ਅੰਮ੍ਰਿਤਸਰ, 7 ਅਕਤੂਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚੱਲ ਰਹੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਅੰਮ੍ਰਿਤਸਰ ਦੇ ਅੱਜ 6 ਅਕਤੂਬਰ 2017 ਨੂੰ 50 ਵਰ੍ਹੇ ਪੂਰੇ ਹੋਣ ਦੀ ਖੁਸ਼ੀ ਵਿਚ ਗੋਲਡਨ ਜੁਬਲੀ ਮਨਾਉਂਦੇ ਹੋਏ ਸਕੂਲ ਦੇ ਗੁਰੂ ਅਰਜਨ ਦੇਵ ਆਡੀਟੋਰੀਅਮ ਵਿੱਚ ਇੱਕ ਸਮਾਗਮ ਦਾ ਆਯੋਜਨ ਕੀਤਾ …
Read More »Monthly Archives: October 2017
ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਅਵਤਾਰ ਗੁਰਪੁਰਬ ਮਨਾਇਆ
ਅੰਮ੍ਰਿਤਸਰ, 7 ਅਕਤੂਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚੱਲ ਰਹੇ ਪ੍ਰਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ.ਸੈ. ਪਬਲਿਕ ਸਕੂਲ ਜੀ.ਟੀ.ਰੋਡ ਵਿਖੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਅਵਤਾਰ ਪੁਰਬ ਚੀਫ਼ ਖ਼ਾਲਸਾ ਦੀਵਾਨ ਦੇ ਗੁਰਦੁਆਰਾ ਸਾਹਿਬ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਭਾਈ ਕੁਲਜੀਤ ਸਿੰਘ ਨਰੋਬੀ ਵਾਲੇ ਦੇ ਜਥੇ ਅਤੇ ਸਕੂਲ ਦੇ …
Read More »ਜਪੁਜੀ ਸਾਹਿਬ ਦੇ ਪਾਠ ਅਤੇ ਸ਼ਬਦ ਗਾਇਨ ਕਰ ਕੇ ਮਨਾਇਆ ਪ੍ਰਕਾਸ਼ ਪੁਰਬ
ਅੰਮ੍ਰਿਤਸਰ, 7 ਅਕਤੂਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ, ਭਗਤਾਂਵਾਲਾ ਵਿਖੇ ਸਕੂਲ ਦੇ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਸ਼੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ।ਸਕੂਲ ਦੇ ਵਿਦਿਆਰਥੀਆਂ ਵੱਲੋਂ ਜਪੁਜੀ ਸਾਹਿਬ ਦੇ ਪਾਠ ਅਤੇ ਸ਼ਬਦ ਗਾਇਨ ਕੀਤੇ ਗਏ।ਸਕੂਲ ਦੇ ਮੈਂਬਰ ਇੰਚਾਰਜ ਅਜੀਤ ਸਿੰਘ ਬਸਰਾ, ਨਵਤੇਜ਼ ਸਿੰਘ ਨਾਰੰਗ ਅਤੇ ਸੁਰਿੰਦਰ ਸਿੰਘ ਨੇ ਪ੍ਰੋਗਰਾਮ ਵਿੱਚ ਸ਼ਾਮਿਲ ਹੋ …
Read More »ਸ਼ਰਧਾ ਨਾਲ ਮਨਾਇਆ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਹਾੜਾ
