ਧੂਰੀ, 7 ਅਕਤੂਬਰ (ਪੰਜਾਬ ਪੋਸਟ- ਪ੍ਰਵੀਨ ਗਰਗ) – ਐਸ.ਐਸ.ਪੀ ਮਨਦੀਪ ਸਿੰਘ ਸਿੱਧੂ ਅਤੇ ਡੀ.ਐਸ.ਪੀ ਅਕਾਸ਼ਦੀਪ ਸਿੰਘ ਔਲਖ ਦੇ ਨਿਰਦੇਸ਼ਾਂ ਤਹਿਤ ਟਰੈਫਿਕ ਇੰਚਾਰਜ ਪਵਨ ਕੁਮਾਰ ਵਲੋ ਕੱਕੜਵਾਲ ਚੌਕ ਵਿਖੇ ਨਾਕਾਬੰਦੀ ਦੌਰਾਨ ਗੱਡੀਆਂ ਦੇ ਸ਼ੀਸ਼ਿਆ ਉਪਰੋ ਜਾਲੀਆਂ ਉਤਾਰ ਕੇ ਚਲਾਨ ਕੱਟੇ ਗਏ ਅਤੇ ਬੁੱਲਟ ਮੋਟਰਸਾਇਕਲਾਂ ਦੇ ਪਰੈਸ਼ਰ ਹਾਰਨ ਉਤਰਵਾਏ ਗਏ।ਇਸ ਮੌਕੇ ਪਵਨ ਕੁਮਾਰ ਨੇ ਬੱਚਿਆ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ …
Read More »Monthly Archives: October 2017
ਮਾਲੇਰਕੋਟਲਾ ‘ਚ ਰਜ਼ੀਆ ਸੁਲਤਾਨਾ ਦੇ ਯਤਨਾਂ ਸਦਕਾ ਸ਼ਹਿਰ ਦੀਆਂ ਸੜਕਾਂ ਦੀ ਹਾਲਤ ਸੁਧਰੀ
ਮਾਲੇਰਕੋਟਲਾ, 7 ਅਕਤੂਬਰ (ਪੰਜਾਬ ਪੋਸਟ ਹਰਮਿੰਦਰ ਸਿੰਘ ਭੱਟ) – ਪੰਜਾਬ ਦੇ ਇਤਿਹਾਸਕ ਸ਼ਹਿਰ ਮਾਲੇਰਕੋਟਲਾ ਦੀਆਂ ਸੜਕਾਂ ਦੀ ਦਸ਼ਾ ਪਿਛਲੇ ਲੰਮੇ ਸਮੇਂ ਤੋਂ ਬਹੁਤ ਹੀ ਮਾੜੀ ਹੋਈ ਪਈ ਸੀ, ਜਗ੍ਹਾ-ਜਗ੍ਹਾ ਤੋਂ ਸੜਕਾਂ ਟੁੱਟ ਕੇ ਟੋਏ ਪਏ ਹੋਏ ਸਨ। ਆਮ ਜਨਤਾ ਨੂੰ ਬਹੁਤ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਸੀ, ਆਖਿਰਕਾਰ ਜਦੋਂ ਸ਼ਹਿਰ ਦੀਆਂ ਸੜਕਾਂ ਦੀ ਮਾੜੀ ਹਾਲਤ ਦਾ ਜਿਕਰ ਸਥਾਨਕ ਵਿਧਾਇਕਾ …
Read More »ਕਪਿਲਾ ਮਾਡਲ ਸਕੂਲ ਸੰਦੌੜ ਨੂੰ ਸੀ.ਬੀ.ਐਸ.ਈ ਤੋਂ ਮਿਲੀ ਮਾਨਤਾ
