Tuesday, November 24, 2026

Daily Archives: November 9, 2017

ਕੈਨੇਡਾ ’ਚ ਅੰਮ੍ਰਿਤਧਾਰੀ ਸਿੱਖਾਂ ਨੂੰ ਕਿਰਪਾਨ ਸਮੇਤ ਹਵਾਈ ਸਫ਼ਰ ਦੀ ਇਜਾਜ਼ਤ ਦਾ ਸਵਾਗਤ

ਅੰਮ੍ਰਿਤਸਰ, 8 ਨਵੰਬਰ (ਪੰਜਾਬ ਪਸੋਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਅੱਜ ਇਥੋਂ ਜਾਰੀ ਇੱਕ ਬਿਆਨ ਰਾਹੀਂ ਕੈਨੇਡਾ ਸਰਕਾਰ ਵੱਲੋਂ ਸਿੱਖਾਂ ਨੂੰ ਛੋਟੀ ਕਿਰਪਾਨ ਸਹਿਤ ਘਰੇਲੂ ਤੇ ਕੌਮਾਂਤਰੀ ਉਡਾਣਾਂ ਵਿਚ ਸਫਰ ਕਰਨ ਦੀ ਦਿੱਤੀ ਇਜਾਜ਼ਤ ਦਾ ਸਵਾਗਤ ਕੀਤਾ ਹੈ।ਉਨ੍ਹਾਂ ਕਿਹਾ ਕਿ ਅੰਤਰ-ਰਾਸ਼ਟਰੀ ਉਡਾਣਾਂ ਵਿਚ ਕਿਰਪਾਨ ਪਹਿਨਣ ਦੀ ਮਨਾਹੀ ਕਾਰਨ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ …

Read More »

ਮਹਿਤਾ ਵਿਖੇ ਮੋਦੀ ਦਾ ਪੂਤਲਾ ਫੂਕ ਕੇ ਕਾਂਗਰਸੀਆਂ ਮਨਾਇਆ ਕਾਲਾ ਦਿਵਸ

ਚੌਂਕ ਮਹਿਤਾ, 8 ਨਵੰਬਰ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵੱਲੋਂ ਬੀਤੇ ਸਾਲ ਕੀਤੀ ਗਈ ਨੋਟਬੰਦੀ ਨੂੰ ਅੱਜ ਪੂਰਾ ਇੱਕ ਸਾਲ ਬੀਤ ਜਾਣ ਦੇ ਬਾਵਜੂਦ ਦੇਸ਼ ਵਾਸੀਆਂ ਨੂੰ ਇਸ ਦਾ ਕੋਈ ਫਾਇਦਾ ਨੁਕਸਾਨ ਨਜ਼ਰ ਨਹੀਂ ਆਇਆ, ਉਲਟਾ ਆਮ ਆਦਮੀ ਦੀ ਜਿੰਦਗੀ ਆਰਥਿਕ ਤੇ ਸਮਾਜਿਕ ਤੌਰ ‘ਤੇ ਜ਼ਰੂਰ ਉੱਥਲ-ਪੁੱਥਲ ਹੋ ਗਈ ਹੈ।ਜਿਸ ਦੇ ਵਿਰੋਧ ‘ਚ ਅੱਜ ਇੱਥੇ …

Read More »

ਖ਼ਾਲਸਾ ਕਾਲਜ ਪਬਲਿਕ ਸਕੂਲ ਦਾ ਤੈਰਾਕੀ ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ

ਅੰਮ੍ਰਿਤਸਰ, 8 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖਾਲਸਾ ਕਾਲਜ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਬੀਤੇ ਦਿਨੀਂ ਅੰਡਰ-14 ਅਤੇ 17 ਦੇ ਜ਼ਿਲ੍ਹਾ ਅਤੇ ਰਾਜ ਪੱਧਰੀ ਤੈਰਾਕੀ ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 3 ਸੋਨੇ ਅਤੇ 4 ਚਾਂਦੀ ਦੇ ਤਮਗੇ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ।ਜਿਸ ’ਤੇ ਸਕੂਲ ਪ੍ਰਿੰਸੀਪਲ ਅਮਰਜੀਤ ਸਿੰਘ ਗਿੱਲ ਨੇ ਜੇਤੂ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆ ਖ਼ਾਲਸਾ …

Read More »

