Tuesday, November 24, 2026

Daily Archives: November 8, 2017

ਖਾਲਸਾ ਕਾਲਜ ਮਹਿਤਾ ਵਿਖੇ ਕਰਵਾਇਆ ਇੱਕ ਰੋਜ਼ਾ ਸੈਮੀਨਾਰ

ਚੌਂਕ ਮਹਿਤਾ, 7 ਨਵੰਬਰ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਦਮਦਮੀ ਟਕਸਾਲ ਜਥਾ ਭਿੰਡਰਾਂ ਮਹਿਤਾ ਦੇ ਮੁੱਖੀ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲ਼ਿਆ ਦੀ ਸਰਪ੍ਰਸਤੀ ਤੇ ਗਿਆਨੀ ਜੀਵਾ ਸਿੰਘ ਦੀ ਅਗਵਾਈ ਹੇਠ ਚੱਲ ਰਹੇ ਸਥਾਨਕ ਸੰਤ ਗੁਰਬਚਨ ਸਿੰਘ ਖਾਲਸਾ ਕਾਲਜ ਵਿਖੇ ‘ਸਾਹਿਤ ਅਤੇ ਸਮਾਜ’ ਵਿਸ਼ੇ ਉੱਪਰ ਸੈਮੀਨਾਰ ਕਰਵਾਇਆ ਗਿਆ।ਕਾਲਜ ਦੇ ਸੱਭਿਆਚਾਰਕ ਤੇ ਵਿੱਦਿਅਕ ਮੰਚ ਵੱਲੋਂ ਕਰਵਾਏ ਗਏ ਇਸ ਇੱਕ ਰੋਜ਼ਾ ਸੈਮੀਨਾਰ …

Read More »

‘ਦੀ ਕਯੂਸਟ ਕੰਟੀਨਿਊ ਲੋਸਟ ਹੈਰੀਟੇਜ਼ ਦੀ ਸਿੱਖ-ਲੈਗੇਸੀ ਇਨ ਪਾਕਿਸਤਾਨ’ ਕਿਤਾਬ ਲੋਕ ਅਰਪਿਤ

ਅੰਮ੍ਰਿਤਸਰ, 7 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆ) -ਖ਼ਾਲਸਾ ਕਾਲਜ ਫਾਰ ਵੂਮੈਨ ਵਿਖੇ ਵਿਸ਼ੇਸ਼ ਸਮਾਗਮ ਦੌਰਾਨ ਸਿੰਘਾਪੁਰ ਤੋਂ ਪਹੁੰਚੇ ਪ੍ਰਸਿੱਧ ਸਿੱਖ ਵਿਦਵਾਨ ਸ: ਅਮਰਦੀਪ ਸਿੰਘ ਰੰਗੜ, ਜੋ ਕਿ ਇਕ ਫਾਜਿਲ ਲੇਖਕ ਹਨ, ਦੀ ਪਾਕਿਸਤਾਨ ਸਥਿਤ ਗੁਰਦੁਆਰਿਆਂ ਅਤੇ ਇਤਿਹਾਸਕ ਇਮਾਰਤਾਂ ਪ੍ਰਤੀ ਖੋਜ਼ ’ਤੇ ਅਧਾਰਿਤ ਪੁਸਤਕ ‘ਦੀ ਕਯੂਸਟ ਕੰਟੀਨਿਊ ਲੋਸਟ ਹੈਰੀਟੇਜ਼ ਦੀ ਸਿੱਖ-ਲੈਗੇਸੀ ਇਨ ਪਾਕਿਸਤਾਨ’ ਪੁਸਤਕ ਨੂੰ ਲੋਕ ਅਰਪਿਤ ਕੀਤਾ ਗਿਆ। …

Read More »

‘ਹਾਈ ਪ੍ਰਫੋਰਮੈਨਸ ਨੈਟਵਰਕ ਐਂਡ ਕਮਿਊਨੀਕੇਸ਼ਨ-2017’ ਵਿਸ਼ੇ ’ਤੇ ਰਾਸ਼ਟਰੀ ਪੱਧਰੀ ਦੀ ਕਾਨਫਰੰਸ

ਅੰਮ੍ਰਿਤਸਰ, 7 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਰਣਜੀਤ ਐਵੀਨਿਊ ਵਿਖੇ ‘ਹਾਈ ਪ੍ਰਫੋਰਮੈਨਸ ਨੈਟਵਰਕ ਐਂਡ ਕਮਿਊਨੀਕੇਸ਼ਨ-2017’ ਵਿਸ਼ੇ ’ਤੇ ਰਾਸ਼ਟਰੀ ਪੱਧਰੀ ਦੀ ਕਾਨਫਰੰਸ ਡਿਪਾਰਟਮੈਂਟ ਆਫ਼ ਸਾਇੰਸ ਐਂਡ ਟੈਕਨਾਲੋਜੀ (ਐਸ.ਈ.ਆਰ.ਬੀ) ਗੌਰਮਿੰਟ ਆਫ਼ ਇੰਡੀਆ ਨਿਊ ਦਿੱਲੀ ਦੇ ਸਹਿਯੋਗ ਨਾਲ ਆਯੋਜਿਤ ਕੀਤੀ ਗਈ।ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਦੀ ਪ੍ਰਧਾਨਗੀ ਹੇਠ …

