ਗੁਰਦਾਸਪੁਰ, 31 ਅਕਤੂਬਰ (ਪੰਜਾਬ ਪੋਸਟ- ਸੁਹਲ) ਬੀਤੇ ਦਿਨੀ ਮਹਿਰਮ ਸਾਹਿਤ ਸਭਾ ਨਵਾਂ ਸ਼ਾਲਾ ਗੁਰਦਾਸਪੁਰ ਵਲੋਂ ਸਭਾ ਦੇ ਲੇਖਕਾਂ ਦੀ ਪੁਸਤਕ ਰਲੀਜ਼ ਕੀਤੀ ਗਈ।ਜਿਸ ਵਿੱਚ ਸਾਰੀਆਂ ਸਭਾਵਾਂ ਦੇ ਲੇਖਕ ਤੇ ਅਹੁੱਦੇਦਾਰ ਹਾਜਰ ਸਨ।ਇਸ ਸਮੇਂ ਸਭਾ ਦੇ ਪ੍ਰਧਾਨ ਮਲਕੀਅਤ `ਸੁਹਲ` ਵਲੋਂ ਬੱਚਿਆਂ ਦੇ ਮਾਹਿਰ ਡਾਕਟਰ ਗੁਰਖੇਲ ਸਿੰਘ ਕਲਸੀ ਨੂੰ `ਮਹਿਰਮ ਰਿਸ਼ਮਾਂ` ਪੁਸਤਕ ਭੇਟ ਕੀਤੀ ਗਈ।ਇਸ ਮੌਕੇ ਡਾ. ਕਲਸੀ ਤੇ ਹਾਜ਼ਰ ਸਟਾਫ ਨੇ …
Read More »Daily Archives: November 1, 2017
ਸ਼ੈਲਰ ਖਿਲਾਫ ਡਿਪਟੀ ਕਮਿਸ਼ਨਰ ਤੇ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਦਿੱਤੀ ਸ਼ਿਕਾਇਤ
ਜੰਡਿਆਲਾ ਗੁਰੂ, 31 ਅਕਤੂਬਰ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਜੰਡਿਆਲਾ ਗੁਰੂ ਸਰਾਂ ਰੋਡ ਰਘੂਨਾਥ ਕਾਲਜ ਲੜਕੀਆਂ ਦੇ ਨਜਦੀਕ ਮੌਜੂਦ ਇਕ ਸ਼ੈਲਰ ਦੇ ਖਿਲਾਫ ਮੁਹੱਲਾ ਨਿਵਾਸੀਆਂ ਨੇ ਹੀਰਾ ਲਾਲ ਪੁੱਤਰ ਵਿਜੇ ਕੁਮਾਰ ਦੀ ਅਗਵਾਈ ਹੇਠ ਰੋਸ ਪ੍ਰਗਟ ਕਰਦੇ ਹੋਏ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਤੋਂ ਇਲਾਵਾ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਕੇ.ਐਸ ਪੰਨੂ ਨੂੰ ਲਿਖਤੀ ਸ਼ਿਕਾਇਤ ਦੇ ਕੇ ਮੰਗ ਕੀਤੀ ਹੈ ਕਿ …
Read More »ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਵਿਖੇ ਸੈਮੀਨਾਰ ਕਰਵਾਇਆ ਗਿਆ
ਅੰਮ੍ਰਿਤਸਰ 31 ਅਕਤੂਬਰ (ਪੰਜਾਬ ਪੋਸਟ ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚਲ ਰਹੇ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਵਿਖੇ ਪ੍ਰਿੰਸੀਪਲ ਸ: ਨਾਨਕ ਸਿੰਘ ਦੀ ਅਗਵਾਈ ਹੇਠ ਸੈਮੀਨਾਰ ਆਯੋਜਿਤ ਕੀਤਾ ਗਿਆ, ਜਿਸ ’ਚ ਮੁੱਖ ਮਹਿਮਾਨ ਵਜੋਂ ਕੰਜ਼ੂਮਰ ਕੋਰਟ ਦੇ ਮੈਂਬਰ ਰਿਚਾ ਅਰੋੜਾ ਨੇ ਸ਼ਿਰਕਤ ਕੀਤਾ।ਸੈਮੀਨਾਰ ਦੌਰਾਨ ਆਪਣੇ ਭਾਸ਼ਣ ’ਚ ਮੈਡਮ ਅਰੋੜਾ ਨੇ ਔਰਤਾਂ ’ਤੇ ਹੋ ਰਹੇ …
Read More »ਖ਼ਾਲਸਾ ਕਾਲਜ ਦੇ ਵਿੱਦਿਅਕ ਅਦਾਰਿਆਂ ’ਚ ਰਾਸ਼ਟਰੀ ਏਕਤਾ ਦਿਵਸ ਮਨਾਇਆ ਗਿਆ
