ਅੰਮ੍ਰਿਤਸਰ, 9 ਨਵੰਬਰ (ਜਗਦੀਪ ਸਿੰਘ ਸੱਗੂ) – ਸਥਾਨਕ ਸਿਡਾਨਾ ਇੰਸਟੀਚਿਉਟ ਵਿਖੇ ਕੈਨੇਡਾ ਵਿਚ ਉਚ ਸਿੱਖਿਆ ਬਾਰੇ ਇਕ ਸੈਮੀਨਾਰ ਕਰਵਾਇਆ ਗਿਆ। ਜਿਸ ਵਿੱਚ +1 ਅਤੇ +2 ਦੇ ਵਿਦਿਆਰਥੀਆਂ ਨੂੰ ਕੈਨੇਡੀਅਨ ਹੁਰੇਨ ਅਤੇ ਵੈਸਟਰਨ ਯੁਨੀਵਰਸਿਟੀ ਦੇ ਐਪਲੀਕੇਸ਼ਨ ਸੈਂਟਰ ਦੇ ਡਾਇਰੈਕਟਰ ਅਤੇ ਅਡਵਾਇਜਰ ਨੇ ਕੈਨੇਡਾ ਵਿੱਚ ਉੱਚ ਸਿਖਿਆ, ਮਾਸਟਰ ਅਤੇ ਬੈਚਲਰ ਡਿਗਰੀ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ।ਉਹਨਾਂ ਦੱਸਿਆ ਕਿ ਕਨੈਡਾ ਯੁਨੀਵਰਸਿਟੀ ਐਪਲੀਕੈਸ਼ਨ …
Read More »Daily Archives: November 10, 2017
ਅਮਰੀਕਾ ਦੇ ਪਹਿਲੇ ਸਿੱਖ ਮੇਅਰ ਰਵਿੰਦਰ ਸਿੰਘ ਭੱਲਾ ਨੂੰ ਸ਼੍ਰੋਮਣੀ ਕਮੇਟੀ ਕਰੇਗੀ ਸਨਮਾਨਿਤ -ਪ੍ਰੋ. ਬਡੂੰਗਰ
ਅੰਮ੍ਰਿਤਸਰ, 9 ਨਵੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) ਸ਼੍ਰੋਮਣੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਅੱਜ ਇਥੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਆਵਾਮ ਦੀ ਭਾਈਚਾਰਕ ਸਾਂਝ ਬਣਾਈ ਰੱਖਣਾ ਸਰਕਾਰ ਦੀ ਜ਼ਿੰਮੇਵਾਰੀ ਹੈ। ਇਹ ਗੱਲ ਉਨ੍ਹਾਂ ਸੁਧੀਰ ਸੂਰੀ ਨਾਮ ਦੇ ਵਿਅਕਤੀ ਵੱਲੋਂ ਸਿੱਖਾਂ ਵਿਰੁੱਧ ਕੀਤੀਆਂ ਘਟੀਆਂ ਟਿੱਪਣੀਆਂ ਤੇ ਪ੍ਰਤੀਕਰਮ ਦਿੰਦਿਆਂ ਆਖੀ।ਉਨ੍ਹਾਂ ਕਿਹਾ …
Read More »ਪ੍ਰੋ. ਬਡੂੰਗਰ ਨੇ ਧਾਰਮਿਕ ਪ੍ਰੀਖਿਆ ’ਚੋਂ ਅਵੱਲ ਆਏ ਵਿਦਿਆਰਥੀਆਂ ਨੂੰ ਵੰਡੇ ਇਨਾਮ
ਅੰਮ੍ਰਿਤਸਰ, 9 ਨਵੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਦੀ ਧਾਰਮਿਕ ਪ੍ਰੀਖਿਆ ਵਿੱਚੋਂ ਵਿਸ਼ੇਸ਼ ਸਥਾਨ ਪ੍ਰਾਪਤ 13 ਵਿਦਿਆਰਥੀਆਂ ਨੂੰ ਅੱਜ ਇਥੇ ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਇਨਾਮੀ ਰਾਸ਼ੀ ਦੇ ਚੈਕ ਤਕਸੀਮ ਕੀਤੇ। ਇਨਾਮੀ ਰਾਸ਼ੀ ਪ੍ਰਾਪਤ ਕਰਨ ਵਾਲੇ ਇਨ੍ਹਾਂ ਵਿਦਿਆਰਥੀਆਂ ਵਿਚ ਧਾਰਮਿਕ ਪ੍ਰੀਖਿਆ ਦੇ ਵੱਖ-ਵੱਖ …
Read More »ਸ੍ਰੀ ਗੁਰੁ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ
ਅੰਮ੍ਰਿਤਸਰ, 9 ਨਵੰਬਰ (ਜਗਦੀਪ ਸਿੰਘ ਸੱਗੂ) – ਸਥਾਨਕ ਟਾਊਨ ਹਾਲ ਸਥਿਤ ਰਾਮਗੜੀਆ ਸੀਨੀਅਰ ਸੈਕੰਡਰੀ ਸਕੂਲ ਵਿੱਖੇ ਸ੍ਰੀ ਗੁਰੁ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿੱਤ ਧਾਰਮਿਕ ਸਮਾਗਮ ਕਰਵਾਇਆ ਗਿਆ।ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਹਿਜ ਪਾਠ ਦੇ ਭੋਗ ਪਾਉਣ ਉਪਰੰਤ ਰਾਗੀ ਸਿੰਘਾਂ ਨੇ ਸ਼ਬਦ ਕੀਰਤਨ ਦੀ ਛਹਿਬਰ ਲਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਸਕੂਲ਼ ਦੀ ਚੜਦੀ ਕਲਾ ਲਈ …
Read More »ਫੋਟੋ ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਟ੍ਰੇਨਿੰਗ ਵਰਕਸ਼ਾਪ ਆਯੋਜਿਤ
ਪਠਾਨਕੋਟ, 9 ਨਵੰਬਰ (ਪੰਜਾਬ ਪੋਸਟ ਬਿਊਰੋ) – ਯੋਗਤਾ ਮਿਤੀ 1 ਜਨਵਰੀ, 2018 ਦੇ ਅਧਾਰ ’ਤੇ ਮਿਤੀ 15/11/2017 ਤੋਂ 14/12/2017 ਤੱਕ ਫੋਟੋ ਵੋਟਰ ਸੂਚੀਆਂ ਦੀ ਸੁਧਾਈ ਦੇ ਕੰਮ ਨੂੰ ਮੁੱਖ ਰੱਖਦੇ ਹੋਏ ਵਿਧਾਨ ਸਭਾ ਚੋਣ ਹਲਕਾ 003-ਪਠਾਨਕੋਟ ਦੇ ਸੈਕਟਰ ਅਫ਼ਸਰ ਅਤੇ ਬੀ.ਐਲ.ਓਜ਼ ਦੀ ਟ੍ਰੇਨਿੰਗ ਵਰਕਸ਼ਾਪ ਅੱਜ ਐਵਲਨ ਗਰਲਜ ਸੀਨੀਅਰ ਸੈਕੰਡਰੀ ਸਕੂਲ ਪਠਾਨਕੋਟ ਵਿਖੇ ਆਯੋਜਿਤ ਕੀਤੀ ਗਈ।ਇਸ ਵਰਕਸ਼ਾਪ ਦੀ ਪ੍ਰਧਾਨਗੀ ਅਮਿਤ ਕੁਮਾਰ …
Read More »ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਨੈਸ਼ਨਲ ਕਾਨੂੰਨੀ ਸੇਵਾਵਾਂ ਦਿਵਸ ‘ਤੇ ਜਾਗਰੂਕਤਾ ਰੈਲੀ
