ਅੰਮ੍ਰਿਤਸਰ, 5 ਅਕਤੂਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਭਾਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਅੱਜ ਸਵੇਰੇ ਡਿਪਟੀ ਕਮਿਸ਼ਨਰ ਅੰਮਿ੍ਰਤਸਰ ਸਕਮਲਦੀਪ ਸਿੰਘ ਸੰਘਾ ਅਤੇ ਪੁਲਿਸ ਕਮਿਸ਼ਨਰ ਸ੍ਰੀ ਐਸ. ਸ੍ਰੀਵਾਸਤਵ ਰਾਮਤੀਰਥ ਅਸਥਾਨ ਵਿਖੇ ਨਤਮਸਤਕ ਹੋਏ।ਭਗਵਾਨ ਵਾਲਮੀਕਿ ਜੀ ਦੇ ਤੀਰਥ ਅਸਥਾਨ ‘ਤੇ ਮੱਥਾ ਟੇਕ ਕੇ ਦੋਵਾਂ ਅਧਿਕਾਰੀਆਂ ਨੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ।ਇਸ ਮੌਕੇ ਸੰਗਤਾਂ ਨੂੰ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ …
Read More »Monthly Archives: October 2017
ਕੈਬਨਿਟ ਮੰਤਰੀ ਰਾਣਾ ਗੁਰਜੀਤ ਤੇ ਚਰਨਜੀਤ ਚੰਨੀ ਵਲੋਂ ਭਗਵਾਨ ਵਾਲਮੀਕਿ ਜੀ ਦੀਆਂ ਸਿਖਿਆਵਾਂ ‘ਤੇ ਚੱਲਣ ਦਾ ਸੱਦਾ
ਵਾਲਮੀਕਿ ਜੀ ਦੀ ਯਾਦ `ਚ ਰਾਮਤੀਰਥ ਵਿਖੇ ਸੂਬਾ ਸਰਕਾਰ ਖੋਲੇਗੀ ਆਈ.ਟੀ.ਆਈ ਕਾਲਜ – ਚੰਨੀ ਅੰਮ੍ਰਿਤਸਰ, 5 ਅਕਤੂਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਪਾਵਨ ਗ੍ਰੰਥ ਰਮਾਇਣ ਦੇ ਰਚੇਤਾ ਭਗਵਾਨ ਸ੍ਰੀ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਦੇ ਸਬੰਧ ਵਿੱਚ ਪੰਜਾਬ ਸਰਕਾਰ ਵੱਲੋਂ ਅੱਜ ਅੰਮਿ੍ਰਤਸਰ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ।ਇਸ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਪੰਜਾਬ ਦੇ ਬਿਜਲੀ ਮੰਤਰੀ ਰਾਣਾ ਗੁਰਜੀਤ ਸਿੰਘ …
Read More »ਸੁਜਾਨਪੁਰ ’ਚ ਭਾਜਪਾ ਦੇ ਸਾਬਕਾ ਸਰਪੰਚ ਤੇ ਜਿਲਾ ਪ੍ਰਧਾਨ ਨੇ ਫੜਿਆ ਕਾਂਗਰਸ ਦਾ ਹੱਥ
