ਅੰਮ੍ਰਿਤਸਰ, 10 ਨਵੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਨਾਲਸਾ (ਨੈਸ਼ਨਲ ਲੀਗਲ ਸਰਵਿਸ ਅਥਾਰਟੀ ਸੁਪਰੀਮ ਕੋਰਟ ਨਵੀਂ ਦਿੱਲੀ) ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਪੰਜਾਬ ਸਟੇਟ ਲੀਗਲ ਸਰਵਿਸ ਅਥਾਰਟੀ, ਐਸ.ਏ.ਐਸ ਨਗਰ ਮੋਹਾਲੀ ਦੇ ਕਾਰਜਕਾਰੀ ਚੇਅਰਮੈਨ ਜ਼ਸਟਿਸ ਸ੍ਰੀ ਟੀ.ਪੀ.ਐਸ ਮਾਨ ਦੀਆਂ ਹਦਾਇਤਾਂ ਅਤੇ ਸ੍ਰੀ ਕੇ.ਐਸ ਕੰਗ ਜ਼ਿਲਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮਿ੍ਰਤਸਰ ਦੀ ਅਗਵਾਈ ਹੇਠ ਮੈਡਮ ਮੋਨਿਕਾ ਸ਼ਰਮਾ, ਸੀ.ਜੇ.ਐਮ-ਕਮ-ਸਕੱਤਰ ਜ਼ਿਲਾ ਕਾਨੂੰਨੀ …
Read More »Daily Archives: November 11, 2017
ਕੈਂਸਰ ਤੇ ਡਰੱਗ ਦੀ ਰੋਕਥਾਮ `ਤੇ ਖਰਚੇ ਜਾਣਗੇ 174 ਕਰੋੜ -ਸਿਹਤ ਮੰਤਰੀ
ਅੰਮ੍ਰਿਤਸਰ, 10 ਨਵੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਰਾਜ ਬਾਲ ਰੱਖਿਆ ਕਮਿਸ਼ਨ ਵੱਲੋਂ ਗੌਰਮਿੰਟ ਮੈਡੀਕਲ ਕਾਲਜ ਦੇ ਆਡੀਟੋਰੀਅਮ ਵਿਖੇ ਬੱਚਿਆਂ ਦੇ ਅਧਿਕਾਰਾਂ ਦੀ ਸੁਰੱਖਿਆ ਲਈ ਇਕ ਸੈਮੀਨਾਰ ਆਯੋਜਨ ਕੀਤਾ ਗਿਆ।ਇਹ ਸੈਮੀਨਾਰ ਸਿਖਿਆ ਵਿਭਾਗ, ਪੁਲਿਸ, ਸਿਹਤ, ਪੰਚਾਇਤ ਅਤੇ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਸਾਂਝੇ ਤੌਰ ਤੇ ਕੀਤਾ ਗਿਆ। ਸਮਾਗਮ ਨੂੰ ਸੰਬੋਧਨ ਕਰਦਿਆਂ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਨੇ …
Read More »ਸਿਹਤ ਮੰਤਰੀ ਨੇ ਕੀਤਾ ਸਿਵਲ ਹਸਪਤਾਲ ਦਾ ਦੌਰਾ