ਸੰਦੌੜ, 7 ਅਕਤੂਬਰ (ਪੰਜਾਬ ਪੋਸਟ – ਹਰਮਿੰਦਰ ਸਿੰਘ ਭੱਟ) – ਇਲਾਕੇ ਦੀ ਨਾਮਵਰ ਸੰਸਥਾ ਕਪਿਲਾ ਮਾਡਲ ਸਕੂਲ ਸੰਦੌੜ ਨੂੰ ਸੀ.ਬੀ.ਐੱਸ. ਈ. ਬੋਰਡ ਨਵੀਂ ਦਿੱਲੀ ਤੋਂ ਮਾਨਤਾ ਪ੍ਰਾਪਤ ਹੋ ਗਿਆ ਹੈ।ਸਕੂਲ ਮੈਨੇਜਮੈਂਟ ਦੇ ਪ੍ਰਧਾਨ ਕਪਿਲ ਦੇਵ ਗੋਇਲ ਅਤੇ ਡਾਇਰੈਕਟਰ ਸ਼੍ਰੀਮਤੀ ਗੀਤਾ ਗੋਇਲ ਨੇ ਇਸ ਦਾ ਸਿਹਰਾ ਪ੍ਰਿੰਸੀਪਲ ਅਤੇ ਸਮੂਹ ਸਟਾਫ਼ ਦੇ ਸਿਰ ਬੰਨਿਆ।ਇਸ ਖ਼ੁਸ਼ੀ ਵਿਚ ਸਾਰੇ ਸਟਾਫ਼ ਅਤੇ ਸਮੂਹ ਵਿਦਿਆਰਥੀਆਂ ਦਾ …
Read More »ਤਿਉਹਾਰਾਂ ਦੇ ਮੱਦੇਨਜ਼ਰ ਵਾਹਨਾਂ ਦੀ ਕੀਤੀ ਗਈ ਸਪੈਸ਼ਲ ਚੈਕਿੰਗ
ਸੰਦੌੜ, 7 ਅਕਤੂਬਰ (ਪੰਜਾਬ ਪੋਸਟ – ਹਰਮਿੰਦਰ ਸਿੰਘ ਭੱਟ) – ਸੰਦੌੜ ਪੁਲਸ ਵੱਲੋਂ ਸਪੈਸ਼ਲ ਨਾਕਾਬੰਦੀ ਕਰ ਕੇ ਵਾਹਨਾਂ ਦੀ ਚੈਕਿੰਗ ਕੀਤੀ ਗਈ ।ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਪਵਿੱਤਰ ਸਿੰਘ ਨੇ ਦੱਸਿਆ ਕਿ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ, ਟਰੈਫ਼ਿਕ ਨਿਯਮਾਂ ਦੀ ਪਾਲਨਾ ਯਕੀਨੀ ਬਣਾਉਣ ਅਤੇ ਖ਼ਾਸ ਕਰ ਤਿਉਹਾਰਾਂ ਦੇ ਮੌਕੇ ਨੰੂ ਮੁੱਖ ਰੱਖਦੇ ਹੋਏ ਲੋਕਾਂ ਦੀ ਸੁਰੱਖਿਆ ਲਈ ਇਹ …
Read More »ਜਨਮ ਦਿਨ ਮੁਬਾਰਕ ਜੋਬਨਜੀਤ ਸਿੰਘ ਢਿਲੋਂ
ਅੰਮ੍ਰਿਤਸਰ, 7 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) ਪਿੰਡ ਖਾਪੜਖੇੜੀ ਵਾਸੀ ਗੁਰਵੇਲ ਸਿੰਘ ਢਿਲੋਂ ਅਤੇ ਰਣਜੀਤ ਕੌਰ ਢਿਲੋਂ ਦੇ ਹੋਣਹਾਰ ਬੇਟੇ ਜੋਬਨਜੀਤ ਸਿੰਘ ਢਿਲੋਂ ਦੇ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।
Read More »ਸ੍ਰੀ ਗੁਰੂ ਰਾਮ ਦਾਸ ਜੀ ਦੇ 483ਵੇਂ ਪ੍ਰਕਾਸ਼ ਉਤਸਵ ਸਬੰਧੀ ਸਜਾਇਆ ਨਗਰ ਕੀਰਤਨ