ਅੰਮ੍ਰਿਤਸਰ 31 ਅਕਤੂਬਰ (ਪੰਜਾਬ ਪੋਸਟ ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚਲ ਰਹੇ ਵਿੱਦਿਅਕ ਅਦਾਰਿਆਂ ’ਚ ਅੱਜ ਰਾਸ਼ਟਰੀ ਏਕਤਾ ਦਿਵਸ ਬੜੇ ਹੀ ਉਤਸ਼ਾਹ ਸਹਿਤ ਮਨਾਇਆ ਗਿਆ।ਇਸ ਮੌਕੇ ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ, ਰਣਜੀਤ ਐਵੀਨਿਊ ਵਿਖੇ ਪਿ੍ਰੰਸੀਪਲ ਡਾ. ਸੁਰਿੰਦਰਪਾਲ ਕੌਰ ਢਿੱਲੋਂ ਦੇ ਸਹਿਯੋਗ ਨਾਲ ਵਿਦਿਆਰਥੀਆਂ ਵੱਲੋਂ ਅਤੇ ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਪ੍ਰਿੰਸੀਪਲ ਡਾ. ਐਚ.ਬੀ ਸਿੰਘ ਦੀ ਅਗਵਾਈ ’ਚ …
Read More »ਮੁੱਕੇਬਾਜ਼ੀ ’ਚ ਕਾਲਜ ਵਿਦਿਆਰਥੀਆਂ ਦੀ 9ਵੀਂ ਲਗਾਤਾਰ ਜਿੱਤ
ਅੰਮ੍ਰਿਤਸਰ 31 ਅਕਤੂਬਰ (ਪੰਜਾਬ ਪੋਸਟ ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਦੀ ਬਾਕਸਿੰਗ ਟੀਮ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਕਰਵਾਏ ਗਏ ਇੰਟਰ ਕਾਲਜ ਬਾਕਸਿੰਗ ਚੈਂਪੀਅਨਸ਼ਿਪ ’ਚ ਸੋਨੇ, ਚਾਂਦੀ ਅਤੇ ਕਾਂਸੇ ਦੇ ਤਮਗੇ ਹਾਸਲ ਕਰਕੇ ਇਤਿਹਾਸ ਰਚਿਆ ਹੈ।ਬਾਕਸਿੰਗ ਦੇ ਮੁਕਾਬਲੇ ’ਚ ਖ਼ਾਲਸਾ ਕਾਲਜ (25 ਅੰਕ) ਨੇ ਪਹਿਲਾਂ, ਲਾਇਲਪੁਰ ਖ਼ਾਲਸਾ ਕਾਲਜ (23) ਦੂਜਾ ਅਤੇ ਐਸ.ਐਸ.ਐਨ ਦੀਨਾਨਗਰ (15) ਨੇ ਤੀਜਾ ਸਥਾਨ ਹਾਸਲ …
Read More »Final Inter-Zonal Youth Festival inaugurated at GNDU
Amritsar, Oct. 31 (Punjab Post Bureau) – The Zonal Youth Festival of Final Inter-Zonal was inaugurated here today in the Dasmesh Auditorium of Guru Nanak Dev University. These competitions are being organized simultaneously on different stages in the University Campus i.e. Dasmesh Auditorium, Guru Nanak Bhawan, Sangat Hall, College Bhawan Auditroium, Maharaja Ranjit Singh Bhawan Auditorium and Conference Hall. Amanjit …
Read More »ਜੀ.ਐਨ.ਡੀ.ਯੂ ਕਾਲਜ ਸੁਜਾਨਪੁਰ ਨੇ ਮਨਾਇਆ ਰਾਸ਼ਟਰੀ ਏਕਤਾ ਦਿਵਸ
ਸੁਜਾਨਪੁਰ, 31 ਅਕਤੂਬਰ (ਪੰਜਾਬ ਪੋਸਟ ਬਿਊਰੋ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਸੁਜਾਨਪੁਰ ਵਿਖੇ ਐਨ. ਐਸ. ਐਸ ਵਿਭਾਗ ਵਲੋਂ ਰਾਸਟਰੀ ਏਕਤਾ ਦਿਵਸ ਮਨਾਇਆ ਗਿਆ।ਕਾਲਜ ਪ੍ਰਿੰਸੀਪਲ ਭੁਪਿੰਦਰ ਕੌਰ ਨੇ ਕਾਲਜ ਦੇ ਸਮੂਹ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆ ਕਿਹਾ ਕਿ ਸਰਦਾਰ ਵੱਲਬਭਾਈ ਪਟੇਲ ਜਿੰਨਾ ਨੇ ਦੇਸ਼ ਦੀ ਆਜਾਦੀ, ਰਾਸ਼ਟਰੀ ਏਕਤਾ ਤੇ ਦੇਸ਼ ਦੀ ਅਖੰਡਤਾ ਲਈ ਮਹੱਤਵਪੂਰਨ ਯੋਗਦਾਨ ਦਿੱਤਾ ਹੈ, ਉਨ੍ਹਾਂ ਨੇ ਦੇਸ਼ ਦੀਆਂ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 266 ਵਿਦਿਆਰਥੀਆਂ ਦੀ ਨੌਕਰੀਆਂ ਲਈ ਚੋਣ
