Tuesday, November 24, 2026

Daily Archives: November 18, 2017

ਰਾਸ਼ਟਰਪਤੀ ਸ੍ਰੀ ਰਾਮ ਨਾਥ ਕੋਵਿੰਦ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਛਕਿਆ ਲੰਗਰ

ਅੰਮ੍ਰਿਤਸਰ, 18 ਨਵੰਬਰ (ਪੰਜਾਬ ਪੋਸਟ ਬਿਊਰੋ) – ਦੇਸ਼ ਦੇ ਰਾਸ਼ਟਰਪਤੀ ਸ੍ਰੀ ਰਾਮ ਨਾਥ ਕੋਵਿੰਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੰਗਤ `ਚ ਬੈਠ ਕੇ ਲੰਗਰ ਛਕਿਆ।

Read More »

ਸ੍ਰੀ ਹਰਿਮੰਦਰ ਸਾਹਿਬ ਵਿਖੇ ਰਾਸ਼ਟਰਪਤੀ ਸ੍ਰੀ ਰਾਮ ਨਾਥ ਕੋਵਿੰਦ

ਅੰਮ੍ਰਿਤਸਰ, 18 ਨਵੰਬਰ (ਪੰਜਾਬ ਪੋਸਟ ਬਿਊਰੋ) – ਦੇਸ਼ ਦੇ ਰਾਸ਼ਟਰਪਤੀ ਸ੍ਰੀ ਰਾਮ ਨਾਥ ਕੋਵਿੰਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਸਮੇਂ ਪ੍ਰਸ਼ਾਦ ਲੈਂਦੇ ਹੋਏ।

Read More »

ਅੰਮ੍ਰਿਤਸਰ `ਚ ਸੂਬਾ ਪੱਧਰੀ ਖੇਡ ਮੁਕਾਬਲੇ 27 ਤੋਂ 29 ਨਵੰਬਰ ਤੱਕ

ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ 27 ਨਵੰਬਰ ਨੂੰ ਕਰਨਗੇ ਉਦਘਾਟਨ- 2200 ਤੋਂ ਵੱਧ ਖਿਡਾਰੀ ਲੈਣਗੇ ਹਿੱਸਾ ਅੰਮਿ੍ਤਸਰ, 18 ਨਵੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵਲੋਂ 27 ਤੋਂ 29 ਨਵੰਬਰ ਲੜਕੀਆਂ ਦੇ ਅੰਡਰ 17 ਸੂਬਾ ਪੱਧਰੀ ਖੇਡ ਮੁਕਾਬਲੇ ਗੁਰੂ ਨਾਨਕ ਸਟੇਡੀਅਮ, ਅੰਮਿ੍ਰਤਸਰ ਵਿਖੇ ਕਰਵਾਏ ਜਾ ਰਹੇ ਹਨ, ਜਿਸ ਦੀ ਮੇਜਬਾਨੀ ਅੰਮ੍ਰਿਤਸਰ ਸ਼ਹਿਰ ਕਰੇਗਾ। ਵਧੀਕ ਡਿਪਟੀ ਕਮਿਸ਼ਨਰ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਏਅਰਪੋਰਟ ਰੋਡ ਨੂੰ ਆਈ.ਸੀ.ਐਸ.ਈ ਮਾਨਤਾ ਮਿਲਣ `ਤੇ ਵਿਸ਼ੇਸ਼ ਪ੍ਰੋਗਰਾਮ

ਅੰਮ੍ਰਿਤਸਰ, 18 ਨਵੰਬਰ (ਪੰਜਾਬ ਪੋਸਟ- ਜਸਬੀਰ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਏਅਰਪੋਰਟ ਰੋਡ ਵਿੱਚ ਸਕੂਲ ਦੀ ਆਈ.ਸੀ.ਐਸ.ਈ ਮਾਨਤਾ ਮਿਲਣ ਦੀ ਖੁਸ਼ੀ ਅਤੇ ਬਾਲ ਦਿਵਸ ਸਬੰਧੀ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਵਿਧਾਇਕ ਡਾ. ਰਾਜਕੁਮਾਰ ਵੇਰਕਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਪ੍ਰੋਗਰਾਮ ਦਾ ਆਰੰਭ ਸਕੂਲ ਸ਼ਬਦ ਨਾਲ ਹੋਇਆ।ਉਪਰੰਤ ਪਿ੍ਰੰਸੀਪਲ ਰਵਿੰਦਰ ਕੌਰ ਬਮਰਾ ਨੇ ਸਕੂਲ ਦੀ ਸਲਾਨਾ ਰਿਪੋਰਟ …

