ਅੰਮ੍ਰਿਤਸਰ, 5 ਅਕਤੂਬਰ (ਪੰਜਾਬ ਪੋਸਟ- ਸ਼ੈਫੀ ਸੰਧੂ) – ਗੁਰੂ ਨਾਨਕ ਦੇਵ ਯੂਨਿਸਰਸਿਟੀ ਦੇ ਗੁਰੂ ਹਰਗੋਬਿੰਦ ਐਸਟ੍ਰੋਟਰਫ ਹਾਕੀ ਸਟੇਡੀਅਮ ਵਿਖੇ ਸੰਪਨ ਹੋਏ ਅੰਡਰ-17 ਸਾਲ ਉਮਰ ਵਰਗ ਲੜਕੇ ਲੜਕੀਆਂ ਦੇ ਹਾਕੀ ਮੁਕਾਬਲਿਆਂ ਦੇ ਦੋਵਾਂ ਵਰਗਾਂ ਦਾ ਚੈਂਪੀਅਨ ਤਾਜ ਕੋਚਿੰਗ ਸੈਂਟਰ ਮਹਿਤਾ ਅਕੈਡਮੀ ਸਿਰ ਸੱਜਿਆ ਹੈ।ਪੰਜਾਬ ਸਰਕਾਰ ਤੇ ਪੰਜਾਬ ਖੇਡ ਵਿਭਾਗ ਵਲੋਂ ਸੂਬਾ ਪੱਧਰ ਤੇ ਆਯੋਜਿਤ ਦੋ ਦਿਨਾਂ ਜਿਲ੍ਹਾਂ ਪੱਧਰੀ ਇੰਨ੍ਹਾਂ ਖੇਡ ਮੁਕਾਬਿਲਆਂ …
Read More »Monthly Archives: October 2017
ਕਾਂਗਰਸ ਤੇ ਭਾਜਪਾ ਤੋਂ ਕੋਈ ਉਮੀਦ ਨਾ ਰੱਖਣ ਲੋਕ- ਭਗਵੰਤ ਮਾਨ
ਗੁਰਦਾਸਪੁਰ ਹਲਕੇ ਦੀ ਜਨਤਾ ਕਾਂਗਰਸ ਤੇ ਭਾਜਪਾ ਨੂੰ ਸਬਕ ਸਿਖਾਏ- ਅਮਨ ਅਰੋੜਾ ਪਠਾਨਕੋਟ, 5 ਅਕਤੂਬਰ (ਪੰਜਾਬ ਪੋਸਟ ਬਿਊਰੋ) – ਆਮ ਆਦਮੀ ਪਾਰਟੀ (ਆਪ) ਦੇ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਨੇ ਗੁਰਦਾਸਪੁਰ ਉਪ ਚੋਣ ਲੜ ਰਹੇ ਕਾਂਗਰਸ ਅਤੇ ਭਾਜਪਾ-ਅਕਾਲੀ ਦਲ ਗਠਜੋੜ ਦੇ ਉਮੀਦਵਾਰਾਂ ਨੂੰ ‘ਪੈਰਾਸ਼ੂਟ‘ ਕਰਾਰ ਦਿੰਦੇ ਹੋਏ ਕਿਹਾ ਕਿ ਗੁਰਦਾਸਪੁਰ-ਪਠਾਨਕੋਟ ਦੇ ਲੋਕ ਕਾਂਗਰਸ ਅਤੇ ਭਾਜਪਾ ਤੋਂ ਕੋਈ ਉਮੀਦ ਨਾ …
Read More »ਫਰਾਂਸ ਦੇ ਰਾਸ਼ਟਰਪਤੀ ਦੇ ਡਿਪਲੋਮੈਟਿਕ ਸਲਾਹਕਾਰ ਫਿਲਿਪ ਐਟੀਨੇ ਦੀ ਪ੍ਰਧਾਨ ਮੰਤਰੀ ਨਾਲ ਮੁਲਾਕਾਤ
ਨਵੀਂ ਦਿੱਲੀ, 5 ਅਕਤੂਬਰ (ਪੰਜਾਬ ਪੋਸਟ ਬਿਊਰੋ) – ਫਰਾਂਸ ਦੇ ਰਾਸ਼ਟਰਪਤੀ ਦੇ ਡਿਪਲੋਮੈਟਿਕ ਸਲਾਹਕਾਰ ਸ੍ਰੀ ਫਿਲਿਪ ਐਟੀਨੇ ਨੇ ਅਜ ਇੱਥੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ। ਐਟੀਨੇ ਨੇ ਪ੍ਰਧਾਨ ਮੰਤਰੀ ਨੂੰ ਭਾਰਤ ਅਤੇ ਫਰਾਂਸ ਦਰਮਿਆਨ ਰੱਖਿਆ ਅਤੇ ਸੁਰੱਖਿਆ ਸਮੇਤ ਸਾਰੇ ਖੇਤਰਾਂ ਵਿੱਚ ਸਬੰਧ ਮਜ਼ਬੂਤ ਕਰਨ ਬਾਰੇ ਜਾਣਕਾਰੀ ਦਿੱਤੀ।ਪ੍ਰਧਾਨ ਮੰਤਰੀ ਨੇ ਜੂਨ 2017 ਦੇ ਆਪਣੇ ਫਰਾਂਸ ਦੇ ਸਫਲ ਦੌਰੇ ਨੂੰ …
Read More »Plantation drive along National Highways
