Tuesday, November 24, 2026

Monthly Archives: October 2017

‘ਘੱਟ ਮੁੱਲ ਦੇ ਭੌਤਿਕ ਵਿਗਿਆਨ ਦੇ ਪ੍ਰਯੋਗੀ ਯੰਤਰਾਂ’ ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 7 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ)- ਖ਼ਾਲਸਾ ਕਾਲਜ ਦੇ ਜੂਆਲੋਜੀ ਵਿਭਾਗ ਵੱਲੋਂ ਪੰਜਾਬ ਸਟੇਟ ਕਾਊਂਸਿਲ ਫ਼ਾਰ ਸਾਇੰਸ ਐਂਡ ਟੈਕਨਾਲੋਜੀ, ਚੰਡੀਗੜ੍ਹ ਦੇ ਸਹਿਯੋਗ ਨਾਲ 3 ਦਿਨਾਂ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਆਯੋਜਿਤ ਇਹ ਵਰਕਸ਼ਾਪ ਵਿਗਿਆਨ ਪ੍ਰਸਾਰ, ਸਾਇੰਸ ਅਤੇ ਟੈਕਨਾਲੋਜੀ ਵਿਭਾਗ, ਭਾਰਤ ਸਰਕਾਰ ਨਵੀਂ ਦਿੱਲੀ ਦੀ ਸਰਪ੍ਰਸਤੀ ਅਧੀਨ ਕਰਵਾਈ ਗਈ। ਇਸ ਵਰਕਸ਼ਾਪ ਦਾ …

Read More »

ਖ਼ਾਲਸਾ ਹਾਕੀ ਅਕੈਡਮੀ ਨੇ ਗੋਆ ਅਤੇ ਛੱਤੀਸਗੜ੍ਹ ਨੂੰ ਵੱਡੇ ਫ਼ਰਕ ਨਾਲ ਹਰਾਇਆ

ਅੰਮ੍ਰਿਤਸਰ, 7 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ)- ਖਾਲਸਾ ਹਾਕੀ ਅਕੈਡਮੀ ਦੀ ਜੂਨੀਅਰ ਟੀਮ ਨੇ ਦਿੱਲੀ ਵਿਖੇ ਚਲ ਰਹੇ ਆਲ ਇੰਡੀਆ ਨਹਿਰੂ ਹਾਕੀ ਟੂਰਨਾਮੈਂਟ ’ਚ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਪਹਿਲੇ ਮੈਚ ਦੌਰਾਨ ਗੋਆ ਨੂੰ 20-0 ਦੇ ਫ਼ਰਕ ਨਾਲ ਹਰਾਇਆ।ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀ ਹਾਕੀ (ਲੜਕੀਆਂ) ਟੀਮ ਨੇ ਜਿੱਤ ਨੂੰ ਜਾਰੀ ਰੱਖਦਿਆਂ ਦੂਸਰੇ ਮੈਚ ’ਚ ਛੱਤੀਸਗੜ੍ਹ ਦੀ ਟੀਮ …

Read More »

ਖ਼ਾਲਸਾ ਕਾਲਜ ਵੂਮੈਨ ਵਿਖੇ ਅੰਤਰ ਵਿਭਾਗ ਮੁਕਾਬਲੇ ਕਰਵਾਏ ਗਏ

ਅੰਮ੍ਰਿਤਸਰ, 7 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ)- ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਕਾਲਜ ਦੇ ਅੰਤਰ ਵਿਭਾਗ ਮੁਕਾਬਲੇ ਕਰਵਾਏ ਗਏ।ਪ੍ਰੋਗਰਾਮ ਦਾ ਆਗਾਜ਼ ਕਾਲਜ ਪ੍ਰਿੰਸੀਪਲ ਡਾ. ਸੁਖਬੀਰ ਕੌਰ ਮਾਹਲ ਨੇ ਸ਼ਮ੍ਹਾ ਰੌਸ਼ਨ ਕਰਕੇ ਕੀਤਾ।ਇਸ ਪ੍ਰੋਗਰਾਮ ’ਚ ਗੀਤ, ਡਾਂਸ ਅਤੇ ਭਾਸ਼ਣ ਪ੍ਰਤੀਯੋਗਤਾ ਕਰਵਾਈ ਗਈ।ਜਿਸ ’ਚ ਕਾਲਜ ਦੇ 8 ਵਿਭਾਗਾਂ ਦੀਆਂ ਵਿਦਿਆਰਥਣਾਂ ਨੇ ਹਿੱਸਾ ਲਿਆ। ਇਸ ਪ੍ਰੋਗਰਾਮ ’ਚ ਡਾ. ਰਸ਼ਮੀ ਨੰਦਾ, ਡਾ. ਆਸ਼ਾ …

