Tuesday, November 24, 2026

Daily Archives: November 16, 2017

1 ਜਨਵਰੀ 2018 ਦੀ ਯੋਗਤਾ ਦੇ ਆਧਾਰ ’ਤੇ ਮੁੱਢਲੀ ਵੋਟਰ ਸੂਚੀ ਪ੍ਰਕਾਸ਼ਿਤ

ਬਠਿੰਡਾ, 15 ਨਵੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਫ਼ਸਰ ਬਠਿੰਡਾ ਦੀਪਰਵਾ ਲਾਕਰਾ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਭਾਰਤ ਚੋਣ ਕਮਿਸ਼ਨ ਵਲੋਂ ਜਾਰੀ ਪ੍ਰੋਗਰਾਮ ਅਨੁਸਾਰ ਯੋਗਤਾ 1 ਜਨਵਰੀ 2018 ਦੇ ਆਧਾਰ ’ਤੇ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਕੀਤੀ ਜਾਣੀ ਹੈ।ਵੋਟਰ ਸੂਚੀਆਂ ਦੀ ਮੁੱਢਲੀ ਪ੍ਰਕਾਸ਼ਨਾ 15 ਨਵੰਬਰ 2017 ਨੂੰ ਕੀਤੀ ਗਈ।ਇਹ ਵੋਟਰ ਸੂਚੀਆਂ ਜ਼ਿਲਾ …

Read More »

ਯੂਨੀਵਰਸਿਟੀ ਦੀ ਵਿਦਿਆਰਥਣ ਹਰਜੀਤ ਕੌਰ ਨੇ ਜਿਤਿਆ ‘ਧੀ ਪੰਜਾਬ ਦੀ’ ਐਵਾਰਡ

ਬਠਿੰਡਾ (ਤਲਵੰਡੀ ਸਾਬੋ), 15 ਨਵੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬੀਤੇ ਦਿਨੀ ਫਰੀਦਕੋਟ ਵਿਖੇ ਨੈਸ਼ਨਲ ਯੂਥ ਵੈਲਫੇਅਰ ਕਲੱਬ ਵੱਲੋਂ 17ਵਾਂ ‘ਧੀ ਪੰਜਾਬ ਦੀ’ ਐਵਾਰਡ 2017 ਆਯੋਜਿਤ ਕੀਤਾ ਗਿਆ।ਇਸ ਪ੍ਰਤੀਯੋਗਤਾ ਵਿੱਚ ਪੰਜਾਬ ਭਰ ਤੋਂ ਸੈਂਕੜੇ ਤੋਂ ਵੱਧ ਮੁਟਿਆਰਾਂ ਨੇ ਭਾਗ ਲਿਆ।ਗੁਰੂ ਕਾਸ਼ੀ ਯੂਨੀਵਰਸਿਟੀ, ਤਲਵੰਡੀ ਸਾਬੋ ਦੇ ਫੈਸ਼ਨ ਵਿਭਾਗ ਦੀ ਵਿਦਿਆਰਥਣ ਹਰਜੀਤ ਕੌਰ (ਐਮ.ਐਸ.ਸੀ ਫੈਸ਼ਨ ਟੈਕਨਾਲੋਜੀ) ਨੇ 18 …

Read More »

ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਖੇਡਾਂ `ਚ ਮਾਰੀਆਂ ਮੱਲਾਂ

ਬਠਿੰਡਾ (ਤਲਵੰਡੀ ਸਾਬੋ), 15 ਨਵੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬੀਤੇ ਦਿਨੀ ਲੁਧਿਆਣਾ ਵਿਖੇ ਹੋਏ ਰਾਜ ਪੱਧਰ ਤਾਈਕਮਾਡੋ ਖੇਡ ਮੁਕਾਬਲਿਆਂ ਵਿੱਚ ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਦੇ ਵਿਦਿਆਰਥੀਆਂ ਨੇ ਮੱਲਾਂ ਮਾਰੀਆਂ ਹਨ।ਗੁਰੂ ਕਾਸ਼ੀ ਯੂਨੀਵਰਸਿਟੀ ਦੇ ਡਾਇਰੈਕਟਰ ਸਪੋਰਟਸ ਅਤੇ ਫਿਜੀਕਲ ਐਜੂਕੇਸ਼ਨ ਕਾਲਜ ਦੇ ਡੀਨ ਡਾ. ਰਵਿੰਦਰ ਸੂਮਲ ਨੇ ਦੱਸਿਆ ਕਿ 18ਵੀਂ ਸਟੇਟ ਤਾਂਈਕਮਾਡੋ ਚੈਪੀਅਨਸ਼ਿਪ ਵਿਚ ਯੂਨੀਵਰਸਿਟੀ ਦੇ …

Read More »

ਕਰਮਚਾਰੀਆਂ ਨੂੰ ਨੌਕਰੀ ਤੋਂ ਕੱਢਣ `ਤੇ ਠੇਕੇਦਾਰਾਂ ਦੇ ਘਰਾਂ ਮੂਹਰੇ ਧਰਨਾ ਦੇਣ ਦਾ ਐਲਾਨ

ਬਠਿੰਡਾ, 15 ਨਵੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬਠਿੰਡਾ ਛਾਉਣੀ ਵਿਖੇ ਐਮ.ਈ.ਐਸ ਵਿਚ ਪਿਛਲੇ 20 ਸਾਲ ਤੋਂ ਠੇਕੇ ਤੇ ਕੰਮ ਕਰਦੇ ਕਰਮਚਾਰੀਆਂ ਨੂੰ ਨੌਕਰੀ ਤੋਂ ਹਟਾਉਣ ਦੇ ਵਿਰੋਧ ਵਿਚ ਐਮ.ਈ.ਐਸ ਕੰਟਰੈਕਟਰ ਮਜ਼ਦੂਰ ਯੂਨੀਅਨ ਸੀਟੂ ਦੇ ਬੈਨਰ ਹੇਠ ਠੇਕਾ ਕਰਮਚਾਰੀਆਂ ਨੇ ਆਪਣੀਆਂ ਮੰਗਾਂ ਸੰਬਧੀ ਚਿਲਡਰਨ ਪਾਰਕ ਵਿਖੇ ਪ੍ਰਧਾਨ ਰਾਮ ਸਿੰਘ ਅਤੇ ਸੈਕਟਰੀ  ਕਮਲਦੀਪ ਸ਼ਰਮਾ ਦੀ ਅਗਵਾਈ ਹੇਠ …

Read More »