Tuesday, November 24, 2026

Daily Archives: November 16, 2017

ਮੇਲੇ `ਤੇ ਚਾਹ, ਪਕੌੜੇ ਅਤੇ ਜਲੇਬੀਆਂ ਦਾ ਲੰਗਰ ਲਗਾਇਆ

ਜੰਡਿਆਲਾ ਗੁਰੂ, 15 ਨਵੰਬਰ (ਪੰਜਾਬ ਪੋਸਟ- ਹਰਿੰਦਰਪਾਲ ਸਿੰਘ) – ਪਿੰਡ ਧਾਰੜ ਵਿਖੇ ਪੀਰ ਬਾਬਾ ਹਸ਼ਨਸ਼ਾਹ ਅਲੀ ਦੀ ਦਰਗਾਹ `ਤੇ ਲੱਗੇ ਮੇਲੇ ਵਿੱਚ ਸਾਬਕਾ ਮੈਂਬਰ ਪੰਚਾਇਤ ਸੁੱਖਵਿੰਦਰ ਸਿੰਘ ਵੱਲੋਂ ਨਿਸ਼ਕਾਮ ਵੈਲਫੇਅਰ ਸੁਸਾਇਟੀ ਧਾਰੜ ਦੇ ਸਹਿਯੋਗ ਨਾਲ ਚਾਹ, ਪਕੌੜਿਆਂ ਅਤੇ ਜਲੇਬੀਆਂ ਦਾ ਲੰਗਰ ਲਗਾਇਆ ਗਿਆ।ਸੁੱਖਵਿੰਦਰ ਸਿੰਘ ਨੇ ਦੱਸਿਆ ਕਿ ਉਹ ਹਰ ਮੇਲੇ ਤੇ ਆਪਣੇ ਯਾਰਾਂ ਦੋਸਤਾਂ ਦੇ ਸਹਿਯੋਗ ਨਾਲ ਲੰਗਰ ਲਗਾਉਦੇ ਹਨ …

Read More »

ਪੀ.ਐਸ.ਪੀ.ਸੀ.ਐਲ ਮੰਡਲ ਜੰਡਿਆਲਾ ਗੁਰੂ ਵਿਖੇ ਰੋਸ ਰੈਲੀ

ਜੰਡਿਆਲਾ ਗੁਰੂ, 15 ਨਵੰਬਰ (ਪੰਜਾਬ ਪੋਸਟ- ਹਰਿੰਦਰਪਾਲ ਸਿੰਘ) – ਪੀ.ਐਸ.ਪੀ.ਸੀ.ਐਲ ਮੰਡਲ ਜੰਡਿਆਲਾ ਗੁਰੂ ਵਿਖੇ ਜੁਆਇੰਟ ਫੋਰਮ ਪੰਜਾਬ ਦੇ ਉਲੀਕੇ ਪ੍ਰੋਗਰਾਮ ਅਨੁਸਾਰ ਬਿਜਲੀ ਮੁਲਾਜ਼ਮਾਂ ਵੱਲੋਂ ਵਿਸ਼ਾਲ ਰੋਸ ਰੈਲੀ ਮੰਡਲ ਪ੍ਰਧਾਨ ਟੀ.ਐਸ.ਯੂ ਸਾਥੀ ਸੇਵਾ ਸਿੰਘ ਦੀ ਪ੍ਰਧਾਨਗੀ ਹੇਠ ਕੀਤੀ ਗਈ, ਜਿਸ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਬੁਲਾਰਿਆਂ ਨੇ ਬੋਰਡ ਮੈਨੇਜਮੈਂਟ `ਤੇ ਦੋਸ ਲਗਾਏ, ਕਿ ਜੁਆਇੰਟ ਫੋਰਮ ਨਾਲ ਮੁਲਾਜ਼ਮ ਪ੍ਰਤੀ ਸਮਝੋਤਾ ਕਰਕੇ ਬਾਰ ਬਾਰ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਗੋ ਗਰੀਨ ਕਲੱਬ ਨੇ ਮਨਾਇਆ ਬਾਲ ਦਿਵਸ

ਅੰਮ੍ਰਿਤਸਰ 15 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਗੋ ਗਰੀਨ ਕਲੱਬ ਵੱਲੋਂ ਬਾਲ ਦਿਵਸ ਮਨਾਇਆ ਗਿਆ।ਇਸ ਮੌਕੇ ਵੱਡੀ ਗਿਣਤੀ ਵਿਚ ਬੱਚਿਆਂ ਤੋਂ ਇਲਾਵਾ ਯੂਨੀਵਰਸਿਟੀ ਦੇ ਵੱਖਵੱਖ ਵਿਭਾਗਾਂ ਦੇ ਵਿਦਿਆਰਥੀ ਅਤੇ ਅਧਿਆਪਕ ਸ਼ਾਮਲ ਹੋਏ।ਸਾਫ ਤੇ ਹਰੇ ਭਰੇ ਵਾਤਾਵਰਣ ਦਾ ਸੰਦੇਸ਼ ਦਿੰਦੇ ਹੋਏ ਬੱਚਿਆਂ ਵੱਲੋਂ ਯੂਨੀਵਰਸਿਟੀ ਦੇ ਰਿਹਾਇਸ਼ੀ ਇਲਾਕੇ ਤੋਂ ਯੂਨੀਵਰਸਿਟੀ ਦੇ ਗੁਰੂ ਨਾਨਕ ਭਵਨ …