Read More »

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ’ਤੇ ਕਰਵਾਇਆ ਗੁਰਮਤਿ ਸਮਾਗਮ

ਅੰਮਿ੍ਤਸਰ, 7 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਮਰਮਣੀਆ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਖਾਲਸਾ ਕਾਲਜ ’ਚ ਸਥਿਤ ਗੁਰਦੁਆਰਾ ਸਾਹਿਬ ਵਿਖੇ ਸਿੱਖਾਂ ਦੇ ਚੌਥੇ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਗੁਰਪੁਰਬ ਦੇ ਸਬੰਧ ’ਚ ਗੁਰਦੁਆਰਾ ਸਾਹਿਬ ’ਚ ਰਖਾਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਖਾਲਸਾ ਕਾਲਜ ਪਬਲਿਕ ਸਕੂਲ …

Read More »

ਝੋਨੇ ਤੇ ਨਰਮੇ ਦੀ ਖਰੀਦ ਸਮੇਂ ਕਿਸਾਨਾਂ ਨੂੰ ਨਾ ਆਉਣ ਦਿੱਤੀ ਜਾਵੇ ਮੁਸ਼ਕਿਲ -ਈਸ਼ਾ ਕਾਲੀਆ

ਕਿਸਾਨਾ ਦੀ ਸੁਣੀਆਂ ਸਮੱਸਿਆਵਾਂ ਤੇ ਲਏ ਗਏ ਕੀਮਤੀ ਸੁਝਾਅ ਫਾਜ਼ਿਲਕਾ, 7 ਅਕਤੂਬਰ (ਪੰਜਾਬ ਪੋਸਟ – ਵਿਨੀਤ ਅਰੋੜਾ) – ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਵੱਲੋਂ ਅਬੋਹਰ ਦੀ ਅਨਾਜ ਮੰਡੀ ਦਾ ਦੌਰਾ ਕਰਕੇ ਝੋਨੇ ਤੇ ਨਰਮੇ ਦੀ ਫਸਲ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ।ਉਨਾਂ ਕਿਹਾ ਕਿ ਇਸ ਸਾਲ ਨਰਮੇ ਦੀ ਪੈਦਾਵਾਰ ਪਿਛਲ ਸਾਲ ਨਾਲੋਂ ਜ਼ਿਆਦਾ ਹੋਣ ਦੀ ਉਮੀਦ ਕੀਤੀ ਜਾ ਰਹੀ ਹੈ। ਉਨਾਂ …

Read More »