ਅੰਮ੍ਰਿਤਸਰ, 7 ਅਕਤੂਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਅੱਜ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ, ਫਰੈਡਜ ਐਵੀਨਿਊ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਗੁਰਪੁਰਬ ਬੜੀ ਸ਼ਰਧਾ ਨਾਲ ਮਨਾਇਆ ਗਿਆ।ਪਿ੍ਰੰਸੀਪਲ ਰਵਿੰਦਰ ਕੌਰ ਬਮਰਾ ਨੇ ਅਧਿਆਪਕਾਂ ਅਤੇ ਵਿਦਿਆਰਥੀਆਂ ਨਾਲ ਮਿਲ ਕੇ ਜੁਪਜੀ ਸਾਹਿਬ ਦੇ ਪਾਠ ਕੀਤੇ।ਉਪਰੰਤ ਚੌਥੀ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਸ਼ਬਦ ਗਾਇਨ ਕੀਤਾ। ਦਸਵੀ ਜਮਾਤ ਦੇ ਵਿਦਿਆਰਥੀਆਂ ਨੇ ਗੁਰੂ ਜੀ …
Read More »ਚੌਥੀ ਪਾਤਸ਼ਾਹੀ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਅੰਮ੍ਰਿਤਸਰ, 7 ਅਕਤੂਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਸੁਲਤਾਨਵਿੰਡ ਲਿੰਕ ਰੋਡ ਵਿਖੇ ਚੌਥੀ ਪਾਤਸ਼ਾਹੀ ਸ੍ਰੀ ਗੁਰੂ ਰਾਮਦਾਸ ਜੀ ਦਾ ਗੁਰਪੁਰਬ ਮਨਾਇਆ ਗਿਆ।ਇਸ ਸਮੇਂ ਪਹੁੰਚੇ ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਧਰਮ ਪ੍ਰਚਾਰ ਕਮੇਟੀ ਦੇ (ਕੋ-ਆਰਡੀਨੇਟਰ) ਸੁਖਦੇਵ ਸਿੰਘ ਦਾ ਸਕੂਲ ਦੇ ਮੈਂਬਰ ਇੰਚਾਰਜ਼ ਸੁਰਜੀਤ ਸਿੰਘ, ਇੰਜ਼ੀ: ਨਵਦੀਪ ਸਿੰਘ, ਰਣਦੀਪ ਸਿੰਘ ਤੇ ਪ੍ਰਿੰਸੀਪਲ ਮੈਡਮ …
Read More »ਚੋਣਾਂ ਵਾਲੇ ਦਿਨ 11 ਅਕਤੂਬਰ ਨੂੰ ਪੋਲਿੰਗ ਸਟੇਸ਼ਨਾਂ ਨੇੜੇ ਇਕੱਠੇ ਹੋਣ ਤੇ ਸ਼ਰਾਬ `ਤੇ ਲਗਾਈ ਪਾਬੰਦੀ
ਪਠਾਨਕੋਟ, 7 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸ੍ਰੀਮਤੀ ਨੀਲਿਮਾ ਆਈ.ਏ.ਐਸ ਜਿਲਾ ਮੈਜਿਸਟਰੇਟ ਪਠਾਨਕੋਟ ਨੇ ਇੱਕ ਹੁਕਮ ਰਾਹੀਂ 11 ਅਕਤੂਬਰ ਨੂੰ ਚੋਣਾਂ ਵਾਲੇ ਦਿਨ ਪੋਲਿੰਗ ਸਟੇਸ਼ਨਾਂ ਦੇ ਨੇੜੇ 200 ਮੀਟਰ ਦੇ ਘੇਰੇ ਅੰਦਰ 5 ਜਾਂ 5 ਤੋਂ ਜਿਆਦਾ ਵਿਅਕਤੀਆਂ ਦੇ ਜਾਣ ਜਾਂ ਇਕੱਠੇ ਹੋਣ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ।ਉਨਾਂ ਨੇ ਦੱਸਿਆ ਕਿ ਇਹ ਹੁਕਮ ਚੋਣ ਡਿਊਟੀ ‘ਤੇ ਤਾਇਨਾਤ ਕਰਮਚਾਰੀਆਂ, ਸਰਕਾਰੀ …
Read More »ਨੋਜਵਾਨਾਂ ਨੂੰ ਮੱਤਦਾਨ ਕਰਨ ਲਈ ਕੀਤਾ ਜਾਗਰੁਕ
ਪਠਾਨਕੋਟ, 7 ਅਕਤੂਬਰ (ਪੰਜਾਬ ਪੋਸਟ ਬਿਊਰੋ) – ਲੋਕ ਸਭਾ ਚੋਣ ਹਲਕਾ -01 ਗੁਰਦਾਸਪੁਰ ਦੀ ਉਪ ਚੋਣ 2017 ਲਈ ਭਾਰਤੀ ਚੋਣ ਆਯੋਗ ਦੇ ਵੋਟਰ ਜਾਗਰੂਕਤਾ ਪ੍ਰੋਗਰਾਮ ਸਵੀਪ ਵੱਲੋਂ ਜਿਲਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਸਥਿਤ ਡਿਪਟੀ ਕਮਿਸ਼ਨਰ ਦਫਤਰ ਵਿਖੇ ਇਕ ਵਿਸ਼ੇਸ ਪ੍ਰੋਜੈਕਟ ਕੀਤਾ ਗਿਆ। ਜਿਸ ਵਿੱਚ ਜਾਗਰੁਕਤਾ ਪ੍ਰੋਗਰਾਮ ਅਧੀਨ ਸ੍ਰੀਮਤੀ ਨੀਲਿਮਾ ਜਿਲਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਪਠਾਨਕੋਟ ਨੇ ਵੋਟਰਾਂ ਨੂੰ ਜਾਗਰੁਕ ਕਰਨ …