Read More »

ਮੁਸਲਿਮ ਭਾਈਚਾਰੇ ਦੇ ਵੱਡੇ ਇਜ਼ਤਮਾ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ ਗਿਆ

ਮਾਲੇਰਕੋਟਲਾ (ਸੰਦੌੜ), 18 ਨਵੰਬਰ (ਪੰਜਾਬ ਪੋਸਟ- ਹਰਮਿੰਦਰ ਭੱਟ) – ਮੁਸਲਿਮ ਭਾਈਚਾਰੇ ਦੇ ਵੱਡੇ ਇਜ਼ਤਮਾ ਨੂੰ ਲੈ ਕੇ ਮਾਲੇਰਕੋਟਲਾ ਵਿਖੇ ਲੁਧਿਆਣਾ ਰੋਡ ਤੇ ਚੱਲ ਰਹੀਆਂ ਤਿਆਰੀਆਂ ‘ਚ ਦੋ ਦਿਨ ਲਈ ਉਸ ਸਮੇ ਵਿਘਨ ਪਿਆ ਜਦੋਂ ਧੁੰਦ ਤੋਂ ਬਾਅਦ ਬਾਰਿਸ਼ ਵਾਲਾ ਮੌਸਮ ਚੱਲਦਾ ਰਿਹਾ।ਇਸ ਭਾਈਚਾਰੇ ਵਲੋਂ ਇਸ ਦੀਆਂ ਤਿਆਰੀਆਂ ਦਾ ਸਿਲਸਲਾ ਭਾਵੇਂ ਪਿਛਲੇ ਇੱਕ ਮਹੀਨੇ ਤੋਂ ਬਿਜਲੀ ਗਰਿੱਡ ਦੇ ਪਿਛੇ ਨਰਸਰੀਆਂ ਨੇੜੇ …

Read More »

ਜਨਮ ਦਿਨ ਮੁਬਾਰਕ – ਨਮਿਤ ਬਬੂਟਾ

wਅੰਮ੍ਰਿਤਸਰ, 18 ਨਵੰਬਰ (ਪੰਜਾਬ ਪੋਸਟ ਬਿਊਰੋ)  ਮਜੀਠਾ ਵਾਸੀ ਸੁਬਾਸ਼ ਬਬੂਟਾ ਅਤੇ ਸੀਮਾ ਬਬੂਟਾ ਦੇ ਹੋਣਹਾਰ ਬੇਟੇ ਨਮਿਤ ਬਬੂਟਾ ਦੇ ਹਨਮ ਦਿਨ ਦੀਆ ਬਹੁਤ ਬਹੁਤ ਮੁਬਾਰਕਾਂ।

Read More »

ਗੁਲਜ਼ਾਰ ਸਿੰਘ ਰਣੀਕੇ ਦਾ ਮੁੜ ਐਸ.ਸੀ ਵਿੰਗ ਦੇ ਪ੍ਰਧਾਨ ਚੁਣੇ ਜਾਣ `ਤੇ ਵਰਕਰ ਖੁਸ਼- ਪਪੜੌਦੀ

ਸਮਰਾਲਾ, 17 ਨਵੰਬਰ (ਪੰਜਾਬ ਪੋਸਟ-ਕੰਗ) – ਸਾਬਕਾ ਕੈਬਨਿਟ ਮੰਤਰੀ ਗੁਲਜਾਰ ਸਿੰਘ ਰਣੀਕੇ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਉਨਾਂ ਦੀਆਂ ਵਧੀਆਂ ਸੇਵਾਵਾਂ ਬਦਲੇ ਐਸ.ਸੀ ਵਿੰਗ ਦਾ ਮੁੜ ਪ੍ਰਧਾਨ ਨਿਯੁਕਤ ਕਰ ਦਿੱਤਾ ਗਿਆ ਹੈ।ਸਮਰਾਲਾ ਤੋਂ ਐਸ.ਸੀ ਵਿੰਗ ਦੇ ਪ੍ਰਧਾਨ ਸਰਬਜੀਤ ਸਿੰਘ ਪਪੜੌਦੀ ਨੇ ਗੁਲਜ਼ਾਰ ਸਿੰਘ ਰਣੀਕੇ ਦੇ ਮੁੜ ਪ੍ਰਧਾਨ ਚੁਣੇ ਜਾਣ ਤੇ ਖੁਸ਼ੀ ਪ੍ਰਗਟ ਕਰਦੇ ਹੋਏ ਕਿਹਾ …

Read More »

