Tuesday, November 24, 2026

Monthly Archives: October 2017

83rd All India Exhibition of Art 2017 inaugurated

Amritsar, Oct. 8 (Punjab Post Bureau) – 490 Items of art works having paintings, graphics, drawings, sculptures, photographs- from across the country are being displayed for 15-days in 83rd All India Art Exhibition, which was opened at the Indian Academy of Fine Arts (IAFA). The art works ranging from landscape, portrait, and life sketches, spiritual experiences and modern art are on …

Read More »

‘ਦਾ ਹਿਡਨ ਸਟਾਰਸ-ਏ-ਟੈਲੈਂਟ ਸ਼ੋਅ’ ਦਾ ਫਾਈਨਲ ਮੁਕਾਬਲਾ ਕਰਵਾਇਆ

ਅੰਮ੍ਰਿਤਸਰ, 8 ਅਕਤੂਬਰ (ਪੰਜਾਬ ਪੋਸਟ ਬਿਊਰੋ) – ਵੰਨ-ਬਰੋਜ ਪ੍ਰੋਡਕਸ਼ਨ ਵਲੋਂ ‘ਦਾ ਹਿਡਨ ਸਟਾਰਸ-ਏ-ਟੈਲੈਂਟ ਸ਼ੋਅ’ ਦਾ ਫਾਈਨਲ ਮੁਕਾਬਲਾ ਆਰਟ ਗੈਲਰੀ ਵਿਖੇ ਐਮ.ਡੀ ਕਰਨ ਅਹੂਜਾ ਅਤੇ ਡਾਇਰੈਕਟਰ ਮੈਡਮ ਰੇਨੂੰ ਦੀ ਅਗਵਾਈ ਵਿਚ ਕਰਵਾਇਆ ਗਿਆ।ਫਾਈਨਲ ਵਿਚ ਪੁੱਜੇ ਡਾਂਸ, ਸਿੰਗਿੰਗ ਅਤੇ ਮਾਡਲਿੰਗ ਤੇ ਪ੍ਰਤੀਭਾਗੀਆਂ ਨੇ ਆਪਣੀ ਕਲਾ ਦੇ ਜਲਵੇ ਮੰਚ `ਤੇ ਬਿਖੇਰੇ।ਇਸ ਦੌਰਾਨ ਡਾ. ਜੋਤ ਸਿਨਹਾ ਜੈਨ ਪ੍ਰਧਾਨ ਬੇਟੀਆਂ ਫਾਊਂਡੇਸ਼ਨ, ਸੀਮਾ ਸੰਖਿਆਨ ਸਟੇਟ ਪ੍ਰਧਾਨ …

Read More »

ਸੁਰ ਆਂਗਨ ਸੰਸਥਾ ਨੇ ਮਸ਼ਹੂਰ ਗਜ਼ਲ ਗਾਇਕ ਬੇਗਮ ਅਖ਼ਤਰ ਤੇ ਜਗਜੀਤ ਸਿੰਘ ਨੂੰ ਕੀਤਾ ਯਾਦ

ਫਾਜ਼ਿਲਕਾ, 8 ਅਕਤੂਬਰ (ਪੰਜਾਬ ਪੋਸਟ- ਵਿਨੀਤ ਅਰੋੜਾ) – ਸੁਰ ਆਂਗਨ ਸੰਸਥਾ ਫਾਜ਼ਿਲਕਾ ਦੀ ਇੱਕ ਮੀਟਿੰਗ ਸਥਾਨਕ ਸੁਰ ਆਂਗਨ ਦੇ ਵੇਹੜੇ ਵਿਚ ਸੰਪਨ ਹੋਈ। ਜਿਸ ਦੀ ਪ੍ਰਧਾਨਗੀ ਸੁਰ ਆਂਗਨ ਪੰਜਾਬ ਦੇ ਸੰਸਥਾਪਕ ਡਾ. ਰਾਜੇਸ਼ ਮੋਹਨ ਵੱਲੋਂ ਕੀਤੀ ਗਈ।ਮੀਟਿੰਗ ਵਿਚ ਸੁਰ ਆਂਗਨ ਵੱਲੋਂ ਚਲਾਈਆਂ ਜਾ ਰਹੀਆਂ ਗਤੀਵਿਧੀਆਂ ਤੇ ਚਰਚਾ ਕੀਤੀ ਗਈ ਅਤੇ ਆਉਣ ਵਾਲੇ ਸਮੇਂ ਵਿਚ ਕਰਵਾਏ ਜਾਣ ਵਾਲੇ ਪ੍ਰੋਗਰਾਮਾਂ ਦੀ ਰੂਪ-ਰੇਖਾ …

Read More »

