ਅੰਮ੍ਰਿਤਸਰ, 10 ਨਵੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਅੱਜ ਇਥੇ ਖਾਲਸਾ ਏਡ ਸੰਸਥਾ ਯੂ.ਕੇ ਦੇ ਨੁਮਇੰਦਿਆਂ ਨੂੰ ਦੋ ਲੱਖ ਇਕਵੰਜਾ ਹਜ਼ਾਰ ਰੁਪਏ ਦੀ ਰਾਸ਼ੀ, ਚਾਦੀ ਦੀ ਤਸਤਰੀ ਅਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।ਇਹ ਸਨਮਾਨ ਧਰਮ ਪ੍ਰਚਾਰ ਕਮੇਟੀ ਵੱਲੋਂ ਲਏ ਗਏ ਫ਼ੈਸਲੇ ਅਨੁੁਸਾਰ ਕੀਤਾ ਗਿਆ, ਜਿਸ ਨੂੰ ਪ੍ਰਾਪਤ ਕਰਨ ਲਈ …
Read More »Daily Archives: November 11, 2017
ਉਚੀਆਂ ਸੁੱਚੀਆਂ ਪਰੰਪਰਾਵਾਂ ਲਈ ਕਾਰਜ ਕਰਨ ਦਾ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਦਿੱਤਾ ਭਰੋਸਾ
ਅੰਮ੍ਰਿਤਸਰ, 10 ਨਵੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਕਮੇਟੀ ਦੀ ਅੰਤ੍ਰਿੰਗ ਕਮੇਟੀ ਵਲੋਂ ਪਦਉੱਨਤ ਕੀਤੇ ਗਏ ਮੁੱਖ ਸਕੱਤਰ ਡਾ. ਰੂਪ ਸਿੰਘ ਸਮੇਤ ਦੋ ਸਕੱਤਰਾਂ ਹਰਭਜਨ ਸਿੰਘ ਮਨਾਵਾਂ ਅਤੇ ਮਹਿੰਦਰ ਸਿੰਘ ਆਹਲੀ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਨਵੇਂ ਅਹੁੱਦਿਆਂ ਦੀਆਂ ਜ਼ਿੰਮੇਵਾਰੀਆਂ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ।ਨਵੀਂ ਜ਼ਿੰਮੇਵਾਰੀ ‘ਤੇ ਕਾਰਜਸ਼ੀਲ ਕਰਨ ਲਈ ਪਦਉੱਨਤ ਕੀਤੇ ਗਏ ਤਿੰਨਾਂ ਅਧਿਕਾਰੀਆਂ …
Read More »Health Minister Punjab Brahm Mohindra visited Manawala Complex of Pingalwara
Amritsar, Nov. 10 (Punjab Post Bureau) – Minister of Health Punjab Brahm Mohindra visited Manawala Complex of Pingalwara. During his visit he was accompanied by Gurjeet Singh Aujla Member Parliament and Sunil Datti MLA. He was received by Dr. Inderjit Kaur resident Pingalwara, Dr. Jagdeepak Singh Vice President and Col. Darshan Singh Bawa Administrator in the Admin Block. Dr. Inderjit …
Read More »ਇੱਕ ਧਿਰ ਨੇ ਦੂਸਰੀ ਧਿਰ ‘ਤੇ ਲਗਾਏ ਗਲਤ ਰਜਿਸਟਰੀ ਕਰਵਾਉਣ ਦੇ ਦੋਸ਼, ਦੂਸਰੀ ਧਿਰ ਨੇ ਨਕਾਰੇ
