Tuesday, November 24, 2026

Monthly Archives: October 2017

ਭਗਵਾਨ ਵਾਲਮਿਕੀ ਜੀ ਦੇ ਪ੍ਰਗਟ ਦਿਵਸ `ਤੇ ਕੱਢੀ ਸ਼ੋਭਾ ਯਾਤਰਾ

ਫਾਜ਼ਿਲਕਾ, 4 ਅਕਤੂਬਰ (ਪੰਜਾਬ ਪੋਸਟ- ਵਿਨੀਤ ਅਰੋੜਾ) – ਭਗਵਾਨ ਵਾਲਮਿਕੀ ਜੀ ਦੇ ਪ੍ਰਗਟ ਉਤਸਵ ਦੇ ਮੌਕੇ ਤੇ ਪਿੰਡ ਚਿਮਨੇਵਾਲਾ ਦੇ ਭਗਵਾਨ ਵਾਲਮਿਕੀ ਸ਼ਕਤੀ ਸੰਗਠਨ ਵੱਲੋਂ ਪਿੰਡ ਹੋਜ਼ ਖਾਸ ਤੋਂ ਸ਼ੋਭਾ ਯਾਤਰਾ ਕੱਢੀ ਗਈ। ਜੋ ਵੱਖ ਵੱਖ ਪਿੰਡਾਂ ਵਿਚੋਂ ਹੁੰਦੀ ਹੋਈ ਪਿੰਡ ਚਿਮਨੇਵਾਲਾ ਵਿਚ ਸੰਪਨ ਹੌਈ। ਜਾਣਕਾਰੀ ਦਿੰਦੇ ਹੋਏ ਸੰਗਠਨ ਦੇ ਪੈਸ ਸਕੱਤਰ ਪ੍ਰਦੀਪ ਸਿੰਘ ਨੇ ਦੱਸਿਆ ਕਿ ਪਿੰਡ ਚੱਕਪੱਖੀ ਵਿਚ …

Read More »

ਖੇਡ ਮੁਕਾਬਲਿਆਂ ਨਾਲ ਸਰਹੱਦੀ ਖੇਤਰ `ਚ ਖੇਡਾਂ ਨੂੰ ਹੋਰ ਹੁਲਾਰਾ ਤੇ ਉਤਸ਼ਾਹ ਮਿਲੇਗਾ- ਡੀ.ਐਸ.ਓ ਰਿਆੜ

ਅੰਮ੍ਰਿਤਸਰ, 4 ਅਕਤੂਬਰ (ਪੰਜਾਬ ਪੋਸਟ ਬਿਊਰੋ) – ਵੱਖ-ਵੱਖ ਵਿਦਿਅਕ ਅਦਾਰਿਆਂ `ਚ ਪੜਣ ਵਾਲੇ ਅੰਡਰ-17 ਉਮਰ ਵਰਗ ਦੇ ਖਿਡਾਰੀਆਂ ਦੇ ਦੋ ਦਿਨਾਂ ਜ਼ਿਲਾ ਪੱਧਰੀ ਹਾਕੀ, ਕੁਸ਼ਤੀ, ਫੁੱਟਬਾਲ, ਹੈਂਡਬਾਲ, ਬਾਸਕਿਟਬਾਲ, ਐਥਲੈਟਿਕਸ ਆਦਿ ਖੇਡਾਂ ਦੇ ਮੁਕਾਬਲੇ ਵੱਖ-ਵੱਖ ਖੇਡ ਮੈਦਾਨਾਂ ਵਿਚ ਸ਼ੁਰੂ ਹੋਏ, ਜਿੰਨਾਂ ਵਿੱਚ ਜਿਲੇ ਤੋਂ ਸੈਂਕੜੇ ਖਿਡਾਰੀ ਹਿੱਸਾ ਲੈ ਰਹੇ ਹਨ।ਪੰਜਾਬ ਦੇ ਡਿਪਟੀ ਡਾਇਰੈਕਟਰ ਸਪੋਰਟਸ ਸੁਰਜੀਤ ਸਿੰਘ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਅਤੇ …

Read More »

ਬੱਚੇ ਦੇ ਜਨਮ ਦਿਨ ’ਤੇ ਵਾਹਿਗੁਰੂ ਦਾ ਕੀਤਾ ਸ਼ੁਕਰਾਨਾ

ਬਠਿੰਡਾ, 4 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ੱਸਥਾਨਕ ਸ਼ਹਿਰ ਦੀ ਨਿਰੋਲ ਤੇ ਨਿਸ਼ਕਾਮ ਧਾਰਮਿਕ ਜਥੇਬੰਦੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਕਾਕਾ ਦਮਨਵੀਰ ਸਿੰਘ ਪੁੱਤਰ ਅਮਨਦੀਪ ਸਿੰਘ ਦੇ ਜਨਮ ਦਿਨ ’ਤੇ ਦਾਦਾ ਬਲਜੀਤ ਸਿੰਘ ਦੇ ਪਰਿਵਾਰ ਵਲੋਂ ਵਾਹਿਗੁਰੂ ਜੀ ਦਾ ਸ਼ੁਕਰਾਨਾ ਕੀਤਾ ਗਿਆ।ਸੁਸਾਇਟੀ ਦੇ ਮੈਂਬਰਾਂ ਵਲੋਂ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੀ ਹਜ਼ੂਰੀ ਵਿਚ ਨਿਤਨੇਮ …