ਬਠਿੰਡਾ, 7 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਸ਼ਹਿਰ ਦੇ ਗੁਰਦੁਆਰਾ ਕਿਲਾ ਮੁਬਾਰਕ ਸਾਹਿਬ ਵਿਖੇ ਸ੍ਰੀ ਗੁਰੂ ਰਾਮ ਦਾਸ ਜੀ ਦੇ 483ਵੇਂ ਪ੍ਰਕਾਸ਼ ਉਤਸਵ ਦੇ ਸਬੰਧੀ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ ਵੱਲੋਂ ਸ਼ਹਿਰ ਦੀਆਂ ਧਾਰਮਿਕ ਜਥੇਬੰਦੀਆਂ, ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਸਹਿਯੋਗ ਨਾਲ ਨਗਰ ਕੀਰਤਨ ਸਜਾਇਆ ਗਿਆ।ਇਹ ਨਗਰ ਕੀਰਤਨ ਸ੍ਰੀ …
Read More »ਸਰਕਾਰੀ ਸਪੋਰਟਸ ਸਕੂਲ ਘੁੱਦਾ ਵਿਖੇ ਜ਼ਿਲਾ ਅਥਲੈਟਿਕਸ ਮੀਟ ਦੀ ਸੰਪੂਰਨਤਾ ਸਮਾਰੋਹ
ਬਠਿੰਡਾ, 7 ਅਕਤੂਬਰ (ਅਵਤਾਰ ਸਿੰਘ ਕੈਂਥ)-ਸੰਗਤ ਮੰਡੀ ਦੇ ਨਜਦੀਕੀ ਸਰਕਾਰੀ ਸਪੋਰਟਸ ਸਕੂਲ ਘੁੱਦਾ ਵਿਖੇ ਜ਼ਿਲਾ ਸਿੱਖਿਆ ਅਫਸਰ (ਸੈ:ਸਿ:) ਬਠਿੰਡਾ ਸ਼੍ਰੀਮਤੀ ਮਨਿੰਦਰ ਕੌਰ ਦੀ ਅਗਵਾਈ ਹੇਠ ਅਤੇ ਗੁਰਪ੍ਰੀਤ ਸਿੰਘ ਏ.ਈ.ਓ (ਖੇਡਾਂ) ਦੀ ਦੇਖ-ਰੇਖ `ਚ ਸਾਲ 2017-18 ਦੀ ਜਿਲਾ ਅਥਲੈਟਿਕਸ ਮੀਟ ਬਹੁਤ ਹੀ ਪ੍ਰਭਾਵਸ਼ਾਲੀ ਤਰੀਕੇ ਨਾਲ ਸੰਪੂਰਨ ਹੋਈਆਂ।ਜ਼ਿਲਾ ਅਥਲੈਟਿਕਸ ਮੀਟ ਦੇ ਮੁੱਖ ਮਹਿਮਾਨ ਵਜੋਂ ਪੁੱਜੇ ਉਪ-ਸਿੱਖਿਆ ਅਫਸਰ (ਸੈ.ਸਿ) ਬਠਿੰਡਾ ਸ਼੍ਰੀਮਤੀ ਭੁਪਿੰਦਰ ਕੌਰ …
Read More »ਝੋਨੇ ਦੀ ਪਰਾਲੀ ਦੇ ਪ੍ਰਬੰਧਾਂ ਸਬੰਧੀ ਕਿ੍ਰਸ਼ੀ ਵਿਗਆਨ ਕੇਂਦਰ ’ਚ ਪਾਈ ਫੇਰੀ-ਡੀ.ਸੀ
ਬਠਿੰਡਾ, 7 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਕ੍ਰਿਸ਼ੀ ਵਿਗਆਨ ਕੇਂਦਰ ਬਠਿੰਡਾ ਵਿਖੇ ਡਿਪਟੀ ਕਮਿਸ਼ਨਰ ਬਠਿੰਡਾ ਦੀਪਰਵਾ ਲਾਕਰਾ ਨੇ ਫੇਰੀ ਦੌਰਾਨ ਕੇ.ਵੀ.ਕੇ ਵਿਖੇ ਕੀਤੇ ਗਏ ਪਰਾਲੀ ਪ੍ਰਬੰਧ ਜਿਵੇਂ ਕਿ ਪਰਾਲੀ ਨੂੰ ਟੋਆ ਪੁੱਟ ਕੇ ਉਸ ਨੂੰ ਉਪਰੋ ਮਿੱਟੀ ਨਾਲ ਬੰਦ ਕਰਨਾ, ਪਰਾਲੀ ਦਾ ਚਾਰ (ਕਿੱਲਨ) ਬਣਾਉਣਾ ਆਦਿ ਅਤੇ ਪਰਾਲੀ ਪ੍ਰਬੰਧ ਲਈ ਵਰਤੀ ਜਾਣ ਵਾਲੀ ਮਸ਼ੀਨਰੀ ਬਾਰੇ …
