Tuesday, November 24, 2026

Daily Archives: November 3, 2017

‘ਰੋਲ ਆਫ਼ ਇੰਟਰਡਸਿਪਲਿਨਰੀ ਵਰਕਸ਼ਾਪ ਇਨ ਕੰਪੀਟੇਟਿਵ ਐਗਜੈਮੀਨੇਸ਼ਨ’ ’ਤੇ ਸੈਮੀਨਾਰ

ਅੰਮ੍ਰਿਤਸਰ, 3 ਨਵੰਬਰ (ਪੰਜਾਬ ਪੋਸਟ ਸੁਖਬੀਰ ਸਿੰਘ ਖੁਰਮਣੀਆ) -ਖਾਲਸਾ ਕਾਲਜ ਦੇ ਪੋਸਟ ਗ੍ਰੈਜੂਏਟ ਇਤਿਹਾਸ ਵਿਭਾਗ ਵੱਲੋਂ ਕਾਲਜ ਪ੍ਰਿੰਸੀਪਲ ਡਾ: ਮਹਿਲ ਸਿੰਘ ਦੀ ਯੋਗ ਅਗਵਾਈ ਅਤੇ ਸਹਿਯੋਗ ਨਾਲ ਇਕ ਵਿਸ਼ੇਸ਼ ਭਾਸ਼ਣ ‘ਰੋਲ ਆਫ ਇੰਟਰਡਸਿਪਲਿਨਰੀ ਵਰਕਸ਼ਾਪ ਇਨ ਕੰਪੀਟੇਟਿਵ ਐਗਜੈਮੀਨੇਸ਼ਨ’ ’ਤੇ ਸੈਮੀਨਾਰ ਅਯੋਜਿਤ ਕੀਤਾ ਗਿਆ, ਜਿਸ ’ਚ ਅੰਮ੍ਰਿਤਸਰ ਦੇ ਇਨਕਮ ਟੈਕਸ ਵਿਭਾਗ ਦੇ ਇੰਸਪੈਕਟਰ ਦਵਿੰਦਰ ਸਿੰਘ ਪਲਆਇਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। …

Read More »

ਖ਼ਾਲਸਾ ਕਾਲਜ ਵਲੋਂ ਪ੍ਰਕਾਸ਼ ਪੁਰਬ ’ਤੇ ਕੱਢੀ ਪ੍ਰਭਾਤ ਫ਼ੇਰੀ ਨੇ ਵੂਮੈਨ ਕਾਲਜ ਕੀਤਾ ਠਹਿਰਾਅ

ਅੰਮ੍ਰਿਤਸਰ, 3 ਨਵੰਬਰ (ਪੰਜਾਬ ਪੋਸਟ ਸੁਖਬੀਰ ਸਿੰਘ ਖੁਰਮਣੀਆ) – ਦੁਨੀਆ ਭਰ ’ਚ 4 ਨਵੰਬਰ ਨੂੰ ਸ਼ਰਧਾ ਅਤੇ ਉਤਸ਼ਾਹ ਸਹਿਤ ਮਨਾਏ ਜਾ ਰਹੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ’ਚ ਖ਼ਾਲਸਾ ਕਾਲਜ ਵੱਲੋਂ ਪ੍ਰਭਾਤ ਫ਼ੇਰੀ ਕੱਢੀ ਗਈ। ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਯਤਨਾਂ ਸਦਕਾ ਕੱਢੀ ਗਈ ਇਹ ਪ੍ਰਭਾਤ ਫ਼ੇਰੀ ਕਾਲਜ ਤੋਂ ਆਰੰਭ ਹੋ ਕੇ ਗੁਰਬਾਣੀ …

Read More »