Read More »

ਬਾਬਾ ਫ਼ਰੀਦ ਸੀਨੀ. ਸੈਕੰ. ਸਕੂਲ ਦੁਆਰਾ ਐਨ.ਐਸ.ਐਸ ਦਿਵਸ ਮਨਾਇਆ ਗਿਆ

ਬਠਿੰਡਾ, 4 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬਾਬਾ ਫ਼ਰੀਦ ਸੀਨੀ. ਸੈਕੰ. ਸਕੂਲ ਬਠਿੰਡਾ ਦੁਆਰਾ ਐਨ.ਐਸ.ਐਸ ਦਿਵਸ ਬੜੇ ਚਾਅ ਤੇ ਉਤਸ਼ਾਹ ਨਾਲ ਮਨਾਇਆ ਗਿਆ।ਇਸ ਖਾਸ ਮੌਕੇ ’ਤੇ ਬਤੌਰ ਮੁੱਖ ਮਹਿਮਾਨ ਪਹੁੰਚੇ ਕੁਲਵਿੰਦਰ ਸਿੰਘ (ਅਸਿਸਟੈਂਟ ਡਾਇਰੈਕਟਰ, ਯੂਥ ਸੇਵਾਵਾਂ ਵਿਭਾਗ, ਬਠਿੰਡਾ) ਨੇ ਸਕੂਲ ਦੁਆਰਾ ਸਫ਼ਲਤਾਪੂਰਵਕ ਚਲਾਈਆਂ ਜਾ ਰਹੀਆਂ ਦੋ ਐਨ.ਐਸ.ਐਸ ਯੂਨਿਟਾਂ ਦੀ ਬੇਹਤਰੀਨ ਕਾਰਗੁਜ਼ਾਰੀ ਦੀ ਸ਼ਲਾਘਾ ਕੀਤੀ ਅਤੇ …

Read More »

ਟੀ.ਬੀ ਜਾਗਰੂਕਤਾ ਵੈਨ ਸਹਾਇਕ ਸਿਵਲ ਸਰਜਨ ਨੇ ਹਰੀ ਝੰਡੀ ਦੇ ਕੇ ਕੀਤੀ ਰਵਾਨਾ

ਬਠਿੰਡਾ, 4 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਿਹਤ ਵਿਭਾਗ ਬਠਿੰਡਾ ਵੱਲੋਂ ਸਿਵਲ ਸਰਜਨ ਡਾ. ਹਰੀ ਨਰਾਇਣ ਸਿੰਘ ਦੀ ਦੇਖ ਰੇਖ ਟੀ.ਬੀ ਦੀ ਜਾਣਕਾਰੀ ਲਈ ਪਹੁੰਚੀ ਜਾਗਰੂਕਤਾ ਵੈਨ ਨੂੰ ਸਹਾਇਕ ਸਿਵਲ ਸਰਜਨ ਡਾ. ਐਸ.ਕੇ ਰਾਜ ਕੁਮਾਰ ਨੇ ਝੰਡੀ ਦੇ ਕੇ ਰਵਾਨਾ ਕੀਤਾ।ਇਸ ਮੌਕੇ ਜ਼ਿਲਾ ਪਰਿਵਾਰ ਭਲਾਈ ਅਫਸਰ, ਜ਼ਿਲਾ ਟੀਕਾਕਰਨ ਅਫਸਰ, ਡਿਪਟੀ ਮੈਡੀਕਲ ਕਮਿਸ਼ਨਰ, ਪੀ.ਐਚ.ਐਸ.ਸੀ ਬਠਿੰਡਾ, ਸੀਨੀਅਰ …

Read More »

