ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਦੀਆਂ ਹਦਾਇਤਾਂ ’ਤੇ ਅੱਜ ਅੰਮਿ੍ਰਤਸਰ ਜਿਲੇ ਦੇ ਸਾਰੇ ਐਸ.ਡੀ.ਐਮਜ਼ ਨੇ ਆਪਣੇ ਸਟਾਫ ਨੂੰ ਨਾਲ ਲੈ ਕੇ ਵੱਖ-ਵੱਖ ਅਨਾਜ ਮੰਡੀਆਂ ਭਗਤਾਂਵਾਲਾ, ਮਜੀਠਾ, ਪਾਖਰਪੁਰਾ, ਰਈਆ, ਮਹਿਤਾ, ਚਮਿਆਰੀ, ਅਵਾਣ, ਸੁਧਾਰ ਅਤੇ ਗੱਗੋਮਾਹਲ ਦਾਣਾ ਮੰਡੀਆਂ ਵਿਚ ਝੋਨੇ ਦੀ ਖਰੀਦ ਸਬੰਧੀ ਐਸ.ਡੀ.ਐਮ ਅੰਮਿ੍ਰਤਸਰ-1 ਰਾਜੇਸ਼ ਸ਼ਰਮਾ, ਐਸ.ਡੀ.ਐਮ ਨਿਤੀਸ਼ ਸਿੰਗਲਾ, ਐਸ.ਡੀ.ਐਮ ਬਾਬਾ ਬਕਾਲਾ ਸਾਹਿਬ …
Read More »Monthly Archives: October 2017
ਪੈਨਸ਼ਨ ਕੈਂਪ ’ਚ 450 ਲੋੜਵੰਦਾਂ ਦੇ ਫ਼ਾਰਮ ਭਰੇ
ਸਰਕਾਰ ਦੀ ਹਰ ਸਹੂਲਤ ਲੋਕਾਂ ਤੱਕ ਪਹੁੰਚਾਉਣਾ ਪਹਿਲੀ ਜਿੰਮੇਵਾਰੀ- ਸਿਮਰਤ ਖੰਗੂੜਾ ਧੂਰੀ, 6 ਅਕਤੂਬਰ (ਪੰਜਾਬ ਪੋਸਟ- ਪ੍ਰਵੀਨ ਗਰਗ) – ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਖੰਗੂੜਾ ਵੱਲੋਂ `ਤੁਹਾਡਾ ਵਿਧਾਇਕ ਤੁਹਾਡੇ ਘਰ` ਮੁਹਿੰਮ ਤਹਿਤ ਸ਼ੁਰੂ ਕੀਤੇ ਗਏ ਪਿੰਡਾਂ ’ਚ ਪੈਨਸ਼ਨ ਕੈਂਪ ਲਗਾਉਣ ਦੀ ਮੁਹਿੰਮ ਤਹਿਤ ਅੱਜ ਪਿੰਡ ਈਸਾਪੁਰ, ਫ਼ਰਵਾਹੀ, ਰੂੜਗੜ, ਚਾਂਗਲੀ, ਕਲੇਰਾਂ, ਘਨੌਰੀ ਕਲਾਂ, ਘਨੌਰ ਖੁਰਦ, ਘਨੌਰ ਕਲਾਂ ਵਿਖੇ ਬੁਢਾਪਾ, ਵਿਧਵਾ, ਅੰਗਹੀਣ …
Read More »World Animal Day observed at DAV College
Amritsar, Oct. 6 (Punjab Post Bureau) – Department of zoology DAV College observed World Animal Day. Students of BSC (Medical) and BSC (Biotech) participated in the event. The