ਅੰਮ੍ਰਿਤਸਰ, 31 ਅਕਤੂਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਦੇਸ਼ ਭਰ ਵਿੱਚ ਮਨਾਏ ਜਾ ਰਹੇ ਕੌਮੀ ਏਕਤਾ ਦਿਵਸ ਦੇ ਮੌਕੇ ਅੱਜ ਕੇਂਦਰੀ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੀ ਅੰਮ੍ਰਿਤਸਰ ਸਥਿਤ ਖੇਤਰੀ ਪ੍ਰਚਾਰ ਇਕਾਈ ਵਲੋਂ ਸੀਮਾ ਸੁਰੱਖਿਆ ਬਲ ਦੇ ਸਹਿਯੋਗ ਨਾਲ ਅਟਾਰੀ ਸਰਹੱਦ ਵਿਖੇ ਰਾਸ਼ਟਰੀ ਏਕਤਾ ਦੀ ਸਹੁੰ ਚੁਕਾਈ ਗਈ। ਅਟਾਰੀ ਸਰਹੱਦ ’ਤੇ ਝੰਡਾ ਉਤਾਰਨ ਦੀ ਰਸਮ ਵੇਖਣ ਆਏ ਹਜ਼ਾਰਾਂ ਦੇਸ਼ ਵਾਸੀਆਂ ਨੇ …
Read More »Daily Archives: November 1, 2017
ਕੌਮੀ ਏਕਤਾ ਦਿਵਸ ’ਤੇ ਗੁਰੂ ਨਾਨਕ ਸਟੇਡੀਅਮ ਵਿਖੇ ਲਿਆ ਰਾਸ਼ਟਰੀ ਏਕਤਾ ਦਾ ਪ੍ਰਣ
ਅੰਮ੍ਰਿਤਸਰ, 31 ਅਕਤੂਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਕੌਮੀ ਏਕਤਾ ਦਿਵਸ ਦੇ ਮੌਕੇ ’ਤੇ ਅੱਜ ਗੁਰੂ ਨਾਨਕ ਸਟੇਡੀਅਮ ਵਿਖੇ ਰਾਸ਼ਟਰੀ ਏਕਤਾ ਦਾ ਪ੍ਰਣ ਲਿਆ ਗਿਆ।ਦੇਸ਼ ਦੀ ਏਕਤਾ, ਅਖੰਡਤਾ ਅਤੇ ਸੁਰੱਖਿਆ ਨੂੰ ਬਰਕਰਾਰ ਰੱਖਣ ਦਾ ਪ੍ਰਣ ਲਿਆ ਗਿਆ ਅਤੇ ਸਰਦਾਰ ਵਲਭ ਭਾਈ ਪਟੇਲ ਵੱਲੋਂ ਦੇਸ਼ ਦੀ ਏਕਤਾ ਨੂੰ ਮਜ਼ਬੂਤ ਕਰਨ ਲਈ ਦਿਖਾਈ ਗਈ ਦੂਰਦ੍ਰਿਸ਼ਟੀ ਅਤੇ ਕਾਰਜ ਨੂੰ ਯਾਦ ਕੀਤਾ ਗਿਆ। ਇਹ …
Read More »ਦੇਸ਼ ਨੂੰ ਭ੍ਰਿਸ਼ਟਾਚਾਰ ਮੁਕਤ ਕਰਨ ਲਈ ਸੈਮੀਨਾਰ `ਚ ਚੁਕਾਈ ਸਹੁੰ
ਅੰਮਿ੍ਤਸਰ, 31 ਅਕਤੂਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਮੁੱਖ ਡਾਇਰੈਕਟਰ ਵਿਜੀਲੈਂਸ ਬਿਊਰੋ ਪੰਜਾਬ ਚੰਡੀਗੜ ਬੀ.ਕੇ ਉਪਲ ਆਈ.ਪੀ.ਐਸ ਤੇ ਡਾਇਰੈਕਟਰ ਨਗੇਸ਼ਵਰ ਰਾਓ ਆਈ.ਪੀ.ਐਸ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਿਜੀਲੈਂਸ ਬਿਊਰੋ ਰੇਂਜ ਅੰਮ੍ਰਿਤਸਰ ਵਿਖੇ ਰਵਿੰਦਰ ਕੁਮਾਰ ਬਖਸ਼ੀ ਸੀਨੀਅਰ ਕਪਤਾਨ ਪੁਲਿਸ ਵਿਜੀਲੈਂਸ ਬਿਊਰੋ ਰੇਂਜ ਅੰਮ੍ਰਿਤਸਰ ਵਲੋ ਵਿਜੀਲੈਂਸ ਜਾਗਰੂਕ ਹਫਤਾ ਮਨਾਏ ਜਾਣ ਲਈ ਜਿਲਾ ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਠਾਨਕੋਟ ਵਿਖੇ ਪੰਜਾਬ ਸਰਕਾਰ ਦੇ ਵੱਖ-ਵੱਖ ਅਦਾਰਿਆਂ ਵਿੱਚ ਤਾਇਨਾਤ …
