Tuesday, November 24, 2026

Daily Archives: November 14, 2017

ਇੰਡੋਜ਼ ਸਾਹਿਤ ਸਭਾ ਕਲੱਬ ਬ੍ਰਿਸਬੇਨ ਵਲੋਂ ਜਸਵੰਤ ਵਾਗਲਾ ਦਾ ਗ਼ਜ਼਼ਲ ਸੰਗ੍ਰਹਿ `ਹਾਦਸਿਆਂ ਦਾ ਜੰਗਲ` ਲੋਕ ਅਰਪਣ

ਬ੍ਰਿਸਬੇਨ (ਆਸਟਰੇਲੀਆ), 14 ਨਵੰਬਰ (ਪੰਜਾਬ ਪੋਸਟ-  ਵਰਿੰਦਰ ਅਲੀਸ਼ੇਰ) – ਆਸਟਰੇਲੀਆ ਦੇ ਸ਼ਹਿਰ ਬ੍ਰਿਸਬੇਨ `ਚ ਇੰਡੋਜ਼ ਸਾਹਿਤ ਸਭਾ ਵਲੋਂ ਕਵੀ ਸੰਮੇਲਨ ਕਰਵਾਇਆ ਗਿਆ।ਜਿਸ ਵਿੱਚ ਜਸਵੰਤ ਵਾਗਲਾ ਦੀ ਪਹਿਲੀ ਕਿਤਾਬ `ਹਾਦਸਿਆਂ ਦਾ ਜੰਗਲ- ਗਜ਼ਲ ਸੰਗ੍ਰਿਹ` ਦਾ ਲੋਕ ਅਰਪਣ ਕੀਤੀ ਗਈ।ਇੰਡੀਆ ਤੋਂ ਆਏ ਵਿਸ਼ੇਸ਼ ਮਹਿਮਾਨ ਸ਼ਾਇਰ ਡਾ. ਜਨਮੀਤ, ਸਾਬਕਾ ਪ੍ਰਿੰਸੀਪਲ ਡੀ.ਏ.ਵੀ ਕਾਲਜ ਹੁਸ਼ਿਆਰਪੁਰ ਹਾਜ਼ਰੀਨ ਦੇ ਰੂਬਰੂੂ ਹੋਏ।ਪ੍ਰਧਾਨਗੀ ਮੰਡਲ ਵਿਚ ਡਾ. ਜਨਮੀਤ, ਇੰਡੋਜ਼ ਦੇ …

Read More »

ਕੈਬਨਿਟ ਮੰਤਰੀ ਤ੍ਰਿਪਤ ਬਾਜਵਾ ਵਲੋਂ ‘ਉਜਾਲਾ ਸਕੀਮ’ ਦੀ ਸ਼ੁਰੂਆਤ

ਕਿਹਾ ਹਰ ਸਾਲ 21.5 ਕਰੋੜ ਦੀ ਬਿਜਲੀ ਦੀ ਹੋਵੇਗੀ ਬੱਚਤ ਫਤਿਹਗੜ੍ਹ ਚੂੜੀਆਂ (ਬਟਾਲਾ), 14 ਨਵੰਬਰ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ, ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਵੱਲੋਂ ਫਤਿਹਗੜ੍ਹ ਚੂੜੀਆਂ ਤੋਂ ਨਗਰ ਕੌਂਸਲ ਦਫ਼ਤਰ ਵਿਖੇ ‘ਉਜਾਲਾ ਸਕੀਮ’ ਦੀ ਸ਼ੁਰੁਆਤ ਕੀਤੀ ਗਈ। ਕੈਬਨਿਟ ਮੰਤਰੀ ਬਾਜਵਾ ਵਲੋਂ ਇਸ ਸਕੀਮ ਦੀ ਜ਼ਿਲ੍ਹਾ ਗੁਰਦਾਸਪੁਰ ਵਿਚ ਸ਼ੁਰੂਆਤ …

Read More »