students were sensitized by showing movie on honey bees. The movie which was showcased to students gave a message that every organism plays an important role in ecosystem and ecosystem sustainability can …
Read More »ਕਿਸਾਨਾਂ ਵਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਦਾ ਫੈਸਲਾ
ਮਾਲੇਰਕੋਟਲਾ, 6 ਅਕਤੂਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਪਿੰਡ ਸਰੌਦ ਦੇ ਕਿਸਾਨਾਂ ਦਾ ਇਕੱਠ ਕੀਤਾ ਗਿਆ।ਸਰਕਾਰ ਵੱਲੋਂ ਝੋਨੇ ਦੀ ਪਰਾਲੀ ਦਾ ਸਰਕਾਰੀ ਪੱਧਰ ਤੇ ਕੋਈ ਪ੍ਰਬੰਧ ਨਾ ਕੀਤੇ ਜਾਣ ਤੇ ਕਿਸਾਨਾਂ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਦਾ ਫੈਸਲਾ ਕੀਤਾ ਗਿਆ।ਸੰਬੋਧਨ ਕਰਦਿਆਂ ਯੂਨੀਅਨ ਦੇ ਕਿਸਾਨ ਆਗੂ ਸਰਬਜੀਤ ਸਿੰਘ ਭੁਰਥਲਾ ਨੇ ਕਿਹਾ ਕਿ …
Read More »ਜੇਤੂ ਖਿਡਾਰੀ ਮੁਹੰਮਦ ਕਾਸਿਫ ਦਾ ਸਕੂਲ ਪਹੁੰਚਣ `ਤੇ ਸਵਾਗਤ
ਮਾਲੇਰਕੋਟਲਾ, 6 ਅਕਤੂਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਜ਼ਿਲ੍ਹਾ ਪੱਧਰ ਦੇ ਕੁਸ਼ਤੀ ਮੁਕਾਬਲਿਆਂ ਵਿੱਚ ਅੰਡਰ-19 ਵਰਗ ‘ਚ ਪਹਿਲਾ ਸਥਾਨ ਹਾਸਲ ਕਰਨ ਵਾਲੇ ਸਥਾਨਕ ਸਰਕਾਰੀ ਹਾਈ ਸਕੂਲ ਜਮਾਲਪੁਰਾ ਦੇ ਵਿਦਿਆਰਥੀ ਮੁਹੰਮਦ ਕਾਸਿਫ ਪੁੱਤਰ ਮੁਹੰਮਦ ਯਾਕੂਬ ਦਾ ਸਕੂਲ ਪਹੁੰਚਣ `ਤੇ ਸ਼ਾਨਦਾਰ ਸਵਾਗਤ ਕੀਤਾ ਗਿਆ। ਸਕੂਲ ਮੁੱਖੀ ਮੁਹੰਮਦ ਰਫੀਕ ਥਿੰਦ ਤੇ ਖੇਡਾਂ ਦੇ ਇੰਚਾਰਜ ਪੀ.ਟੀ.ਆਈ ਮੈਡਮ ਸ਼ਕੂਰਾਂ ਬੇਗਮ ਨੇ ਜੇਤੂ ਖਿਡਾਰੀ ਦਾ …