Read More »ਰਾਜਨੀਤਕ ਪਾਰਟੀਆਂ ਮਾਤ ਭਾਸ਼ਾ ਦੀ ਬੇਹਤਰੀ ਲਈ ਪਹਿਲ ਕਦਮੀ ਕਰਨ- ਲੇਖਕ ਭਾਈਚਾਰਾ
ਅੰਮ੍ਰਿਤਸਰ, 31 ਅਕਤੂਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਅੱਜ ਜਦੋਂ ਪੰਜਾਬੀ ਸੂਬੇ ਨੇ ਹੋਂਦ ਵਿਚ ਆਇਆਂ ਅੱਧੀ ਸਦੀ ਤੋਂ ਵੀ ਉਪਰ ਦਾ ਪੈੜਾ ਤਹਿ ਕਰ ਲਿਆ ਹੈ ਤਾਂ ਇਸ ਖਿੱਤੇ ਦੇ ਲੋਕਾਂ ਦੀ ਮਾਤ ਭਾਸ਼ਾ ਪੰਜਾਬੀ ਦੀ ਹਾਲਤ ਸਰਕਾਰੇ ਦਰਬਾਰੇ ਹੋਰ ਨਿਘਰਦੀ ਜਾਂਦੀ ਹੈ। ਪੰਜਾਬ ਦਿਵਸ ਤੇੇ ਸਮੇਂ ਤੇ ਅੱਜ ਇਥੋਂ ਜਾਰੀ ਬਿਆਨ ਵਿਚ ਕੇਂਦਰੀ ਪੰਜਾਬੀ ਲੇਖਕ ਸਭਾ ਦੇ …
Read More »ਡੀ.ਏ.ਵੀ ਪਬਲਿਕ ਸਕੂਲ ਨੇ `ਰਾਸ਼ਟਰੀ ਏਕਤਾ ਦਿਵਸ` ਮਨਾਇਆ
ਅੰਮ੍ਰਿਤਸਰ, 31 ਅਕਤੂਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਲੋਂ ਸਰਦਾਰ ਵੱਲਭ ਭਾਈ ਪਟੇਲ ਜਿੰਨ੍ਹਾਂ ਨੇ ਦੇਸ਼ ਨੂੰ ਇੱਕ ਜੁੱਟ ਕਰਨ ਵਿੱਚ ਭਰਪੂਰ ਯੋਗਦਾਨ ਪਾਇਆ ਸੀ, ਦੀ 142ਵੀਂ ਵਰ੍ਹੇਗੰਢ ਦੇ ਸੰਬੰਧ ਵਿੱਚ ਇੱਕ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ ਗਿਆ।ਸਰਦਾਰ ਵੱਲਭ ਭਾਈ ਪਟੇਲ ਭਾਰਤ ਨੂੰ ਅਜ਼ਾਦੀ ਦਿਵਾਉਣ ਵਾਲੇ ਮੁੱਖ ਆਗੂਆਂ ਵਿੱਚੋਂ ਇੱਕ ਸਨ ਅਤੇ ਉਨ੍ਹਾਂ …
Read More »ਧਾਰਮਿਕ ਗੀਤ `ਕਰਤਾਰ` ਬਹੁਤ ਜਲਦ ਸਰੋਤਿਆਂ ਦੇ ਰੂਬਰੂ
ਸੰਦੌੜ, 31 ਅਕਤੂਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਵਤਾਰ ਪੁਰਬ ਨੂੰ ਸਮਰਪਿਤ ਗਾਇਕ ਸੁਖਚੈਨ ਸਹੋਤਾ ਦਾ ਧਾਰਮਿਕ ਗੀਤ `ਕਰਤਾਰ` ਬਹੁਤ ਜਲਦ ਸਰੋਤਿਆਂ ਦੇ ਰੂਬਰੂ ਕੀਤਾ ਜਾ ਰਿਹਾ ਹੈ।ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਯੂ.ਪੀ ਰਿਕਾਰਡਜ਼ ਅਤੇ ਤਰਸੇਮ ਡਰੋਲੀ ਨੇ ਦਸਿਆ ਕਿ ਮਾਂ ਬੋਲੀ ਪੰਜਾਬੀ ਦੇ ਨਾਮਵਰ ਗਾਇਕ ਤੇ ਗੀਤਕਾਰ ਸੁਖਚੈਨ ਸਹੋਤਾ ਦਾ ਗੀਤ ‘ਕਰਤਾਰ‘ …
