Tuesday, November 24, 2026

Daily Archives: November 14, 2017

ਮਾਸਟਰ ਐਥਲੈਟਿਕਸ ਚੈਂਪੀਅਨਸ਼ਿਪ `ਚ ਤਿੰਨ ਖਿਡਾਰੀਆਂ ਨੇ ਸਮਰਾਲਾ ਦਾ ਨਾਂ ਕੀਤਾ ਰੌਸ਼ਨ

ਸਮਰਾਲਾ, 14 ਨਵੰਬਰ (ਪੰਜਾਬ ਪੋਸਟ- ਕੰਗ) – 38ਵੀਂ ਮਾਸਟਰ ਐਥਲੈਟਿਕਸ ਚੈਪੀਅਨਸ਼ਿਪ ਜੋ ਬੀਤੇ ਦਿਨੀਂ ਚੰਡੀਗੜ ਦੇ ਸੈਕਟਰ 46 ਦੇ ਖੇਡ ਸਟੇਡੀਅਮ ਵਿਖੇ ਸੰਪਨ ਹੋਈ, ਵਿੱਚ ਸਮਰਾਲਾ ਇਲਾਕੇ ਦੇ ਨੌਜਵਾਨਾਂ ਨੇ ਮੈਡਲ ਜਿੱਤ ਕੇ ਸਮਰਾਲਾ ਦਾ ਨਾਂ ਰੌਸ਼ਨ ਕੀਤਾ ਹੈ। ਇਹਨਾਂ ਵਿੱਚ ਪਿੰਡ ਮਾਦਪੁਰ ਦੇ ਹਰਭਜਨ ਸਿੰਘ ਨੇ 70+ ਵਿੱਚ ਇੱਕ ਵਾਰ ਫਿਰ ਆਪਣਾ ਜੋਰ ਵਿਖਾਉਂਦੇ ਹੋਏ 200 ਮੀਟਰ ਵਿੱਚ ਦੂਜਾ …

Read More »

ਖਾਲਸਾ ਅਕੈਡਮੀ ਦਾ ਸ਼ਬਦ ਗਾਇਨ ਮੁਕਾਬਲੇ ‘ਚ ਪਹਿਲਾ ਸਥਾਨ

ਚੌਂਕ ਮਹਿਤਾ, 14 ਨਵੰਬਰ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲੇ ਮੁੱਖੀ ਦਮਦਮੀ ਟਕਸਾਲ ਪ੍ਰਧਾਨ ਸੰਤ ਸਮਾਜ ਅਤੇ ਡਾਇਰੈਕਟਰ ਭਾਈ ਸਾਹਿਬ ਭਾਈ ਜੀਵਾ ਸਿੰਘ ਦੀ ਦੇਖ ਰੇਖ ਹੇਠ ਚੱਲ ਰਹੀ ਸੰਤ ਗਿਆਨੀ ਗੁਰਬਚਨ ਸਿੰਘ ਜੀ ਖਾਲਸਾ ਅਕੈਡਮੀ ਮਹਿਤਾ-ਚੌਂਕ ਦੇ ਵਿਦਿਆਰਥੀਆਂ ਨੇ ਬਾਬਾ ਬਕਾਲਾ ਸਾਹਿਬ ਵਿਖੇ ਧੰਨ ਧੰਨ ਸਾਹਿਬ ਸ੍ਰੀ ਗੁਰੂੁ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ …

Read More »