Read More »ਮੁਹੰਮਦ ਕਾਸਿਮ ਗੋਲਡ ਮੈਡਲ ਪ੍ਰਾਪਤ ਕੀਤਾ
ਮਾਲੇਰਕੋਟਲਾ, 6 ਅਕਤੂਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਏ ਗਏ ਬੈਸਟ ਫਿਜਿਕ (ਬਾਡੀ ਬਿਲਡਿੰਗ) ਅੰਤਰ ਕਾਲਜ ਮੁਕਾਬਲਿਆਂ ‘ਚ ਸਰਕਾਰੀ ਕਾਲਜ ਮਾਲੇਰਕੋਟਲਾ ਦੇ ਬੀ.ਏ ਭਾਗ ਦੂਜਾ ਦੇ ਵਿਦਿਆਰਥੀ ਮੁਹੰਮਦ ਕਾਸਿਮ ਪੁੱਤਰ ਮੁਹੰਮਦ ਇਰਸ਼ਾਦ ਨੇ 60 ਕਿਲੋ ਭਾਰ ‘ਚ ਪਹਿਲਾ ਸਥਾਨ ਪ੍ਰਾਪਤ ਕਰਕੇ ਗੋਲਡ ਮੈਡਲ ਪ੍ਰਾਪਤ ਕੀਤਾ ਤੇ ਅਪਣੇ ਕਾਲਜ ਤੇ ਇਲਾਕੇ ਦਾ …
Read More »ਵਿਰੋਧੀ ਬੋਖਲਾਹਟ `ਚ ਚੋਣ ਜਾਬਤੇ ਦੀਆਂ ਉਡਾ ਰਹੇ ਹਨ ਧੱਜ਼ੀਆਂ- ਚੀਮਾ
ਬਟਾਲਾ, 6 ਅਕਤੂਬਰ (ਪੰਜਾਬ ਪੋਸਟ- ਨਰਿੰਦਰ ਬਰਨਾਲ) -ਉਘੇ ਟ੍ਰੇਡ ਯੂਨੀਅਨ ਆਗੂ ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪਰਮਾਨੈਂਟ ਇਨਵਾਈਟੀ ਐਮ.ਐਮ ਸਿੰਘ ਚੀਮਾ ਅਤੇ ਅਮਰਦੀਪ ਸਿੰਘ ਚੀਮਾ ਜਰਨਲ ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ ਗੁਰਦਾਸਪੁਰ ਲੋਕ ਸਭਾ ਦੇ ਕਾਂਗਰਸ ਪਾਰਟੀ ਦੇ ਉਮੀਦਵਾਰ ਸੁਨੀਲ ਕੁਮਾਰ ਜਾਖੜ ਦੀ ਮੁਹਿੰਮ ਵਿਚ ਤਕਨੀਕੀ ਪੱਖੋਂ ਵਰਕਰਾਂ ਨੂੰ ਜਾਗਰੂਕ ਕਰਦੇ ਹੋਏ ਦੱਸਿਆ ਕਿ ਹਰਦੀ ਚੋਣ ਨੂੰ ਵੇਖਦੇ …
Read More »ਸੀਨੀਅਰ ਸਿਟੀਜਨਾਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਦਿੱਕਤ – ਡਿਪਟੀ ਕਮਿਸ਼ਨਰ