Read More »

ਧੁੰਦ ਕਾਰਨ ਹੋਏ ਹਾਦਸੇ `ਚ ਇੱਕ ਵਿਦਿਆਰਥੀ ਦੀ ਦਰਦਨਾਕ ਮੌਤ

ਜੰਡਿਆਲਾ ਗੁਰੂ, 7 ਨਵੰਬਰ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਬੇਸ਼ੁਮਾਰ ਧੁੰਦ ਕਾਰਨ ਜੀ.ਟੀ ਰੋਡ ਜੰਡਿਆਲਾ ਗੁਰੂ ਛਾਉਣੀ ਨੇੜੇ ਇੱਕ ਸੜਕ ਹਾਦਸੇ ਵਿੱਚ ਓਵਰਲੋਡ ਟਰੱਕ ਨੇ ਮੋਟਰਸਾਈਕਲ `ਤੇ ਸਵਾਰ ਦਾਦੇ ਪੋਤਿਆਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ।ਪ੍ਰਪਤ ਜਾਣਕਾਰੀ ਅਨੁਸਾਰ ਪਿੰਡ ਦੇਵੀਦਾਸਪੁਰਾ ਦੇ ਸਾਬਕਾ ਸਰਪੰਚ ਮੋਟਰਸਾਈਕਲ ਨੰ: ਪੀ ਬੀ 02 ਏ ਯੂ 8679 ਆਪਣੇ ਦੋ ਪੋਤਰਿਆਂ ਨੂੰ ਲੈ ਕੇ ਸਕੂਲ ਛੱਡਣ …

Read More »

ਇੰਜੀਨਅਰਿੰਗ ਕਾਲਜ ਦੇ ਫਿੳਜ਼ਨ ਮੁਕਾਬਲੇ `ਚ ਗ੍ਰੇਸ ਸਕੂਲ ਅੱਵਲ

ਜੰਡਿਆਲਾ ਗੁਰੂ, 7 ਨਵੰਬਰ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਅੰਮ੍ਰਿਤਸਰ ਇੰਜੀਨਅਰਿੰਗ ਕਾਲਜ ਵਿੱਚ ਹੋਏ ਫਿਊਜਨ ਮੁਕਾਬਲੇ ਵਿੱਚ ਗਰੇਸ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਪਹਿਲਾ ਸਥਾਨ ਹਾਸਿਲ਼ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ।ਸਕੂਲ ਦੇ ਡਾਇਰੈਕਟਰ ਜੇ.ਐਸ ਰੰਧਾਵਾ ਨੇ ਇਸ ਨੂੰ ਇੱਕ ਵੱਡੀ ਉਪਲੱਬਧੀ ਦੱਸਦਿਆਂ ਕਿਹਾ ਕਿ ਸਕੂਲ ਦੇ ਵਿਦਿਆਰਥੀ ਖੇਡਾਂ ਤੋਂ ਇਲਾਵਾ ਪੜਾਈ ਵਿੱਚ ਵੀ ਬਹੁਤ ਮੱਲਾਂ ਮਾਰ ਰਹੇ …

Read More »

ਪਹਿਲੇ ਪਾਤਿਸ਼ਾਹ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਜੰਡਿਆਲਾ ਗੁਰੂ, 7 ਨਵੰਬਰ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਪਹਿਲੇ ਪਾਤਿਸ਼ਾਹ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ਼ਿੰਘ ਸਭਾ ਬਾਜ਼ਾਰ ਕਸ਼ਮੀਰੀਆਂ ਵਿਖੇ ਸਵੇਰੇ ਸ਼੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।ਸ਼ਾਮ ਨੂੰ ਭਾਈ ਘਨਈਆ ਜੀ ਦੇ ਅਸਥਾਨ ਤੇ ਰਹਿਰਾਸ ਸਾਹਿਬ ਜੀ ਦੇ ਪਾਠ ਉਪਰੰਤ ਕੀਰਤਨ ਦਰਬਾਰ ਵਿਚ ਲੋਕਲ ਰਾਗੀ ਜਥਿਆਂ ਨੇ ਸ਼ਬਦ ਗਾਇਨ ਕੀਤੇ।ਇਸ ਮੌਕੇ …

Read More »

