ਰਕ ਸਕਾਲਰਸ਼ਿਪ ਸਕੀਮ ਅਧੀਨ 30 ਅਕਤੂਬਰ ਤੱਕ ਕਰੋ ਆਨਲਾਈਨ ਅਪਲਾਈ
ਅੰਮ੍ਰਿਤਸਰ, 28 ਅਕਤੂਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਸਰਕਾਰ ਨੇ ਐਸ.ਸੀ ਅਤੇ ਓ.ਬੀ.ਸੀ ਵਿਦਿਆਰਥੀਆਂ ਵਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਆਨਲਾਈਨ ਅਪਲਾਈ ਕਰਨ ਦੀ ਤਾਰੀਕ ਨੂੰ ਵਧਾ ਕੇ 30 ਅਕਤੂਬਰ ਕਰ ਦਿੱਤਾ ਹੈ।ਯੋਗ ਵਿਦਿਆਰਥੀਆਂ ਕੋਲੋਂ ਆਨਲਾਈਨ ਅਰਜੀਆਂ ਪ੍ਰਾਪਤ ਕਰਨ ਲਈ ਭਲਾਈ ਵਿਭਾਗ ਦੀ ਵੈਬਸਾਈਟ ਅਤੇ ਪੋਰਟਲ ਚੱਲ ਰਿਹਾ ਹੈ। ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲਾ ਭਲਾਈ ਅਫ਼ਸਰ ਨੇ ਦੱਸਿਆ ਕਿ ਇਸ …
Read More »ਮਾਸਿਕ ਲੋਕ ਅਦਾਲਤ ਵਿੱਚ ਲੱਗੇ 70 ਕੇਸਾਂ `ਚੋਂ 54 ਦਾ ਨਿਪਟਾਰਾ
ਅੰਮ੍ਰਿਤਸਰ, 28 ਅਕਤੂਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਨੈਸ਼ਨਲ ਲੀਗਲ ਸਰਵਿਸ ਅਥਾਰਟੀ ਮਨਾਯੋਗ ਜਿਲਾ ਸ਼ੈਸ਼ਨ ਜੱਜ ਅਤੇ ਚੇਅਰਮੈਨ ਜਿਲਾ ਲੀਗ ਸਰਵਿਸਜ਼ਿ ਅਥਾਰਟੀ ਅੰਮ੍ਰਿਤਸਰ ਦੀਆਂ ਹਦਾਇਤਾਂ ਅਨੁਸਾਰ ਮਾਸਿਕ ਲੋਕ ਅਦਾਲਤ ਸਥਾਨਕ ਜਿਲਾ ਕਚਿਹਰੀਆਂ ਵਿਖੇ ਲਗਾਈ ਗਈ।ਜਿਸ ਵਿੱਚ ਦਿਵਾਨੀ ਅਤੇ ਫੌਜਦਾਰੀ ਕੇਸਾਂ ਅਤੇ ਟ੍ਰੈਫਿਕ ਚਲਾਨ, ਫੁਟਕਲ ਮਸਲੇ ਅਤੇ ਮਿਊਂਸੀਪਲ ਮਾਮਲੇ ਆਦਿ ਦਾ ਨਿਪਟਾਰਾ ਕੀਤਾ ਗਿਆ। ਡਿਸਟ੍ਰਿਕਟ ਲੀਗਲ ਅਥਾਰਟੀ ਤੋਂ ਮੈਡਮ ਮੋਨਿਕਾ ਸ਼ਰਮਾ …
Read More »ਕਣਕ ਦੇ ਬੀਜ ‘ਤੇ ਸਬਸਿਡੀ ਸਿੱਧੀ ਕਿਸਾਨ ਦੇ ਖਾਤੇ ‘ਚ ਆਵੇਗੀ
ਫਾਰਮ ਜਮਾਂ ਕਰਵਾਉਣ ਦੀ ਅੰਤਿਮ ਮਿਤੀ 3 ਨਵੰਬਰ ਅੰਮ੍ਰਿਤਸਰ, 28 ਅਕਤੂਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਸਰਕਾਰ ਵੱਲੋਂ ਹਾੜੀ ਦੀ ਫਸਲ ਕਣਕ ਦੇ ਬੀਜ਼ ਉਪਰ ਸਬਸਿਡੀ ਸਿੱਧੇ ਕਿਸਾਨਾਂ ਦੇ ਖਾਤੇ ਵਿੱਚ ਪਾਉਣ ਦਾ ਫੈਸਲਾ ਕੀਤਾ ਗਿਆ ਹੈ।ਸੂਬੇ ਦੇ ਕਿਸਾਨ ਹੁਣ ਪੰਜਾਬ ਸਰਕਾਰ ਵਲੋਂ ਰਜਿਸਟਰਡ ਕੀਤੀਆਂ ਬੀਜ਼ ਪ੍ਰਮਾਣਿਤ ਸਰਕਾਰੀ ਅਤੇ ਅਰਧ ਸਰਕਾਰੀ ਸੰਸਥਾਂਵਾਂ ਜਿਵੇਂ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ, ਪਨਸੀਡ, …
Read More »ਰੋਜ਼ਗਾਰ ਮੇਲੇ `ਚ ਇਕ ਹਜ਼ਾਰ ਤੋਂ ਵੱਧ ਲੋਕਾਂ ਨੂੰ ਮਿਲਿਆ ਰੋਜ਼ਗਾਰ- ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 28 ਅਕਤੂਬਰ (ਪੰਜਬਾਬ ਪੋਸਟ- ਮਨਜੀਤ ਸਿੰਘ) – ਜਿਲਾ ਪ੍ਰਸ਼ਾਸਨ ਵੱਲੋਂ ਆਈ ਟੀ ਆਈ ਰਣਜੀਤ ਐਵੀਨਿਊ ਵਿਖੇ ਲਗਾਏ ਗਏ ਜਿਲਾ ਪੱਧਰੀ ਜ਼ਗਾਰ ਮੇਲੇ ਵਿਚ ਅੱਜ 1015 ਨੌਜਵਾਨਾਂ ਤੇ ਮੁਟਿਆਰਾਂ ਨੂੰ ਰੋਜ਼ਗਾਰ ਦੇ ਮੌਕੇ ਵੱਖ-ਵੱਖ ਕੰਪਨੀਆਂ ਨੇ ਦਿੱਤੇ। ਇਹ ਜਾਣਕਾਰੀ ਦਿੰਦੇ ਜਨਰਲ ਮੈਨੇਜਰ ਭੋਲਾ ਸਿੰਘ ਬਰਾੜ ਨੇ ਦੱਸਿਆ ਕਿ ਡਾਇਰੈਕਟਰ ਸਨਅਤ ਅਤੇ ਰੋਜ਼ਗਾਰ ਉਤਪਾਦਨ ਡੀ.ਪੀ.ਐਸ ਖਰਬੰਦਾ ਦੇ ਆਦੇਸ਼ਾਂ ’ਤੇ ਲਗਾਏ ਗਏ …
Read More »Inter School awareness program organized by Chandigarh Breast Cancer Trust
Chandigarh, Oct. 28 (Punjab Post Bureau) – Sri Guru Govind Singh Collegiate Public School Sector-26 Chandigarh in collaboration with Chandigarh Breast Cancer Trust (CBCT) organized an Inter School Skit competition with the aim to generate awareness among the youth of Tricity on October 28, 2017. Mrs. Simerpreet Luthra presided over as the chief guest. Dr. Gurpreet Singh, President of …
Read More »
Punjab Post Daily Online Newspaper & Print Media