ਹੌਲਦਾਰ ਦੀ ਰਿਟਾਇਰਮੈਂਟ `ਤੇ ਵਿਦਾਇਗੀ ਪਾਰਟੀ

ਜੰਡਿਆਲਾ ਗੁਰੂ, 3 ਨਵੰਬਰ (ਪੰਜਾਬ ਪੋਸਟ- ਹਰਿੰਦਰਪਾਲ ਸਿੰਘ)  ਹੈਡਕਾਂਸਟੇਬਲ ਦੀ ਸੇਵਾ ਨਿਭਾਅ ਚੁੱਕੇ ਬਲਦੇਵ ਸਿੰਘ ਵਾਸੀ ਫਤਿਹਪੁਰ ਰਾਜਪੂਤਾਂ ਦੀ ਰਿਟਾਇਰਮੈਂਟ ਤੇ ਸਾਥੀ ਪੁਲਿਸ ਕਰਮੀਆਂ ਵਲੋਂ ਅੱਜ ਦਿਹਾਤੀ ਪੁਲਿਸ ਲਾਈਨ ਵਿਖੇ ਵਿਦਾਇਗੀ ਪਾਰਟੀ ਕੀਤੀ ਗਈ।ਬਲਦੇਵ ਸਿੰਘ ਦੇ ਗਲ ਵਿੱਚ ਹਾਰ ਪਾਏ ਗਏ ਅਤੇ ਉਹਨਾ ਨੂੰ ਸਿਰੋਪਾਓ ਪਾ ਕੇ ਲੋਈ ਭੇਂਟ ਕੀਤੀ ਗਈ।ਇੰਚਾਰਜ ਟਰੈਫਿਕ ਸਟਾਫ ਇੰਸਪੈਕਟਰ ਹਰਪਾਲ ਸਿੰਘ ਨੇ ਕਿਹਾ ਕਿ ਬਲਦੇਵ …

Read More »

ਸੁਖਬੀਰ ਬਾਦਲ ਨੇ ਖੋਜ ਕੇਂਦਰ ਦੇ ਉਸਾਰੀ ਕਾਰਜਾਂ ਦਾ ਜਾਇਜ਼ਾ ਲਿਆ

ਨਵੀਂ ਦਿੱਲੀ, 3 ਨਵੰਬਰ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਸਾਰੇ ਜਾ ਰਹੇ ‘ਇੰਟਰਨੈਸ਼ਨਲ ਸੈਂਟਰ ਫਾਰ ਸਿੱਖ ਸਟਡੀਜ਼’ ਖੋਜ ਕੇਂਦਰ ਦੇ ਉਸਾਰੀ ਕਾਰਜਾਂ ਦਾ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਜਾਇਜ਼ਾ ਲਿਆ।ਦਿੱਲੀ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ ਅਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਇਸ ਦੌਰਾਨ ਬਾਦਲ ਨੂੰ ਖੋਜ ਕੇਂਦਰ ਦੀ …

Read More »

ਮੂੰਹ ਢੱਕ ਕੇ ਦੋ ਪਹੀਆਂ ਵਾਹਨ ਚਲਾਉਣ `ਤੇ ਮੁਕੰਮਲ ਰੋਕ

 ਅੰਮ੍ਰਿਤਸਰ, 3 ਨਵੰਬਰ (ਪੰਜਾਬ ਪੋਸਟ- ਮਨਜੀਤ ਸਿੰਘ) –  ਅਮਰੀਕ ਸਿੰਘ ਪਵਾਰ ਕਾਰਜਕਾਰੀ ਮੈਜਿਸਟਰੇਟ-ਕਮ-ਡਿਪਟੀ ਪੁਲਿਸ ਕਮਿਸ਼ਨਰ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਆਪਣੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਇਲਾਕੇ ਸ਼ਹਿਰ ਵਿੱਚ ਦੋ ਪਹੀਆਂ ਵਾਹਨਾਂ ਤੇ ਚੱਲਦੇ ਸਮੇਂ ਆਪਣਾ ਮੂੰਹ ਰੁਮਾਲ, ਮਫਰਲ, ਪਰਨਾ ਅਤੇ ਹੋਰ ਕਾਂ ਕਈ ਤਰਾਂ ਦੇ ਕੱਪੜਿਆਂ ਨਾਲ ਢੱਕ …

Read More »