ਚੌਂਕ ਮਹਿਤਾ, 10 ਨਵੰਬਰ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਬਹੁਤ ਲੰਬੇ ਸਮੇਂ ਤੋਂ ਮਲੇਸ਼ੀਆ ‘ਚ ਰਹਿੰਦੇ ਇੱਕ ਪਰਿਵਾਰ ਦੇ ਕਥਿੱਤ ਤੌਰ ‘ਤੇ ਮਰ ਚੁੱਕੇ ਇੱਕ ਮੈਂਬਰ ਦੀ ਜਗਾ ਕਿਸੇ ਹੋਰ ਵਿਅਕਤੀ ਨੂੰ ਖੜ੍ਹਾ ਕਰਕੇ 10 ਮਰਲੇ ਦੀ ਗਲਤ ਰਜਿਸਟਰੀ ਕੀਤੇ ਜਾਣ ਦੇ ਇੱਕ ਧਿਰ ਨੇ ਦੂਜੀ ਧਿਰ `ਤੇ ਦੋਸ਼ ਲਾਏ ਹਨ।ਇਸ ਸਬੰਧ ‘ਚ ਤਸਦੀਕ ਸ਼ੁਦਾ ਹਲਫੀਆ ਬਿਆਨ ਰਾਹੀਂ ਇੱਕ …
Read More »ਖ਼ਾਲਸਾ ਕਾਲਜ ਦੀ ਸਾਹਿਤ ਸਭਾ ਨੇ ਕਵਿਤਾ-ਉਚਾਰਣ ਤੇ ਭਾਸ਼ਣ ਮੁਕਾਬਲਾ ਕਰਵਾਇਆ
ਅੰਮ੍ਰਿਤਸਰ, 10 ਨਵੰਬਰ (ਪੰਜਾਬ ਪੋਸਟ ਸੁਖਬੀਰ ਸਿੰਘ ਖੁਰਮਣੀਆ) – ਖਾਲਸਾ ਕਾਲਜ ਦੇ ਪੰਜਾਬੀ ਵਿਭਾਗ ਦੀ ਸਾਹਿਤ ਸਭਾ ਵਲੋਂ ‘ਪੰਜਾਬ ਦਿਵਸ’ ਨੂੰ ਸਮਰਪਿਤ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਸਾਹਿਤਕ ਸਮਾਗਮ ਕਰਵਾਇਆ ਗਿਆ, ਜਿਸ ’ਚ ਵਿਦਿਆਰਥੀਆਂ ਦੇ ਕਵਿਤਾ-ਉਚਾਰਣ ਅਤੇ ਭਾਸ਼ਣ ਮੁਕਾਬਲੇ ਕਰਵਾਏ ਗਏ। ਸਾਹਿਤ ਸਭਾ ਇੰਚਾਰਜ ਡਾ. ਹੀਰਾ ਸਿੰਘ, ਡਾ. ਮਿੰਨੀ ਸਲਵਾਨ ਅਤੇ ਡਾ. ਕੁਲਦੀਪ ਸਿੰਘ ਨੇ ਸਾਂਝੇ ਤੌਰ ’ਤੇ …
Read More »‘On The Spot Painting Competition’ organised at KT:Kala Kendra
Amritsar, Nov. 10 (Punjab Post Bureau) – KT:Kalã Kendra organised an ‘ON The Spot Painting Competition’ of school children. More than 200 students of 16 schools of Amritsar and Batala Participated in this competition. There were five categories of different classes from pre nursery to plus two. First, Second, Third and five consolation prizes were given in each category i.e. …
Read More »ਆਲ ਇੰਡੀਆ ਇੰਟਰ-ਯੂਨੀਵਰਸਿਟੀ ਏਅਰ ਪਿਸਟਲ ਐਂਡ ਰਾਈਫਲ ਚੈਂਪੀਅਨਸ਼ਿਪ ਸ਼ੁਰੂ
ਅੰਮ੍ਰਿਤਸਰ, 10 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਅੱਜ ਯੂਨੀਵਰਸਿਟੀ ਦੀ ਸ਼ੂਟਿੰਗ ਰੇਜ਼ ਵਿਚ ਆਲ ਇੰਡੀਆ ਇੰਟਰ-ਯੂਨੀਵਰਸਿਟੀ ਏਅਰ ਪਿਸਟਲ ਐਂਡ ਏਅਰ ਰਾਈਫਲ (ਪੁਰਸ਼ ਅਤੇ ਇਸਤਰੀਆਂ) ਚੈਂਪੀਅਨਸ਼ਿਪ ਸ਼ੁਰੂ ਹੋ ਗਈ। ਇਸ ਚੈਂਪੀਅਨਸ਼ਿਪ ਵਿਚ 100 ਟੀਮਾਂ ਦੇ 600 ਖਿਡਾਰੀ ਭਾਗ ਲੈ ਰਹੇ ਹਨ। ਨਵੰਬਰ 14 ਨੂੰ ਸੰਪੰਨ ਹੋਣ ਵਾਲੀ ਇਹ ਚੈਂਪੀਅਨਸ਼ਿਪ ਯੂਨੀਵਰਸਿਟੀ ਦੇ ਖੇਡ ਵਿਭਾਗ ਵੱਲੋਂ ਕਰਵਾਈ …
