ਅੰਮ੍ਰਿਤਸਰ, 31 ਅਕਤੂਬਰ (ਪੰਜਾਬ ਪੋਸਟ ਦੀਪ ਦਵਿੰਦਰ ਸਿੰਘ) – ਤਰਕਸ਼ੀਲ ਸੁਸਾਇਟੀ ਪੰਜਾਬ ਅੰਮ੍ਰਿਤਸਰ ਇਕਾਈ ਦੀ ਇਕ ਵਿਸ਼ੇਸ਼ ਮੀਟਿੰਗ ਤਰਕਸ਼ੀਲ ਆਗੂ ਮਾਸਟਰ ਬਲਦੇਵ ਰਾਜ ਵੇਰਕਾ ਦੀ ਪ੍ਰਧਾਨਗੀ ਹੇਠ ਵੇਰਕਾ ਵਿਖੇ ਹੋਈ, ਜਿਸ ਵਿਚ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਮਾਜ ਵਿਚੋਂ ਵਹਿਮਾਂ ਭਰਮਾਂ, ਅੰਧ ਵਿਸ਼ਵਾਸਾਂ, ਅਖੌਤੀ ਚਮਤਕਰਾਂ ਅਤੇ ਪਾਖੰਡਵਾਦ ਨੂੰ ਖਤਮ ਕਰਨ ਅਤੇ ਇਨਾਂ ਦੀ ਆੜ ਹੇਠ ਲੋਕਾਂ ਦੀ ਹੋ ਰਹੀ …
Read More »Daily Archives: November 1, 2017
ਕਬੱਡੀ ਸੈਮੀਫਾਈਨਲ ਦੇ ਦੂਜੇ ਦਿਨ ਜੰਡਿਆਲਾ, ਅੰਮ੍ਰਿਤਸਰ, ਬਟਾਲਾ, ਸੁਲਤਾਨਪੁਰ ਲੋਧੀ ਜਿੱਤੇ
ਅੰਮ੍ਰਿਤਸਰ, 31 ਅਕਤੂਬਰ (ਪੰਜਾਬ ਪੋਸਟ ਸ਼ੈਫੀ ਸੰਧੂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਚਲ ਰਹੇ ਔਰਤਾਂ-ਮਰਦਾਂ ਦੇ 3 ਦਿਨਾਂ ਇੰਟਰ ਕਾਲਜ ਨੈਸ਼ਨਲ ਸਟਾਇਲ ਕਬੱਡੀ ਮੁਕਾਬਲਿਆਂ ਦੇ ਅੱਜ ਦੂਜੇ ਦਿਨ ਸ਼ੰਘਰਸ਼ਪੂਰਨ ਤੇ ਫਸਵੇਂ ਸੈਮੀ ਫਾਈਨਲ ਮੁਕਾਬਲੇ ਹੋਏ ਜਿਸ ਦਾ ਸ਼ੁਭਆਰੰਭ ਕਬੱਡੀ ਖੇਡ ਖੇਤਰ ਦੇ ਉਘੇ ਕੋਚ ਬਲਬੀਰ ਸਿੰਘ ਨੇ ਖਿਡਾਰਣਾਂ ਨਾਲ ਜਾਣ-ਪਛਾਣ ਕਰਕੇ ਕੀਤਾ। ਇਸ ਸਮੇਂ ਉਨਾਂ ਕਿਹਾ ਕਿ ਮਾਪਿਆਂ ਨੂੰ …
Read More »ਤਿੰਨ ਸਿੱਖ ਜਰਨੈਲਾਂ ਦੀਆਂ ਤਸਵੀਰਾਂ ਸਿੱਖ ਅਜਾਇਬ ਘਰ `ਚ ਸ਼ੁਸ਼ੋਭਿਤ
