Tuesday, November 24, 2026

Monthly Archives: October 2017

ਛੀਨਾ ਨੇ ਖ਼ਾਲਸਾ ਕਾਲਜ ਵਿਖੇ ‘ਮਾਤਾ ਸਾਹਿਬ ਕੌਰ ਹੋਸਟਲ’ ਦਾ ਕੀਤਾ ਉਦਘਾਟਨ

ਅੰਮ੍ਰਿਤਸਰ, 4 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਇਤਿਹਾਸਕ ਖ਼ਾਲਸਾ ਕਾਲਜ ਦੀ ਮੈਨੇਜ਼ਮੈਂਟ ਦੁਆਰਾ ਵਿਦਿਆਰਥੀਆਂ ਨੂੰ ਹਰੇਕ ਪ੍ਰਕਾਰ ਦੀਆਂ ਆਧੁਨਿਕ ਤੇ ਹੋਰਨਾਂ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਨ ਦੀ ਕੜੀ ਨੂੰ ਅੱਗੇ ਤੋਰਦਿਆਂ ਅੱਜ ਕੌਂਸਲ ਦੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਵੱਲੋਂ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੀ ਮੌਜ਼ੂਦਗੀ ’ਚ ਖ਼ਾਲਸਾ ਕਾਲਜ ਗਰਲਜ਼ ਹੋਸਟਲ ਦੇ …

Read More »

ਖਾਲਸਾ ਪਬਲਿਕ ਸਕੂਲ ਦੇ ਵਿਦਿਆਰਥੀ ਦਾ ਬਾਕਸਿੰਗ ’ਚ ਸ਼ਾਨਦਾਰ ਪ੍ਰਦਰਸ਼ਨ

  ਅੰਮ੍ਰਿਤਸਰ, 4 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਪਬਲਿਕ ਸਕੂਲ ਦੇ ਵਿਦਿਆਰਥੀ ਨੇ ਪੋਲੋ ਗਰਾਊਂਡ, ਪਟਿਆਲਾ ਵਿਖੇ ਹੋਈ ਸਟੇਟ ਪੱਧਰੀ ਬਾਕਸਿੰਗ ਚੈਂਪੀਅਨਸ਼ਿਪ ਅੰਡਰ-14 ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ, ਮਾਤਾ-ਪਿਤਾ ਅਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ।ਸਕੂਲ ਦੀ ਕਾਰਜਕਾਰੀ ਪ੍ਰਿੰਸੀਪਲ ਕਮਲਜੀਤ ਕੌਰ ਨੇ ਜੇਤੂ ਵਿਦਿਆਰਥੀ ਸਨੇਹਦੀਪ ਸਿੰਘ ਨੂੰ ਮੁਬਾਰਕਬਾਦ ਦਿੰਦਿਆ ਦੱਸਿਆ ਕਿ ਮੁੱਕੇਬਾਜ਼ੀ ਦਾ ਸ਼ਾਨਦਾਰ ਮੁਜ਼ਾਹਰਾ ਕਰਕੇ …

Read More »

ਜ਼ਿਮਨੀ ਚੋਣ ਦੌਰਾਨ ਵਿਸ਼ਾਲ ਰੋਸ ਮਾਰਚ 8 ਅਕਤੂਬਰ ਨੂੰ – ਲਾਹੌਰੀਆ

ਜੰਡਿਆਲਾ ਗੁਰੂ, 4 ਅਕਤੂਬਰ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ)  – ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰੈਸ ਸਕੱਤਰ ਦਲਜੀਤ ਸਿੰਘ ਲਾਹੌਰੀਆ ਨੇ ਪ੍ਰੈਸ ਨੂੰ ਜਾਣਕਾਰੀ ਦੇਂਦਿਆ ਦੱਸਿਆ ਕਿ ਈ.ਟੀ.ਯੂ ਪੰਜਾਬ ਵਲੋਂ ਪ੍ਰਾਇਮਰੀ/ਐਲੀਮੈਂਟਰੀ ਅਧਿਆਪਕਾਂ ਦੀਆਂ ਹੱਕੀ ਮੰਗਾਂ ਨੂੰ ਲੈ ਕੇ 25 ਤੋ 27 ਸਤੰਬਰ ਤੱਕ ਪੰਜਾਬ ਭਰ ਦੇ ਡਿਪਟੀ ਕਮਿਸ਼ਨਰਾਂ ਰਾਹੀ ਪੰਜਾਬ ਸਰਕਾਰ ਨੂੰ ਮੰਗ-ਪੱਤਰ ਭੇਜਣ ਉਪਰੰਤ 8 ਅਕਤੂਬਰ ਨੂੰ ਜ਼ਿਮਨੀ …