ਰੇਲ ਗੱਡੀ ਅਤੇ ਮਿਕਸਰ ਡੰਪਰ ਦੇ ਵਿਚਕਾਰ ਭਿਅੰਕਰ ਟੱਕਰ, ਗੱਡੀ ਦੇ ਡਰਾਇਵਰ ਦੀ ਮੌਤ

ਫਾਜ਼ਿਲਕਾ, 8 ਅਕਤੂਬਰ (ਪੰਜਾਬ ਪੋਸਟ- ਵਿਨੀਤ ਅਰੋੜਾ) – ਅੱਜ ਫਿਰੋਜ਼ਪੁਰ-ਫਾਜ਼ਿਲਕਾ ਰੇਲ ਰਸਤੇ ’ਤੇ ਬਾਹਮਣੀ ਵਾਲਾ ਰੇਲਵੇ ਸਟੇਸ਼ਨ ਨੇੜੇ ਪਿੰਡ ਸਿੱਧੂ ਵਾਲਾ ਨੇੜੇ ਵਾਪਰੇ ਭਿਅੰਕਰ ਹਾਦਸੇ ’ਚ ਰੇਲ ਡਰਾਇਵਰ ਹੀ ਦਰਦਨਾਕ ਮੌਤ ਹੋ ਗਈ। ਜਦਕਿ ਰੇਲ ਇੰਜਨ ’ਚ ਟਕਰਾਉਣ ਵਾਲਾ ਮਿਕਸਰ ਡੰਪਰ ਦਾ ਡਰਾਇਵਰ ਇਸ ਹਾਦਸੇ ’ਚ ਵਾਲ ਵਾਲ ਬੱਚ ਗਿਆ ਅਤੇ ਮੌਕੇ ਤੋਂ ਫਰਾਰ ਹੋਣ ’ਚ ਕਾਮਯਾਬ ਹੋ ਗਿਆ। ਜਿਵੇਂ …

Read More »

ਜੀ.ਏ.ਵੀ `ਚ ਮਾਪਿਆਂ ਲਈ ਸੈਮੀਨਾਰ ਦਾ ਅਯੋਜਨ

ਫਾਜ਼ਿਲਕਾ, 8 ਅਕਤੂਬਰ (ਪੰਜਾਬ ਪੋਸਟ- ਵਿਨੀਤ ਅਰੋੜਾ) – ਫਾਜ਼ਿਲਕਾ ਉਪਮੰਡਲ ਦੇ ਪਿੰਡ ਚੁਵਾੜਿਆਂ ਵਾਲੀ ਵਿਚ ਸਥਿਤ ਜੀ.ਏ.ਵੀ ਜੈਨ ਆਦਰਸ਼ ਵਿਦਿਆਲਯ ਵਿਚ ਮਾਪਿਆਂ ਦੇ ਲਈ ਇੱਕ ਸੈਮੀਨਾਰ ਦਾ ਅਯੋਜਨ ਕੀਤਾ ਗਿਆ।ਸੈਮੀਨਾਰ ਵਿਚ ਵਿਦਿਆਲਯ ਦੇ ਪਿ੍ਰੰਸੀਪਲ ਐਸ.ਕੇ ਡੋਗਰਾ ਨੇ ਬੱਚਿਆਂ ਦੇ ਮਾਪਿਆਂ ਨੂੰ ਉਨਾਂ ਦੀ ਬੱਚਿਆਂ ਦੇ ਪ੍ਰਤੀ ਜਿੰਮੇਵਾਰੀ ਪੂਰੀ ਕਰਨ ਸਬੰਧੀ ਕਿਹਾ ਗਿਆ।ਪ੍ਰਿੰਸੀਪਲ ਨੇ ਬੱਚਿਆਂ ਦੇ ਸਰਵਪੱਖੀ ਵਿਕਾਸ ਸਬੰਧੀ ਦੱਸਿਆ ਕਿ …

Read More »

ਔਰਤ ਦੇ ਨਾਲ ਬਲਾਤਕਾਰ ਕਰਨ ਸਬੰਧੀ ਦੋ ਖਿਲਾਫ ਮਾਮਲਾ ਦਰਜ਼

ਫਾਜ਼ਿਲਕਾ, 8 ਅਕਤੂਬਰ (ਪੰਜਾਬ ਪੋਸਟ- ਵਿਨੀਤ ਅਰੋੜਾ) – ਥਾਣਾ ਸਦਰ ਪੁਲਸ ਫਾਜ਼ਿਲਕਾ ਨੇ ਉਪ ਮੰਡਲ ਦੇ ਪਿੰਡ ਮੁਹੱਮਦ ਅਮੀਰਾ ਦੇ ਨੇੜੇ ਇੱਕ ਔਰਤ ਦੇ ਨਾਲ ਬਲਾਤਕਾਰ ਕਰਨ ਸਬੰਧੀ ਦੋ ਵਿਅਕਤੀਆਂ ਦੇ ਖਿਲਾਫ਼ ਮਾਮਲਾ ਦਰਜ਼ ਕੀਤਾ ਹੈ।ਪੁਲਿਸ ਨੂੰ ਦਿੱਤੇ ਬਿਆਨ ਵਿਚ ਔਰਤ ਨੇ ਦੱਸਿਆ ਕਿ 4 ਅਕਤੂਬਰ 2017 ਨੂੰ ਰਾਤ ਲਗਭਗ 8.00 ਵਜੇ ਜਦੋਂ ਉਹ ਆਪਣੇ ਘਰ ਵਾਪਸ ਆ ਰਹੀ ਸੀ …