ਨਗਰ ਕੋਂਸਲ ਜੰਡਿਆਲਾ ਗੁਰੂ `ਚ ਪੰਜਾਬੀ ਮਾਂ ਬੋਲੀ ਨੂੰ ਕੀਤਾ ਜਾ ਰਿਹਾ ਅਣਗੋਲਿਆ

ਜੰਡਿਆਲਾ ਗੁਰੂ, 7 ਨਵੰਬਰ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਇਕ ਪਾਸੇ ਜਿਥੇ ਵੱਡੇ ਪੱਧਰ ਤੇ ਪੰਜਾਬੀ ਮਾਂ ਬੋਲੀ ਨੂੰ ਮਾਨ ਸਨਮਾਨ ਦੇਣ ਲਈ ਬੀਤੇ ਦਿਨੀ ਵੱਖ ਵੱਖ ਜਥੇਬੰਦੀਆਂ ਵਲੋਂ ਸੰਘਰਸ਼ ਕਰਨ ਤੋਂ ਬਾਅਦ ਇਕ ਵਾਰ ਫਿਰ ਸਰਕਾਰੀ ਤੋਰ ਤੇ ਐਲਾਨ ਕੀਤਾ ਗਿਆ ਹੈ ਕਿ ਹਰ ਇਕ ਸਰਕਾਰੀ ਦਫਤਰਾਂ ਵਿੱਚ ਪੰਜਾਬੀ ਨੂੰ ਪਹਿਲ ਦੇ ਆਧਾਰ `ਤੇ ਲਾਗੂ ਕੀਤਾ ਜਾਵੇ, ਪਰ …

Read More »

ਯੂਨੀਵਰਸਿਟੀ ਦੇ ਸੋਸ਼ਲ ਸਰਵਿਸ ਕਲੱਬ ਵਲੋਂ ਸਾਫ ਸੁੰਦਰ ਕੈਂਪਸ ਮੁਹਿੰਮ

ਅੰਮ੍ਰਿਤਸਰ, 7 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਨਵ ਸਥਾਪਤ ਸੋਸ਼ਲ ਸਰਵਿਸ ਕਲੱਬ ਵੱਲੋਂ ਅੱਜ ਇਥੇ ਸਾਫ-ਸੁੰਦਰ ਕੈਂਪਸ ਮੁਹਿੰਮ ਅਧੀਨ ਇਕ ਵਿਸ਼ੇਸ਼ ਰੈਲੀ ਦਾ ਆਯੋਜਨ ਕੀਤਾ ਗਿਆ। ਇਸ ਵਿਚ ਵੱਖ-ਵੱਖ ਵਿਭਾਗਾਂ ਦੇ 400 ਤੋਂ ਵੱਧ ਵਿਦਿਆਰਥੀ ਵੋਲੰਟੀਅਰਾਂ ਨੇ ਭਾਗ ਲਿਆ ਅਤੇ ਯੂਨੀਵਰਸਿਟੀ ਦੇ ਵੱਖ ਵੱਖ ਬਲਾਕਾਂ ਤੋਂ ਇਲਾਵਾ ਪਾਰਕਾਂ ਨੂੰ ਸਾਫ ਰੱਖਣ ਲਈ …

Read More »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ 25 ਦਸਬੰਰ ਨੂੰ ਹੀ ਮਨਾਇਆ ਜਾਵੇਗਾ- ਗਿ. ਇਕਬਾਲ ਸਿੰਘ

ਅੰਮ੍ਰਿਤਸਰ, 7 ਨਵੰਬਰ (ਪੰਜਾਬ ਪੋਸਟ ਬਿਊਰੋ) – ਤਖਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ ਨੇ ਕਿਹਾ ਕਿ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹੜਾ ਹਰ ਸਾਲ ਪੋਹ ਸੁਦੀ 7 ਵੀ ਨੂੰ ਹੀ ਮਨਾਇਆ ਜਾਂਦਾ ਹੈ ਤੇ ਇਸ ਵਾਰ ਵੀ ਇਸੇ ਦਿਨ ਮਨਾਇਆ ਜਾਵੇਗਾ ਤੇ ਈਸਵੀ ਕੈਲੰਡਰ ਮੁਤਾਬਕ ਉਸ ਦਿਨ  25 ਦਸੰਬਰ ਬਣਦੀ ਹੈ। ਜਾਰੀ …

Read More »

ਦਿੱਲੀ ਕਮੇਟੀ ਵਲੋਂ ਐਡਵੋਕੇਟ ਸਿਆਲਕਾ ਸਨਮਾਨਿਤ

ਅੰਮ੍ਰਿਤਸਰ, 7 ਨਵੰਬਰ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਵੱਲੋਂ ਗੁਰਪੁਰਬ ਸੰਬੰਧੀ ਇਕ ਵਿਸ਼ੇਸ਼ ਸਮਾਗਮ ਦੌਰਾਨ ਸਿੱਖ ਮਾਮਲਿਆਂ ਨੂੰ ਲੈ ਕੇ ਅਦਾਲਤਾਂ ਵਿਚ ਨਿਸ਼ਕਾਮ ਸੇਵਾ ਨਿਭਾਉਂਦਿਆਂ ਕਈ ਕੇਸ ਜਿੱਤਣ ਵਾਲੇ ਸ਼੍ਰੋਮਣੀ ਕਮੇਟੀ ਅੰਮ੍ਰਿਤਸਰ ਦੇ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੂੰ ਇਕ ਮੋਮੈਂਟੋ ਅਤੇ ਸਿਰੋਪਾਉ ਨਾਲ ਸਨਮਾਨਿਤ ਕੀਤਾ ਗਿਆ। ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦਿਲੀ …

Read More »