ਰਾਸ਼ਟਰੀ ਜਨ ਚੇਤਨਾ ਮੁਹਿੰਮ 9 ਤੋਂ 18 ਨਵੰਬਰ ਤੱਕ

ਅੰਮ੍ਰਿਤਸਰ, 3 ਨਵੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਨਾਲਸਾ (ਨੈਸ਼ਨਲ ਲੀਗਲ ਸਰਵਿਸ ਅਥਾਰਟੀ ਸੁਪਰੀਮ ਕੋਰਟ ਨਵੀਂ ਦਿੱਲੀ) ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ  ਪੰਜਾਬ ਸਟੇਟ ਲੀਗਲ ਸਰਵਿਸ ਅਥਾਰਟੀ, ਐਸ.ਏ.ਐਸ ਨਗਰ, ਮੋਹਾਲੀ ਦੇ ਕਾਰਜਕਾਰੀ ਚੇਅਰਮੈਨ ਮਾਨਯੋਗ ਜਸਟਿਸ ਟੀ.ਪੀ.ਐਸ ਮਾਨ ਜੀ ਦੀਆਂ ਹਦਾਇਤਾਂ ਅਤੇ ਸ੍ਰੀ ਕੇ.ਐਸ ਕੰਗ, ਮਾਨਯੋਗ ਜਿਲਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਦੀ ਅਗਵਾਈ ਹੇਠ ਮੈਡਮ ਮੋਨਿਕਾ ਸ਼ਰਮਾ, …

Read More »

ਖੁਸ਼ਹਾਲੀ ਦੇ ਰਾਖੇ ਰੱਖਣਗੇ ਸਰਕਾਰੀ ਸਕੀਮਾਂ `ਤੇ ਨਜ਼ਰ -ਡਿਪਟੀ ਕਮਿਸ਼ਨਰ

ਜਿਲੇ `ਚ ਲਗਾਏ 223 ਸਾਬਕਾ ਫੌਜੀਆਂ ਨੂੰ ਦਿੱਤਾ ਸਰਕਾਰੀ ਸਕੀਮਾਂ ਦਾ ਪਹਿਰਾ ਅੰਮ੍ਰਿਤਸਰ, 3 ਨਵੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਸਰਕਾਰ ਵੱਲੋਂ ਲੋਕ ਭਲਾਈ ਲਈ ਚਲਾਈਆਂ ਜਾਂਦੀਆਂ ਵੱਖ-ਵੱਖ ਸਕੀਮਾਂ ’ਤੇ ਨਜ਼ਰ ਰੱਖਣ ਲਈ ਜਿਲੇ ਵਿਚ ਸਾਬਕਾ ਫੌਜੀਆਂ ਨੂੰ ਤਾਇਨਾਤ ਕੀਤਾ ਗਿਆ ਹੈ, ਜਿੰਨਾਂ ਨੂੰ ਖੁਸ਼ਹਾਲੀ ਦੇ ਰਾਖੇ ਦਾ ਨਾਮ ਦਿੱਤਾ ਗਿਆ ਹੈ।ਇਹ ਖੁਸ਼ਹਾਲੀ ਦੇ ਰਾਖੇ ਪਿੰਡਾਂ ਵਿੱਚ ਸਰਕਾਰ ਵੱਲੋਂ …

Read More »

ਵਿਧਾਨ ਸਭਾ ਸੈਸ਼ਨ ਤੋਂ ਪਹਿਲਾਂ ਕਿਸਾਨ ਖੁਦਕੁਸ਼ੀਆਂ ਬਾਰੇ ਰਿਪੋਰਟ ਸੌਂਪੇਗੀ ਕਮੇਟੀ – ਸਰਕਾਰੀਆ

ਅੰਮ੍ਰਿਤਸਰ, 3 ਨਵੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਸਰਕਾਰ ਵੱਲੋਂ ਰਾਜ ਵਿਚ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੀਆਂ ਖੁਦਕੁਸ਼ੀਆਂ ਦੇ ਕਾਰਨਾਂ ਦਾ ਪਤਾ ਲਗਾਉਣ ਅਤੇ ਸੁਝਾਅ ਦੇਣ ਲਈ ਗਠਿਤ ਕੀਤੀ ਗਈ ਸਦਨ ਦੀ ਕਮੇਟੀ, ਜਿਸ ਵਿਚ ਸਾਰੀਆਂ ਪਾਰਟੀਆਂ ਦੇ ਵਿਧਾਇਕ ਸ਼ਾਮਿਲ ਹਨ, ਵੱਲੋਂ ਅੱਜ ਅੰਮਿ੍ਰਤਸਰ ਜਿਲੇ ਵਿਚ ਹੋਈਆਂ ਖੁਦਕੁਸ਼ੀਆਂ ਦਾ ਪਤਾ ਲਗਾਉਣ ਲਈ ਜਿਲੇ ਦਾ ਦੌਰਾ ਕੀਤਾ ਗਿਆ।ਬੀਤੀ ਸ਼ਾਮ ਉਕਤ …