ਅੰਮ੍ਰਿਤਸਰ, 31 ਅਕਤੂਬਰ (ਪੰਜਾਬ ਪੋਸਟ ਗੁਰ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਦੇ ਉੱਦਮਾਂ ਸਦਕਾ ਤਿੰਨ ਸਿੱਖ ਜਰਨੈਲਾਂ ਲੈਫਟੀਨੈਂਟ ਜਨਰਲ ਜਗਜੀਤ ਸਿੰਘ ਅਰੋੜਾ, ਜਨਰਲ ਹਰਬਖਸ਼ ਸਿੰਘ ਤੇ ਏਅਰ ਮਾਰਸ਼ਲ ਅਰਜਨ ਸਿੰਘ ਦੀਆਂ ਤਸਵੀਰਾਂ ਅੱਜ ਕੇਂਦਰੀ ਸਿੱਖ ਅਜਾਇਬ ਘਰ ਵਿਖੇ ਸਥਾਪਤ ਕਰ ਦਿੱਤੀਆਂ ਗਈਆਂ। ਇਸ ਮੌਕੇ ਤਸਵੀਰਾਂ ਤੋਂ ਪਰਦਾ ਹਟਾਉਣ ਦੀ ਰਸਮ ਸੱਚਖੰਡ ਸ੍ਰੀ ਹਰਿਮੰਦਰ …
Read More »ਸ਼੍ਰੋਮਣੀ ਕਮੇਟੀ ਨੇ ਮਨਾਇਆ ਭਗਤ ਨਾਮਦੇਵ ਜੀ ਦਾ ਜਨਮ ਦਿਹਾੜਾ
ਅੰਮ੍ਰਿਤਸਰ, 31 ਅਕਤੂਬਰ (ਪੰਜਾਬ ਪੋਸਟ ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਨਾਮਦੇਵ ਜੀ ਦਾ ਜਨਮ ਦਿਹਾੜਾ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਗਿਆ।ਇਸ ਸਮੇਂ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਭਾਈ ਕੁਲਦੀਪ ਸਿਘ ਦੇ ਹਜ਼ੂਰੀ ਰਾਗੀ ਜਥੇ ਵੱਲੋਂ ਇਲਾਹੀ ਗੁਰਬਾਣੀ ਦਾ ਰਸਭਿੰਨਾ ਕੀਰਤਨ ਕੀਤਾ ਗਿਆ।ਪਾਵਨ …
Read More »ਹਿੰਦੂ ਨੇਤਾਵਾਂ ਪ੍ਰਤੀ ਲਾਪ੍ਰਵਾਹੀ ਵਰਤ ਰਿਹਾ ਪੁਲਿਸ ਪ੍ਰਸਾਸ਼ਨ – ਰਮਨ ਵਡੇਰਾ
ਸਮਰਾਲਾ, 31 ਅਕਤੂਬਰ (ਪੰਜਾਬ ਪੋਸਟ- ਕੰਗ) – ਸ਼ਿਵ ਸੈਨਾ ਬਾਲ ਠਾਕਰੇ ਦੀ ਇੱਕ ਜਰੂਰੀ ਮੀਟਿੰਗ ਰਮਨ ਵਡੇਰਾ ਪ੍ਰਧਾਨ ਦੇ ਦਫਤਰ ਵਿਖੇ ਹੋਈ।ਜਿਸ ਵਿੱਚ ਵਿਸ਼ੇਸ਼ ਤੌਰ `ਤੇ ਪੰਜਾਬ ਸਕੱਤਰ ਪੰਡਿਤ ਹਰਗੋਪਾਲ ਤੇ ਜ਼ਿਲਾ ਦਿਹਾਤੀ ਪ੍ਰਧਾਨ ਸੁੱਖਾ ਢਿੱਲੋਂ ਵਿਸ਼ੇਸ਼ ਤੌਰ `ਤੇ ਪਹੁੰਚੇ।ਇਸ ਬੈਠਕ ਦੌਰਾਨ ਰਮਨ ਵਡੇਰਾ ਨੇ ਕਿਹਾ ਕਿ ਕੱਟੜ ਪੰਥੀ ਆਏ ਦਿਨ ਹਿੰਦੂ ਸੰਗਠਨਾਂ ਦੇ ਹਿੰਦੂ ਨੇਤਾਵਾਂ ਨੂੰ ਮਾਰ ਕੇ ਪੰਜਾਬ …
Read More »`ਬੇਟੀ ਬਚਾਓ, ਬੇਟੀ ਪੜਾਓ` ਸਕੀਮ ਬਾਰੇ ਗਲਤ ਪ੍ਰਚਾਰ ਕਰਕੇ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ ਡੀ.ਸੀ