ਸੀਨੀਅਰ ਸਿਟੀਜ਼ਨ ਆਪਣਾ ਕਾਰਡ ਬਣਾਉਣ ਲਈ ਸੇਵਾ ਸੈਂਟਰ `ਚ ਕਰ ਸਕਦੇ ਨੇ ਅਪਲਾਈ ਫਾਜ਼ਿਲਕਾ, 6 ਅਕਤੂਬਰ (ਪੰਜਾਬ ਪੋਸਟ- ਵਿਨੀਤ ਅਰੋੜਾ) – ਸੀਨੀਅਰ ਸਿਟੀਜ਼ਨ ਨੂੰ ਕਿਸੇ ਪ੍ਰਕਾਰ ਦੀ ਦਿੱਕਤ ਪੇਸ਼ ਨਾ ਆਵੇ ਇਸ ਮਕਸਦ ਨਾਲ ਅੱਜ ਡਿਪਟੀ ਕਮਿਸਸ਼ਨਰ ਈਸ਼ਾ ਕਾਲੀਆ ਵੱਲੋਂ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ ਮੀਟਿੰਗ ਦੌਰਾਨ ਸੀਨੀਅਰ ਸਿਟੀਜ਼ਨ ਨੂੰ ਮਿਲਣ ਵਾਲੀਆਂ ਸਹੂਲਤਾਂ ਬਾਰੇ ਵਿਚਾਰ-ਚਰਚਾ …
Read More »ਸੁਰੇਸ਼ ਵਰਮਾ ਬਣੇ ਇੰਪਲਾਇਜ਼ ਫੈਰਡੇਸ਼ਨ ਦੇ ਪ੍ਰਧਾਨ
ਫਾਜ਼ਿਲਕਾ, 6 ਅਕਤੂਬਰ (ਪੰਜਾਬ ਪੋਸਟ- ਵਿਨੀਤ ਅਰੋੜਾ) – ਇੰਪਲਾਇਜ਼ ਫੈਡਰੇਸ਼ਨ ਸਬ ਡਵਿਜ਼ਨ ਸ਼ਹਿਰੀ ਅਤੇ ਸਬ ਅਰਬਨ ਫਾਜ਼ਿਲਕਾ ਯੂਨਿਟ ਦੀ ਚੋਣ ਸਰਵ ਸੰਮਤੀ ਨਾਲ ਸੰਪਨ ਹੋਈ। ਇਸ ਮੌਕੇ ਸੁਰੇਸ਼ ਵਰਮਾ ਨੂੰ ਪ੍ਰਧਾਨ, ਨੰਦ ਸਿੰਘ ਨੂੰ ਮੀਤ ਪ੍ਰਧਾਨ, ਸੁਪਾਸ਼ ਪੰਚਾਲ ਨੂੰ ਸਕੱਤਰ, ਵਿਕਰਮ ਸਿੰਘ ਨੂੰ ਸਹਾਇਕ ਸਕੱਤਰ, ਨਵਯੋਗਿਤਾ ਨੂੰ ਖਜ਼ਾਨਚੀ ਨਿਯੁਕਤ ਕੀਤਾ ਗਿਆ।ਸਕੱਤਰ ਸੁਭਾਸ਼ ਪੰਚਾਲ ਨੇ ਦੱਸਿਆ ਕਿ ਉਕਤ ਚੋਣ ਡਵਿਜ਼ਨ ਕਮੇਟੀ …
Read More »ਰਿਟਾਇਰਡ ਆਫਿਸਰ ਐਸੋਸੀਏਸ਼ਨ ਅਤੇ ਪੰਜਾਬ ਪੁਲਿਸ ਨੇ ਲਾਏ ਬੂਟੇ
ਫਾਜ਼ਿਲਕਾ, 6 ਅਕਤੂਬਰ (ਪੰਜਾਬ ਪੋਸਟ- ਵਿਨੀਤ ਅਰੋੜਾ) – ਆਫਿਸਰ ਐਸੋਸੀਏਸ਼ਨ ਰਿਟਾਇਡ ਜ਼ਿਲਾ ਫਾਜ਼ਿਲਕਾ ਵੱਲੋਂ ਪੰਜਾਬ ਪੁਲਸ ਦੇ ਸਹਿਯੋਗ ਨਾਲ ਅੱਜ ਜ਼ਿਲਾ ਪੁਲਸ ਲਾਇਨ ਵਿਚ ਐਸ.ਐਸ.ਪੀ ਡਾ. ਕੇਤਨ ਬਾਲੀਰਾਮ ਪਾਟਿਲ ਅਤੇ ਐਸੋਸੀਏਸ਼ਨ ਦੇ ਪ੍ਰਧਾਨ ਸਰਬਜੀਤ ਸਿੰਘ ਢਿਲੋਂ ਦੀ ਪ੍ਰਧਾਨਗੀ ਵਿਚ ਬੂਟੇ ਲਗਾਓ ਅਪਿਆਨ ਦੇ ਤਹਿਤ ਲਗਭਗ 200 ਬੂਟੇ ਲਗਾਏ ਗਏ। ਜਾਣਕਾਰੀ ਦਿੰਦੇ ਹੋਏ ਜਨਰਲ ਸਕੱਤਰ ਨਰੇਸ਼ ਜੁਨੇਜਾ ਨੇ ਦੱਸਿਆ ਕਿ ਐਸੋਸੀਏਸ਼ਨ …
Read More »
Punjab Post Daily Online Newspaper & Print Media