Tuesday, November 24, 2026

Monthly Archives: October 2017

ਜਾਖੜ ਵਲੋਂ ਕਿਸਾਨਾਂ ਤੇ ਅਰਥਚਾਰੇ ਦੇ ਉਜਾੜੇ ਲਈ ਮੋਦੀ ਸਰਕਾਰ ਦੀ ਅਲੋਚਨਾ

ਪਠਾਨਕੋਟ, 3 ਅਕਤੂਬਰ (ਪੰਜਾਬ ਪੋਸਟ ਬਿਊਰੋ) –    ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਗੁਰਦਾਸਪੁਰ ਲੋਕ ਸਭਾ ਹਲਕੇ ਤੋਂ ਉਮੀਦਵਾਰ ਸੁਨੀਲ ਜਾਖੜ ਨੇ ਮੋਦੀ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਦੀ ਕਰੜੀ ਆਲੋਚਨਾ ਕਰਦਿਆਂ ਕਿਹਾ ਕਿ ਖੇਤੀ ਸਾਜ਼ੋ-ਸਾਮਾਨ ਅਤੇ ਹੋਰ ਸਬੰਧਤ ਵਸਤਾਂ ’ਤੇ ਜੀ.ਐਸ.ਟੀ ਲਾਉਣ ਦਾ ਫੈਸਲਾ ਪਹਿਲਾਂ ਹੀ ਸੰਕਟ ਨਾਲ ਜੂਝ ਰਹੀ ਕਿਸਾਨੀ ਦਾ ਲੱਕ ਤੋੜ ਕੇ ਰੱਖ ਦੇਵੇਗੀ। ਮੰਗਲਵਾਰ ਨੂੰ ਇੱਥੇ …

Read More »

ਸੁਜਾਨਪੁਰ ਦੇ ਅਜ਼ਾਦ ਕੌਂਸਲਰ ਨੇ ਵਰਕਰਾਂ ਸਮੇਤ ਕਾਂਗਰਸ ਦੇ ਹੱਥ ਫੜਿਆ

ਪਠਾਨਕੋਟ, 3 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸੁਜਾਨਪੁਰ ਤੋਂ ਵਾਰਡ ਨੰ. 2 ਦੀ ਭਾਜਪਾ ਕੌਂਸਲਰ ਮੁਕੇਸ਼ ਲਤਾ ਨੂੰ ਭਾਜਪਾ ਵੱਲੋਂ ਕਰੀਬ 2 ਸਾਲ ਪਹਿਲਾਂ ਹੋਈਆਂ ਨਗਰ ਕੌਂਸਲ ਚੋਣਾਂ ’ਚ ਮੁੜ ਤੋਂ ਪਾਰਟੀ ਦੀ ਟਿਕਟ ਨਾ ਦਿੱਤੇ ਜਾਣ ਕਾਰਨ ਸਾਬਕਾ ਕੌਂਸਲਰ ਮੁਕੇਸ਼ ਲਤਾ ਦੇ ਬੇਟੇ ਸੁਰਿੰਦਰ ਵਰਮਾ ਨੇ ਭਾਜਪਾ ਤੇ ਕਾਂਗਰਸ ਖਿਲਾਫ ਬਿਗੁਲ ਵਜਾਉਂਦਿਆਂ ਅਜ਼ਾਦ ਉਮੀਦਵਾਰ ਵਜੋਂ ਚੋਣ ਲੜੀ ਸੀ ਅਤੇ …

Read More »

ਸੁਨੀਲ ਜਾਖੜ ਤੇ ਬ੍ਰਹਮ ਮੋਹਿੰਦਰਾ ਨੇ ਸੁਜਾਨਪੁਰ ਹਲਕੇ ਦੀ ਸਮੁੱਚੀ ਲੀਡਰਸ਼ਿਪ ਨੂੰ ਇਕ ਮੰਚ ’ਤੇ ਲਿਆਂਦਾ