Read More »

ਯੂਨੀਵਰਸਿਟੀ ਦੀ ਵੈਬਸਾਈਟ ‘ਤੇ ਸਾਹਿਤ ਤੇ ਕਲਾ ਸਬੰਧੀ ਨਵਾਂ ਈ-ਮੈਗਜ਼ੀਨ ‘ਪਿਕਸਲ’ ਜਾਰੀ

ਅੰਮ੍ਰਿਤਸਰ 15 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵਿਦਿਆਰਥੀਆਂ ਵਿਚ ਕਲਾ ਅਤੇ ਸਾਹਿਤਿਕ ਰੁਚੀਆਂ ਨੂੰ ਪੈਦਾ ਕਰਨ ਹਿਤ ਈ-ਮੈਗਜ਼ੀਨ ਰਸਾਲਾ ਤਿਆਰ ਕੀਤਾ ਗਿਆ ਹੈ ਜਿਸ ਦਾ ਪਹਿਲਾ ਅੰਕ ਯੂਨੀਵਰਸਿਟੀ ਦੀ ਵੈਬਸਾਈਟ ਦੇ ਸਟੂਡੈਂਟਸ’ ਕਾਰਨਰ ‘ਤੇ ਜਾਰੀ ਕਰ ਦਿੱਤਾ ਗਿਆ। ਇਸ ਵਿਚ ਵਿਦਿਆਰਥੀਆਂ ਵੱਲੋਂ ਲਿਖੇ ਆਰਟੀਕਲ, ਨਿੱਕੀਆਂ ਕਹਾਣੀਆਂ, ਫੋਟੋਗ੍ਰਾਫੀ, ਪੇਂਟਿੰਗ, ਕਾਰਟੂਨ, ਕੌਮਿਕ ਸਟਰਿਪ, ਲੇਖ/ਕਾਲਮ, …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ 48ਵਾਂ ਸਥਾਪਨਾ ਦਿਵਸ 24 ਨਵੰਬਰ ਨੂੰ

ਅੰਮ੍ਰਿਤਸਰ 15 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਆਪਣਾ 48ਵਾਂ ਸਥਾਪਨਾ ਦਿਵਸ 24 ਨਵੰਬਰ 2017 (ਸ਼ੁਕਰਵਾਰ) ਨੂੰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਉਣ ਜਾ ਰਹੀ ਹੈ। ਇਸ ਦਿਨ ਦੇ ਜਸ਼ਨਾਂ ਦਾ ਆਰੰਭ ਸਵੇਰੇ 8.15 ਵਜੇ ਗੁਰਦੁਆਰਾ ਸਾਹਿਬ ਵਿਖੇ ਭੋਗ ਸ੍ਰੀ ਅਖੰਡ ਪਾਠ ਉਪਰੰਤ ਸ਼ਬਦ ਕੀਰਤਨ ਅਤੇ ਅਰਦਾਸ ਨਾਲ ਹੋਵੇਗਾ।ਇਸ ਕਾਰਜ ਨੂੰ ਸਫਲਤਾ ਪੂਰਵਕ ਨੇਪਰੇ ਚਾੜ੍ਹਨ …

Read More »

Students pay homage to Mahatma Hansraj

Amritsar, Nov. 15 (Punjab Post Bureau) – DAV Public School, Lawrence Road paid homage to Mahatma Hansraj ji on his death anniversary which falls on 15th September. The students performed a Havan in the morning and remembered the great soul. He belonged to a humble background and lost his father before he was 12. His elder brother who draw a …

Read More »

ਪਿੰਡ ਚੱਕ ਕਲਾਂ ਦੇ ਕਬੱਡੀ ਕੱਪ ’ਚ ਝੁਨੇਰ ਦੀ ਟੀਮ ਜੇਤੂ

ਬਲਕਾਰ ਧੂਰਕੋਟ ਨੂੰ ਬੈਸਟ ਰੇਡਰ ਤੇ ਆਸੂ ਝੁਨੇਰ ਨੂੰ ਬੈਸਟ ਜਾਫੀ ਦਾ ਖਿਤਾਬ ਸੰਦੌੜ, 15 ਨਵੰਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ)  ਪਿੰਡ ਚੱਕ ਸੇਖੂਪੁਰ ਕਲਾਂ ਦੇ ਦਸਮੇਸ ਵੈਲਫੇਅਰ ਕਲੱਬ ਵੱਲੋਂ ਨਗਰ ਨਿਵਾਸੀਆਂ ਤੇ ਨਗਰ ਪੰਚਾਇਤ ਦੇ ਸਹਿਯੋਗ ਨਾਲ ਪੰਜਵਾਂ ਦੋ ਰੋਜ਼ਾ ਕਬੱਡੀ ਕੱਪ ਕਰਵਾਇਆ ਗਿਆ ਹੈ। ਇਸ ਕਬੱਡੀ ਕੱਪ ਦੇ ਪਹਿਲੇ ਦਿਨ ਦਾ ਉਦਘਾਟਨ ਮਾਸਟਰ ਗੁਲਜਾਰ ਸਿੰਘ ਨੇ ਰੀਬਨ ਕੱਟ …