ਪਰਾਲੀ ਦੀ ਸਾਂਭ ਸੰਭਾਲ ਬਾਬਤ ਖਾਲਸਾ ਕਾਲਜ `ਚ ਸੈਮੀਨਾਰ

ਅੰਮ੍ਰਿਤਸਰ, 14 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਪੰਜਾਬ ਖੇਤੀਬਾੜੀ ਯੂਨੀਵਰਸਿਟੀ  ਨੇ ਖਾਲਸਾ ਕਾਲਜ ਖੇਤੀਬਾੜੀ ਫਾਰਮ ਅੰਮਿ੍ਰਤਸਰ ਵਿਖੇ ਝੋਨੇ ਦੀ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਸੈਮੀਨਾਰ ਕਰਵਾਇਆ।ਪੀ.ਐਚ.ਡੀ ਚੈਂਬਰ ਆਫ ਕਮਰਸ ਤੇ ਇੰਡਸਟਰੀ ਅਤੇ ਪੰਜਾਬ ਐਨਰਜੀ ਡਿਵਲਪਮੈਂਟ ਏਜੰਸੀ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਸੈਮੀਨਾਰ ਵਿੱਚ ਕਿਸਾਨਾਂ ਨੂੰ ਪਰਾਲੀ ਨੂੰ ਸਾੜੇ ਬਗੈਰ ਫਸਲਾਂ ਬੀਜਣ ਬਾਰੇ ਜਾਣਕਾਰੀ ਦਿੱਤੀ ਗਈ।ਕਈ ਖੇਤੀਬਾੜੀ …

Read More »

ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਮਨਾਇਆ ਰਾਸ਼ਟਰੀ ਸਿੱਖਿਆ ਦਿਵਸ

ਅੰਮ੍ਰਿਤਸਰ, 14 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ)- ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਆਜ਼ਾਦ ਭਾਰਤ ਦੇ ਪ੍ਰਥਮ ਸਿੱਖਿਆ ਮੰਤਰੀ ਮੋਲਾਨਾ ਅਬਦੁਲ ਕਲਾਮ ਆਜ਼ਾਦ ਦੇ ਜੈਯੰਤੀ ਮੌਕੇ ਐਨ.ਐਸ.ਐਸ ਵਿਭਾਗ ਵੱਲੋਂ ‘ਰਾਸ਼ਟਰੀ ਸਿੱਖਿਆ ਦਿਵਸ’ ਮਨਾਇਆ ਗਿਆ।ਇਸ ਮੌਕੇ ਵਲੰਟੀਅਰਾਂ ਵੱਲੋਂ ਇਕ ਪੋਸਟਰ ਮੇਕਿੰਗ ਪ੍ਰਤੀਯੋਗਤਾ ਅਤੇ ਲੇਖ ਰਚਨਾ ਪ੍ਰਤੀਯੋਗਤਾ ਦਾ ਆਯੋਜਨ ਵੀ ਕੀਤਾ ਗਿਆ। ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਐਚ. ਬੀ. ਸਿੰਘ ਨੇ ਮੋਲਾਨਾ …

Read More »

ਖ਼ਾਲਸਾ ਕਾਲਜ ਵਿਖੇ 2 ਰੋਜ਼ਾ ਪੁਸਤਕ-ਪ੍ਰਦਰਸ਼ਨੀ ਦਾ ਆਯੋਜਨ

ਅੰਮ੍ਰਿਤਸਰ, 14 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਵਿਖੇ ਯੂ. ਜੀ. ਸੀ. ਵੱਲੋਂ ਸਪਾਂਸਰਿਡ 2 ਰੋਜ਼ਾ ਪੁਸਤਕ-ਪ੍ਰਦਰਸ਼ਨੀ ਕਾਲਜ ਲਾਇਬ੍ਰੇਰੀ ’ਚ ਲਗਾਈ ਗਈ ਹੈ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਲਗਾਈ ਇਸ ਪ੍ਰਦਰਸ਼ਨ ’ਚ ਦੇਸ਼ ਭਰ ’ਚੋਂ 20 ਦੇ ਕਰੀਬ ਵੱਖ-ਵੱਖ ਵਿਸ਼ਿਆਂ ਨਾਲ ਸਬੰਧਿਤ ਪ੍ਰਕਾਸ਼ਕ ਹਿੱਸਾ ਲੈ ਰਹੇ ਹਨ। ਇਹ ਪ੍ਰਦਰਸ਼ਨੀ 13 ਤੇ 14 ਨਵੰਬਰ ਦੋਵੇਂ ਦਿਨ …

Read More »

