Tuesday, November 24, 2026

Monthly Archives: October 2017

ਪਟਾਕਿਆਂ ਅਤੇ ਉਚੀ ਅਵਾਜ਼ ’ਚ ਡੀ.ਜੇ ਲਗਾਉਣ `ਤੇ ਰੋਕ

ਅੰਮ੍ਰਿਤਸਰ, 9 ਅਕਤੂਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਡਿਪਟੀ ਪੁਲਿਸ-ਕਮ-ਕਾਰਜਕਾਰੀ ਮੈਜਿਸਟ੍ਰੇਟ ਅੰਮ੍ਰਿਤਸਰ ਅਮਰੀਕ ਸਿੰਘ ਪਵਾਰ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਆਪਣੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਵਿਆਹਾਂ ਦੇ ਮੌਕੇ ਨਿਰਧਾਰਤ ਅਵਾਜ਼ ਤੋਂ ਵੱਧ ਡੀ.ਜੇ. ਚਲਾਉਣ, ਵਿਆਹ ਅਤੇ ਤਿਉਹਾਰਾਂ ਦੇ ਮੌਕੇ ਆਤਿਸਬਾਜ਼ੀ/ਪਟਾਕਿਆਂ ਦੀ ਵਰਤੋਂ ਕਰਨ ਤੇ ਰਾਤ 10.00 ਵਜੇ ਤੋਂ …

Read More »

ਸਿੰਥੈਟਿਕ ਡੋਰ ਨੂੰ ਵੇਚਣ, ਸਟੋਰ ਕਰਨ ਅਤੇ ਵਰਤੋਂ ’ਤੇ ਸਖਤ ਪਾਬੰਦੀ

ਅੰਮ੍ਰਿਤਸਰ, 9 ਅਕਤੂਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਡਿਪਟੀ ਪੁਲਿਸ-ਕਮ-ਕਾਰਜਕਾਰੀ ਮੈਜਿਸਟ੍ਰੇਟ ਅੰਮ੍ਰਿਤਸਰ ਅਮਰੀਕ ਸਿੰਘ ਪਵਾਰ  ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਆਪਣੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਦੇ ਇਲਾਕਿਆਂ ਅੰਦਰ ਪਤੰਗ/ਗੁੱਡੀਆਂ ਉਡਾਉਣ ਲਈ ਸਿੰਥੈਟਿਕ/ਪਲਾਸਟਿਕ ਦੀ ਬਣੀ ਡੋਰ ਨੂੰ ਵੇਚਣ, ਸਟੋਰ ਕਰਨ ਅਤੇ ਇਸ ਦੀ ਵਰਤੋਂ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ …

Read More »

ਰੋਸ ਰੈਲੀਆਂ ਤੇ ਧਰਨੇ-ਵਿਖਾਵਿਆਂ ’ਤੇ ਮੁਕੰਮਲ ਪਾਬੰਦੀ

ਅੰਮ੍ਰਿਤਸਰ, 9 ਅਕਤੂਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਡਿਪਟੀ ਕਮਿਸ਼ਨਰ ਪੁਲਿਸ-ਕਮ-ਕਾਰਜਕਾਰੀ ਮੈਜਿਸਟਰੇਟ ਅੰਮਿ੍ਰਤਸਰ ਅਮਰੀਕ ਸਿੰਘ ਪਵਾਰ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਆਪਣੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਇਲਾਕੇ ਵਿਚ ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਰੋਸ ਰੈਲੀਆਂ, ਧਰਨਾ ਦੇਣ, ਮੀਟਿੰਗਾਂ ਕਰਨ, ਨਾਹਰੇ ਮਾਰਨ ਅਤੇ ਵਿਖਾਵਾ ਕਰਨ …

Read More »

ਟੀ.ਬੀ ਦੀ ਦੇ ਖਾਤਮਾ ਲਈ ਜਨਤਾ ਨੂੰ ਜਾਗਰੂਕ ਕਰਨਾ ਜਰੂਰੀ- ਸਿੰਗਲਾ

ਮਾਲੇਰਕੋਟਲਾ, ਸੰਦੌੜ, 9 ਅਕਤੂਬਰ (ਪੰਜਾਬ ਪੋਸਟ – ਹਰਮਿੰਦਰ ਸਿੰਘ ਭੱਟ) – ਓਦੋਂ ਤੱਕ ਦੇਸ਼ ‘ਚੋਂ ਟੀ.ਬੀ. ਦੀ ਬੀਮਾਰੀ ਦਾ ਖਾਤਮਾ ਸੰਭਵ ਨਹੀਂ ਜਦੋਂ ਤੱਕ ਸਿਹਤ ਵਿਭਾਗ ਵੱਲੋਂ ਜਨਤਾ ਨੂੰ ਜਾਗਰੂਕ ਕਰਕੇ ਇਸ ਦੇ ਨੁਕਸਾਨ ਬਾਰੇ ਜਾਣਕਾਰੀ ਨਹੀਂ ਦਿਤੀ ਜਾਂਦੀ, ਇਹ ਕਹਿਣਾ ਹੈ, ਜ਼ਿਲਾ ਸੰਗਰੂਰ ਦੇ ਸਹਾਇਕ ਸੀ.ਐਮ.ਓ ਸੁਰਿੰਦਰ ਸਿੰਗਲਾ ਦਾ, ਜੋ ਅਜ ਸਿਵਲ ਹਸਪਤਾਲ ਵਿਖੇ ਟੀ.ਬੀ ਜਾਗਰੂਕਤਾ ਮੋਬਾਇਲ ਵੈਨ ਨੂੰ …