Read More »ਪਿੰਡਾਂ ਵਿੱਚ ਵੋਟਰਾਂ ਨੂੰ ਵੀ.ਵੀ ਪੈਟ ਅਤੇ ਈ.ਵੀ.ਐਮ ਬਾਰੇ ਕੀਤਾ ਜਾਵੇਗਾ ਜਾਗਰੁਕ
ਪਠਾਨਕੋਟ, 7 ਅਕਤੂਬਰ (ਪੰਜਾਬ ਪੋਸਟ ਬਿਊਰੋ) – ਲੋਕ ਸਭਾ ਚੋਣ ਹਲਕਾ -01 ਗੁਰਦਾਸਪੁਰ ਦੀ ਉਪ ਚੋਣ 2017 ਲਈ ਭਾਰਤੀ ਚੋਣ ਆਯੋਗ ਦੇ ਵੋਟਰ ਜਾਗਰੂਕਤਾ ਪ੍ਰੋਗਰਾਮ ਸਵੀਪ ਵੱਲੋਂ ਜਿਲਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਤੋਂ ਜਾਗਰੁਕਤਾ ਪ੍ਰੋਗਰਾਮ ਅਧੀਨ ਸ੍ਰੀਮਤੀ ਨੀਲਿਮਾ ਜਿਲਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਪਠਾਨਕੋਟ ਨੇ ਵੋਟਿੰਗ ਜਾਗਰੁਕਤਾ ਵਾਹਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ …
Read More »ਦਿਨ ਦਿਹਾੜੇ ਔਰਤ ਦਾ ਗੋਲੀ ਮਾਰ ਕੇ ਕਤਲ
ਚੌਂਕ ਮਹਿਤਾ, 7 ਅਕਤੂਬਰ (ਪੰਜਾਬ ਪੋਸੲ- ਜੋਗਿੰਦਰ ਸਿੰਘ ਮਾਣਾ) – ਅੱਜ ਇੱਥੇ ਸਵੇਰੇ ਪੌਣੇ ਅੱਠ ਵਜੇ ਦੇ ਕਰੀਬ ਲੇਡੀਜ਼ ਰੋਡ ਬਾਬਾ ਬਕਾਲਾ ਸਾਹਿਬ ਵਿਖੇ ਇਕ ਔਰਤ ਦਾ ਦਿਨ ਦੀਵੀਂੇ ਗੋਲੀ ਮਾਰ ਕੇ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਵਕੀਲ ਦੇ ਨਾਂ ਨਾਮ ਨਾਲ ਜਾਣੀ ਜਾਣ ਵਾਲੀ ਮ੍ਰਿਤਕਾ ਅਨੂਰੀਤ ਧਾਰੀਵਾਲ (45) ਉਰਫ ਬੇਵੀ ਉਰਫ ਰੀਟਾ ਜਦੋਂ ਸਵੇਰੇ …
Read More »ਖਾਲਸਾ ਕਾਲਜ ਸੀ: ਸੈਕੰ: ਸਕੂਲ ਨੇ ਜਿੱਤੀ ਜ਼ਿਲ੍ਹਾ ਪੱਧਰ ਅੰਡਰ-19 ਫੁੱਟਬਾਲ ਚੈਂਪੀਅਨਸ਼ਿਪ
ਅੰਮ੍ਰਿਤਸਰ, 7 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ)- ਖਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਖੇਡ ਮੈਦਾਨਾਂ ’ਚ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੀਆਂ ਫੁੱਟਬਾਲ ਟੀਮਾਂ ਨੂੰ ਹਰਾਉਂਦਿਆਂ ਮੇਜ਼ਬਾਨ ਸਕੂਲ ਨੇ ਅੰਡਰ-19 ਸਾਲ ਜਿਲ੍ਹਾ ਪੱਧਰ ਫੁੱਟਬਾਲ ਚੈਂਪੀਅਨਸ਼ਿਪ ਜਿੱਤ ’ਚ ਜਿੱਤ ਹਾਸਲ ਕੀਤੀ ਹੈ।ਇਸ ਜਿੱਤ ’ਤੇ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸੈਕਟਰੀ ਰਜਿੰਦਰ ਮੋਹਨ ਸਿੰਘ ਛੀਨਾ ਵੱਲੋਂ ਆਪਣੇ ਸੰਦੇਸ਼ ’ਚ ਸਕੂਲ ਪ੍ਰਿੰਸੀਪਲ, …
Read More »
Punjab Post Daily Online Newspaper & Print Media