Read More »

ਤੰਬਾਕੂ, ਸਿਗਰਟਾਂ ਦੀਆਂ ਦੁਕਾਨਾਂ ਦੀ ਰਜਿਸਟ੍ਰੇਸ਼ਨ ਕਰੇ ਪੰਜਾਬ ਸਰਕਾਰ ਚਰਨਜੀਤ ਗੁਮਟਾਲਾ

ਅੰਮ੍ਰਿਤਸਰ, 4 ਅਕਤੂਬਰ (ਪੰਜਾਬ ਪੋਸਟ ਬਿਊਰੋ) – ਅੰਮ੍ਰਿਤਸਰ ਵਿਕਾਸ ਮੰਚ ਦੇ ਸਰਪ੍ਰਸਤ ਡਾ. ਚਰਨਜੀਤ ਸਿੰਘ ਗੁਮਟਾਲਾ ਨੇ ਸਥਾਨਕ ਸਰਕਾਰ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਇੱਕ ਪੱਤਰ ਲਿਖ ਕੇ ਤੰਬਾਕੂ ਤੇ ਸਿਗਰਟਾਂ ਵੇਚਣ ਵਾਲੀਆਂ ਦੁਕਾਨਾਂ ਦੀ ਰਜਿਸਟ੍ਰੇਸ਼ਨ ਕਰਨ ਦੀ ਮੰਗ ਕੀਤੀ ਹੈ।ਪੱਤਰ ਦੀ ਕਾਪੀ ਪ੍ਰੈਸ ਨੂੰ ਜਾਰੀ ਕਰਦਿਆਂ ਮੰਚ ਦੇ ਆਗੂ ਨੇ ਕਿਹਾ ਕਿ ਭਾਰਤ ਸਰਕਾਰ ਦੇ ਸਿਹਤ ਵਿਭਾਗ ਵਲੋਂ ਰਾਜ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਕੈਂਸਰ ਬਾਇਓਲੋਜੀ ਵਿਸ਼ੇ ‘ਤੇ ਗਿਆਨ ਕੋਰਸ ਸ਼ੁਰੂ

ਅੰਮ੍ਰਿਤਸਰ, 4 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬੋਟਾਨੀਕਲ ਐਂਡ ਇਨਵਾਇਰਨਮੈਂਟਲ ਸਾਇੰਸਜ਼ ਵਿਭਾਗ ਵੱਲੋਂ ਯੂਨੀਵਰਸਿਟੀ ਦੇ ਕਾਨਫਰੰਸ ਹਾਲ ਵਿਖੇ ਕੰਸੈਪਟਸ ਇਨ ਕੈਂਸਰ ਬਾਇਓਲੋਜੀ: ਡਰੱਗ ਡਿਸਕਵਰੀ, ਬਾਇਓਕੈਮੀਕਲ ਐਂਡ ਮੋਲੇਕਿਉਲਰ ਮੈਕਨਿਜ਼ਮ ਆਫ ਕੈਂਸਰ ਡਰੱਗਜ਼, ਕਲੀਨੀਕਲ ਇੰਪਲੀਕੇਸ਼ਨ ਵਿਸ਼ੇ ‘ਤੇ ਗਿਆਨ ਕੋਰਸ ਆਰੰਭ ਹੋ ਗਿਆ। ਇਹ ਭਾਰਤ ਸਰਕਾਰ ਦੇ ਕੋਰਸ ਮਨੁੱਖੀ ਸਰੋਤ ਵਿਕਾਸ ਮੰਤਰਾਲੇ ਦੀ ਪ੍ਰਵਾਨਗੀ ਨਾਲ ਕਰਵਾਇਆ …

Read More »