New Delhi, Oct. 5 (Punjab Post Bureau) – National Highways Authority of India (NHAI) has so far planted about 10 lakh plants along national highways in this monsoon season. This includes about 4 lakh avenue plants and about 6 lakh plants on the highway medians. The plantation drive is part of NHAI’s activity towards ensuring and upholding the cause of …
Read More »Mukhtar Abbas Naqvi addresses “Pradhanmantri Mudra Yojna” promotion camp
New Delhi, Oct. 5 (Punjab Post Bureau) – Union Minority Affairs Minister Shri Mukhtar Abbas Naqvi today said here that under the “Mudra Yojna”, launched on 08th April 2015, the Centre has approved about 9.13 crore loans. Addressing the common people, traders, industries’ representatives and people from social sector in Hyderabad during “Pradhanmantri Mudra Yojna” promotion camp, Shri Naqvi said …
Read More »ਰਾਗ ਦਰਬਾਰ ਵਿਚ ਸ਼ਾਮਲ ਹੋਣ ਲਈ ਅਮਰੀਕਾ ਅਤੇ ਆਸਟ੍ਰੇਲੀਆ ਤੋਂ ਪੁੱਜੇ ਰਾਗੀ ਜਥੇ
ਅੰਮ੍ਰਿਤਸਰ, 5 ਅਕਤੂਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) -ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁ. ਮੰਜੀ ਸਾਹਿਬ ਦੀਵਾਨ ਹਾਲ ਵਿਖੇ 6 ਅਕਤੂਬਰ ਦੀ ਰਾਤ ਨੂੰ ਸ਼੍ਰੋਮਣੀ ਕਮੇਟੀ ਵਲੋਂ ਕਰਵਾਏ ਜਾ ਰਹੇ ਰਾਗ ਦਰਬਾਰ ਵਿਚ ਹਾਜ਼ਰੀ ਭਰਨ ਲਈ ਅਮਰੀਕਾ ਅਤੇ ਆਸਟ੍ਰੇਲੀਆ ਤੋਂ ਰਾਗੀ ਜਥੇ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਪਹੁੰਚ ਗਏ ਹਨ। ਅਮਰੀਕਾ ਤੋਂ ਸਿੱਖ ਧਰਮਾਂ ਵੱਲੋਂ ਯੋਗੀ ਹਰਭਜਨ ਸਿੰਘ ਦੇ …
Read More »ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਆਰੰਭ
ਅੰਮ੍ਰਿਤਸਰ, 5 ਅਕਤੂਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੰਗਤਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਉਹ ਪਿਛਲੇ ਦਿਨਾਂ ਤੋਂ ਵੱਡੀ ਗਿਣਤੀ ਵਿਚ ਮੁਕੱਦਸ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜ ਕੇ ਸ਼ਰਧਾ ਭਾਵਨਾ ਦਾ ਪ੍ਰਗਟਾਵਾ ਕਰ ਰਹੀਆਂ ਹਨ।ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਪ੍ਰਕਾਸ਼ ਪੁਰਬ ਸਮਾਗਮਾਂ …