‘ਸਿਹਤਮੰਦ ਜੀਵਨ ਜਿਉਣ ਲਈ ਵਿਗਿਆਨ ਦੀ ਮਹੱਤਤਾ’ ਵਿਸ਼ੇ ’ਤੇ ਸੈਮੀਨਾਰ

ਅੰਮ੍ਰਿਤਸਰ, 14 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਵਿਖੇ ‘ਸਿਹਤਮੰਦ ਜੀਵਨ ਜਿਉਣ ਲਈ ਵਿਗਿਆਨ ਦੀ ਮਹੱਤਤਾ’ ਵਿਸ਼ੇ ’ਤੇ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਬੌਟੇਨੀਕਲ ਸੋਸਾਇਟੀ ਪੋਸਟ ਗ੍ਰੈਜ਼ੂਏਟ ਬੌਟਨੀ ਵਿਭਾਗ ਵੱਲੋਂ ਸੈਮੀਨਾਰ ਕਰਵਾਇਆ ਗਿਆ।ਇਸ ਸੈਮੀਨਾਰ ’ਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਬਨਸਪਤੀ ਅਤੇ ਵਾਤਾਵਰਣ ਵਿਭਾਗ ਦੇ ਪ੍ਰੋ: (ਡਾ.) ਅਵਿਨਾਸ਼ ਨਾਗਪਾਲ ਨੇ ਵਿਗਿਆਨ, ਵਾਤਾਵਰਣ ਅਤੇ ਸੰਤੁਲਿਤ ਭੋਜਨ ਦੇ …

Read More »

ਖਾਲਸਾ ਕਾਲਜ ਸੀ: ਸੈਕੰ: ਸਕੂਲ ਦੇ ਬਾਕਸਰ ਦੀ ਜੂਨੀਅਰ ਇੰਡੀਆ ਕੈਂਪ ਲਈ ਹੋਈ ਚੋਣ- ਪ੍ਰਿੰ: ਭੰਗੂ

ਅੰਮ੍ਰਿਤਸਰ, 14 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਖਿਡਾਰੀ ਕਰਨਦੀਪ ਸਿੰਘ ਨੇ ਜੂਨੀਅਰ ਸਟੇਟ-2017, ਜਲੰਧਰ ’ਚੋਂ ਸੋਨ ਤਮਗਾ ਅਤੇ ਜੂਨੀਅਰ ਨੈਸ਼ਨਲ, ਗੁਵ੍ਹਾਟੀ ’ਚ ਹੋਈ, ’ਚੋਂ ਬਰਾਂਜ ਮੈਡਲ ਪ੍ਰਾਪਤ ਕੀਤਾ।ਸਕੂਲ ਪ੍ਰਿੰਸੀਪਲ ਨਿਰਮਲ ਸਿੰਘ ਭੰਗੂ ਨੇ ਉਕਤ ਵਿਦਿਆਰਥੀ ਦੇ ਚੋਣ ’ਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਦੱਸਿਆ ਕਿ ਇਸ ਪ੍ਰਾਪਤੀ ਦੇ ਆਧਾਰ ’ਤੇ ਉਕਤ ਖਿਡਾਰੀ ਦੀ …

Read More »