ਅੰਮ੍ਰਿਤਸਰ 31 ਅਕਤੂਬਰ (ਪੰਜਾਬ ਪੋਸਟ ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ, ਰਿਜ਼ਨਲ ਕੈਂਪਸ ਅਤੇ ਯੂਨੀਵਰਸਿਟੀ ਕਾਂਸਟੀਚੁਐਂਟ ਕਾਲਜਾਂ ਤੋਂ 266 ਵਿਦਿਆਰਥੀਆਂ ਨੂੰ ਟਾਟਾ ਕੰਸਲਟੈਂਸੀ ਸਰਵਿਸਜ਼, ਐਮਾਜ਼ੋਨ, ਕੇ.ਪੀ.ਐਮ.ਜੀ, ਅਰਨਸਟ ਐਂਡ ਯੰਗ, ਨਾਗਾਰੋ, ਸੈਪ ਲੈਬਜ਼ ਅਤੇ ਕਲੇਅਰ ਵੋਲੈਕਸ ਜਿਹੀਆਂ ਪ੍ਰਸਿੱਧ ਅੰਤਰਰਾਸ਼ਟਰੀ ਕੰਪਨੀਆਂ ਨੇ ਕੈਂਪਸ ਪਲੇਸਮੈਂਟ ਰਾਹੀਂ ਵਧੀਆ ਸਾਲਾਨਾ ਤਨਖਾਹ ਉੱਤੇ ਚੁਣ ਲਿਆ ਹੈ। ਅਮਾਜ਼ੋਨ ਕੰਪਨੀ ਨੇ ਐਮ.ਬੀ.ਏ ਦੇ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਰਾਸ਼ਟਰੀ ਏਕਤਾ ਦਿਵਸ ਮਨਾਇਆ ਗਿਆ
ਅੰਮ੍ਰਿਤਸਰ 31 ਅਕਤੂਬਰ (ਪੰਜਾਬ ਪੋਸਟ ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਅੱਜ ਇਥੇ ਰਾਸ਼ਟਰੀ ਏਕਤਾ ਦਿਵਸ ਮਨਾਇਆ ਗਿਆ। ਇਹ ਦਿਨ ਸਰਦਾਰ ਵੱਲਭ ਭਾਈ ਪਟੇਲ ਜੀ ਦੇ ਜਨਮ ਦਿਨ ਨੂੰ ਸਮਰਪਿਤ ਸੀ ਅਤੇ ਯੂਨੀਵਰਸਿਟੀ ਦੇ ਵੱਖ-ਵੱਖ ਅਧਿਆਪਨ ਤੇ ਗੈਰ ਅਧਿਆਪਨ ਵਿਭਾਗਾਂ ਵਿਚ ਵੀ ਮਨਾਇਆ। ਡੀਨ, ਅਕਾਦਮਿਕ ਮਾਮਲੇ, ਪ੍ਰੋ. ਕਮਲਜੀਤ ਸਿੰਘ ਨੇ ਏਕਤਾ, ਇਕਮੁੱਠਤਾ ਅਤੇ ਰਾਸ਼ਟਰੀ ਸੁਰੱਖਿਆ ਲਈ ਵਚਨਬੱਧ …
Read More »ਦਿੱਲੀ ਕਮੇਟੀ ਵੱਲੋਂ ਸੱਚ ਦੀ ਕੰਧ ’ਤੇ ਵਿਸ਼ੇਸ਼ ਗੁਰਮਤਿ ਸਮਾਗਮ- ਸੁਖਬੀਰ ਸਿੰਘ ਬਾਦਲ ਪੁੱਜਣਗੇ
ਨਵੀਂ ਦਿੱਲੀ, 31 ਅਕਤੂਬਰ (ਪੰਜਾਬ ਪੋਸਟ ਬਿਊਰੋ) – 1984 ਸਿੱਖ ਕਤਲੇਆਮ ’ਚ ਮਾਰੇ ਗਏ ਸਿੱਖਾਂ ਦੀ ਯਾਦ ’ਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਰਦਾਸ ਸਮਾਗਮ ਕਰਵਾ ਰਹੀ ਹੈ।ਇਸ ਗੱਲ ਦੀ ਜਾਣਕਾਰੀ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਪਰਮਜੀਤ ਸਿੰਘ ਰਾਣਾ ਨੇ ਅੱਜ ਮੀਡੀਆ ਨੂੰ ਜਾਰੀ ਬਿਆਨ ’ਚ ਦਿੱਤੀ। ਰਾਣਾ ਨੇ ਦੱਸਿਆ ਕਿ ਇਸ ਸਬੰਧੀ ਗੁਰਦੁਆਰਾ ਬੰਗਲਾ ਸਾਹਿਬ ਵਿਖੇ 30 ਅਕਤੂਬਰ ਨੂੰ …
Read More »
Punjab Post Daily Online Newspaper & Print Media