Read More »

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਨਤਮਸਤਕ

ਅਖੰਡਪਾਠ ਸਾਹਿਬ ਦੇ ਭੋਗ ਪਏ, ਅਲੌਕਿਕ ਜਲੌ ਤੇ ਦੀਪਮਾਲਾ ਰਹੀ ਵਿਸ਼ੇਸ਼ ਖਿੱਚ ਦਾ ਕੇਂਦਰ ਅੰਮ੍ਰਿਤਸਰ, 7 ਅਕਤੂਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸਿੱਖ ਧਰਮ ਦੇ ਚੌਥੇ ਗੁਰੂ ਅਤੇ ਮਨੁੱਖਤਾ ਦੇ ਰਹਿਬਰ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦੇਸ਼-ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਗਿਆ। ਇਸ ਦੌਰਾਨ ਲੱਖਾਂ ਸੰਗਤਾਂ ਨੇ …

Read More »

ਪ੍ਰਕਾਸ਼ ਪੁਰਬ ਮੌਕੇ ਗੁ. ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਜਾਇਆ ਅਲੌਕਿਕ ਰਾਗ ਦਰਬਾਰ

ਅੰਮ੍ਰਿਤਸਰ, 7 ਅਕਤੂਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) ਸ੍ਰੀ ਗੁਰੂ ਰਾਮਦਾਸ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਅਲੌਕਿਕ ਰਾਗ ਦਰਬਾਰ ਕਰਵਾਇਆ ਗਿਆ, ਜਿਸ ਵਿਚ ਪੰਥ ਦੇ ਪ੍ਰਸਿੱਧ ਰਾਗੀ ਜੱਥਿਆਂ ਨੇ ਰਾਗਾਂ ’ਤੇ ਅਧਾਰਤ ਗੁਰਬਾਣੀ ਦੇ ਇਲਾਹੀ ਕੀਰਤਨ ਦੁਆਰਾ ਅਲੌਕਿਕ ਵਾਤਾਵਰਣ ਸਿਰਜ ਕੇ ਸੰਗਤਾਂ ਨੂੰ ਨਿਹਾਲ ਕੀਤਾ।ਇਸ ਵਾਰ ਰਾਗ ਦਰਬਾਰ ਦੀ ਸ਼ੁਰੂਆਤ ਸੈਂਟਰਲ ਖਾਲਸਾ ਯਤੀਮਖਾਨੇ …

Read More »

ਸਿੱਖ ਵਿਦਵਾਨ ਪ੍ਰੋ: ਪਿਆਰਾ ਸਿੰਘ ਪਦਮ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ `ਚ ਲਗਾਈ

ਅੰਮ੍ਰਿਤਸਰ, 7 ਅਕਤੂਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਪ੍ਰਸਿੱਧ ਸਿੱਖ ਵਿਦਵਾਨ ਪ੍ਰੋ: ਪਿਆਰਾ ਸਿੰਘ ਪਦਮ ਦੀ ਤਸਵੀਰ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਕੇਂਦਰੀ ਸਿੱਖ ਅਜਾਇਬ ਘਰ ਵਿਖੇ ਸਥਾਪਤ ਕੀਤੀ ਗਈ। ਤਸਵੀਰ ਤੋਂ ਪਰਦਾ ਹਟਾਉਣ ਦੀ ਰਸਮ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ …

Read More »

ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਪੁਰਬ ਨੂੰ ਸਮਰਪਿਤ ਸਮਾਗਮ

ਅੰਮ੍ਰਿਤਸਰ, 7 ਅਕਤੂਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵੀਨਿਊ (ਚੀ.ਖਾ.ਦੀ.ਚੈ.ਸੁ.) ਵਿਖੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮ ਦਾਸ ਜੀ ਦਾ ਗੁਰਪੁਰਬ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।ਬੈਂਡ ਦੀ ਧੁਨ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਵਾਰੀ ਨੂੰ ਪੰਡਾਲ ਵਿੱਚ ਲਿਆਂਦਾ ਗਿਆ।ਸਮਾਗਮ ਦੇ ਅਰੰਭ ਵਿੱਚ ‘ਜਪੁਜੀ ਸਾਹਿਬ’ ਦੇ …

Read More »