ਅੰਮ੍ਰਿਤਸਰ, 12 ਨਵੰਬਰ (ਪੰਜਾਬ ਪੋਸਟ ਬਿਊਰੋ) – ਹਿੰਦੁਸਤਾਨ ਉਤਥਾਨ ਪਾਰਟੀ ਨੂੰ ਪੰਜਾਬ ਪੱਧਰ `ਤੇ ਮਜ਼ਬੂਤ ਕਰਨ ਲਈ ਕੀਤੀਆਂ ਜਾ ਰਹੀਆਂ ਨਿਯੁੱਕਤੀਆਂ ਤਹਿਤ ਵਰੁਣ ਕਪੂਰ ਵਲੋਂ ਸਮਾਜ ਦੇ ਲੋਕਾਂ ਦੀ ਕੀਤੀ ਜਾ ਰਹੀ ਸੇਵਾ ਨੂੰ ਮੁੱਖ ਰੱਖਦੇ ਹੋਏ ਰਾਸ਼ਟਰੀ ਪ੍ਰਧਾਨ ਯਿਆਨੇਸ਼ ਕੁਮਾਰ ਚੌਹਾਨ ਨੇ ਵਰੂਣ ਕਪੂਰ ਨੂੰ ਹਿੰਦੁਸਤਾਨ ਉਤਥਾਨ ਪਾਰਟੀ ਦਾ ਪੰਜਾਬ ਪ੍ਰਧਾਨ ਨਿਯੁੱਕਤ ਕੀਤਾ ਹੈ।ਵਰੁਣ ਕਪੂਰ ਨੇ ਰਾਸ਼ਟਰੀ ਪ੍ਰਧਾਨ ਯਿਆਨੇਸ਼ …
Read More »Daily Archives: November 13, 2017
ਇੱਟਾਂ ਬਣਾਉਣ ਲਈ ਰਾਖ ਦੀ ਵਰਤੋਂ ਨਾਲ ਪ੍ਰਦੂਸ਼ਣ ਖਤਮ ਹੋਵੇਗਾ- ਵਾਤਾਵਰਣ ਇੰਜੀਨੀਅਰ
ਪਠਾਨਕੋਟ, 12 ਨਵੰਬਰ (ਪੰਜਾਬ ਪੋਸਟ ਬਿਊਰੋ) – ਕਾਹਨ ਸਿੰਘ ਪੰਨੂੰ ਆਈ.ਏ.ਐਸ ਚੇਅਰਮੈਨ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਖੇਤਰੀ ਦਫਤਰ ਬਟਾਲਾ ਦੀ ਟੀਮ ਵਲੋਂ ਕੁਲਦੀਪ ਸਿੰਘ ਵਾਤਾਵਰਣ ਇੰਜੀਨੀਅਰ ਦੀ ਅਗਵਾਈ ਹੇਠ ਭੱਠਾ ਐਸੋਸੀਏਸਨ ਦੇ ਪ੍ਰਧਾਨ ਰਾਜਪਾਲ ਗੁਪਤਾ ਦੇ ਸਹਿਯੋਗ ਨਾਲ ਪਠਾਨਕੋਟ ਸ਼ਹਿਰ ਵਿਖੇ ਸੈਮੀਨਾਰ ਕਰਵਾਇਆ ਗਿਆ।ਕੁਲਦੀਪ ਸਿੰਘ ਵਾਤਾਵਰਣ ਇੰਜੀਨੀਅਰ ਨੇ ਦੱਸਿਆ ਕਿ ਇਸ ਮੁਹਿੰਮ ਦਾ ਮੁੱਖ ਮਕਸਦ ਭੱਠਿਆਂ ਨੰੂ …
Read More »ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ `ਚ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ’ਤੇ ਪਾਬੰਦੀ
ਪਠਾਨਕੋਟ, 12 ਨਵੰਬਰ (ਪੰਜਾਬ ਪੋਸਟ ਬਿਊਰੋ) – ਸ਼੍ਰੀਮਤੀ ਨੀਲਿਮਾ ਆਈ.ਏ.ਐਸ ਜ਼ਿਲਾ ਮੈਜਿਸਟਰੇਟ ਪਠਾਨਕੋਟ ਨੇ ਇਕ ਹੁਕਮ ਜਾਰੀ ਕੀਤਾ ਹੈ ਕਿ ਪੰਜਾਬ ਸਰਕਾਰ ਸਿੱਖਿਆ ਬੋਰਡ ਵਲੋਂ ਬਾਰਵੀਂ ਸ਼੍ਰੇਣੀ ਲਈ ਵਿਸ਼ੇਸ਼ ਮੌਕਾ ਅਤੇ ਮੈਟ੍ਰਿਕ ਸ਼੍ਰੇਣੀ ਦੀਆਂ ਅਨੁਪੂਰਕ ਪ੍ਰੀਖਿਆਵਾਂ ਜੋ ਕਿ 10.11.2017 ਤੋਂ 21.11.2017 ਤੱਕ ਹੋ ਰਹੀਆਂ ਹਨ, ਨੂੰ ਧਿਆਨ ਵਿੱਚ ਰੱਖਦੇ ਹੋਏ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਪੰਜ ਜਾਂ …
Read More »ਦੇਸ਼ ਦੇ 91 ਪ੍ਰਮੁੱਖ ਜਲ ਭੰਡਾਰਾਂ ਵਿਚ ਜਲ ਸੰਗ੍ਰਹਿਣ ਦਾ ਪੱਧਰ 2% ਘਟਿਆ
ਨਵੀਂ ਦਿੱਲੀ, 12 ਨਵੰਬਰ (ਪੰਜਾਬ ਪੋਸਟ ਬਿਊਰੋ) 9 ਨਵੰਬਰ ਨੂੰ ਖ਼ਤਮ ਹੋਏ ਹਫ਼ਤੇ ਦੌਰਾਨ ਦੇਸ਼ ਦੇ 91 ਪ੍ਰਮੁੱਖ ਜਲ ਭੰਡਾਰਾਂ ਵਿੱਚ 105.984 ਬੀ.ਸੀ.ਐਮ (ਅਰਬ ਘਣ ਮੀਟਰ) ਜਲ ਸੰਗ੍ਰਹਿਣ ਨਾਪਿਆ ਗਿਆ, ਜੋ ਕਿ ਇਸ ਭੰਡਾਰ ਦੀ ਕੁੱਲ ਸੰਗ੍ਰਹਿਣ ਸਮਰੱਥਾ ਦਾ 67% ਹੈ।2 ਨਵੰਬਰ ਨੂੰ ਖ਼ਤਮ ਹੋਏ ਹਫ਼ਤੇ ਦਰਮਿਆਨ ਇਹ 69% ਸੀ।9 ਨਵੰਬਰ ਦਾ ਜਲ ਸੰਗ੍ਰਹਿਣ ਪੱਧਰ ਪਿਛਲੇ ਸਾਲ ਦੀ ਇਸ ਮਿਆਦ …
Read More »
Punjab Post Daily Online Newspaper & Print Media