ਪਠਾਨਕੋਟ, 9 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵਲੋਂ ਨੈਸ਼ਨਲ ਕਾਨੂੰਨੀ ਸੇਵਾਵਾਂ ਦਿਵਸ ਦੇ ਸਬੰਧ ਵਿਚ ਜਾਗਰੂਕਤਾ ਰੈਲੀ ਕੱਢੀ ਗਈ।ਜਿਸ ਵਿਚ ਜਿਲਾ ਪਠਾਨਕੋਟ ਦੇ ਵੱਖ-ਵੱਖ ਸਕੂਲਾਂ ਤੋਂ ਆਏ 150 ਵਿਦਿਆਰਥੀਆਂ ਨੇ ਹਿੱਸਾ ਲਿਆ।ਸ਼੍ਰੀਮਤੀ ਅਮਨਦੀਪ ਕੌਰ ਚਾਹਲ ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਅਮਿਤ ਮਹਾਜਨ ਐਸ.ਡੀ.ਐਮ ਪਠਾਨਕੋਟ, ਡੀ.ਐਸ.ਪੀ ਸੀਤਲ ਸਿੰਘ …
Read More »ਪ੍ਰਧਾਨ ਮੰਤਰੀ ਵਲੋਂ ਉਤਰਾਖੰਡ ਸਥਾਪਨਾ ਦਿਵਸ ‘ਤੇ ਵਧਾਈਆਂ
ਨਵੀਂ ਦਿੱਲੀ, 9 ਨਵੰਬਰ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਉਤਰਾਖੰਡ ਦੇ ਲੋਕਾਂ ਨੂੰ ਉਤਰਾਖੰਡ ਸਥਾਪਨਾ ਦਿਵਸ `ਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ।ਪ੍ਰਧਾਨ ਮੰਤਰੀ ਨੇ ਕਿਹਾ, `ਵਿਕਾਸ ਕੇ ਦੇ ਰਸਤੇ `ਤੇ ਅੱਗੇ ਵਧ ਰਹੇ ਉਤਰਾਖੰਡ ਕੇ ਨਿਵਾਸੀਆਂ ਨੂੰ ਸੂਬੇ ਦੇ ਸਥਾਪਨਾ ਦਿਵਸ ਦੀਆਂ ਹਾਰਦਿਕ ਸ਼ੁਭਕਾਮਨਾਵਾਂ ਹੋਣ।
Read More »Nitin Gadkari directs highways projects around Delhi NCR to reduce air pollution
New Delhi, Nov. 9 (Punjab Post Bureau) – The Minister of Road Transport & highways, Shipping, Water Resources, River Development & Ganga Rejuvenation Nitin Gadkari has said that directions have been issued to Project Directors, Contractors and field level officials working on highways projects around Delhi NCR to take stringent steps to check pollution arising out of the construction work. …
Read More »PM Modi and Bangladesh PM jointly launches Rail connectivity between India and Bangladesh
New Delhi, Nov. 9 (Punjab Post Bureau) – The Prime Minister, Shri Narendra Modi, the Bangladesh Prime Minister, Sheikh Hasina, and the Chief Minister of West Bengal, Ms. Mamata Banerjee, today jointly inaugurated a series of connectivity projects between the two countries. These include, the second Bhairab and Titas Railway Bridges; and the International Rail Passenger Terminus at Chitpur in Kolkata. …
Read More »President of India launches Bihar Krishi road map 2017-2022
New Delhi, Nov. 9 (Punjab Post Bureau) – The President of India, Shri Ram Nath Kovind launched the Bihar Krishi Road Map 2017-2022 in Patna today (November 9, 2017). Speaking on the occasion, the President said it was a moving and emotional experience for him to come to Bihar for the first time as President of India. He would always remember …
Read More »
Punjab Post Daily Online Newspaper & Print Media