Read More »

ਜੀਰਕਪੁਰ ਵਿਖੇ ਸਟੇਟ ਪਧਰੀ ਕੁਸ਼ਤੀ ਮੁਕਾਬਲਿਆਂ `ਚ ਭਾਗ ਲੈਣ ਲਈ 10 ਮੈਂਬਰੀ ਟੀਮ ਰਵਾਨਾ

ਮਾਲੇਰਕੋਟਲਾ, ਸੰਦੌੜ, 9 ਅਕਤੂਬਰ (ਪੰਜਾਬ ਪੋਸਟ – ਹਰਮਿੰਦਰ ਸਿੰਘ ਭੱਟ) – ਪੰਜਾਬ ਰੈਸਲਿੰਗ ਐਸੋਸੀਏਸ਼ਨ ਵੱਲੋਂ ਜੀਰਕਪੁਰ ਵਿਖੇ ਸਟੇਟ ਪੱਧਰੀ ਕਰਵਾਏ ਜਾ ਰਹੇ ਕੁਸ਼ਤੀ ਮੁਕਾਬਲਿਆਂ ਵਿੱਚ ਭਾਗ ਲੈਣ ਲਈ ਅੱਜ ਜਿਲਾ ਸੰਗਰੂਰ ਕੁਸ਼ਤੀ ਸੰਸਥਾ ਵੱਲੋਂ 10 ਮੈਂਬਰੀ ਟੀਮ ਨੂੰ ਮੁਹੰਮਦ ਖਾਲਿਦ ਥਿੰਦ ਅਤੇ ਪਹਿਲਵਾਨ ਜਮਾਲਦੀਨ ਜਾਲਾ ਦੀ ਅਗਵਾਈ ‘ਚ ਰਵਾਨਾ ਹੋਇਆ।ਟੀਮ ਨਾਲ ਕੁਸ਼ਤੀ ਕੋਚ ਮੁਹੰਮਦ ਨਦੀਮ ਡੀ.ਪੀ.ਆਈ ਅਤੇ ਮੁਹੰਮਦ ਸ਼ਕੀਲ ਵੀ …

Read More »

ਸਿਮਰਨਜੀਤ ਸਿੰਘ ਮਾਨ ਨੇ ਕੀਤਾ ਹਲਕਾ ਪਠਾਨਕੋਟ ਦਾ ਦੌਰਾ

ਸੰਦੌੜ, 9 ਅਕਤੂਬਰ (ਪੰਜਾਬ ਪੋਸਟ – ਹਰਮਿੰਦਰ ਸਿੰਘ ਭੱਟ) -ਸਿਮਰਨਜੀਤ ਸਿੰਘ ਮਾਨ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮਿ੍ਰਤਸਰ) ਨੇ ਪਠਾਨਕੋਟ ਦੇ ਵੱਖ-ਵੱਖ ਇਲਾਕਿਆਂ ਵਿੱਚ ਚੋਣ ਪ੍ਰਚਾਰ ਕੀਤਾ।ਉਨਾਂ ਨੇ ਦਸਿਆ ਕਿ ਕਿਸ ਤਰੀਕੇ ਇਹ ਤਿੰਨੇ ਪਾਰਟੀਆਂ ਬੀ.ਜੇ.ਪੀ, ਕਾਂਗਰਸ ਅਤੇ ਆਮ ਆਦਮੀ ਪਾਰਟੀ ਪਬਲਿਕ ਨੂੰ ਗੁਮਰਾਹ ਕਰ ਰਹੇ ਹਨ। ਉਨਾਂ ਕਿਹਾ ਕਿ ਜੋ ਕਾਂਗਰਸ ਪਾਰਟੀ ਦੇ ਉਮੀਦਵਾਰ ਜਾਖੜ ਹਨ, ਉਹਨਾਂ ਦੇ ਪਿਤਾ ਬਲਰਾਮ …

Read More »