Read More »ਟ੍ਰੈਫ਼ਿਕ ਪੁਲਿਸ ਵਲੋਂ ਐਮ.ਐਸ.ਡੀ ਸਕੂਲ ‘ਚ ਜਾਗਰੂਕਤਾ ਸੈਮੀਨਾਰ
ਬਠਿੰਡਾ, 7 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸ਼ਹਿਰ ਵਿੱਚ ਵੱਧ ਰਹੀ ਟ੍ਰੈਫ਼ਿਕ ਸਮੱਸਿਆ ਨੂੰ ਹੱਲ ਕਰਨ ਲਈ ਟ੍ਰੈਫ਼ਿਕ ਪੁਲਿਸ ਵੱਲੋਂ ਹਰ ਰੋਜ਼ ਕਿਸੇ ਨਾ ਕਿਸੇ ਥਾਂ ’ਤੇ ਸੈਮੀਨਾਰ ਕੀਤੇ ਜਾ ਰਹੇ ਹਨ ਤਾਂ ਕਿ ਸ਼ਹਿਰ ਵਾਸੀਆ ਨੂੰ ਇਸ ਸਬੰਧੀ ਜਾਗਰੂਕ ਕੀਤਾ ਜਾ ਸਕੇ। ਇਸ ਲੜੀ ਤਹਿਤ ਹੀ ਜਿਲਾ ਪੁਲਿਸ ਪ੍ਰਸ਼ਾਸ਼ਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਐਸ.ਪੀ …
Read More »ਜਿਲਾ ਜਥੇਬੰਦੀ ਦੀ ਚੋਣ ਸਬੰਧੀ ਬਟਾਲਾ ਤਹਿਸੀਲ ਦੇ ਲੈਕਚਰਾਰਾਂ ਦੀ ਹੋਈ ਮੀਟਿੰਗ
ਬਟਾਲਾ, 7 ਅਕਤੂਬਰ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਸਿਖਿਆ ਵਿਭਾਗ ਵਿੱਚ ਕੰਮ ਕਰ ਰਹੇ ਲੈਕਚਰਾਰਾਂ ਦੀ ਹੋਣ ਵਾਲੀ ਜਿਲਾ ਪੱਧਰੀ ਚੋਣ ਸਬੰਧੀ ਰਣਨੀਤੀ ਤਿਆਰ ਕਰਨ ਲਈ ਬੀਤੇ ਦਿਨ ਬਟਾਲਾ ਤਹਿਸੀਲ ਦੇ ਲੈਕਚਰਾਰਾਂ ਦੀ ਵਿਸ਼ੇਸ਼ ਮੀਟਿੰਗ ਲੈਕ: ਆਗੂ ਬਲਰਾਜ ਸਿੰਘ ਬਾਜਵਾ ਦੀ ਅਗਵਾਈ ਹੇਠ ਬਟਾਲਾ ਵਿਖੇ ਕੀਤੀ ਗਈ ਜਿਸ ਦੌਰਾਨ ਗੌਰਮਿੰਟ ਟੀਚਰ ਯੂਨੀਅਨ (ਵਿ:) ਦੇ ਜਿਲਾ ਪ੍ਰਧਾਨ ਸੋਮ ਸਿੰਘ, ਅਧਿਆਪਕ ਦਲ …
Read More »
Punjab Post Daily Online Newspaper & Print Media