ਪਠਾਨਕੋਟ, 3 ਅਕਤੂਬਰ (ਪੰਜਾਬ ਪੋਸਟ ਬਿਊਰੋ) – ਲੋਕ ਸਭਾ ਜਿਮਨੀ ਚੋਣ ਲਈ ਕਾਂਗਰਸ ਪਾਰਟੀ ਵੱਲੋਂ ਆਪਣੀ ਜਿੱਤ ਨੂੰ ਪੁਖਤਾ ਕਰਨ ਵਾਸਤੇ ਪੂਰਾ ਜ਼ੋਰ ਲਗਾਇਆ ਜਾ ਰਿਹਾ ਹੈ, ਜਿਸ ਦੇ ਕਾਰਨ ਬੀਤੇ ਲੰਬੇ ਸਮੇਂ ਤੋਂ ਸੁਜਾਨਪੁਰ ਹਲਕੇ ’ਚ ਬਿਖਰੀ ਹੋਈ ਕਾਂਗਰਸ ਪਾਰਟੀ ਨੂੰ ਆਖਿਰਕਾਰ ਲੋਕ ਸਭਾ ਜਿਮਨੀ ਚੋਣ ਦੇ ਉਮੀਦਵਾਰ ਤੇ ਸੂਬਾ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਅਤੇ ਸਿਹਤ ਮੰਤਰੀ ਬ੍ਰਹਮ ਮੋਹਿੰਦਰਾ …

Read More »

ਸੇਖਵਾਂ ਸਕੂਲ ਵਿਦਿਆਰਥਣ ਨੇ ਪਰਾਬੁੱਧ ਭਾਰਤ ਫਾਉਡੇਸ਼ਨ ਦੇ ਟੈਸਟ `ਚ ਹਾਸਲ ਕੀਤੀ ਮੈਰਿਟ

ਬਟਾਲਾ, 3 ਅਕਤੂਬਰ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਬਰਨਾਲ ਸਮਾਜ ਵਿੱਚ ਸੰਵਿਧਾਨ ਦੇ ਨਿਰਮਾਤਾ ਅਤੇ ਉਸ ਦੀ ਸੋਚ ਨੂੰ ਹਰ ਘਰ ਵਿੱਚ ਪਹੁੰਚਾਊਣ ਦੇ ਮਕਸਦ ਨਾਲ ਪਰਾਬੁੱਧ ਭਾਰਤ ਫਾਉਡੇਸ਼ਨ ਲਏ ਗਏ ਟੈਸਟ ਵਿੱਚ 46000 ਵਿਦਿਆਰਥੀਆਂ ਨੇ ਭਾਗ ਲਿਆ।ਇਸ ਵਿਚੋ 206 ਬੱਚੇ ਮੈਰਿਟ ਲਿਸਟ ਵਿਚ ਆਏ ਸਨ।ਸ.ਸ.ਸ.ਸ ਸੇਖਵਾਂ ਦੀ ਮੈਡੀਕਲ ਦੀ ਵਿਦਿਆਰਥਣ ਰਮਨ ਨੇ ਪਰਾਬੁੱਧ ਭਾਰਤ ਫਾਉਡੇਸ਼ਨ ਲਏ ਗਏ ਇਸ ਟੈਸਟ …

Read More »

