Tuesday, November 24, 2026

Daily Archives: November 7, 2017

ਬਠਿੰਡਾ ਸਕੂਲਾਂ ਦੇ ਬੱਚਿਆਂ ਨੇ ਤਲਬਾਰਬਾਜ਼ੀ `ਚ ਮਾਰੀਆਂ ਮੱਲਾਂ

ਬਠਿੰਡਾ, 7 ਨਵੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਪਿਛਲੇ ਦਿਨੀਂ ਅੰਮਿ੍ਰਤਸਰ ਸਾਹਿਬ ਵਿਖੇਂ 63ਵੀਆਂ ਪੰਜਾਬ ਸਕੂਲ ਸਟੇਟ ਖੇਡਾਂ ਤਲਬਾਰਬਾਜੀ 2017 ਨੂੰ ਸਪੰਨ ਹੋਈਆਂ।ਇਨਾਂ ਖੇਡਾਂ ਵਿੱਚ ਬਠਿੰਡਾਂ ਦੇ ਸਕੂਲਾਂ ਦੇ ਖਿਡਾਰੀਆਂ ਅੰਡਰ 10 ਗਰੁੱਪ ਵਿੱਚ ਇੱਪੀ ਟੀਮ ਅਤੇ ਸੈਬਰ ਟੀਮ ਲੜਕੇ ਈਵੈਂਟ ਵਿੱਚ ਕਾਂਸੇ ਦੇ ਤਗਮੇ ਪ੍ਰਾਪਤ ਕੀਤੇ।ਅੰਡਰ 14 ਲੜਕੇ ਗਰੁੱਪ ਵਿੱਚ ਇੱਪੀ ਟੀਮ ਅਤੇ ਫੁਆਇਲ ਟੀਮ …

Read More »

ਬਾਬਾ ਮਹਿਰਾਜ ਤੇ ਸਿਧਾਣਾ ਰਿਹਾਈ ਲਈ ਜਬਰਦਸਤ ਰੋਸ ਮਾਰਚ

ਬਠਿੰਡਾ, 7 ਨਵੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਪੰਜਾਬੀ ਮਾਂ ਬੋਲੀ ਨੂੰ ਪੰਜਾਬ ਵਿੱਚ ਲਾਗੂ ਕਰਵਾਉਣ ਲਈ ਚੱਲ ਰਹੇ ਸੰਘਰਸ਼ ਦੌਰਾਨ ਦਲ ਖ਼ਾਲਸਾ ਦੇ ਬਾਬਾ ਹਰਦੀਪ ਸਿੰਘ ਗੁਰੂਸਰ ਤੇ ਮਾਲਵਾ ਯੂਥ ਫੈਡਰੇਸ਼ਨ ਦੇ ਲੱਖਾ ਸਿਧਾਣਾ ਨੂੰ ਬਿਨਾ ਸ਼ਰਤ ਰਿਹਾਅ ਕਰਵਾਉਣ ਲਈ ਸ਼ਹਿਰ ਵਿੱਚ ਇੱਕ ਜਬਰਦਸਤ ਰੋਸ ਮਾਰਚ ਕੀਤਾ।ਪੰਜਾਬੀ ਮਾਂ ਬੋਲੀ ਸੰਘਰਸ਼ ਕਮੇਟੀ ਦੇ ਸੱਦੇ ’ਤੇ ਮਿੰਨੀ …

Read More »