ਪਸ਼ੂਆਂ ਦੀ ਖੁਰਾਕ ਬਣਾਉਣ ਲਈ ਪਰਾਲੀ ਦੀ ਕੀਤੀ ਜਾਵੇ ਵਰਤੋਂ – ਡਿਪਟੀ ਕਮਿਸ਼ਨਰ

ਫਾਜ਼ਿਲਕਾ, 4 ਅਕਤੂਬਰ (ਪੰਜਾਬ ਪੋਸਟ- ਵਿਨੀਤ ਅਰੋੜਾ) – ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਸਥਾਨਕ ਜ਼ਿਲਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਪਰਾਲੀ ਨੂੰ ਅੱਗ ਨਾ ਲਗਾਉਣ ਤੇ ਉਸਦੀ ਸਾਂਭ-ਸੰਭਾਲ ਲਈ ਮੀਟਿੰਗ ਕੀਤੀ ਗਈ। ਇਸ ਦੌਰਾਨ ਜਮੀਂਦਾਰਾ ਫਾਰਮਸੋਲਯੂਸ਼ਨਜ਼ ਤੇ ਨਾਬਾਰਡ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਕਿਸਾਨਾਂ ਵੱਲੋਂ ਸ਼ਮੂਲੀਅਤ ਕੀਤੀ ਗਈ।ਮੀਟਿੰਗ ਦੌਰਾਨ ਪਰਾਲੀ ਨੂੰ ਅੱਗ ਨਾ ਲਾ ਕੇ ਉਸ ਦੀ …

Read More »

ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਨੇ ਸਿਹਤ ਮੰਤਰੀ ਨੂੰ ਭੇਜਿਆ ਮੰਗ ਪੱਤਰ

ਫਾਜ਼ਿਲਕਾ, 4 ਅਕਤੂਬਰ (ਪੰਜਾਬ ਪੋਸਟ- ਵਿਨੀਤ ਅਰੋੜਾ) – ਬੇਰੁਜ਼ਗਾਰ ਮਲਟੀਪਰਜ਼ ਹੈਲਥ ਵਰਕਰ ਯੂਨੀਅਨ ਪੰਜਾਬ ਨੇ ਅੱਜ ਆਪਣੀਆਂ ਮੰਗਾਂ ਸਬੰਧੀ ਸਿਹਤ ਮੰਤਰੀ ਪੰਜਾਬ ਬ੍ਰਹਮ ਮਹਿੰਦਰਾ ਨੂੰ ਭੇਜਣ ਲਈ ਸਹਾਇਕ ਕਮਿਸ਼ਨਰ (ਅੰਡਰ ਟੇ੍ਰਨਿੰਗ) ਰਣਦੀਪ ਸਿੰਘ ਹੀਰ ਨੂੰ ਮੰਗ ਪੱਤਰ ਸੋਂਪਿਆ। ਜ਼ਿਲਾ ਆਗੂ ਹੁਸ਼ਿਆਰ ਸਿੰਘ ਭਾਬੜਾ ਦੀ ਅਗਵਾਈ ਵਿਚ ਮੰਗ ਪੱਤਰ ਦੇਣ ਪੁੱਜੇ ਯੂਨੀਅਨ ਮੈਂਬਰਾਂ ਨੇ ਦੱਸਿਆ ਕਿ ਸਿਹਤ ਵਿਭਾਗ ਪੰਜਾਬ ਵਿਚ ਸਿਹਤ …

Read More »

ਪੀ.ਡਬਲਯੂ.ਡੀ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਦੀ ਮੀਟਿੰਗ ਹੋਈ

ਫਾਜ਼ਿਲਕਾ, 4 ਅਕਤੂਬਰ (ਪੰਜਾਬ ਪੋਸਟ- ਵਿਨੀਤ ਅਰੋੜਾ) – ਪੀ.ਡਬਲਯੂ.ਡੀ. ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਸ਼ਾਖਾ ਫਾਜ਼ਿਲਕਾ ਦੀ ਮੀਟਿੰਗ ਪ੍ਰਧਾਨ ਰਜਿੰਦਰ ਸਿੰਘ ਸੰਧੂ ਦੀ ਪ੍ਰਧਾਨਗੀ ਵਿਚ ਸਥਾਨਕ ਪ੍ਰਤਾਪ ਬਾਗ ਵਿਚ ਹੋਈ। ਜਿਸ ਵਿਚ ਕਰਮਚਾਰੀਆਂ ਦੀਆਂ ਮੰਗਾਂ ਸਬੰਧੀ ਵਿਚਾਰ ਵਟਾਦਰਾ ਕੀਤਾ ਗਿਆ ਅਤੇ ਸਰਕਾਰ ਦੀਆਂ ਕਰਮਚਾਰੀ ਵਿਰੋਧੀ ਨੀਤੀਆਂ ਦੀ ਨਿੰਦਾ ਕੀਤੀ ਗਈ। ਹਾਜ਼ਰੀਨ ਨੂੰ ਸੰਬੋਧਨ ਕਰਦੇ ਹੋਏ ਯੂਨੀਅਨ ਦੇ ਵੱਖ ਵੱਖ ਬੁਲਾਰਿਆਂ …