ਸੁਜਾਨਪੁਰ, 5 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸੁਜਾਨਪੁਰ ਹਲਕੇ ਦੇ ਕਸਬਾ ਬੁੰਗਲ ’ਚ ਅੱਜ ਇੰਡੀਅਨ ਨੈਸ਼ਨਲ ਕਾਂਗਰਸ ਨੂੰ ਉਸ ਵੇਲੇ ਭਾਰੀ ਸਫਲਤਾ ਮਿਲੀ, ਜਦੋਂ ਸਾਬਕਾ ਜ਼ਿਲਾ ਭਾਜਪਾ ਪ੍ਰਧਾਨ ਤੇ ਸਰਪੰਚ ਜਸਬੀਰ ਸਿੰਘ ਨੇ ਕਾਂਗਰਸ ਪਾਰਟੀ ਨੰੂ ਬਗੈਰ ਸ਼ਰਤ ਸਮਰਥਨ ਦੇਣ ਦਾ ਐਲਾਨ ਕੀਤਾ।ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂ ਤੇ ਸਿਹਤ ਮੰਤਰੀ ਬ੍ਰਹਮ ਮੋਹਿੰਦਰਾ, ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਵਿਧਾਇਕ ਰਾਕੇਸ਼ …
Read More »ਚਿੰਤਪੁਰਨੀ ਮੈਡੀਕਲ ਕਾਲਜ ਦੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਮਿਲੇ ਬ੍ਰਹਮ ਮੋਹਿੰਦਰਾ
ਸੁਜਾਨਪੁਰ, 5 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸਿਹਤ ਮੰਤਰੀ ਬ੍ਰਹਮ ਮੋਹਿੰਦਰਾ ਨੇ ਅੱਜ ਚਿੰਤਪੁਰਨੀ ਮੈਡੀਕਲ ਕਾਲਜ਼ ਦੇ 150 ਤੋਂ ਵੱਧ ਵਿਦਿਆਰਥੀਆਂ ਦੇ ਮਾਪਿਆਂ ਨਾਲ ਮੁਲਾਕਾਤ ਕੀਤੀ ਤੇ ਉਨਾਂ ਦੇ ਦੁਖ ਸੁਣੇ।ਮੋਹਿੰਦਰਾ ਨੇ ਉਨਾਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਹਰ ਸੰਭਵ ਕੋਸ਼ਿਸ਼ ਕਰੇਗੀ ਕਿ ਕਿਸੇ ਵੀ ਤਰੀਕੇ ਨਾਲ ਉਨਾਂ ਦਾ ਭਵਿੱਖ ਖਰਾਬ ਨਾ ਹੋਵੇ ਤੇ ਉਨਾਂ ਪੂਰੀ ਤਰਾਂ ਅਡਜਸਟਮੈਂਟ ਹੋਵੇ।ਯਾਦ …
Read More »ਮਾਈਗਰੇਸ਼ਨ ਮਾਹਿਰ ਜਸਪਾਲ ਸਿੰਘ ਸੰਧੂ ਨੂੰ ਸਦਮਾ- ਸੱਸ ਦਾ ਬਰੇਨ ਸਟ੍ਰੋਕ ਨਾਲ ਦਿਹਾਂਤ
ਆਸਟਰੇਲੀਆ (ਬ੍ਰਿਸਬੇਨ) 5 ਸਤੰਬਰ (ਪੰਜਾਬ ਪੋਸਟ- ਵਰਿੰਦਰ ਅਲੀਸ਼ੇਰ) – ਬ੍ਰਿਸਬੇਨ ਸ਼ਹਿਰ ਦੇ ਨਾਮਵਰ ਮਾਈਗਰੇਸ਼ਨ ਮਾਹਿਰ, ਫਾਈਵ ਵਾਟਰ ਕੰਪਨੀ ਦੇ ਡਾਇਰੈਕਟਰ ਅਤੇ ਉਘੇ ਸਮਾਜ ਸੇਵੀ ਜਸਪਾਲ ਸਿੰਘ ਸੰਧੂ ਨੂੰ ਉਸ ਸਮੇਂ ਬਹੁਤ ਗਹਿਰਾ ਸਦਮਾ ਲੱੱਗਾ, ਜਦੋਂ ਭਾਰਤ ਤੋਂ ਆਸਟਰੇਲੀਆ `ਚ ਪਰਿਵਾਰ ਨੂੰ ਮਿਲਣ ਆਈ ਉਨ੍ਹਾਂ ਦੀ ਧਰਮ-ਪਤਨੀ ਕਮਨ ਸੰਧੂ ਡਾਇਰੈਕਟਰ ਗਰਿਫ਼ਨ ਕਾਲਜ ਦੇ ਮਾਤਾ ਅਤੇ ਉਨਾਂ ਦੀ ਸੱਸ ਸ੍ਰੀਮਤੀ ਗੁਰਪ੍ਰੀਤ ਕੌਰ …