ਲੋਕ ਕਾਂਗਰਸ ਅਤੇ ਭਾਜਪਾ ਦੇ ‘ਬਾਹਰੀ‘ ਉਮੀਦਵਾਰਾਂ ਨੂੰ ਹਰਾਉਣ- ਵਿਧਾਇਕ ਮਾਨਸ਼ਾਹੀਆ

ਪਠਾਨਕੋਟ, 3 ਅਕਤੂਬਰ (ਪੰਜਾਬ ਪੋਸਟ ਬਿਊਰੋ) – ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਮਾਨਸਾ ਤੋਂ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਨੇ ਅੱਜ ਪਠਾਨਕੋਟ ਵਿਧਾਨ ਸਭਾ ਹਲਕੇ ਦੇ ਪਿੰਡਾਂ ‘ਚ ਨੁੱਕੜ ਬੈਠਕਾਂ ਅਤੇ ਡੋਰ ਟੂ ਡੋਰ ਕਰਕੇ ਮੇਜਰ ਜਨਰਲ ਸੁਰੇਸ਼ ਕੁਮਾਰ ਖਜੂਰੀਆ ਲਈ ਚੋਣ ਪ੍ਰਚਾਰ ਕੀਤਾ। ਫੁੱਲੜਾਂ, ਜਿੰਦੜੀ, ਗਿਆਲਾ ਅਤੇ ਹੋਰ ਪਿੰਡਾਂ ‘ਚ ਨੁੱਕੜ ਮੀਟਿੰਗਾਂ ਨੂੰ ਸੰਬੋਧਨ ਕਰਦੇ ਹੋਏ ਨਾਜ਼ਰ …

Read More »

ਜਨਮ ਦਿਨ ਮੁਬਾਰਕ – ਪ੍ਰਿਆ ਗਰਗ

ਧੂਰੀ, 3 ਅਕਤੂਬਰ (ਪੰਜਾਬ ਪੋਸਟ- ਪ੍ਰਵੀਨ ਗਰਗ)  ਪੱਤਰਕਾਰ ਪ੍ਰਵੀਨ ਗਰਗ ਅਤੇ ਸ਼ਾਲੂ ਰਾਣੀ ਦੀ ਹੋਣਹਾਰ ਬੇਟੀ ਪ੍ਰਿਆ ਗਰਗ ਦੇ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।

Read More »

ਤਰਕਸ਼ੀਲਾਂ ਵਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ ਆਯੋਜਿਤ

ਅੰਮ੍ਰਿਤਸਰ, 2 ਅਕਤੂਬਰ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ) – ਤਰਕਸ਼ੀਲ ਸੁਸਾਇਟੀ ਪੰਜਾਬ ਵਲੋਂ ਸ਼ਹੀਦ ਭਗਤ ਸਿੰਘ ਦੇ 110ਵੇਂ ਜਨਮ ਦਿਨ ਨੂੰ ਸਮਰਪਿਤ ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ 1 ਅਕਤੂਬਰ ਨੂੰ ਪੰਜਾਬ ਪੱਧਰ ’ਤੇ ਆਯੋਜਿਤ ਕੀਤੀ ਗਈ, ਜਿਸ ਵਿਚ ਪੰਜਾਬ ਅਤੇ ਚੰਡੀਗੜ ਵਿਚ ਸਥਾਪਿਤ ਕੀਤੇ ਗਏ 124 ਪ੍ਰੀਖਿਆ ਕੇਂਦਰਾਂ ਵਿਖੇ ਲਗਪਗ 5000 ਤੋਂ ਵਧ ਵਿਦਿਆਰਥੀਆਂ ਨੇ ਭਾਗ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ …

Read More »

ਦਲਿਤ ਸੁਰੱਖਿਆ ਸੈਨਾ ਦੇ ਅਹੁੱਦੇਦਾਰਾਂ ਮਹਾਤਮਾ ਗਾਂਧੀ ਨੂੰ ਕੀਤਾ ਯਾਦ

ਦੇਸ਼ ਗਰੀਬੀ, ਬੇਰੁਜ਼ਗਾਰੀ, ਭੁੱਖਮਰੀ ਤੇ ਭ੍ਰਿ੍ਰਸ਼ਟਾਚਾਰੀ ਦੀ ਲਪੇਟ `ਚ  – ਕੰਗ, ਹਰਪ੍ਰੀਤ ਕੌਰ ਅੰਮ੍ਰਿਤਸਰ, 2 ਅਕਤੂਬਰ (ਪੰਜਾਬ ਪੋਸਟ- ਸ਼ੈਫੀ ਸੰਧੂ) – 2 ਅਕਤੂਬਰ ਦਾ ਦਿਹਾੜਾ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਜਨਮ ਦਿਵਸ ਦੇ ਰੂਪ ਵਿੱਚ ਮਨਾਏ ਜਾਣ ਦੇ ਸਿਲਸਿਲੇ ਤਹਿਤ ਕੰਪਨੀ ਬਾਗ ਵਿਖੇ ਸਥਿਤ ਉਨ੍ਹਾਂ ਦੇ ਬੁੱਤ `ਤੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਤੇ ਹੋਰ ਸਮਾਜ ਸੇਵੀ ਸੰਸਥਾਵਾਂ ਦੇ ਅਹੁੱਦੇਦਾਰਾਂ ਤੇ ਮੈਂਬਰਾਂ …