Read More »

ਨਗਰ ਕੌਂਸਲ ਪਲਾਟ ਧਾਰਕਾਂ ਵੱਲੋਂ ਹਾਈਕੋਰਟ ਜਾਣ ਦਾ ਫੈਸਲਾ

ਫਾਜ਼ਿਲਕਾ, 4 ਅਕਤੂਬਰ (ਪੰਜਾਬ ਪੋਸਟ- ਵਿਨੀਤ ਅਰੋੜਾ) – ਨਗਰ ਕੌਂਸਲ ਵੱਲੋਂ ਸ਼ਹਿਰ ਦੇ ਵੱਖ ਵੱਖ ਹਿੱਸਿਆਂ ਵਿਚ ਕੱਟੀਆਂ ਗਈਆਂ ਚਾਰ ਵੱਖ ਵੱਖ ਕਲੋਨੀਆਂ ਵਿਚ ਡਿਵੈਲਪਮੈਟ ਚਾਰਜ ਵਸੂਲਣ ਦੇ ਬਾਵਜੂਦ ਵਿਕਾਸ ਕੰਮ ਨਾ ਕਰਵਾਏ ਜਾਣ ਕਾਰਨ ਪਲਾਟ ਧਾਰਕਾਂ ਵਿਚ ਨਗਰ ਕੌਂਸਲ ਦੇ ਖਿਲਾਫ਼ ਰੋਸ ਪਾਇਆ ਜਾ ਰਿਹਾ ਹੈ। ਜਿਸ ਨੂੰ ਲੈਕੇ ਬੀਤੇ ਦਿਨ ਇੱਕ ਮੀਟਿੰਗ ਦਾ ਅਯੋਜਨ ਕੀਤਾ ਗਿਆ। ਸਥਾਨਕ ਲਾਲਾ …

Read More »

ਭਗਵਾਨ ਰਾਮ ਦਾ ਰਾਜ ਅਭਿਸ਼ੇਕ ਹੋਇਆ

ਫਾਜ਼ਿਲਕਾ, 4 ਅਕਤੂਬਰ (ਪੰਜਾਬ ਪੋਸਟ- ਵਿਨੀਤ ਅਰੋੜਾ) – ਫਾਜ਼ਿਲਕਾ ਦੀ ਸਭ ਤੋਂ ਪੁਰਾਣੀ ਰਾਮਲੀਲਾ ਸ਼੍ਰੀ ਸੇਵਾ ਸੰਮਤੀ ਸਭਾ ਵੱਲੋਂ ਮਰਿਆਦਾ ਪੁਰਸ਼ੋਤਮ ਸ਼੍ਰੀ ਰਾਮ ਜੀ ਦੇ ਜੀਵਨ ਤੇ ਆਧਾਰਤ ਰਾਮਲੀਲਾ ਦੀ ਸਮਾਪਤੀ ਤੇ ਲੰਕਾ ਜਿੱਤ ਰਾਵਨ, ਮੇਘਨਾਦ ਅਤੇ ਕੁੰਭਕਰਨ ਦਾ ਵਧ ਕਰਨ ਤੋਂ ਬਾਅਦ ਅਯੋਧਿਆ ਪਹੰੁਚਣ ਤੇ ਉਨਾਂ ਦਾ ਰਾਜ ਤਿਲਕ ਕੀਤਾ ਗਿਆ। ਸਮਾਗਮ ਦੇ ਮੁੱਖ ਮਹਿਮਾਨ ਡਾ. ਪੰਨਾ ਲਾਲ ਗੁਪਤਾ, …

Read More »