Read More »ਬਿਨਾਂ ਅੱਗ ਲਾਏ ਕੰਬਾਈਨ ਵਾਲਾ ਫੂਸ ਖੇਤ `ਚ ਖਿੰਡਾ ਕੇ ਰੋਟਾਵੇਟਰ ਨਾਲ ਕੀਤੀ 10 ਏਕੜ ਕਣਕ ਦੀ ਬਿਜ਼ਾਈ
ਸੰਦੌੜ, 31 ਅਕਤੂਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਨੇੜਲੇ ਪਿੰਡ ਫਰਵਾਲੀ ਦੇ ਮੈਂਬਰ ਪੰਚਾਇਤ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਸਮਾਜ ਸੇਵਕ ਭੁਪਿੰਦਰ ਸਿੰਘ ਸੋਹੀ ਨੇ ਝੋਨੇ ਦੀ ਪਰਾਲੀ ਨੂੰ ਬਿਨਾਂ ਅੱਗ ਲਾਏ ਕੰਬਾਈਨ ਵਾਲਾ ਫੂਸ ਵੀ ਖੇਤ ਵਿੱਚ ਹੀ ਖਿੰਡਾ ਕੇ ਤਕਰੀਬਨ 10 ਏਕੜ ਕਣਕ ਦੀ ਬਿਜਾਈ ਰੋਟਾਵੇਟਰ ਨਾਲ ਕੀਤੀ।ਸੋਹੀ ਨੇ ਦੱਸਿਆ ਕਿ ਅਸੀਂ ਪਿਛਲੇ ਸੱਤ ਸਾਲ ਤੋਂ …
Read More »ਜਨਮ ਦਿਨ ਮੁਬਾਰਕ – ਮਨਜੋਤ ਸਿੰਘ ਖਾਲਸਾ
ਬਠਿੰਡਾ, 31 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਤਲਵੰਡੀ ਸਾਬੋ ਜਿਲ੍ਹਾ ਬਠਿੰਡਾ ਵਾਸੀ ਹਰਵਿੰਦਰ ਸਿੰਘ ਖਾਲਸਾ ਅਤੇ ਸੁਖਜੀਤ ਕੌਰ ਨੂੰ ਆਪਣੇ ਹੋਣਹਾਰ ਬੇਟੇ ਮਨਜੋਤ ਸਿੰਘ ਖਾਲਸਾ ਦੇ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।
Read More »Army College of Nursing Juggernaut unstoppable
Jalandhar, Oct. 31 (Punjab Post Bureau) – VII Trained Nurses Association of India Biennial Punjab State Conference was held at Sardar Kartar Singh Sarabha College of Nursing, Ludhiana. 14 students and two faculty members of ACN participated in various sports & co-curricular competitions held between 40 Nursing College of Punjab . Army College of Nursing, Jalandhar Cantt won maximum prizes …
Read More »
Punjab Post Daily Online Newspaper & Print Media