ਪਠਾਨਕੋਟ, 31 ਅਕਤੂਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ੍ਰੀਮਤੀ ਨੀਲਿਮਾ ਆਈ.ਏ.ਐਸ ਨੇ ਜਾਣਕਾਰੀ ਹਿੱਤ ਦੱਸਿਆ ਹੈ ਕਿ ਜਿਲਾ ਪਠਾਨਕੋਟ ਵਿੱਚ ਕੁੱਝ ਸ਼ਰਾਰਤੀ ਅਨਸਰਾਂ ਵਲੋਂ `ਬੇਟੀ ਬਚਾਓ, ਬੇਟੀ ਪੜਾਓ` ਸਕੀਮ ਬਾਰੇ ਗਲਤ ਪ੍ਰਚਾਰ ਕਰਕੇ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ ਕਿ ਭਾਰਤ ਸਰਕਾਰ ਦੇ ਮਹਿਕਮੇ ਮਹਿਲਾ ਤੇ ਬਾਲ ਵਿਕਾਸ ਵਿਭਾਗ ਵਲੋਂ 8 ਤੋਂ 31 ਸਾਲ ਦੀਆਂ ਲੜਕੀਆਂ ਨੂੰ ਦੋ …
Read More »ਮਾਰਕਫੈਡ ਦੀਆਂ ਰੋਜ਼ਾਨਾ ਵਰਤੋ ਦੀਆਂ ਵਸਤਾਂ ਦੀ ਥੋਕ ਤੇ ਪਰਚੂਨ ਡੀਲਰਸ਼ਿਪ ਲਈ ਅਰਜੀਆਂ ਮੰਗੀਆਂ
ਪਠਾਨਕੋਟ, 31 ਅਕਤੂਬਰ (ਪੰਜਾਬ ਪੋਸਟ ਬਿਊਰੋ) – ਜਿਲਾ ਕੰਟਰੋਲਰ, ਖੁਰਾਕ ਸਿਵਲ ਸਪਲਾਈ ਅਤੇ ਖੱਪਤਕਾਰ ਮਾਮਲੇ ਪਠਾਨਕੋਟ ਵਲੋਂ ਜਿਲਾ ਪਠਾਨਕੋਟ ਅੰਦਰ ਡੀਪੂ ਹੋਲਡਰਾਂ ਨੂੰ ਮਾਰਕਫੈਡ ਵਲੋ ਤਿਆਰ ਕੀਤੀਆਂ ਜਾਂਦੀਆਂ ਘਰੇਲੂ ਰੋਜਾਨਾ ਵਰਤੋ ਦੀਆਂ ਵਸਤੂਆਂ ਵੇਚਣ ਲਈ ਥੋਕ ਅਤੇ ਪਰਚੂਨ ਦੀ ਡੀਲਰਸ਼ਿਪ ਦਿੱਤੀ ਜਾਣੀ ਹੈ।ਇਹ ਜਾਣਕਾਰੀ ਮਨਜਿੰਦਰ ਸਿੰਘ ਜਿਲਾ ਖੁਰਾਕ ਤੇ ਸਪਲਾਈ ਕੰਟਰੋਲਰ ਪਠਾਨਕੋਟ ਨੇ ਦਿੰਦਿਆ ਦੱਸਿਆ ਕਿ ਜ਼ਿਲਾ ਪਠਾਨਕੋਟ ਦੇ ਸਮੂਹ …
Read More »ਯੂਨੀਵਰਸਿਟੀ ਕਾਲਜ ਪਠਾਨਕੋਟ ਰਾਸਟਰੀ ਏਕਤਾ ਦਿਵਸ ਮਨਾਇਆ ਗਿਆ