ਮੰਡੀਆਂ ’ਚ 39493 ਮੀਟ੍ਰਿਕ ਟਨ ਝੋਨੇ ਦੀ ਹੋਈ ਆਮਦ- ਈਸ਼ਾ ਕਾਲੀਆ

30661 ਮੀਟ੍ਰਿਕ ਟਨ ਝੋਨੇ ਦੀ ਏਜੰਸੀਆਂ ਨੇ ਕੀਤੀ ਖਰੀਦ ਫਾਜ਼ਿਲਕਾ, 7 ਅਕਤੂਬਰ (ਪੰਜਾਬ ਪੋਸਟ – ਵਿਨੀਤ ਅਰੋੜਾ) – ਜ਼ਿਲੇ ਦੀਆਂ ਮੰਡੀਆਂ ’ਚ ਹੁਣ ਤੱਕ 39493 ਮੀਟਿ੍ਰਕ ਟਨ ਝੋਨੇ ਦੀ ਆਮਦ ਹੋਈ ਹੈ।ਬੀਤੀ ਸਾਮ ਤੱਕ ਖਰੀਦ ਏਜੰਸੀਆਂ ਵੱਲੋਂ 30661 ਮੀਟਿ੍ਰਕ ਟਨ ਝੋਨੇ ਦੀ ਖਰੀਦ  ਕੀਤੀ ਜਾ ਚੁੱਕੀ ਹੈ।ਇਹ ਜਾਣਕਾਰੀ ਡਿਪਟੀ ਕਮਿਸਨਰ ਈਸ਼ਾ ਕਾਲੀਆ ਨੇ ਦਿੱਤੀ। ਉਨਾਂ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ …

Read More »

ਯੁਵਾ ਰਾਜਪੂਤ ਸਭਾ ਨੇ ਹੋਨਹਾਰ ਬੇਟੀਆਂ ਨੂੰ ਕੀਤਾ ਸਨਮਾਨਿਤ

ਫਾਜ਼ਿਲਕਾ, 7 ਅਕਤੂਬਰ (ਪੰਜਾਬ ਪੋਸਟ – ਵਿਨੀਤ ਅਰੋੜਾ) – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦੇਸ਼ ਵਾਸੀਆਂ ਨੂੰ `ਬੇਟੀ ਪੜਾਓ ਬੇਟੀ ਬਚਾਓ` ਦੀ ਕੀਤੀ ਅਪੀਲ ਤੋਂ ਪ੍ਰੇਰਿਤ ਸਮਾਜਸੇਵੀ ਸੰਸਥਾ ਯੁਵਾ ਰਾਜਪੂਤ ਸਭਾ ਵੱਲੋਂ ਇਸ ਪ੍ਰੋਜੈਕਟ ਦੇ ਤਹਿਤ ਅੱਜ ਸਥਾਨਕ ਐਮ.ਸੀ ਕਲੋਨੀ ਵਿਚ ਸਥਿਤ ਇੱਕਜੋਤ ਪਬਲਿਕ ਸਕੂਲ ਵਿਚ ਹੋਨਹਾਰ ਬੇਟੀਆਂ ਨੂੰ ਸਨਮਾਨਿਤ ਕੀਤਾ।ਪ੍ਰੋਗਰਾਮ ਵਿਚ ਸਮਾਜ ਸੇਵੀ ਰਾਜੇਸ਼ ਠਕਰਾਲ ਮੁੱਖ ਮਹਿਮਾਨ ਵਜੋਂ ਸ਼ਾਮਲ …

Read More »

ਆਲ ਇੰਡੀਆ ਆਸ਼ਾ ਵਰਕਰ ਯੂਨੀਅਨ ਦੀ ਚੋਣ ਸਬੰਧੀ ਮੀਟਿੰਗ ਹੋਈ

ਫਾਜ਼ਿਲਕਾ, 7 ਅਕਤੂਬਰ (ਪੰਜਾਬ ਪੋਸਟ – ਵਿਨੀਤ ਅਰੋੜਾ) – ਆਲ ਇੰਡੀਆ ਆਸ਼ਾ ਵਰਕਰਜ਼ ਯੂਨੀਅਨ ਪੰਜਾਬ (ਏਟਕ) ਦੀ ਸੂਬਾਈ ਕਮੇਟੀ ਦੇ ਫੈਸਲੇ ਮੁਤਾਬਕ ਸਾਰਿਆਂ ਜ਼ਿਲਿਆਂ ਦੀ ਚੋਣ ਕਰਵਾਉਣ ਸਬੰਧੀ ਸ਼ੁਰੂ ਕੀਤੇ ਗਏ ਅਭਿਆਨ ਦੇ ਤਹਿਤ ਅੱਜ ਜ਼ਿਲਾ ਫਾਜ਼ਿਲਕਾ ਦੀ ਚੋਣ ਸਥਾਨਕ ਪ੍ਰਤਾਪ ਬਾਗ ਵਿਚ ਮੀਟਿੰਗ ਕਰਕੇ ਕੀਤੀ ਗਈ।ਮੀਟਿੰਗ ਦੌਰਾਨ ਫਾਜ਼ਿਲਕਾ ਦੀਆਂ ਸਮੂਹ ਆਸ਼ਾ ਵਰਕਰਾਂ ਨੇ ਫੈਸਲਾ ਲਿਆ ਕਿ ਜਿਲੇ ਦਾ ਕੰਮ …