ਰਿਆੜਕੀ ਸੱਥ ਦੇ ਸਨਮਾਨ ਸਮਾਰੋਹ `ਚ ਤਿੰਨ ਸ਼ਖ਼ਸੀਅਤਾਂ ਸਨਮਾਨਿਤ

ਬਟਾਲਾ, 14 ਨਵੰਬਰ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਨਵੰਬਰ-ਪੰਜਾਬੀ ਮਾਂ ਬੋਲੀ ਅਤੇ ਨਰੋਏ ਸਭਿਆਚਾਰ ਦੀ ਸਾਂਭ ਸੰਭਾਲ ਦਾ ਪ੍ਰਣ ਲੈਂਦਿਆਂ ਰਿਆੜਕੀ ਸੱਥ ਹਰਪਪੁਰਾ ਧੰਦੋਈ ਦਾ ਸਾਲਾਨਾ ਸਨਮਾਨਿਤ ਸਮਾਗਮ ਸੰਪਨ ਹੋ ਗਿਆ। ਇਸ ਮੌਕੇ `ਤੇ ਵੱਖੱ-ਵੱਖ ਬੁਲਾਰਿਆਂ ਨੇ ਆਪਣੀ ਮਾਤ ਭਾਸ਼ਾ ਦੇ ਪ੍ਰਸਾਰ ਪ੍ਰਚਾਰ ਲਈ ਇਕਜੁੱਟ ਹੋ ਕੇ ਯਤਨ ਕਰਨ `ਤੇ ਜ਼ੋਰ ਦਿੱਤਾ।ਸਰਕਾਰੀ ਸੀਨੀਆਰ ਸੈਕੰਡਰੀ ਸਕੂਲ ਹਰਪੁਰਾ ਧੰਦੋਈ ਵਿਖੇ ਹੋਏ ਸਮਾਗਮ …

Read More »

MP Gurjeet Aujla surprisingly inspected GNDH surgical wards, OPD and emergency

Amritsar, Nov. 14 (Punjab Post Bureau) –  Member of Parliament Gurjeet Singh Aujla today did second surprise inspection at OPD, surgical wards, emergency and radio diagnosis wing of Guru Nanak Dev Hospital. Around 80% of doctors were found absent from their seats, to which most of the junior residents informed that doctors were on round in their respective wards. However …

Read More »

ਅਮਨਦੀਪ ਹਸਪਤਾਲ ਵਲੋਂ ਸਪੋਰਟਸ ਟੀਚਰਾਂ ਨੂੰ ਜਾਗਰੂਕ ਕਰਨ ਲਈ ਸੈਮੀਨਾਰ

ਮੁੱਖ ਮਹਿਮਾਨ ਵਜੋਂ ਪਹੁੰਚੇ ਜ਼ਿਲਾ ਸਿਖਿਆ ਅਧਿਕਾਰੀ (ਸਕੈਂਡਰੀ) ਸੁਨੀਤਾ ਕਿਰਨ ਅੰਮ੍ਰਿਤਸਰ, 14 ਨਵੰਬਰ (ਪੰਜਾਬ ਪੋਸਟ ਬਿਊਰੋ) –  ਅਮਨਦੀਪ ਹਸਪਤਾਲ ਵਲੋਂ ਜ਼ਿਲਾ ਸਿਖਿਆ ਅਧਿਕਾਰੀ (ਸਕੈਂਡਰੀ) ਸੁਨੀਤਾ ਕਿਰਨ ਦੇ ਸਹਿਯੋਗ ਨਾਲ ਜ਼ਿਲੇ ਦੇ ਸਮੂਹ ਖੇਡ-ਅਧਿਆਪਕਾਂ ਲਈ ਇੱਕ ਵਿਸ਼ੇਸ਼ ਸੈਮੀਨਾਰ ਦਾ ਆਯੋਜਨ ਸਥਾਨਕ ਹੋਟਲ ‘ਚ ਕਰਵਾਇਆ ਗਿਆ, ਜਿਸ ਵਿਚ ਪ੍ਰਿੰਸੀਪਲ ਮਨਦੀਪ ਕੌਰ ਮਾਲ ਰੋਡ ਸਕੂਲ, ਪ੍ਰਿੰਸੀਪਲ ਇਕਬਾਲ ਸਿੰਘ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਹਰ੍ਸ਼ਾ …

Read More »

ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਸਬੰਧੀ ਸਮਾਗਮ

ਅੰਮ੍ਰਿਤਸਰ, 12 ਨਵੰਬਰ (ਪੰਜਾਬ ਪੋਸਟ  ਜਗਦੀਪ ਸਿੰਘ ਸੱਗੂ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਸਬੰਧੀ ਸਮਾਗਮ ਕਰਵਾਇਆ ਗਿਆ।ਇਸ ਵਿੱਚ ਮੁੱਖ ਮਹਿਮਾਨ ਵਜੋਂ ਪ੍ਰਸਿੱਧ ਗਣਿਤ ਅਧਿਆਪਕ ਕ੍ਰਿਸ਼ਨ ਤੇਜਪਾਲ ਸ਼ਾਮਲ ਹੋਏ, ਜਦਕਿ ਸੁਰਿੰਦਰ ਸਹਿਗਲ ਵਿਸ਼ੇਸ਼ ਮਹਿਮਾਨ ਵਜੋਂ ਪਹੁੰਚੇ।ਪ੍ਰਿੰ: ਅੰਜਨਾ ਗੁਪਤਾ ਨੇ ਮਹਿਮਾਨਾਂ ਦਾ ਸਵਾਗਤ ਕੀਤਾ।ਉਨ੍ਹਾਂ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਦਾ ਜੀਵਨ ਤੋਂ ਪ੍ਰੇਰਣਾ …

Read More »

ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਅਲੂਮਨੀ ਮੀਟ ਪ੍ਰੋਗਰਾਮ ਆਯੋਜਿਤ

ਅੰਮ੍ਰਿਤਸਰ, 13 ਨਵੰਬਰ (ਪੰਜਾਬ ਪੋਸਟ  ਜਗਦੀਪ ਸਿੰਘ ਸੱਗੂ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਪ੍ਰਿੰਸੀਪਲ ਅੰਜਨਾ ਗਪਤਾ ਦੀ ਪ੍ਰਧਾਨਗੀ ਵਿੱਚ ਸਾਲ 2011 ਤੋਂ 2017 ਤੱਕ ਦੇ ਬਾਰਵੀਂ ਕਲਾਸ ਪਾਸ ਵੱਖ-ਵੱਖ ਖੇਤਰਾਂ ਵਿੱਚ ਕੰਮ ਕਰ ਰਹੇ ਜਾਂ ਉੱਚ ਸਿੱਖਿਆ ਪ੍ਰਾਪਤ ਕਰ ਰਹੇ ਪੁਰਾਣੇ ਵਿਦਿਆਰਥੀਆਂ ਲਈ ਅਲੂਮਨੀ ਮੀਟ ਪ੍ਰੋਗਰਾਮ ਆਯੋਜਿਤ ਕੀਤਾ ਗਿਆ।ਪੁਰਾਣੇ ਵਿਦਿਆਰਥੀਆਂ ਦੇ ਚਿਹਰਿਆਂ ਤੇ ਆਪਣੇ ਸਾਥੀਆਂ ਨੂੰ ਗਰਮਜੋਸ਼ੀ ਨਾਲ ਮਿਲਕੇ ਅਦਭੁੱਤ …

Read More »

ਪੋਹ ਸੁਦੀ ਸੱਤਵੀਂ ਨੂੰ ਹੀ ਮਨਾਇਆ ਜਾਵੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ -ਪੰਜ ਸਿੰਘ ਸਾਹਿਬਾਨ

ਖ਼ਾਲਸਈ ਖੇਡ ਗਤਕਾ ਖੇਡਣ ਸਮੇਂ ਸਟੰਟਬਾਜ਼ੀ `ਤੇ ਲਾਈ ਪਾਬੰਦੀ ਅੰਮ੍ਰਿਤਸਰ, 13 ਨਵੰਬਰ (ਪੰਜਾਬ ਪੋਸਟ ਬਿਊਰੋ)  ਸ੍ਰੀ ਅਕਾਲ ਤਖਤ ਸਾਹਿਬ ਸਕਤਰੇਤ ਵਿਖੇ ਅੱਜ ਪੰਜ ਸਿੰਘ ਸਾਹਿਬਾਨ ਦੀ  ਇਕੱਤਰਤਾ ਦੌਰਾਨ ਵਿਦੇਸ਼ਾਂ ਵਿਚ ਸ੍ਰੀ ਸਾਹਿਬ (ਕਿਰਪਾਨ) ਸਬੰਧੀ ਮਿਲੀ ਇਜ਼ਾਜਤ ਪੁਰ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਜਿਥੇ ਓਥੋਂ ਦੀਆਂ ਸਰਕਾਰਾ ਦਾ ਧੰਨਵਾਦ ਕੀਤਾ ਓਥੇ ਸਥਾਨਿਕ ਸਿੱਖਾਂ ਵਲੋਂ ਨਿਭਾਈ ਕਾਰਵਾਈ ਦੀ ਪੁਰਜੋਰ ਸ਼ਬਦਾਂ ਵਿਚ ਸ਼ਲਾਘਾ ਕਰਦਿਆਂ …

Read More »