Read More »ਪੇਂਡੂ ਚੌਂਕੀਦਾਰਾਂ ਨੂੰ ਪੰਜਾਬ ਸਰਕਾਰ ਹਰ ਮਹੀਨੇ ਮਾਣਭੱਤਾ ਦੇਵੇ – ਨਛੱਤਰ ਸਿੰਘ, ਹਰਬੰਸਪੁਰਾ
ਸਮਰਾਲਾ, 5 ਅਕਤੂਬਰ (ਪੰਜਾਬ ਪੋਸਟ- ਕੰਗ) -ਅੱਜ ਪੇਂਡੂ ਚੌਂਕੀਦਾਰ ਯੂਨੀਅਨ ਤਹਿਸੀਲ ਸਮਰਾਲਾ ਦੀ ਮੀਟਿੰਗ ਯੂਨੀਅਨ ਪ੍ਰਧਾਨ ਨਛੱਤਰ ਸਿੰਘ ਹਰਬੰਸਪੁਰਾ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਯੂਨੀਅਨ ਮੈਂਬਰਾਂ ਨੇ ਭਾਗ ਲਿਆ।ਜਿਸ ਵਿੱਚ ਪੰਜਾਬ ਸਰਕਾਰ ਦੁਆਰਾ ਪੰਜਾਬ ਦੇ ਚੌਂਕੀਦਾਰਾਂ ਨਾਲ ਮਤਰੇਈ ਮਾਂ ਵਾਲੇ ਵਤੀਰੇ ਦੀ ਅਲੋਚਨਾ ਕੀਤੀ ਗਈ।ਪੇਂਡੂ ਗਰੀਬ ਚੌਂਕੀਦਾਰਾਂ ਨੂੰ ਨਾ-ਮਾਤਰ ਕੇਵਲ 1000 ਰੁਪਏ ਮਾਣ ਭੱਤਾ ਦਿੱਤਾ ਜਾਂਦਾ ਹੈ, ਜੋ ਕਿ ਅੱਜਕੱਲ …
Read More »ਮੈਡਮ ਰੁਪਿੰਦਰ ਕੌਰ ਨੇ ਬਤੌਰ ਬੀ.ਪੀ.ਈ.ਓ ਸਮਰਾਲਾ-2 ਦਾ ਅਹੁੱਦਾ ਸੰਭਾਲਿਆ
ਸਮਰਾਲਾ, 5 ਅਕਤੂਬਰ (ਪੰਜਾਬ ਪੋਸਟ- ਕੰਗ) -ਬੀਤੇ ਦਿਨੀਂ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਰਾਈਆਂ ਵਿਖੇ ਬਤੌਰ ਸੈਂਟਰ ਹੈਡ ਟੀਚਰ ਆਪਣੀਆਂ ਸੇਵਾਵਾਂ ਨਿਭਾ ਰਹੇ ਮੈਡਮ ਰੁਪਿੰਦਰ ਕੌਰ ਨੂੰ ਤਰੱਕੀ ਦੇ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਸਮਰਾਲਾ-2 ਵਿਖੇ ਨਿਯੁੱਕਤ ਕੀਤਾ ਗਿਆ। ਮੈਡਮ ਰੁਪਿੰਦਰ ਕੌਰ ਜੋ ਕਿ ਬਹੁਤ ਹੀ ਮਿਹਨਤੀ ਅਤੇ ਆਪਣੇ ਕਿੱਤੇ ਨੂੰ ਪੂਰੀ ਤਰਾਂ ਸਮਰਪਿਤ ਹਨ, ਜਿਨਾਂ ਨੇ ਵੱਖ ਵੱਖ ਥਾਵਾਂ …
Read More »ਲਖਵਿੰਦਰਪਾਲ ਸਿੰਘ ਖਾਲਸਾ ਸਮਰਾਲਾ ਬਣੇ ਜਿਲਾ ਲੁਧਿਆਣਾ ਅਧਿਆਪਕ ਦਲ ਦੇ ਪ੍ਰਧਾਨ
ਸਮਰਾਲਾ, 5 ਅਕਤੂਬਰ (ਪੰਜਾਬ ਪੋਸਟ- ਕੰਗ) – ਅਧਿਆਪਕ ਦਲ ਪੰਜਾਬ ਜ਼ਿਲਾ ਲੁਧਿਆਣਾ ਦੀ ਅੱਜ ਮਹੀਪਾਲ ਸਿੰਘ ਚੋਣ ਅਫਸਰ ਦੀ ਪ੍ਰਧਾਨਗੀ ਹੇਠ ਚੋਣ ਮੀਟਿੰਗ ਹੋਈ।ਜਿਸ ਵਿੱਚ ਜਨਰਲ ਹਾਊਸ ਵੱਲੋਂ ਸਰਬਸੰਮਤੀ ਨਾਲ ਲਖਵਿੰਦਰਪਾਲ ਸਿੰਘ ਖਾਲਸਾ ਸਮਰਾਲਾ ਨੂੰ ਅਧਿਆਪਕ ਦਲ ਜ਼ਿਲਾ ਲੁਧਿਆਣਾ ਦੇ ਪ੍ਰਧਾਨ ਚੁਣ ਲਿਆ ਗਿਆ, ਜਿਸ ਨੂੰ ਸਭ ਨੇ ਹੱਥ ਖੜੇ ਕਰਕੇ ਪ੍ਰਵਾਨ ਕਰ ਲਿਆ।ਲਖਵਿੰਦਰਪਾਲ ਸਿੰਘ ਜੋ ਕਿ ਬਤੌਰ ਕਾਮਰਸ ਲੈਕਚਰਾਰ …
Read More »
Punjab Post Daily Online Newspaper & Print Media