ਮੂੰਹ ਢੱਕ ਕੇ ਦੋ ਪਹੀਆ ਵਾਹਨ ਚਲਾਉਣ ਵਾਲਿਆਂ ਖਿਲਾਫ ਹੋਵੇੇਗੀ ਸਖਤ ਕਾਰਵਾਈ – ਐਸ.ਐਸ.ਪੀ ਬਟਾਲਾ

ਬਟਾਲਾ, 7 ਨਵੰਬਰ (ਪੰਜਾਬ ਪੋਸਟ- ਨਰਿੰਦਰ ਸਿੰਘ ਬਰਨਾਲ) – ਐਸ.ਐਸ.ਪੀ ਬਟਾਲਾ ਉਪਿੰਦਰਜੀਤ ਸਿੰਘ ਘੁੰਮਣ ਨੇ ਕਿਹਾ ਹੈ ਕਿ ਕਾਨੂੰਨ ਵਿਵਸਥਾ ਨੂੰ ਬਰਕਰਾਰ ਰੱਖਣ ਦੇ ਮੱਦੇਨਜ਼ਰ ਕੱਪੜੇ ਆਦਿ ਨਾਲ ਮੂੰਹ ਢੱਕ ਕੇ ਦੋ ਪਹੀਆ ਵਾਹਨ ਚਲਾਉਣ ਵਾਲੇ ਵਿਅਕਤੀਆਂ ਖਿਲਾਫ ਪੁਲਿਸ ਵਲੋਂ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਐਸ.ਐਸ.ਪੀ ਬਟਾਲਾ ਨੇ ਕਿਹਾ ਕਿ ਜ਼ਿਲਾ ਮੈਜਿਸਟਰੇਟ ਵੱਲੋਂ ਜਾਬਤਾ ਫੌਜਦਾਰੀ 1973 ਦੀ ਧਾਰਾ 144 ਤਹਿਤ …

Read More »

ਖੇਡਾਂ ਨੂੰ ਉਤਸ਼ਾਹਤ ਕਰਨ ਲਈ ਪੰਜਾਬ ਸਰਕਾਰ ਕਰ ਰਹੀ ਹੈ ਵਿਸ਼ੇਸ਼ ਉਪਰਾਲੇ – ਤਿ੍ਪਤ ਬਾਜਵਾ

ਬਟਾਲਾ, 7 ਨਵੰਬਰ (ਪੰਜਾਬ ਪੋਸਟ- ਨਰਿੰਦਰ ਸਿੰਘ ਬਰਨਾਲ) – ਪੇਂਡੂ ਵਿਕਾਸ ਅਤੇ ਪੰਚਾਇਤ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ਦੇ ਕੈਬਨਿਟ ਮੰਤਰੀ ਤਿ੍ਰਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਹੈ ਕਿ ਸੂਬਾ ਸਰਕਾਰ ਵੱਲੋਂ ਨੌਜਵਾਨਾਂ ‘ਚ ਖੇਡਾਂ ਪ੍ਰਤੀ ਉਤਸ਼ਾਹ ਪੈਦਾ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਖੇਡਾਂ ਦੇ ਵਿਕਾਸ ਲਈ ਸੂਬਾ ਸਰਕਾਰ ਵੱਲੋਂ ਪਟਿਆਲਾ ਵਿਖੇ ਇੱਕ ਖੇਡ ਯੂਨੀਵਰਸਿਟੀ …

Read More »

ਐਮ.ਪੀ ਔਜਲਾ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਕਰਨ ਲਈ ਡਾਇਰੈਕਟਰ ਏਵੀਏਸ਼ਨ ਨੂੰ ਮਿਲੇ

ਅੰਮ੍ਰਿਤਸਰ, 7 ਨਵੰਬਰ (ਪੰਜਾਬ ਪੋਸਟ ਸੁਖਬੀਰ ਸਿੰਘ ਖੁਰਮਣੀਆ) – ਸ਼੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ ਤੋਂ ਵੱਖ ਵੱਖ ਮੁਲਕਾਂ ਨੂੰ ਸਿੱਧੀਆਂ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਕਰਨ ਲਈ ਅੰਮ੍ਰਿਤਸਰ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਡਾਇਰੈਕਟਰ ਜਨਰਲ ਸਿਵਲ ਏਵੀਏਸ਼ਨ ਨੂੰ ਮਿਲ ਕੇ ਅੰਮ੍ਰਿਤਸਰ ਹਵਾਈ ਅੱਡੇ ਤੋਂ ਪਹਿਲ ਦੇ ਆਧਾਰ `ਤੇ ਉਡਾਣਾਂ ਸ਼ੁਰੂ ਕਰਨ ਦੀ ਮੰਗ ਕੀਤੀ, ਜਿੰਨਾਂ ਨੇ ਔਜਲਾ ਨੂੰ …

Read More »

