ਬਠਿੰਡਾ, 9 ਨਵੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਦੇ ਵਿਦਿਆਰਥੀਆ ਦੇ ਸਰਵਪੱਖੀ ਵਿਕਾਸ ਲਈ ਯੂਨੀਵਰਸਿਟੀ ਦੇ ਕਾਰਪੋਰੇਟ ਰਿਸੋਰਸ ਸੈਲ ਵਲੋਂ ਇਕ ਐਪਟੀਟਿਉਡ ਟੈਸਟ ਆਯੋਜਿਤ ਕੀਤਾ ਗਿਆ।ਇਸ ਵਿੱਚ ਯੂਨੀਵਰਸਿਟੀ ਦੇ ਅਲੱਗ-ਅਲੱਗ ਕਾਲਜਾਂ ਦੇ ਅੰਦਾਜਨ 450 ਵਿਦਿਆਰਥੀਆਂ ਨੇ ਭਾਗ ਲਿਆ।ਕਾਰਪੋਰੇਟ ਰਿਸੋਰਸ ਸੈਲ ਦੇ ਡਾਇਰੈਕਟਰ ਮੈਡਮ ਸ਼ੈਲੀ ਜਿੰਦਲ ਨੇ ਦੱਸਿਆ ਕਿ ਵਿਦਿਆਰਥੀਆਂ ਦੀ ਮਾਨਸਿਕ …
Read More »Daily Archives: November 10, 2017
ਭਿਆਨਕ ਹਾਦਸੇ ਵਿੱਚ ਨੋਜਵਾਨਾਂ ਦੇ ਮਾਰੇ ਗਏ ਜਾਣ `ਤੇ ਦੁੱਖ ਦਾ ਪ੍ਰਗਟਾਵਾ
ਬਠਿੰਡਾ, 9 ਨਵੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਨਸ਼ਾ ਮੁਕਤੀ ਗੁਰਮਤਿ ਪ੍ਰਚੰਡ ਲਹਿਰ ਦੇ ਪ੍ਰਮੁੱਖ ਸੇਵਾਦਾਰ ਜਸਕਰਨ ਸਿੰਘ ਸਿਵੀਆਂ ਨੇ ਬਠਿੰਡਾ ਭੁੱਚੋਂ ਓਵਰ ਬ੍ਰਿਜ ’ਤੇ ਹੋਏ ਭਿਆਨਕ ਹਾਦਸੇ ਵਿੱਚ ਮਾਰੇ ਗਏ ਨੋਜਵਾਨ ਬੱਚਿਆਂ ਤੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਕਿਹਾ ਕਿ ਪ੍ਰਮਾਤਮਾ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾ ਵਿੱਚ ਨਿਵਾਸ ਬਖ਼ਸੇ।ਰੋਜ਼ ਵਾਪਰ ਰਹੇ ਸੜਕ ਹਾਦਸਿਆਂ ਬਾਰੇ ਉਨਾਂ …
Read More »ਜਿਲਾ ਤੇ ਸੈਸ਼ਨ ਜੱਜ, ਡੀ.ਸੀ ਤੇ ਐਸ.ਐਸ.ਪੀ ਜਾਗਰੂਕਤਾ ਰੈਲੀ ’ਚ ਹੋਏ ਸ਼ਾਮਲ
ਬਠਿੰਡਾ, 9 ਨਵੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਨਾਲਸਾ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਬਠਿੰਡਾ ਦੇ ਪ੍ਰਬੰਧਾਂ ਹੇਠ ਅੱਜ ਜ਼ਿਲਾ ਬਠਿੰਡਾ ਵਿਚ 10 ਰੋਜ਼ਾ ਜ਼ਿਲਾ ਪੱਧਰੀ ਵਿਸ਼ੇਸ ਕਾਨੂੰਨੀ ਸਾਖ਼ਰਤਾ ਮੁਹਿੰਮ ਸ਼ੁਰੂ ਹੋ ਗਈ ਹੈ।ਜਿਸ ਦਾ ਆਗਾਜ਼ ਜ਼ਿਲਾ ਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਰਮਜੀਤ ਸਿੰਘ ਵਲੋਂ ਸੈਸ਼ਨ ਹਾਊਸ ਦੇ ਨੇੜੇ ਜਾਗਰੂਕਤਾ …
Read More »ਸਕੂਲ ਦੇ ਵਿਦਿਆਰਥੀਆਂ ਨੂੰ ਕਰਵਾਈ ਇਤਿਹਾਸਕ ਥਾਵਾਂ ਦੀ ਯਾਤਰਾ
ਬਠਿੰਡਾ, 9 ਨਵੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਦਸ਼ਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਠਿੰਡਾ ਦੇ ਵਿਦਿਆਰਥੀਆਂ ਦੀ ਜਾਣਕਾਰੀ ਵਿੱਚ ਵਾਧਾ ਕਰਨ ਲਈ ਸਕੂਲ ਦੇ ਪਿ੍ਰੰਸੀਪਲ ਡਾ. ਰਵਿੰਦਰ ਸਿੰਘ ਮਾਨ ਦੀ ਅਗਵਾਈ ਹੇਠ ਵਿਦਿਆਰਥੀ ਨੂੰ ਇਤਿਹਾਸਕ ਥਾਵਾਂ ’ਤੇ ਲਿਜਾਇਆ ਗਿਆ।ਅੱਠਵੀ ਜਮਾਤ ਤੋਂ ਲੈ ਕੇ 12 ਵੀਂ ਕਲਾਸ ਤੱਕ ਦੇ ਵਿਦਿਆਰਥੀਆਂ ਦਾ ਗਿਆਨ ਵਧਾਉਣ ਲਈ ਉਹਨਾਂ ਨੂੰ ਇਤਿਹਾਸਕ, …
Read More »ਵਿਆਹ ਦੀ ਚੌਥੀ ਵਰੇਗੰਢ ਮੁਬਾਰਕ- ਰਾਜ ਕੁਮਾਰ ਅਤੇ ਨੀਤੂ ਰਾਣੀ
ਧੂਰੀ, 9 ਨਵੰਬਰ (ਪੰਜਾਬ ਪੋਸਟ- ਪ੍ਰਵੀਨ ਗਰਗ) – ਲੌਂਗੋਵਾਲ ਵਾਸੀ ਰਾਜ ਕੁਮਾਰ ਅਤੇ ਨੀਤੂ ਰਾਣੀ ਨੂੰ ਵਿਆਹ ਦੀ ਚੌਥੀ ਵਰੇ੍ਗੰਢ ਦੀਆਂ ਬਹੁਤ ਬਹੁਤ ਵਧਾਈਆਂ।
Read More »
Punjab Post Daily Online Newspaper & Print Media