Tuesday, November 24, 2026

Daily Archives: November 15, 2017

ਈਡੀਅਟ ਕਲੱਬ ਵਲੋਂ ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ `ਤੇ ਮੱਲਾਂ ਮਾਰਨ ਵਾਲੇ ਬੱਚੇ ਸਨਮਾਨਿਤ

ਅੰਮ੍ਰਿਤਸਰ, 14 ਨਵੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਈਡੀਅਟ ਕਲੱਬ ਅਤੇ ਮਾਲ ਆਫ਼ ਅੰਮ੍ਰਿਤਸਰ ਵਲੋਂ ਬਾਲ ਦਿਵਸ ਮੌਕੇ ਇਕ ਐਵਾਰਡ ਸਮਾਰੋਹ ਕਰਵਾਇਆ ਗਿਆ।ਈਡੀਅਟ ਕਲੱਬ ਦੇ ਪ੍ਰਧਾਨ ਅਤੇ ਫ਼ਿਲਮੀ ਕਲਾਕਾਰ ਰਾਜਿੰਦਰ ਰਿਖੀ `ਈਡੀਅਟ` ਅਤੇ ਸੀਨੀ. ਮੀਤ ਪ੍ਰਧਾਨ ਧਵਨੀ ਮਹਿਰਾ ਨੇ ਦੱਸਿਆ ਕਿ ਉਹ ਹਮੇਸ਼ਾ ਹੀ ਉਹਨਾਂ ਬੱਚਿਆਂ ਨੂੰ ਸਨਮਾਨਿਤ ਕਰਦੇ ਹਾਂ ਜੋ ਕਿ ਸਨਮਾਨ ਦੇ ਕਾਬਿਲ ਹੁੰਦੇ ਹਨ।ਮਾਲ ਆਫ਼ ਅੰਮ੍ਰਿਤਸਰ …

Read More »

ਕਾਵਿ ਸੰਗ੍ਰਹਿ ‘ਮਨੁੱਖ ਤੇ ਸੁੱਖ’ ਲੋਕ ਅਰਪਣ ਸਮਾਗਮ- ਫੁੱਲਾਂ ਦੇ ਪੌਦੇ ਵੀ ਵੰਡੇ

ਸਮਰਾਲਾ, 14 ਨਵੰਬਰ (ਪੰਜਾਬ ਪੋਸਟ- ਕੰਗ) – ਗੋਲਡਨ ਪ੍ਰੀਤ ਐਗਰੋ ਫਾਰਮ ਘੁਲਾਲ ਵਿਖੇ ਜੈਵਿਕ ਖੇਤੀ ਮਿਸ਼ਨ (ਰਜਿ:) ਵੱਲੋਂ ਜਸਬੀਰ ਸਿੰਘ ਘੁਲਾਲ ਦੁਆਰਾ ਲਿਖਿਆ  ਕਾਵਿ ਸੰਗ੍ਰਹਿ ‘ਮਨੁੱਖ ਤੇ ਸੁੱਖ’ ਲੋਕ ਅਰਪਣ ਕੀਤਾ ਗਿਆ।ਪ੍ਰਧਾਨਗੀ ਮੰਡਲ ਵਿੱਚ ਪ੍ਰੋ. ਹਮਦਰਦਵੀਰ ਨੌਸ਼ਹਿਰਵੀ, ਪੰਜਾਬੀ ਦੇ ਉੱਘੇ ਗਾਇਕ ਸੁਦੇਸ਼ ਯਮਲਾ, ਕਰਮਜੀਤ ਅਜ਼ਾਦ ਅਤੇ ਮੇਜ਼ਵਾਨ ਜਸਬੀਰ ਸਿੰਘ ਘੁਲਾਲ ਹਾਜ਼ਰ ਸਨ। ਮੁੱਖ ਮਹਿਮਾਨ ਡਾ. ਗੁਰਪ੍ਰੀਤ ਕੌਰ ਚੀਫ ਜੂਡੀਸ਼ੀਅਲ ਮੈਜਿਸਟ੍ਰੇਟ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਵਿਖੇ ਬਾਲ ਦਿਵਸ ਮਨਾਇਆ

ਅੰਮ੍ਰਿਤਸਰ, 14 ਨਵੰਬਰ (ਪੰਜਾਬ ਪੋਸਟ  ਜਗਦੀਪ ਸਿੰਘ ਸੱਗ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚੱਲ ਰਹੇ ਵਿਦਿਅਕ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ  ਬਾਲ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ।ਪ੍ਰੀ-ਪ੍ਰਾਇਮਰੀ ਸੈਕਸ਼ਨ ਦੇ ਛੋਟੇ-ਛੋਟੇ ਬੱਚੇ ਰੰਗ-ਬਿਰੰਗੀਆਂ ਪੁਸ਼ਾਕਾਂ ਵਿੱਚ ਬਹੁਤ ਹੀ ਪਿਆਰੇ ਲੱਗ ਰਹੇ ਸਨ। ਕੁੱਝ ਬੱਚੇ `ਚਾਚਾ ਨਹਿਰੂ` ਦੀ ਵੇਸ਼-ਭੂਸ਼ਾ ਵਿੱਚ ਸਨ।ਭਾਰਤ ਦੇ ਪਹਿਲੇ …

Read More »

ਸ਼੍ਰੋਮਣੀ ਕਮੇਟੀ ਦੇ ਸਥਾਪਨਾ ਦਿਵਸ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਆਰੰਭ

ਅੰਮ੍ਰਿਤਸਰ, 14 ਨਵੰਬਰ (ਪੰਜਾਬ ਪੋਸਟ  ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਥਾਪਨਾ ਦਿਵਸ ਨੂੰ ਸਮਰਪਿਤ ਹਰ ਸਾਲ ਦੀ ਤਰ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੱਜ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤਾ ਗਿਆ, ਜਦਕਿ ਇਸ ਵਾਰ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਇਤਿਹਾਸਕ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਮੁਲਾਜ਼ਮਾਂ ਵੱਲੋਂ ਵੀ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਇਆ। ਇਹ ਪਹਿਲੀ …

Read More »