Read More »

ਮੰਡੀ ਲਾਧੂਕਾ ਵਿਚ ਲਗਾਇਆ ਕਾਨੂੰਨੀ ਜਾਗਰੂਕਤਾ ਸੈਮੀਨਾਰ

ਫਾਜ਼ਿਲਕਾ, 7 ਅਕਤੂਬਰ (ਪੰਜਾਬ ਪੋਸਟ – ਵਿਨੀਤ ਅਰੋੜਾ) – ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਚੰਡੀਗੜ, ਪੰਜਾਬ ਅਤੇ ਸੈਸ਼ਨ ਜੱਜ ਫਿਰੋਜ਼ਪੁਰ ਐਸ.ਕੇ.ਅਗਰਵਾਲ, ਅਡੀਸ਼ਨਲ ਜ਼ਿਲਾ ਅਤੇ ਸੈਸ਼ਨ ਜੱਜ ਕਮ ਚੇਅਰਮੈਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਫਾਜ਼ਿਲਕਾ ਲਛਮਣ ਸਿੰਘ ਦੇ ਦਿਸ਼ਾ ਨਿਰਦੇਸ਼ਾਂ `ਤੇ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਨੇੜਲੀ ਮੰਡੀ ਲਾਧੂਕਾ ਦੇ ਸਰਕਾਰੀ ਸਕੂਲ ਵਿਚ ਕਾਨੂੰਨੀ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ। ਇਸ ਮੌਕੇ ਐਡਵੋਕੇਟ ਹਰਦੀਪ ਸਿੰਘ …

Read More »

ਇਨਰਵਹੀਲ ਕਲੱਬ ਵੱਲੋਂ ਕਰਵਾਚੋਥ ਤੇ ਪ੍ਰੋਗਰਾਮ ਅੱਜ

ਫਾਜ਼ਿਲਕਾ, 7 ਅਕਤੂਬਰ (ਪੰਜਾਬ ਪੋਸਟ – ਵਿਨੀਤ ਅਰੋੜਾ) – ਇਨਰਵਹੀਲ ਕਲੱਬ ਦੀਆਂ ਮਹਿਲਾਵਾਂ  ਵੱਲੋਂ ਕਰਵਾਚੋਥ ਤਿਓਹਾਰ ਮੌਕੇ ਔਰਤਾਂ ਦੇ ਮਨੋਰੰਜਨ ਲਈ ਵਿਸ਼ੇਸ਼ ਪ੍ਰੋਗਰਾਮ ਦਾ ਅਯੋਜਨ ਅੱਜ 8 ਅਕਤੂਬਰ ਨੂੰ ਸਵੇਰੇ 11 ਵਜੇ ਤੋਂ ਦੁਪਹਿਰ ਇੱਕ ਵਜੇ ਤੱਕ ਕੀਤਾ ਜਾਵੇਗਾ। ਇਸ ਸਬੰਧ ਵਿਚ ਕਲੱਬ ਮੈਂਬਰਾਂ ਦੀ ਹੋਈ ਮੀਟਿੰਗ ਵਿਚ ਕਲੱਬ ਪ੍ਰਧਾਨ ਵਿਪਨ ਕਾਮਰਾ ਨੇ ਦੱਸਿਆ ਕਿ ਕਰਵਾਚੋਥ ਵਰਤ ਵਾਲੇ ਦਿਨ ਹੋਟਲ …

Read More »