Read More »

ਚੋਣਾਂ ਦੇ ਮੱਦੇਨਜ਼ਰ 9 ਤੋਂ 11 ਅਤੇ 15 ਅਕਤੂਬਰ ਨੂੰ ਵੋਟਾਂ ਦੀ ਗਿਣਤੀ ਦੇ ਦਿਨ ਡਰਾਈ ਡੇਅ ਐਲਾਨੇ

ਪਠਾਨਕੋਟ, 2 ਅਕਤੂਬਰ (ਪੰਜਾਬ ਪੋਸਰ ਬਿਊਰੋ) – ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ 01-ਗੁਰਦਾਸਪੁਰ ਲੋਕ ਸਭਾ ਜਿਮਨੀ ਚੋਣ-2017 ਸਬੰਧੀ ਸ੍ਰੀਮਤੀ ਨੀਲਿਮਾ ਆਈ.ਏ.ਐਸ ਡਿਪਟੀ ਕਮਿਸ਼ਨਰ-ਕਮ-ਜਿਲਾ ਚੋਣ ਅਫਸਰ ਨੇ ਚੋਣਾਂ ਨੂੰ ਮੁੱਖ ਰੱਖਦੇ ਹੋਏ ਜ਼ਿਲਾ ਪਠਾਨਕੋਟ ਅੰਦਰ 9 ਅਕਤੂਬਰ ਸ਼ਾਮ 05:00 ਵਜੇ ਤੋਂ 11.00 ਅਕਤੂਬਰ, 2017 ਸ਼ਾਮ 05:00 ਵਜੇ ਤੱਕ ਅਤੇ 15 ਅਕਤੂਬਰ, 2017 ਨੂੰ ਵੋਟਾਂ ਦੀ ਗਿਣਤੀ ਵਾਲੇ ਦਿਨ ਪੂਰਾ ਦਿਨ …

Read More »

11 ਅਕਤੂਬਰ ਨੂੰ ਵੋਟ ਪਾਉਣ ਵਾਲੇ ਹਰ ਕਰਮਚਾਰੀ ਨੂੰ ਇਸ ਦਿਨ ਦੀ ਪੇਡ ਛੁੱਟੀ ਰਹੇਗੀ

ਪਠਾਨਕੋਟ, 2 ਅਕਤੂਬਰ (ਪੰਜਾਬ ਪੋਸਟ ਬਿਊਰੋ) – ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ 11 ਅਕਤੂਬਰ ਨੂੰ ਹੋਣ ਵਾਲੀ 01-ਗੁਰਦਾਸਪੁਰ ਲੋਕ ਸਭਾ ਜਿਮਨੀ ਚੋਣ-2017 ਸਬੰਧੀ ਸ੍ਰੀਮਤੀ ਨੀਲਿਮਾ ਆਈ.ਏ.ਐਸ ਡਿਪਟੀ ਕਮਿਸ਼ਨਰ-ਕਮ-ਜਿਲਾ ਚੋਣ ਅਫਸਰ ਨੇ ਸ਼ੈਕਸਨ 135 ਬੀ ਐਕਟ 1951 ਅਧੀਨ ਹੁਕਮ ਜਾਰੀ ਕਰਦੇ ਹੋਏ ਕਿਹਾ ਕਿ 11 ਅਕਤੂਬਰ ਨੂੰ ਵੋਟ ਪਾਉਣ ਵਾਲੇ ਹਰ ਕਰਮਚਾਰੀ ਨੂੰ ਇਸ ਦਿਨ ਦੀ ਪੇਡ ਛੁੱਟੀ ਰਹੇਗੀ। ਉਨਾਂ …

Read More »