ਪਠਾਨਕੋਟ, 31 ਅਕਤੂਬਰ (ਪੰਜਾਬ ਪੋਸਟ ਬਿਊਰੋ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਪਠਾਨਕੋਟ ਵਿੱਚ ਪ੍ਰਿੰਸੀਪਲ ਮਿਸ਼ਜ ਨਿਰਮਲ ਪਾਂਧੀ ਦੀ ਪ੍ਰਧਾਨਗੀ ਵਿੱਚ ਅੱਜ ਰਾਸਸ਼ਟਰੀ ਏਕਤਾ ਦਿਵਸ ਸਰਦਾਰ ਵੱਲਭ ਭਾਈ ਪਟੇਲ ਦੇ ਜਨਮ ਦਿਹਾੜਾ ਮਨਾਇਆ ਗਿਆ।ਜਿਸ ਵਿੱਚ ਵਿਦਿਆਰਥੀਆਂ ਦੇ ਭਾਸ਼ਣ ਮੁਕਾਬਲੇ ਕਰਵਾਏ ਗਏ। ਜਿਸ ਵਿੱਚ ਪਹਿਲੇ ਸਥਾਨ `ਤੇ ਬੀ.ਕਾਮ ਭਾਗ ਪਹਿਲਾ ਦਾ ਸਾਗਰ ਮਹਿਰਾ, ਦੂਜੇ ਸਥਾਨ ਤੇ ਵੈਸ਼ਾਲੀ ਅਤੇ ਤੀਜੇ ਸਥਾਨ ਤੇ …
Read More »ਸਰਦਾਰ ਵੱਲਭਭਾਈ ਪਟੇਲ ਦੀ ਯਾਦ ਵਿੱਚ ਏਕਤਾ ਲਈ ਦੋੜ ਆਯੋਜਿਤ
ਪਠਾਨਕੋਟ, 31 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸਰਕਾਰ ਦੇ ਦਿਸ਼ਾ ਨਿਰਦੇਸਾਂ ਅਨੁਸਾਰ 31 ਅਕਤੂਬਰ ਨੂੰ ਸਰਦਾਰ ਵੱਲਭਭਾਈ ਪਟੇਲ ਜੀ ਦੀ ਯਾਦ ਵਿੱਚ ਬਤੌਰ ਰਾਸ਼ਟਰੀ ਏਕਤਾ ਦਿਵਸ ਵਜੋਂ ਮਨਾਇਆ ਜਾਂਦਾ ਹੈ ਤਾਂ ਜੋ ਭਾਰਤ ਦੇਸ ਦੀ ਏਕਤਾ, ਇਕਸਾਰਤਾ ਅਤੇ ਸੁਰੱਖਿਆ ਨੂੰ ਹੋਰ ਵੀ ਮਜਬੂਤ ਕੀਤਾ ਜਾ ਸਕੇ।ਇਸ ਅਧੀਨ ਹੀ ਅੱਜ ਪਠਾਨਕੋਟ ਵਿਖੇ ਵੀ ਏਕਤਾ ਲਈ ਦੋੜ ਆਯੋਜਿਤ ਕੀਤੀ ਗਈ ਹੈ।ਇਹ ਪ੍ਰਗਟਾਵਾ …
Read More »PM pays tributes to former PM Mrs. Indira Gandhi on her death anniversary
New Delhi, Oct. 31 (Punjab Post Bureau) – The Prime Minister Shri Narendra Modi has paid tributes to former Prime Minister Mrs. Indira Gandhi, on her death anniversary. ‘Tributes to former PM Mrs. Indira Gandhi on her death anniversary’, the Prime Minister said.
Read More »
Punjab Post Daily Online Newspaper & Print Media