ਖ਼ਾਲਸਾ ਕਾਲਜ ‘ਭਾਸ਼ਾ ਵਿਭਾਗ ਦੇ ਸਾਹਿਤਕ’ ਮੁਕਾਬਲਿਆਂ ’ਚ ਜੇਤੂ ਰਿਹਾ

ਅੰਮ੍ਰਿਤਸਰ, 8 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖਾਲਸਾ ਕਾਲਜ ਦੇ ਵਿਦਿਆਰਥੀ ਭਾਸ਼ਾ ਵਿਭਾਗ ਪੰਜਾਬ ਦੁਆਰਾ ‘ਪੰਜਾਬ ਦਿਵਸ’ ਨੂੰ ਸਮਰਪਿਤ ਕਰਵਾਏ ਜ਼ਿਲ੍ਹਾ ਪੱਧਰੀ ਸਾਹਿਤਕ ਮਕਾਬਲਿਆਂ ’ਚ ਜੇਤੂ ਰਹੇ। ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਭਾਸ਼ਾ ਵਿਭਾਗ ਪੰਜਾਬ ਵੱਲੋਂ ਪੰਜਾਬ ਦਿਵਸ ਮਨਾੳਣ ਲਈ ਵੱਖ-ਵੱਖ ਪੱਧਰ ਦੇ ਵਿੱਦਿਅਕ ਅਦਾਰਿਆਂ ਦੇ ਵਿਦਿਆਰਥੀਆਂ ਸਾਹਿਤਕ ਮੁਕਾਬਲੇ ਕਰਵਾਏ ਗਏ। ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ …

Read More »

ਖਾਲਸਾ ਕਾਲਜ ਸਕੂਲ ਦੇ ਵਿਦਿਆਰਥੀਆਂ ਨੇ ਵਿੱਦਿਅਕ ਮੁਕਾਬਲਿਆਂ ’ਚ ਮਾਰੀਆਂ ਮੱਲ੍ਹਾਂ

ਅੰਮ੍ਰਿਤਸਰ, 8 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਵਿਖੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਵਿਦਿਆਰਥੀਆਂ ਵਿਚਲੀ ਕਲਾ ਨੂੰ ਉਭਾਰਣ ਦੇ ਮਕਸਦ ਤਹਿਤ ਹਰ ਸਾਲ ਕਰਵਾਏ ਜਾਂਦੇ ਖੇਤਰ ਪੱਧਰ ਦੇ ਸਹਿ-ਅਕਾਦਮਿਕ ਵਿੱਦਿਅਕ ਮੁਕਾਬਲੇ ਬੀਤੇ 3 ਦਿਨ ਜਾਰੀ ਰਹੇ।ਸਿੱਖਿਆ ਬੋਰਡ ਵੱਲੋਂ ਨਿਯੁਕਤ ਉੱਚ-ਅਧਿਕਾਰੀ ਅਤੇ ਸਮੁੱਚੇ ਮੁਕਾਬਲਿਆਂ ਦੀ ਇੰਚਾਰਜ ਸ੍ਰੀਮਤੀ ਰਜਿੰਦਰ ਕੌਰ ਚੌਹਾਨ ਅਤੇ ਪ੍ਰਿੰਸੀਪਲ ਨਿਰਮਲ ਸਿੰਘ …

Read More »

‘ਦੀ ਕਿਯੂਸਟ ਕੰਟੀਨਿਊ ਲੋਸਟ ਹੈਰੀਟੇਜ ਦੀ ਸਿੱਖ-ਲੈਗੇਸੀ ਇਨ ਪਾਕਿਸਤਾਨ’ ਪੁਸਤਕ ‘ਤੇ ਚਰਚਾ

ਅੰਮ੍ਰਿਤਸਰ, 8 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਵਿਖੇ ਅੱਜ ਇਥੇ ‘ਦੀ ਕਿਯੂਸਟ ਕੰਟੀਨਿਊ ਲੋਸਟ ਹੈਰੀਟੇਜ ਦੀ ਸਿੱਖ-ਲੈਗੇਸੀ ਇਨ ਪਾਕਿਸਤਾਨ’ ਨਾਮਕ ਪੁਸਤਕ ‘ਤੇ ਇਕ ਵਿਚਾਰ ਚਰਚਾ ਦਾ ਆਯੋਜਨ ਕੀਤਾ ਗਿਆ।ਇਸ ਵਿਚਾਰ ਚਰਚਾ ਵਿਚ ਵੱਡੀ ਗਿਣਤੀ ਵਿਚ ਵਿਦਿਆਰਥੀ ਅਤੇ ਅਧਿਆਪਕ ਸ਼ਾਮਿਲ ਹੋਏ। ਇਸ ਪੁਸਤਕ ਦੇ ਲੇਖਕ ਸ. ਅਮਰਦੀਪ ਸਿੰਘ ਨੇ …

Read More »