ਅੰਮ੍ਰਿਤਸਰ, 10 ਨਵੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਸਰਕਾਰ ਰਾਜ ਦੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ। ਇਸੇ ਮੰਤਵ ਤਹਿਤ ਅੱਜ ਬ੍ਰਹਮ ਮਹਿੰਦਰਾ ਸਿਹਤ ਮੰਤਰੀ ਪੰਜਾਬ ਨੇ ਸਥਾਨਕ ਸਿਵਲ ਹਸਪਤਾਲ ਦੇ ਲੇਬਰ ਰੂਮ, ਡਰੱਗ ਹਾਊਸ ਅਤੇ ਹਸਪਤਾਲ ਵਿਖੇ ਬਣੀਆਂ ਵਾਰਡਾਂ ਦਾ ਦੌਰਾ ਕੀਤਾ।ਉਨਾਂ ਨੇ ਸਿਵਲ ਹਸਪਤਾਲ ਵਿਖੇ ਦਾਖਲ ਮਰੀਜਾਂ ਦਾ ਹਾਲ ਚਾਲ ਪੁਛਿਆ ਅਤੇ ਉਨਾਂ ਦੀਆਂ …
Read More »ਡੀ.ਏ.ਵੀ ਪਬਲਿਕ ਸਕੂਲ `ਇੰਸਪਾਇਰ – ਡੀ.ਐਸ.ਟੀ` ਵਿੱਚ ਚਮਕਿਆ
ਅੰਮ੍ਰਿਤਸਰ, 10 ਨਵੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਵਿਦਿਆਰਥੀਆਂ ਨੇ ਸਥਾਨਕ ਡੀ.ਏ.ਵੀ ਕਾਲਜ ਵਿਖੇ ਅਯੋਜਿਤ ਇੰਸਪਾਇਰ-ਡੀ.ਐਸ.ਟੀ ਵਿਗਿਆਨ ਕੈਂਪ ਵਿੱਚ ਭਾਗ ਲਿਆ।ਇਹ ਕੈਂਪ 3 ਨਵੰਬਰ 2017 ਤੋਂ 7 ਨਵੰਬਰ ਤੱਕ ਚੱਲਿਆ, ਜਿਸ ਵਿੱਚ 20 ਸਕੂਲਾਂ ਦੇ 245 ਵਿਦਿਆਰਥੀਆਂ ਨੇ ਭਾਗ ਲਿਆ।ਸਕੂਲ ਦੇ ਗਿਆਰ੍ਹਵੀ ਜਮਾਤ ਦੇ ਵਿਗਿਆਨ ਦੇ ਵਿਦਿਆਰਥੀ ਦਿਵਾਂਸ਼ੂ ਸ਼ਰਮਾ, ਰਿਸ਼ਭ ਅਗਰਵਾਲ ਅਤੇ ਸੰਚਿਤ …
Read More »ਬਾਬਾ ਫ਼ਰੀਦ ਕਾਲਜ ਦੇ ਵਿਦਿਆਰਥੀਆਂ ਨੇ ਇਤਿਹਾਸਕ ਟੂਰ ਲਗਾਇਆ
ਬਠਿੰਡਾ, 10 ਨਵੰਬਰ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) ਬੀਤੇ ਦਿਨੀਂ ਬਾਬਾ ਫ਼ਰੀਦ ਕਾਲਜ ਦੇ ਐਨ.ਐਸ.ਐਸ ਵਿਭਾਗ ਵਲੋਂ ਵਿਦਿਆਰਥੀਆਂ ਦਾ ਇਕ ਦਿਨ ਦਾ ਵਿਦਿਅਕ ਟੂਰ ਆਯੋਜਿਤ ਕੀਤਾ ਗਿਆ।ਇਸ ਟੂਰ ਵਿਚ ਤਕਰੀਬਨ 27 ਐਨ.ਐਸ.ਐਸ ਵਲੰਟੀਅਰਾਂ ਨੇ ਬਾਬਾ ਫ਼ਰੀਦ ਕਾਲਜ ਦੀ ਡੀਨ ਐਨ.ਐਸ.ਐਸ ਦੀ ਅਗਵਾਈ ਵਿੱਚ ਸ੍ਰੀ ਆਨੰਦਪੁਰ ਸਾਹਿਬ ਵਿਖੇ ਇਤਿਹਾਸਕ ਸਥਾਨਾਂ ਦੇ ਦਰਸ਼ਨ ਕੀਤੇ।ਵਰਨਣਯੋਗ ਹੈ ਕਿ ਇਹ ਉਹ …
Read More »ਪਹਿਲੀ ਪਾਤਸ਼ਾਹੀ ਦੇ ਪ੍ਰਕਾਸ਼ ਪੁਰਬ ਸਬੰਧੀ ਗੁਰਮਤਿ ਸਮਾਗਮ