Read More »

ਵਿਦਿਅਕ ਅਗਵਾਈ ਕੈਂਪ ਦੋਰਾਨ ਵਿਦਿਆਰਥੀਆਂ ਨੂੰ ਵੋਕੇਸ਼ਨਲ ਕੋਰਸਾਂ ਬਾਰੇ ਦਿੱਤੀ ਜਾਣਕਾਰੀ

ਮਾਲੇਰਕੋਟਲਾ (ਸੰਦੌੜ), 3 ਨਵੰਬਰ (ਪੰਜਾਬ ਪੋਸਟ- ਹਰਮਿੰਦਰ ਭੱਟ) – ਦ੍ਰਿੜ੍ਹ ਨਿਸ਼ਤਾ ਅਤੇ ਨਿਰੰਤਰ ਕੋਸ਼ਿਸ਼ ਸਫਲਤਾ ਦੇ ਮੂਲ ਮੰਤਰ ਹਨ। ਇੱਕ ਆਦਰਸ਼ ਵਿਦਿਆਰਥੀ ਉਹੀ ਹੁੰਦਾ ਹੈ ਜੋ ਗਿਆਨ ਪ੍ਰਾਪਤੀ ਲਈ ਸੱਚੀ ਸ਼ਰਧਾ ਅਤੇ ਲਗਨ ਹੋਵੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਰਕਾਰੀ ਸੀਨੀਅਰ ਸੈਕੰਡਰੀ ਸਕੂ (ਲੜਕੇ) ਮਾਲੇਰਕੋਟਲਾ ਵਿਖੇ ਆਯੋਜਿਤ ਵਿਦਿਅਕ ਅਗਵਾਈ ਕੈਂਪ ਦੋਰਾਨ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਪਸ਼ੂ ਪਾਲਣ ਵਿਭਾਗ ਦੇ ਡਾਇਰੈਕਟਰ ਜਗਦੇਵ …

Read More »

ਸੂਬਾ ਪੱਧਰੀ ਮੈਰਾਥਨ ਦੋੜ ‘ਚ ਮਾਲੇਰਕੋਟਲਾ ਦਾ ਮੁਹੰਮਦ ਸ਼ਫੀਕ ਖਾਨ ਮਾਲੇਰਕੋਟਲਵੀ ਤੀਜੇ ਸਥਾਨ `ਤੇ

ਮਾਲੇਰਕੋਟਲਾ (ਸੰਦੌੜ), 3 ਨਵੰਬਰ (ਪੰਜਾਬ ਪੋਸਟ- ਹਰਮਿੰਦਰ ਭੱਟ) – ਹਾਲ ਹੀ `ਚ ਪੁਲਿਸ ਕਮਿਸ਼ਨਰ ਵੱਲੋਂ ਕਰਵਾਈ ਗਈ ਸੂਬਾ ਪੱਧਰੀ ਮੈਰਾਥਨ ਦੋੜ ‘ਚ ਮਾਲੇਰਕੋਟਲਾ ਨਿਵਾਸੀ 67 ਸਾਲਾ ਰਿਟਾਇਰਡ ਸੁਪਰਡੈਂਟ ਇਨਕਮ ਟੈਕਸ ਮੁਹੰਮਦ ਸ਼ਫੀਕ ਖਾਨ ਮਾਲੇਰਕੋਟਲਵੀ ਨੇ ਹਿੱਸਾ ਲੈ ਕੇ 10 ਕਿਲੋਮੀਟਰ ਮੈਰਾਥਨ ਦੌੜ `ਚ ਤੀਜਾ ਸਥਾਨ ਪ੍ਰਾਪਤ ਕਰਕੇ ਜਿਲ੍ਹਾ ਸੰਗਰੂਰ ਅਤੇ ਮਾਲੇਰਕੋਟਲਾ ਦਾ ਨਾਂ ਰੋਸ਼ਨ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼ਫੀਕ …

Read More »