Read More »ਸਰਕਾਰਾਂ ਵਲੋਂ ਸਿੱਖਾਂ ਨਾਲ ਕੀਤੇ ਜਾ ਰਹੇ ਵਿਤਕਰੇ ਖਿਲਾਫ਼ ਦਿੱਲੀ ਕਮੇਟੀ ਨੇ ਖੋਲਿਆ ਕਾਨੂੰਨੀ ਮੋਰਚਾ
ਨਵੀਂ ਦਿੱਲੀ, 10 ਨਵੰਬਰ (ਪੰਜਾਬ ਪੋਸਟ ਬਿਊਰੋ) – ਸਰਕਾਰਾਂ ਵਲੋਂ ਸਿੱਖ ਮਸਲਿਆਂ ਨੂੰ ਲਟਕਾਉਣ ਅਤੇ ਗਲਤ ਕਾਨੂੰਨਾਂ ਦੀ ਆੜ ਹੇਠ ਸਿੱਖਾਂ ’ਤੇ ਕੀਤੀ ਜਾ ਰਹੀ ਮਾਨਸਿਕ ਅਤੇ ਸ਼ਰੀਰਿਕ ਤਸ਼ਦੱਦ ਦੇ ਖਿਲਾਫ਼ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਕਾਨੂੰਨੀ ਲੜਾਈ ਸ਼ੁਰੂ ਕਰਨ ਜਾ ਰਹੀ ਹੈ।ਇਸ ਗੱਲ ਦਾ ਐਲਾਨ ਕਮੇਟੀ ਦੇ ਕਾਨੂੰਨੀ ਵਿਭਾਗ ਦੇ ਚੇਅਰਮੈਨ ਜਸਵਿੰਦਰ ਸਿੰਘ ਜੌਲੀ ਨੇ ਅੱਜ ਮੀਡੀਆ ਨੂੰ ਜਾਰੀ …
Read More »ਨਸ਼ੇ ਦੇ ਖ਼ਾਤਮੇ ਲਈ ਪਬਲਿਕ ਨੁਮਾਇੰਦਿਆਂ ਸਮੇਤ ਵੱਡੀ ਪੱਧਰ ’ਤੇ ਜਨਤਕ ਮੁਹਿੰਮ ਚੱਲੇਗੀ – ਬ੍ਰਹਮ ਮਹਿੰਦਰਾ
ਸਿਹਤ ਤੇ ਪਰਿਵਾਰ ਭਲਾਈ ਮੰਤਰੀ ਵਲੋਂ ਜ਼ਿਲਾ ਤਰਨਤਾਰਨ ਦੇ `ਓਟ ਕਲੀਨਿਕ` ਦਾ ਦੌਰਾ ਤਰਨਤਾਰਨ, 10 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਨਸ਼ੇ ਦੇ ਖ਼ਾਤਮੇ ਲਈ ਪਬਲਿਕ ਨੁਮਾਇੰਦਿਆਂ ਨੂੰ ਨਾਲ ਲੈ ਕੇ ਵੱਡੀ ਪੱਧਰ ’ਤੇ ਜਨਤਕ ਮੁਹਿੰਮ ਚਲਾਈ ਜਾਵੇਗੀ ਅਤੇ ਪ੍ਰਭਾਵਿਤ ਇਲਾਕਿਆਂ ਵਿੱਚ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਚਲਾਏ ਜਾਣਗੇ।ਇਨਾਂ ਵਿਚਾਰਾਂ ਦਾ ਪ੍ਰਗਟਾਵਾ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਪੰਜਾਬ …
Read More »ਰਾਸ਼ਟਰੀ ਪ੍ਰਸ਼ਨੋਤਰੀ (ਕੁਇਜ਼) ਮੁਕਾਬਲੇ ਕਰਵਾਏ
ਅੰਮ੍ਰਿਤਸਰ, 10 ਨਵੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਭਾਰਤੀ ਚੋਣ ਕਮਿਸ਼ਨ ਵੱਲੋਂ ਰਾਸ਼ਟਰੀ ਪ੍ਰਸ਼ਨੋਤਰੀ (ਕੁਇਜ਼) ਪ੍ਰਤੀਯੋਗਤਾ 2017-18 ਰੱਖੀ ਗਈ ਸੀ।ਇਸੇ ਹੀ ਲੜੀ ਤਹਿਤ ਡਵੀਜਨਲ ਡਿਪਟੀ ਡਾਇਰੈਕਟਰ ਸਥਾਨਕ ਸਰਕਾਰਾਂ ਅੰਮ੍ਰਿਤਸਰ -ਕਮ-ਚੋਣਕਾਰ ਰਜਿਸਟਰੇਸ਼ਨ ਅਫਸਰ ਅੰਮ੍ਰਿਤਸਰ-17 ਕੇਂਦਰੀ ਵਿਧਾਨ ਸਭਾ ਚੋਣ ਹਲਕਾ ਦੁਆਰਾ ਡੀ.ਏ.ਵੀ ਸੀਨੀਅਰ ਸੈਕੰਡਰੀ ਸਕੂਲ ਅੰਮ੍ਰਿਤਸਰ ਵਿਖੇ ਚੋਣ ਹਲਕਾ ਪੱਧਰ ਤੇ ਕੁਇਜ ਪ੍ਰਤੀਯੋਗਤਾ ਦਾ ਆਯੋਜਨ ਕੀਤਾ ਗਿਆ।ਇਸ ਕੁਇਜ ਪ੍ਰਤੀਯੋਗਤਾ ਵਿੱਚ 17- ਅੰਮ੍ਰਿਤਸਰ …
Read More »
Punjab Post Daily Online Newspaper & Print Media