ਧੂਮ ਧੜਾਕੇ ਨਾਲ ਹੋਏ ਦੂਜੇ ਦਿਨ ‘ਜ਼ਿਲਾ ਅਥਲੈਟਿਕਸ ਮੀਟ’ ਦੇ ਮੁਕਾਬਲੇ

ਬਠਿੰਡਾ, 4 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਜ਼ਿਲਾ ਸਿੱਖਿਆ ਅਫਸਰ (ਸੈ:ਸਿ:) ਬਠਿੰਡਾ ਸ਼੍ਰੀਮਤੀ ਮਨਿੰਦਰ ਕੌਰ ਦੀ ਅਗਵਾਈ ਹੇਠ ਅਤੇ ਗੁਰਪ੍ਰੀਤ ਸਿੰਘ ਏ.ਈ.ਓ (ਖੇਡਾਂ) ਦੀ ਦੇਖ-ਰੇਖ ਵਿੱਚ ਸਰਕਾਰੀ ਸਪੋਰਟਸ ਸਕੂਲ ਘੁੱਦਾ ਵਿਖੇ ਬਠਿੰਡੇ ਜ਼ਿਲੇ ਦੇ ਸਰਕਾਰੀ, ਪ੍ਰਾਈਵੇਟ, ਏਡਿਡ, ਮਿਡਲ/ਹਾਈ ਅਤੇ ਸੈਕੰਡਰੀ ਸਕੂਲ ਦੇ ਖਿਡਾਰੀਆਂ ਦੀ ਲੜਕੇ/ਲੜਕੀਆਂ ਅਥਲੈਟਿਕਸ ਮੀਟ ਦੂਜੇ ਦਿਨ ਧੂਮ ਧੜਾਕੇ ਨਾਲ ਹੋਇਆ। ਦੂਜੇ ਦਿਨ …

Read More »

ਸੇਂਟ ਸੋਲਜਰ ਸਕੂਲ `ਚ ਮਨਾਇਆ ਸ਼ਹੀਦ ਭਗਤ ਸਿੰਘ ਜੀ ਦਾ ਜਨਮ ਦਿਹਾੜਾ

ਜੰਡਿਆਲਾ ਗੁਰੂ, 4 ਅਕਤੂਬਰ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) ਸੇਂਟ ਸੋਲਜਰ ਇਲਾਈਟ ਕਾਨਵੈਟ ਸਕੂਲ ਵਿਖੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ੜੀ ਧੂਮ ਧਾਮ ਨਾਲ ਮਨਾਇਆ ਗਿਆ।ਸਕੂਲ ਦੇ ਬੱਚਿਆਂ ਨੇ ਦੇਸ਼ ਭਗਤੀ ਦੇ ਗੀਤ ਗਾਏ ਅਤੇ ਸਕੂਲ ਦੇ ਅਧਿਆਪਕ ਸੁਖਚੈਨ ਸਿੰਘ ਨੇ ਸ਼ਹੀਦ ਭਗਤ ਸਿੰਘ ਜੀ ਦੀ ਜੀਵਨੀ `ਤੇ ਚਾਨਣਾ ਪਾਇਆ।ਉਪਰੰਤ ਮੈਨਜਿੰਗ ਡਾਇਰੈਕਟਰ ਮੰਗਲ ਸਿੰਘ ਕਿਸ਼ਨਪੁਰੀ ਨੇ ਬੱਚਿਆਂ ਨੂੰ ਸ਼ਹੀਦ …

Read More »

ਮੁਤਵਾਜ਼ੀ ਜਥੇਦਾਰਾਂ ਨੇ ਸਾਬਕਾ ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ ਨੂੰ ਪੰਥ `ਚੋਂ ਛੇਕਿਆ

ਜੰਡਿਆਲਾ ਗੁਰੂ, 4 ਅਕਤੂਬਰ (ਪੰਜਾਬ ਪੋਸਟ- ਹਰਿੰਦਰਪਾਲ ਸਿੰਘ, ਵਰਿੰਦਰ ਸਿੰਘ) – ਸਰਬਤ ਖਾਲਸਾ ਵਲੋਂ ਥਾਪੇ ਮੁਤਵਾਜ਼ੀ ਜਥੇਦਾਰਾਂ ਨੇ ਸਾਬਕਾ ਅਕਾਲੀ ਮੰਤਰੀ ਤੇ ਮੈਂਬਰ ਸ਼੍ਰੋਮਣੀ ਕਮੇਟੀ ਸੁੱਚਾ ਸਿੰਘ ਲੰਗਾਹ ਨੂੰ ਸਿੱਖ ਪੰਥ ਵਿਚੋਂ ਛੇਕ ਦਿਤਾ ਹੈ।ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਜਥੇਦਾਰਾਂ ਦੀ ਹੋਈ ਇੱਕ ਵਿਸ਼ੇਸ਼ ਇਕੱਤਰਤਾ `ਚ ਕਾਫੀ ਵਿਚਾਰਾਂ ਕਰਨ ਤੋਂ ਬਾਅਦ ਅਕਾਲੀ ਆਗੂ ਸੁੱਚਾ ਸਿੰਘ ਲੰਗਾਹ ਨੂੰ ਉਹਨਾਂ ਵਲੋਂ ਸ਼੍ਰੋਮਣੀ …

Read More »

ਜਨਮ ਦਿਨ ਮੁਬਾਰਕ – ਪ੍ਰਭਨੂਰ ਕੌਰ

ਅੰਮ੍ਰਿਤਸਰ, 4 ਅਕਤੂਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ)  ਭੁਪਿੰਦਰ ਸਿੰਘ ਅਤੇ ਰੁਪਿੰਦਰ ਕੌਰ ਨੂੰ ਹੋਣਹਾਰ ਬੇਟੀ ਪ੍ਰਭਨੂਰ ਕੌਰ ਦੇ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।

Read More »