ਪੰਜਾਬੀ ਸਾਹਿਤ ਸਭਾ ਦੀ ਮੀਟਿੰਗ ਹੋਵੇਗੀ ਸਵ: ਜੋਗਿੰਦਰ ਸਿੰਘ ਜੋਸ਼ ਨੂੰ ਸਮਰਪਿਤ

ਸਮਰਾਲਾ, 17 ਨਵੰਬਰ (ਪੰਜਾਬ ਪੋਸਟ-ਕੰਗ) – ਪੰਜਾਬੀ ਸਾਹਿਤ ਸਭਾ ਸਮਰਾਲਾ ਦੀ ਮਹੀਨਾਵਾਰ ਮੀਟਿੰਗ ਜੋ 19 ਨਵੰਬਰ ਦਿਨ ਐਤਵਾਰ ਨੂੰ ਸਥਾਨਕ ਸੀਨੀਅਰ ਸੈਕੰ: ਸਕੂਲ (ਲੜਕੇ) ਸਮਰਾਲਾ ਵਿਖੇ ਸਵੇਰੇ 10 ਵਜੇ ਕੀਤੀ ਜਾ ਰਹੀ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਭਾ ਦੇ ਪ੍ਰਧਾਨ ਬਿਹਾਰੀ ਲਾਲ ਸੱਦੀ ਨੇ ਦੱਸਿਆ ਕਿ ਇਸ ਵਾਰ ਦੀ ਮੀਟਿੰਗ ਸਭਾ ਦੇ ਸਰਪ੍ਰਸਤ ਸਵ: ਜੋਗਿੰਦਰ ਸਿੰਘ ਜੋਸ਼ ਨੂੰ ਸਮਰਪਿਤ ਕੀਤੀ …

Read More »

ਛੁੱਟੀਆਂ ਦੌਰਾਨ ਯੂਨੀਵਰਸਿਟੀ ਦੀਆਂ ਪ੍ਰੀਖਿਆ ਸ਼ਾਖਾਵਾਂ ਖੁੱਲ੍ਹੀਆਂ ਰਹਿਣਗੀਆਂ

ਅੰਮ੍ਰਿਤਸਰ, 17 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ ਸੈਸ਼ਨ ਨਵੰਬਰ\ਦਸੰਬਰ 2017 ਵਿਚ ਹੋਣ ਵਾਲੀਆਂ ਪ੍ਰੀਖਿਆਵਾਂ ਮਿਤੀ 22 ਨਵੰਬਰ 2017 ਤੋਂ ਆਰੰਭ ਹੋ ਰਹੀਆਂ ਹਨ।ਵਿਦਿਆਰਥੀਆਂ ਦੇ ਫਾਰਮ ਭਰਨ\ਜਮ੍ਹਾਂ ਕਰਵਾਉਣ\ਰੋਲ ਨੰਬਰ ਆਦਿ ਨਾਲ ਸਬੰਧਤ ਕੰਮਾਂ ਦੇ ਨਿਪਟਾਰੇ ਲਈ ਯੂਨੀਵਰਸਿਟੀ ਦੀਆਂ ਪ੍ਰੀਖਿਆ ਸ਼ਾਖਾਵਾਂ, ਰਜਿਸਟਰੇਸ਼ਨ ਸ਼ਾਖਾ ਅਤੇ ਕੈਸ਼ ਕਾਊਂਟਰ ਮਿਤੀ 18 ਅਤੇ 19 ਨਵੰਬਰ, 2017 ਨੂੰ ਖੁੱਲ੍ਹੇ ਰਹਿਣਗੇ।ਸਬੰਧਤ …

Read More »

ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ 25 ਦਸੰਬਰ ਨੂੰ ਮਨਾਏਗੀ ਦਿੱਲੀ ਕਮੇਟੀ

ਨਵੀਂ ਦਿੱਲੀ, 17 ਨਵੰਬਰ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ 25 ਦਸੰਬਰ 2017 ਨੂੰ ਮਨਾਏਗੀ। ਇਸ ਦਾ ਫੈਸਲਾ ਅੱਜ ਕਮੇਟੀ ਦੇ ਅੰਤ੍ਰਿੰਗ ਬੋਰਡ ਦੀ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਦੀ ਅਗਵਾਈ ਹੇਠ ਹੋਈ ਮੀਟਿੰਗ ’ਚ ਕੀਤਾ ਗਿਆ।ਇਸ ਬਾਰੇ ਜਾਣਕਾਰੀ ਦਿੰਦੇ ਹੋਏ ਕਮੇਟੀ ਦੇ ਬੁਲਾਰੇ ਪਰਮਿੰਦਰ ਪਾਲ ਸਿੰਘ ਨੇ …

Read More »