ਜਥੇਦਾਰ ਕਸ਼ਮੀਰ ਸਿੰਘ ਲਹੌਰੀਆ ਨੂੰ ਨਾਮਵਰ ਸ਼ਖਸ਼ੀਅਤਾਂ ਵਲੋਂ ਸ਼ਰਧਾਂਜਲੀਆਂ ਭੇਟ

ਜੰਡਿਆਲਾ ਗੁਰੂ, 6 ਨਵੰਬਰ (ਪੰਜਾਬ ਪੋਸਟ- ਹਰਿੰਦਰਪਾਲ ਸਿੰਘ) – ਉਘੇ ਸਮਾਜ ਸੇਵਕ ,ਗੁਰੂ ਘਰ ਦੇ ਪ੍ਰੇਮੀ ਜਥੇਦਾਰ ਕਸ਼ਮੀਰ ਸਿੰਘ ਲਹੌਰੀਆ ਜਿੰਨਾਂ ਦਾ 27 ਅਕਤੂਬਰ  ਨੂੰ ਦਿਹਾਂਤ ਹੋ ਗਿਆ ਸੀ।ਉਹਨਾਂ ਦੀ ਆਤਮਿਕ ਸ਼ਾਤੀ ਲਈ ਸ਼੍ਰੀ ਅਖੰਡ ਪਾਠ ਸਾਹਿਬ ਦਾ ਭੋਗ ਉਹਨਾਂ ਦੇ ਗ੍ਰਹਿ ਸਥਾਨਕ ਸ਼ੇਖ ਫੱਤਾ ਰੋਡ ਵਿਖੇ ਪਾਏ ਗਏ।ਉਹਨਾਂ ਦੀ ਅੰਤਿਮ ਅਰਦਾਸ ਵਿੱਚ ਵੱਡੀ ਗਿਣਤੀ ਵਿੱਚ ਪਹੁੰਚ ਕੇ ਰਿਸ਼ਤੇਦਾਰ ਸਾਕ …

Read More »

ਜੋਤੀ ਬੀ.ਐਡ ਕਾਲਜ ਨੇ ਯੂਨੀਵਰਸਿਟੀ ਪੱਧਰ `ਤੇ ਖੇਡਾਂ ਵਿੱਚ ਜਿੱਤੇ ਪੰਜ ਮੈਡਲ

ਫਾਜ਼ਿਲਕਾ, 6 ਨਵੰਬਰ (ਪੰਜਾਬ ਪੋਸਟ- ਵਿਨੀਤ ਅਰੋੜਾ) – ਪੰਜਾਬ ਯੂਨੀਵਰਸਿਟੀ ਚੰਡੀਗੜ ਵਲੋਂ ਅਯੋਜਤ 79ਵੀਂ ਸਲਾਨਾ ਅਥਲੈਟਿਕਸ ਮੀਟ ਵਿਚ ਜੋਤੀ ਬੀ.ਐਡ ਕਾਲਜ ਰਾਮਪੁਰਾ ਫਾਜਿਲ਼ਕਾ ਦੇ 12 ਵਿਦਿਆਰਥੀਆਂ ਨੇ ਵੱਖ-ਵੱਖ ਮੁਕਾਬਲਿਆਂ ਵਿਚ ਹਿੱਸਾ ਲਿਆ। ਇਨਾਂ ਮੁਕਾਬਲਿਆਂ ਵਿਚ ਅਨੀਤਾ ਰਾਣੀ ਨੇ 800 ਮੀਟਰ ਦੋੜ `ਚ ਪਹਿਲਾ, 100 ਮੀਟਰ ਅਤੇ 200 ਮੀਟਰ ਦੋੜ ਵਿੱਚ ਧਰਮਜੀਤ ਸਿੰਘ ਨੇ ਦੂਸਰਾ, 1500 ਮੀਟਰ ਦੋੜ ਵਿਚ ਰਕੇਸ਼ ਕੁਮਾਰ …

Read More »