Read More »

ਹੱਡੀਆਂ ਦੇ ਰੋਗਾਂ ਸਬੰਧੀ ਲਗਾਇਆ ਮੈਡੀਕਲ ਕੈਂਪ

ਸੰਦੌੜ, 15 ਨਵੰਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਸਿਮਰਤ ਹਸਪਤਾਲ ਦੀ ਟੀਮ ਵੱਲੋਂ ਡਾ. ਸੁਰਿੰਦਰ ਕੁਮਾਰ ਗਰਗ ਦੀ ਅਗਵਾਈ ਹੇਠ ਗੁਰਦੁਆਰਾ ਸਿੰਘ ਸਭਾ ਵਿਖੇ ਹੱਡੀਆਂ ਦੇ ਰੋਗਾਂ ਦਾ ਚੈਕਅੱਪ ਕੈਂਪ ਲਗਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਦਿਵਾਆਸ਼ੂ ਗੁਪਤਾ ਨੇ ਦੱੱਸਿਆ ਕਿ ਨਵੇਂ ਮਲਟੀਸਪੈਲਿਸਟ ਸਿਮਰਤ ਹਸਪਤਾਲ ਵਲੋਂ ਵੱਖ ਵੱਖ ਪਿੰਡਾਂ ਵਿੱਚ ਲੋਕ ਸੇਵਾ ਲਈ ਅਜਿਹੇ ਕੈਂਪ ਲਗਾਏ ਜਾਂਦੇ ਹਨ, …

Read More »

ਮੀਂਹ ਨੇ ਦਿੱਤੀ ਪ੍ਰਦੂਸ਼ਿਤ ਧੂੰਏ ਅਤੇ ਧੁੰਦ ਤੋਂ ਰਾਹਤ

ਸੰਦੌੜ, 15 ਨਵੰਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ)  ਬੀਤੀ ਦੇਰ ਰਾਤ ਆਸਮਾਨ ਵਿਚ ਛਾਏ ਬੱਦਲਾਂ ਅਤੇ ਨਾਲ ਹੀ ਪਏ ਮੀਂਹ ਤੋਂ ਬਾਅਦ ਸੰਦੌੜ ਖੇਤਰ ਦੇ ਲੋਕਾਂ ਨੂੰ ਪ੍ਰਦੂਸ਼ਿਤ ਧੁੰਦ ਤੋਂ ਰਾਹਤ ਮਹਿਸੂਸ ਹੋਈ ਹੈ। ਠੰਡ ਵਿਚ ਭਾਵੇਂ ਹੁਣ ਵਾਧਾ ਹੋ ਗਿਆ ਹੈ, ਪਰ ਮੌਸਮ ਸਾਫ ਹੋਣ ਦੇ ਨਾਲ ਲੋਕ ਆਪੋ ਆਪਣੇ ਕੰਮਾਂ ’ਤੇ ਜਾ ਰਹੇ ਹਨ। ਜ਼ਿਕਰਯੋਗ ਹੈ ਕਿ ਪਿਛਲੇ …

Read More »

ਲੇਖਕ ਹਰਮਿੰਦਰ ਭੱਟ ਵਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਲਾਇਬਰੇਰੀ ਨੂੰ ਕਿਤਾਬਾਂ ਭੇਂਟ

ਸੰਦੌੜ, 15 ਨਵੰਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਪੰਜਾਬੀ ਦੇ ਬਹੁ ਚਰਚਿਤ ਲੇਖਕ ਤੇ ਗਾਇਕ ਹਰਮਿੰਦਰ ਸਿੰਘ ਭੱਟ ਵਲੋਂ ਪੰਜਾਬੀ ਮਾਂ ਬੋਲੀ ਦੀ ਸੇਵਾ ਵਿੱਚ ਲੱਗੀ ਸ਼ਹੀਦ ਕਾਰਤਾਰ ਸਿੰਘ ਸਰਾਭਾ ਲਾਇਬੇਰੀ ਪੰਜਗਰਾਈਆਂ ਨੂੰ ਆਪਣੀਆਂ ਨਵ੍ਹੀਆਂ ਪੁਸਤਕਾਂ ਦੀਆਂ ਕਾਪੀਆਂ ਭੇਂਟ ਕੀਤੀਆਂ ਗਈਆਂ ਹਨ। ਇਸ ਮੌਕੇ ਲਾਇਬਰੇਰੀ ਦੇ ਪ੍ਰਧਾਨ ਰਾਜੇਸ਼ ਰਿਖੀ ਨੇ ਕਿਹਾ ਕਿ ਲੇਖਕ ਭੱਟ ਨੇ ਤਨਕੀਨੀ ਗਿਆਨ ਦੇ ਵਿੱਚ …

Read More »