ਬਠਿੰਡਾ, 10 ਨਵੰਬਰ (ਪੰਜਾਬ ਪੋਸਟ ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) ਸੰਤ ਭਾਈ ਸੁਹੇਲ ਸਿੰਘ ਸੇਵਾ ਸੁਸਾਇਟੀ ਵਲੋਂ ਮਹੰਤ ਕਾਹਨ ਸਿੰਘ ਸੇਵਾ ਪੰਥੀ ਅਤੇ ਇਲਾਕੇ ਦੀ ਸੰਗਤ ਦੇ ਸਹਿਯੋਗ ਨਾਲ ਪਹਿਲੀ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਕੀਰਤਨ ਦਰਬਾਰ ਸ਼ਾਮ ਦੇ ਸਮੇਂ 7.00 ਵਜੇ ਤੋਂ 10.00 ਵਜੇ ਤੱਕ ਗੁਰਦੁਆਰਾ ਟਿਕਾਣਾ ਭਾਈ ਜਗਤਾ ਜੀ ਨੇੜੇ ਖੇਡ …
Read More »ਧੁੰਦ ਅਤੇ ਧੂੰਏਂ ਕਾਰਨ ਹਾਦਸੇ ਦੇ ਸ਼ਿਕਾਰ ਵਿਦਿਆਰਥੀਆਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ
ਬਠਿੰਡਾ, 10 ਨਵੰਬਰ (ਪੰਜਾਬ ਪੋਸਟ ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) ਬੀਤੇ ਕੱਲ ਬਠਿੰਡਾ ਬਰਨਾਲਾ ਹਾਈਵੇ ਉੱਪਰ ਭਾਰੀ ਧੁੰਦ ਅਤੇ ਧੂੰਏਂ ਕਾਰਨ ਟਿੱਪਰ ਵਲੋਂ ਸੜਕ ਕਿਨਾਰੇ ਖੜੇ ਵਿਦਿਆਰਥੀਆਂ ਨੂੰ ਕੁਚਲਣ ਕਾਰਨ ਮੌਤ ਦੇ ਮੂੰਹ ਵਿੱਚ ਗਏ 10 ਵਿਦਿਆਰਥੀਆਂ ਦੀ ਆਤਮਿਕ ਸ਼ਾਤੀ ਲਈ ਗੁਰਦੁਆਰਾ ਜੀਵਨ ਪ੍ਰਕਾਸ਼ ਮਾਡਲ ਟਾਊਨ ਵਿਖੇ ਬਾਬਾ ਹਜੂਰਾ ਸਿੰਘ ਦੀ ਅਗਵਾਈ ਹੇਠ ਸਮੂਹ ਸੰਗਤ ਦੁਆਰਾ ਚੌਪਈ ਸਾਹਿਬ ਦੇ …
Read More »ਸਾਹਿਤ ਜਾਗ੍ਰਿਤੀ ਸਭਾ ਦੀ ਮਾਸਿਕ ਇਕੱਤਰਤਾ 12 ਨਵੰਬਰ ਨੂੰ
ਬਠਿੰਡਾ, 10 ਨਵੰਬਰ (ਪੰਜਾਬ ਪੋਸਟ ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) ਸਾਹਿਤ ਜਾਗਿ੍ਰਤੀ ਸਭਾ ਬਠਿੰਡਾ ਦੀ ਮਾਸਿਕ ਇਕੱਤਰਤਾ ਇਸ 12 ਨਵੰਬਰ ਨੂੰ ਹੋਣੀ ਨਿਸ਼ਚਿਤ ਹੋਈ ਹੈ। ਇਲਾਕੇ ਦੇ ਸਾਹਿਤਕਾਰਾਂ ਦੀ ਇਹ ਭਰਵੀਂ ਇਕੱਤਰਤਾ ਫੁਲਵਾੜੀ ਕਾਲਜ਼ ਪਬਲਿਕ ਲਾਇਬ੍ਰੇਰੀ ਵਿਖੇ ਹੋਵੇਗੀ।ਪ੍ਰਿੰਸੀਪਲ ਜਗਦੀਸ਼ ਸਿੰਘ ਘਈ ਦੀ ਸਰਪ੍ਰਸਤੀ ਵਿੱਚ ਹੋਣ ਵਾਲੀ ਲੇਖਕਾਂ ਦੀ ਇਸ ਇਕੱਤਰਤਾ ਵਿਚ ਪੰਜਾਬੀ ਭਾਸ਼ਾ ਅਤੇ ਹੋਰ ਭਖਵੇਂ ਮਸਲਿਆਂ `ਤੇ ਚਰਚਾ …
Read More »
Punjab Post Daily Online Newspaper & Print Media