ਜੰਡਿਆਲਾ ਗੁਰੂ ਦੇ ਬਜ਼ਾਰਾਂ `ਚੋਂ ਹਟਵਾਏ ਨਜਾਇਜ਼ ਕਬਜ਼ੇ

ਜੰਡਿਆਲਾ ਗੁਰੂ, 14 ਨਵੰਬਰ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਜੰਡਿਆਲਾ ਗੁਰੂ ਦੇ ਬਾਜ਼ਾਰਾਂ ਵਿਚ ਹੋ ਰਹੇ ਨਜਾਇਜ਼ ਕਬਜੇ ਟਰੈਫਿਕ ਸਮਸਿਆ ਵਧਾ ਰਹੇ ਹਨ।ਸ਼ਹਿਰ ਵਾਸੀਆਂ ਨਾਲ ਕੀਤੇ ਵਾਅਦੇ ਮੁਤਾਬਿਕ ਜੰਡਿਆਲਾ ਗੁਰੂ ਪੁਲਿਸ ਸਟੇਸ਼ਨ ਟ੍ਰੇਨਿੰਗ `ਤੇ ਆਏ ਨਵੇਂ ਡੀ.ਐਸ.ਪੀ ਮਨਿੰਦਰਪਾਲ ਸਿੰਘ ਨੇ ਨਗਰ ਕੌਂਸਲ ਅਧਿਕਾਰੀਆਂ ਨੂੰ ਨਾਲ ਲੈ ਕੇ ਬਾਜ਼ਾਰਾਂ ਵਿਚ ਦੁਕਾਨਦਾਰਾਂ ਵਲੋਂ ਕੀਤੇ ਨਜਾਇਜ ਕਬਜੇ ਹਟਵਾਏ ਅਤੇ ਟਰੈਫਿਕ ਨੂੰ ਸੁਚਾਰੂ …

Read More »

ਦਿੱਲੀ ਕਮੇਟੀ ਨੇ ਮਹਾਰਾਜਾ ਰਣਜੀਤ ਸਿੰਘ ਦਾ ਇਤਿਹਾਸ ਸਕੂਲੀ ਕਿਤਾਬਾਂ `ਚ ਸ਼ਾਮਲ ਕਰਨ ਦੀ ਕੀਤੀ ਮੰਗ

ਨਵੀਂ ਦਿੱਲੀ, 14 ਨਵੰਬਰ (ਪੰਜਾਬ ਪੋਸਟ ਬਿਊਰੋ) – ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਜੀ ਦਾ ਇਤਿਹਾਸ ਸਕੂਲੀ ਕਿਤਾਬਾਂ ’ਚ ਪੜ੍ਹਾਏ ਜਾਣ ਦੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਰਕਾਰ ਪਾਸੋਂ ਮੰਗ ਕੀਤੀ ਹੈ। ਅੱਜ ਸ਼ੇਰੇ ਪੰਜਾਬ ਦੇ ਜਨਮ ਦਿਹਾੜੇ ਮੌਕੇ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਰਣਜੀਤ ਫਲਾਈਓਵਰ ਦੇ ਨੇੜੇ੍ਹ ਸਥਾਪਿਤ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ’ਤੇ ਫੁੱਲਾਂ ਦੀ ਵਰਖਾ …

Read More »

ਪੰਜਾਬੀ ਸਾਹਿਤ ਸਭਾ ਧੂਰੀ ਦੀ ਮਾਸਿਕ ਇੱਕਤਰਤਾ ਹੋਈ

ਧੂਰੀ, 14 ਨਵੰਬਰ, (ਪੰਜਾਬ ਪੋਸਟ – ਪ੍ਰਵੀਨ ਗਰਗ) – ਪੰਜਾਬੀ ਸਾਹਿਤ ਸਭਾ ਧੂਰੀ ਦੀ ਮਾਸਿਕ ਇੱਕਤਰਤਾ ਮੂਲ ਚੰਦ ਸ਼ਰਮਾ ਅਤੇ ਕਰਮ ਸਿੰਘ ਜ਼ਖਮੀ ਦੀ ਪ੍ਰਧਾਨਗੀ ਹੇਠ ਡਾ. ਰਾਮ ਸਿੰਘ ਸਿੱਧੂ ਯਾਦਗਾਰੀ ਸਾਹਿਤ ਭਵਨ ਦਸ਼ਮੇਸ਼ ਨਗਰ ਧੂਰੀ ਵਿਖੇ ਹੋਈ।ਜਿਸ ਵਿੱਚ ਸਭ ਤੋਂ ਪਹਿਲਾਂ ਸ਼ੋਕ ਮਤੇ ਪ੍ਰੋ. ਤਰਸੇਮ ਰਾਣਾ, ਸਾਵੀ ਤੂਰ, ਗਿੱਲ ਮੋਰਾਂਵਾਲੀ ਅਤੇ ਜੋਗਾ ਸਿੰਘ ਜੋਗੀ ਕਵੀਸ਼ਰ ਦੇ ਅਕਾਲ ਚਲਾਣੇ `ਤੇ …

Read More »