ਯੂਨੀਵਰਸਿਟੀ ਦੇ ਬਾਇਓਟੈਕਨਾਲੋਜੀ ਵਿਭਾਗ ਨੂੰ ਮਿਲਿਆ ਫੁਲਬਰਾਈਟ ਸਪੈਸ਼ਲਿਸਟ ਪ੍ਰੋਗਰਾਮ ਦਾ ਸਨਮਾਨ

ਅੰਮ੍ਰਿਤਸਰ, 8 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬਾਇਓਟੈਕਨਾਲੋਜੀ ਵਿਭਾਗ ਨੂੰ ਫੁਲਬਰਾਈਟ ਸਪੈਸ਼ਲਿਸਟ ਪ੍ਰੋਗਰਾਮ ਦਾ ਸਨਮਾਨ ਪ੍ਰਾਪਤ ਹੋਇਆ ਹੈ। ਇਹ ਵੱਕਾਰੀ ਪ੍ਰੋਗਰਾਮ ਯੂਨਾਈਟਡ ਸਟੇਟ-ਇੰਡੀਆ ਐਜੂਕੇਸ਼ਨਲ ਫਾਊਂਡੇਸ਼ਨ ਵੱਲੋਂ ਵਿਭਾਗ ਵੱਲੋਂ ਚੰਗੇ ਵਿਗਿਆਨੀ ਅਤੇ ਖੋਜਾਰਥੀਆਂ ਪ੍ਰਦਾਨ ਸਦਕਾ ਪ੍ਰਦਾਨ ਕੀਤਾ ਗਿਆ ਹੈ। ਵਿਭਾਗ ਦੇ ਮੁਖੀ, ਪ੍ਰੋ. ਪ੍ਰਾਤਾਪ ਕੁਮਾਰ ਪਤੀ ਨੇ ਦੱਸਿਆ ਕਿ ਇਸ ਪ੍ਰੋਗਰਾਮ ਅਧੀਨ ਦੋਵਾਂ ਦੇਸ਼ਾਂ …

Read More »

ਸਿਹਤ ਮੰਤਰੀ ਅੱਜ ਕਰਨਗੇ ਅੰਮਿ੍ਰਤਸਰ ਵਿਚ ਕੈਂਸਰ ਸੈਂਟਰ ਦਾ ਉਦਘਾਟਨ

ਅੰਮ੍ਰਿਤਸਰ, 8 ਨਵੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਸਿਹਤ ਤੇ ਪਰਿਵਾਰ ਕਲਿਆਣ ਮੰਤਰੀ ਬ੍ਰਹਮ ਮਹਿੰਦਰਾ 9 ਨਵੰਬਰ ਨੂੰ ਸਵੇਰੇ ਸਰਕਾਰੀ ਮੈਡੀਕਲ ਕਾਲਜ ਵਿਖੇ ਕੈਂਸਰ ਦੇ ਮਰੀਜ਼ਾਂ ਲਈ ਬਣਨ ਵਾਲੇ ਵਿਸ਼ੇਸ ਕੇਂਦਰ ਅਤੇ ਮੈਡੀਕਲ ਕਾਲਜ ਦੇ ਪ੍ਰਬੰਧਕੀ ਬਲਾਕ ਦਾ ਨੀਂਹ ਪੱਥਰ ਰੱਖਣਗੇ।ਇਹ ਜਾਣਕਾਰੀ ਦਿੰਦੇ ਪਿ੍ਰੰਸੀਪਲ ਡਾ. ਤੇਜਬੀਰ ਸਿੰਘ ਨੇ ਦੱਸਿਆ ਕਿ ਕਾਲਜ ਵਿਚ ਬਣਾਏ ਗਏ ਆਡੀਟੋਰੀਅਮ ਦਾ ਨੀਂਹ ਪੱਥਰ ਰੱਖਣ ਤੋਂ …

Read More »

27 ਤੋਂ 29 ਨਵੰਬਰ ਤੱਕ ਅੰਮਿ੍ਰਤਸਰ `ਚ ਹੋਣਗੀਆਂ ਲੜਕੀਆਂ ਦੀਆਂ ਸੂਬਾ ਪੱਧਰੀ ਖੇਡਾਂ

ਅੰਮ੍ਰਿਤਸਰ, 8 ਨਵੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵਲੋਂ 27 ਤੋਂ 29 ਨਵੰਬਰ ਲੜਕੀਆਂ ਦੇ ਅੰਡਰ 17 ਸੂਬਾ ਪੱਧਰੀ ਖੇਡ ਮੁਕਾਬਲੇ ਗੁਰੂ ਨਾਨਕ ਸਟੇਡੀਅਮ ਵਿਖੇ ਕਰਵਾਏ ਜਾ ਰਹੇ ਹਨ, ਜਿਸ ਦੀ ਮੇਜਬਾਨੀ ਅੰਮਿ੍ਰਤਸਰ ਕਰੇਗਾ। ਵਧੀਕ ਡਿਪਟੀ ਕਮਿਸ਼ਨਰ ਸੁਭਾਸ਼ ਕੁਮਾਰ ਨੇ ਮੀਟਿੰਗ ਕਰਦਿਆਂ ਕਿਹਾ ਕਿ ਇਹ ਖੇਡਾਂ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਹੋਣਗੀਆਂ।ਖੇਡ ਮੁਕਾਬਲਿਆਂ ਵਿੱਚ ਹਾਕੀ, …

Read More »

DAV Student Shines in School District Games

Amritsar, Nov. 8 (Punjab Post Bureau) – Nitin  Chauhan, of  Std VII,   a student of DAV Public School, Lawrence Road, Amritsar bagged  First Position in Athletics  in  School District Games organised by PSEB on 6th  &  7th Nov  2017. He bagged first  position in 100 mt. race ( U – 14) held at Khalsa school , Amritsar on 6th Nov., …

Read More »