ਭਾਰਤ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਮੀਟਿੰਗ ਹੋਈ

ਫਾਜ਼ਿਲਕਾ, 6 ਨਵੰਬਰ (ਪੰਜਾਬ ਪੋਸਟ- ਵਿਨੀਤ ਅਰੋੜਾ) – ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਜ਼ਿਲਾ ਫਾਜ਼ਿਲਕਾ ਦੀ ਇੱਕ ਮੀਟਿੰਗ ਸਥਾਲਕ ਸ਼ਹੀਦ ਭਗਤ ਸਿੰਘ ਪਾਰਕ ਵਿਚ ਹੋਈ।ਜਿਸ ਦੀ ਪ੍ਰਧਾਨਗੀ ਜਿਲਾ ਪ੍ਰਧਾਨ ਉਦੈ ਸਿੰਘ ਘੁੜਿਆਨਾ ਨੇ ਕੀਤੀ।ਮੀਟਿੰਗ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਕੇਂਦਰ ਸਰਕਾਰ ਵੱਲੋਂ ਟਰੈਕਟਰਾਂ `ਤੇ ਲਗਾਇਆ ਗਿਆ ਟੈਕਸ ਵਾਪਸ ਲਿਆ ਜਾਵੇ, ਬੇਸਹਾਰਾ ਪਸ਼ੂਆਂ ਦਾ ਪ੍ਰਬੰਧ ਕੀਤਾ ਜਾਵੇ, …

Read More »

6 ਆਪ ਵਿਧਾਇਕਾਂ ਨੂੰ ਸੂਚਨਾ ਛੁਪਾਉਣ ਬਦਲੇ ਤੁਰੰਤ ਅਯੋਗ ਕਰਾਰ ਦਿੱਤਾ ਜਾਵੇ – ਸਿਰਸਾ

ਨਵੀਂ ਦਿੱਲੀ, 6 ਨਵੰਬਰ (ਪੰਜਾਬ ਪੋਸਟ ਬਿਊਰੋ) – ਸ਼ੋ੍ਰਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਗਠਜੋੜ ਦੇ ਵਿਧਾਇਕ ਮਨਜਿੰਦਰ ਸਿੰਘ ਸਿਰਸਾ ਨੇ ਭਾਰਤੀ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਹੈ ਕਿ ਉਹ ਆਮ ਆਦਮੀ ਪਾਰਟੀ ਦੇ 6 ਵਿਧਾਇਕਾਂ ਤੇ ਇਕ ਸਾਬਕਾ ਆਗੂ ਵਲੋਂ ਦਿੱਲੀ ਵਿਧਾਨ ਸਭਾ ਚੋਣਾਂ ਲੜਨ ਵੇਲੇ ਦਾਇਰ ਕੀਤੇ ਹਲਫੀਆ ਬਿਆਨਾਂ ਵਿਚ ਆਪਣੀ ਆਮਦਨ ਤੇ ਜਾਇਦਾਦ ਦੇ ਵੇਰਵੇ ਨਾ …

Read More »

ਪੰਜਵੀਂ ਰਾਮਾਨੁਜਨ ਜਿਲ੍ਹਾ ਪੱਧਰੀ ਗਣਿਤ ਐਵਾਰਡ ਪ੍ਰੀਖਿਆ 17 ਦਸੰਬਰ ਨੂੂੰ

ਸਰਕਾਰੀ ਸਕੂਲਾਂ ਦੇ ਵਿਦਿਆਰਥੀ ਹੀ ਪ੍ਰੀਖਿਆ ਵਿੱਚ ਲੈ ਸਕਣਗੇ ਭਾਗ – ਦੇਵੀ ਦਿਆਲ ਸੰਦੌੜ, 6 ਨਵੰਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਜਿਲ੍ਹਾ ਸੰਗਰੂਰ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਗਣਿਤ ਵਿਸ਼ੇ ਪ੍ਰਤੀ ਰੁਚੀ ਨੂੰ ਉਤਸ਼ਾਹਿਤ ਕਰਨ ਲਈ ਪਿਛਲੇ ਪੰਜ ਸਾਲਾਂ ਤੋਂ ਸ਼ੁਰੂ ਕੀਤੇ ਗਏ ਰਾਮਾਨੁਜਨ ਜਿਲ੍ਹਾ ਪੱਧਰੀ ਗਣਿਤ ਐਵਾਰਡ ਲਈ ਇਸ ਵਾਰ ਦੀ ਪ੍ਰੀਖਿਆ 17 ਦਸੰਬਰ ਨੂੰ ਜਿਲ੍ਹੇ ਵਿੱਚ …

Read More »