Read More »ਬੱਜ਼ਰ ਕੁਰਹਿਤ ਦਾ ਦੋਸ਼ੀ ਮੰਨਦਿਆਂ ਅਕਾਲ ਤਖਤ ਸਾਹਿਬ ਨੇ ਸੁੱਚਾ ਸਿੰਘ ਲੰਗਾਹ ਨੂੰ ਪੰਥ `ਚੋਂ ਛੇਕਿਆ
ਕਾਂਗਰਸੀ ਆਗੂਆਂ ਅਰਜਨ ਸਿੰਘ ਬਾਦਲ ਤੇ ਬੀਬੀ ਰਜਿੰਦਰ ਕੌਰ ਭੱਠਲ ਨੂੰ ਕੀਤਾ ਤਲਬ ਅੰਮ੍ਰਿਤਸਰ, 5 ਅਕਤੂਬਰ (ਪੰਜਾਬ ਪੋਸਟ ਬਿਊਰੋ) – ਬੱਜ਼ਰ ਕੁਰਹਿਤ ਦਾ ਦੋਸ਼ੀ ਮੰਨਦਿਆਂ ਸ੍ਰੀ ਅਕਾਲ ਤਖਤ ਸਾਹਿਬ ਨੇ ਸਾਬਕਾ ਅਕਾਲੀ ਮੰਤਰੀ ਤੇ ਸ਼੍ਰੋਮਣੀ ਕਮੇਟੀ ਮੈਂਬਰ ਸੁੱਚਾ ਸਿੰਘ ਲੰਗਾਹ ਨੂੰ ਪੰਥ `ਚੋਂ ਛੇਕ ਦਿੱਤਾ ਹੈ।ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਪੰਜ ਸਿੰਘ ਸਾਹਿਬਾਨਾਂ ਦੀ ਅੱਜ ਮਿਤੀ 20 ਅੱਸੂ ਸੰਮਤ …
Read More »ਸ੍ਰੀ ਦਰਬਾਰ ਸਾਹਿਬ ਦੇ ਆਲੇ-ਦੁਆਲੇ ਪ੍ਰਦੂਸ਼ਣ ਦੀ ਸਮੱਸਿਆ ਦੇ ਹੱਲ ਲਈ ਪੀ.ਪੀ.ਸੀ.ਬੀ ਤੇ ਐਸ.ਜੀ.ਪੀ.ਸੀ ਕਰੇਗੀ ਸਾਂਝੇ ਯਤਨ
ਅੰਮ੍ਰਿਤਸਰ, 5 ਅਕਤੂਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੀ ਦਰਬਾਰ ਸਾਹਿਬ, ਅੰਮਿ੍ਰਤਸਰ ਦੇ ਆਲੇ-ਦੁਆਲੇ ਪ੍ਰਦੂਸ਼ਣ ਦੀ ਸਮੱਸਿਆ ਜੋ ਕਿ ਵਾਤਾਵਰਣ ਦੇ ਪਖੋਂ ਇਕ ਸੂਖਮ ਮੁੱਦਾ ਹੈ, ਨੂੰ ਕਾਬੂ ਕਰਨ ਦੇ ਮੰਤਵ ਨਾਲ ਪੀ.ਪੀ.ਸੀ.ਬੀ ਵੱਲੋਂ ਸ਼੍ਰੀ ਦਰਬਾਰ ਸਾਹਿਬ ਦੇ ਨਜ਼ਦੀਕ ਹਵਾ ਦੇ ਪ੍ਰਦੂਸ਼ਣ ਪੱਖ ਤੋਂ ਮਿਆਰ ਦਾ ਨਿਰੀਖਣ ਕਰਨ ਲਈ 311 ਸਥਾਪਿਤ ਕੀਤਾ ਗਿਆ। ਇਸ ਮੌਕੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ …
Read More »`ਸਵਾਮੀ ਵਿਰਜਾਨੰਦ ਤੇ ਮਹਾਂਰਿਸ਼ੀ ਵਾਲਮੀਕੀ ਜੀ ਨੂੰ ਦਿੱਤੀ ਸ਼ਰਧਾਂਜਲੀ’
ਅੰਮ੍ਰਿਤਸਰ, 5 ਅਕਤੁਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – `ਸਵਾਮੀ ਵਿਰਜਾਨੰਦ ਜੀ` ਅਤੇ `ਮਹਾਂਰਿਸ਼ੀ ਵਾਲਮੀਕੀ ਜੀ` ਦੇ ਜਨਮ ਦਿਵਸ ਦੇ ਮੌਕੇ ਤੇ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ ਇੱਕ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ ਗਿਆ। ਵਿਦਿਆਰਥੀਆਂ ਵਲੋਂ ਉਚਾਰੇ ਗਏ ਧਾਰਮਿਕ ਗੀਤਾਂ ਅਤੇ ਸ਼ਲੋਕਾਂ ਨਾਲ ਸਾਰਾ ਵਾਤਾਵਰਨ ਪੂਰੀ ਤਰ੍ਹਾਂ ਸਰੋਬਾਰ ਹੋ ਗਿਆ। ਵਿਦਿਆਰਥੀਆਂ ਨੇ ਸਵਾਮੀ ਵਿਰਜਾਨੰਦ ਜੀ ਦੀ ਪ੍ਰੇਰਨਾਤਮਕ ਜਿ਼ੰਦਗੀ …
Read More »ਲੋਕ ਸਭਾ ਜ਼ਿਮਨੀ ਚੋਣਾਂ ’ਚ ਕਾਂਗਰਸ ਪਾਰਟੀ ਭਾਰੀ ਵੋਟਾਂ ਨਾਲ ਜੇਤੂ ਰਹੇਗੀ ਬ੍ਰਹਮ ਮਹਿੰਦਰਾ
ਸੁਜਾਨਪੁਰ, 4 ਅਗਸਤ (ਪੰਜਾਬ ਪੋਸਟ ਬਿਊਰੋ) – ਅੱਜ ਧਾਰ ਬਲਾਕ ’ਚ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨ ਲਈ ਸਮੂਹ ਕਾਂਗਰਸੀ ਵਰਕਰਾਂ ਵੱਲੋਂ ਮੀਟਿੰਗ ਦਾ ਅਯੋਜਨ ਕੀਤਾ ਗਿਆ।ਜਿਸ ਵਿੱਚ ਸਿਹਤ ਮੰਤਰੀ ਬ੍ਰਹਮ ਮੋਹਿੰਦਰਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਸਥਾਨਕ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ।ਸਥਾਨਕ ਲੋਕਾਂ ਨੇ ਇਸ ਸਮੇਂ ਦੱਸਿਆ ਕਿ ਦੇਸ਼ ਨੂੰ ਅਜ਼ਾਦ ਹੋਇਆਂ ਲਗਭਗ 68 ਵਰੇ ਬੀਤ ਚੁੱਕੇ ਹਨ, ਪਰ ਅੱਜ …
Read More »ਕੈਨੇਡਾ ਦੀ ਧਰਤੀ `ਤੇ ਅੰਮ੍ਰਿਤਧਾਰੀ ਜਗਮੀਤ ਸਿੰਘ ਦੀ ਇਤਿਹਾਸਕ ਜਿੱਤ ਸਮੁੱਚੇ ਸਿੱਖ ਪੰਥ ਲਈ ਮਾਣ ਦੀ ਗੱਲ- ਚੱਢਾ
ਅੰਮ੍ਰਿਤਸਰ, 5 ਅਕਤੂਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਅੰਮ੍ਰਿਤਧਾਰੀ ਸਿੱਖ ਜਗਮੀਤ ਸਿੰਘ ਦਾ ਕੈਨੇਡਾ ਦੀ ਤੀਜੀ ਸਭ ਤੋਂ ਵੱਡੀ ਸਿਆਸੀ ਪਾਰਟੀ `ਨਿਉ ਡੈਮੋਕ੍ਰੈਟਿਕ ਪਾਰਟੀ` (ਐਨ.ਡੀ.ਪੀ) ਦਾ ਮੁੱਖੀ ਬਣਨ `ਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਚਰਨਜੀਤ ਸਿੰਘ ਚੱਢਾ ਨੇ ਜਾਰੀ ਪ੍ਰੈਸ ਨੋਟ ਵਿਚ ਕਿਹਾ ਕਿ ਕੈਨੇਡੀਅਨ ਪਾਰਟੀ `ਨਿਉ ਡੈਮੋਕ੍ਰੈਟਿਕ ਪਾਰਟੀ` ਦੇ ਨੇਤਾ ਲਈ ਹੋਈਆਂ ਚੋਣਾਂ ਵਿਚ …
Read More »
Punjab Post Daily Online Newspaper & Print Media