ਹੈਲਥ ਸੈਂਟਰ ਕੋਲ ਚੈਕਿੰਗ ਲਈ ਨਹੀਂ ਆਏ ਕੋਈ ਆਦੇਸ਼………

ਸੰਦੌੜ, 9 ਅਕਤੂਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਦੀਵਾਲੀ ਅਤੇ ਹੋਰ ਤਿਉਹਾਰਾਂ ਦੇ ਮੱਦੇਨਜ਼ਰ ਪੰਜਾਬ ਭਰ ਵਿੱਚ ਦੁਕਾਨਾਂ `ਤੇ ਧੜਾਧੜ ਵਿਕ ਰਹੀਆਂ ਮਿਠਾਈਆਂ ਅਤੇ ਸਬਜੀਆਂ, ਫਲ ਫਰੂਟਾਂ ਤੋਂ ਇਲਾਵਾ ਰੇੜੀਆਂ ਆਦਿ ਤੇ ਵੇਚੇ ਜਾ ਰਹੇ ਫਾਸਟ ਫੂਡ ਲਾਇਲਾਜ ਬਿਮਾਰੀਆਂ ਨੰੂ ਸੱਦਾ ਦੇ ਰਹੇ ਪ੍ਰਤੀਤ ਹੋ ਰਹੇ ਹਨ।ਇਨਾਂ ਗੱਲਾਂ ਦੀਆਂ ਕਸਬੇ ਸੰਦੌੜ ਵਿਖੇ ਬੇਅੰਤ ਉਦਾਹਰਨਾਂ ਗਵਾਹੀਆਂ ਭਰਦੀਆਂ ਸੜਕਾਂ ਦੇ ਕਿਨਾਰਿਆਂ …

Read More »

ਲੋਕਾਂ `ਚ ਦਿਲ ਦੇ ਰੋਗਾਂ ਦੇ ਪ੍ਰਤੀ ਜਾਗਰੂਕਤਾ ਫੈਲਾਉਣ ਦੀ ਲੋੜ- ਡਾ. ਸੰਦੀਪ ਚੋਪੜਾ

ਸੰਦੌੜ, 9 ਅਕਤੂਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਭਾਰਤ ਵਿਚ ਦਿੱਲ ਦਾ ਦੌਰਾ ਤੇਜ਼ੀ ਨਾਲ ਵਧ ਰਿਹਾ ਹੈ ਅਤੇ ਇਸ ਨੇ ਇਕ ਮਹਾਂਮਾਰੀ ਦਾ ਰੂਪ ਲੈ ਲਿਆ ਹੈ।ਇਸ ਸਮੇਂ ਸਭ ਤੋਂ ਜ਼ਰੂਰੀ ਹੈ ਕਿ ਆਮ ਜਨਤਾ ਵਿਚ ਦਿਲ ਦੇ ਰੋਗਾਂ ਪ੍ਰਤੀ ਜਾਗਰੂੂਤਾ ਫੈਲਾਈ ਜਾਵੇ।ਇੰਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਹਾਰਟ ਸਪੈਸ਼ਲਿਸਟ ਡਾ. ਸੰਦੀਪ ਚੋਪੜਾ ਨੇ ਐਨ.ਆਈ.ਐਮ.ਏ ਦੇ ਇੱਕ ਸੰਖੇਪ ਸਮਾਗਮ …

Read More »

ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ

ਬਠਿੰਡਾ, 9 ਅਕਤੂਬਰ (ਪੰਜਾਬ ਪੋਸਟ- ਅਵਤਾਰ  ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸ਼ਹੀਦ ਬਾਬਾ ਦੀਪ ਸਿੰਘ ਨਗਰ ਦੇ ਵਸਨੀਕ ਜਸਵਿੰਦਰ ਸਿੰਘ ਵਲੋਂ ਬੇਟੀ ਦੇ ਜਨਮ ਦਿਨ ’ਤੇ ਵਾਹਿਗੁਰੂ ਦਾ ਸ਼ੁਕਰਾਨਾ ਕਰਦਿਆਂ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦਾ ਧਾਰਮਿਕ ਸਮਾਗਮ ਕਰਵਾਇਆ ਗਿਆ।ਸ੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਕਰਦਿਆਂ ਸਮਾਗਮ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ …

Read More »

ਅੰਤਰ ਕਾਲਜ ਸ਼ਤਰੰਜ ਤੇ ਟੈਬਲ ਟੈਨਿਸ ਟੂਰਨਾਮੈਂਟ `ਚ ਛਾਏ ਬਾਬਾ ਫ਼ਰੀਦ ਕਾਲਜ ਦੇ ਵਿਦਿਆਰਥੀ

ਬਠਿੰਡਾ, 9 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਬਾਬਾ ਫ਼ਰੀਦ ਕਾਲਜ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ ਬਠਿੰਡਾ ਦੇ ਵਿਦਿਆਰਥੀਆਂ ਨੇ ਅੰਤਰ-ਕਾਲਜ ਸ਼ਤਰੰਜ ਅਤੇ ਟੈਬਲ ਟੈਨਿਸ ਟੂਰਨਾਮੈਂਟ ਵਿੱਚ ਜਿੱਤਾਂ ਹਾਸਲ ਕਰ ਕੇ ਕਾਲਜ ਦਾ ਮਾਣ ਵਧਾਇਆ ਹੈ।ਭਾਈ ਗੁਰਦਾਸ ਇੰਸਟੀਚਿਊਟ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ, ਸੰਗਰੂਰ ਵਿਖੇ ਦੋ ਦਿਨਾਂ ਚੱਲੇ ਸ਼ਤਰੰਜ ਟੂਰਨਾਮੈਂਟ ਵਿੱਚ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਬਠਿੰਡਾ ਨਾਲ …

Read More »