Tuesday, November 24, 2026

Daily Archives: November 20, 2017

6ਵੀਂ ਸ਼ੋਭਾ ਯਾਤਰਾ ਦਾ ਚੌਂਕ ਮਹਿਤਾ ਪੁੱਜਣ ‘ਤੇ ਨਿੱਘਾ ਸਵਾਗਤ

ਚੌਂਕ ਮਹਿਤਾ, 19 ਨਵੰਬਰ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਸ੍ਰੀ ਬਾਵਾ ਲਾਲ ਦਿਆਲ ਜੀ ਧਿਆਨਪੁਰ ਦੇ ਦਰਸ਼ਨਾਂ ਲਈ ਲੁਧਿਆਣਾ ਤੋਂ ਚੱਲੀ 6ਵੀਂ ਸਲਾਨਾ ਸ਼ੋਭਾ ਯਾਤਰਾ ਦਾ ਅੱਜ ਇਥੈ ਮਹਿਤਾ ਵਿਖੇ ਪੁੱਜਣ ‘ਤੇ ਇਲਾਕੇ ਦੀਆ ਸੰਗਤਾਂ ਨੇ ਬਾਵਾ ਲਾਲ ਜੀ ਦੀ ਪਾਲਕੀ ਦਾ ਨਿੱਘਾ ਸਵਾਗਤ ਕੀਤਾ।ਸੀਨੀਅਰ ਕਾਂਗਰਸੀ ਆਗੂ ਡਾ. ਪਰਮਜੀਤ ਸਿੰਘ ਸੰਧੂ ਸਾਬਕਾ ਚੇਅਰਮੈਨ, ਕਾਂਗਰਸੀ ਯੂਥ ਆਗੂ ਅਮਰ ਰਾਵਤ ਪ੍ਰਧਾਨ …

Read More »

ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ਵਿਖੇ ਗਣਿਤ ਮੇਲਾ ਆਯੋਜਿਤ

ਅੰਮ੍ਰਿਤਸਰ, 19 ਨਵੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸਕੱਤਰ ਸਿਖਿਆ ਕ੍ਰਿਸ਼ਨ ਕੁਮਾਰ ਦੀਆਂ ਹਦਾਇਤਾਂ ਅਨੁਸਾਰ ਕਿਰਿਆਵਾਂ ਰਾਹੀਂ ਬੱਚਿਆਂ ਨੂੰ ਗਣਿਤ ਸਮਝਾਉਣ ਅਤੇ ਇਸ ਵਿਸ਼ੇ ਨੂੰ ਹੋਰ ਰੌਚਕ ਬਣਾਉਣ ਲਈ ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ਵਿਖੇ ਗਣਿਤ ਮੇਲਾ ਆਯੋਜਿਤ ਕੀਤਾ ਗਿਆ।ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਮਨਦੀਪ ਕੌਰ ਦੀ ਅਗਵਾਈ ਹੇਠ ਗਣਿਤ ਅਧਿਆਪਕਾਵਾਂ ਸ੍ਰੀਮਤੀ ਸੁਮਨ, ਭੁਪਿੰਦਰ ਕੌਰ, ਨਵਦੀਪ ਕੌਰ, …

Read More »

ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਉਭਾਰਣ ਲਈ ਜਜ਼ਬਾ ਸੁਰਜੀਤ ਹੋਣਾ ਲਾਜ਼ਮੀ – ਪ੍ਰਿੰ: ਗਿੱਲ

ਅੰਮ੍ਰਿਤਸਰ, 19 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਪਬਲਿਕ ਸਕੂਲ ਵਿਖੇ ਵਿਦਿਆਰਥੀਆਂ ਦੀ ਛੁਪੀ ਹੋਈ ਪ੍ਰਤਿਭਾ ਨੂੰ ਉਭਾਰਣ ਦੇ ਮਕਸਦ ਤਹਿਤ ਪ੍ਰਿੰਸੀਪਲ ਅਮਰਜੀਤ ਸਿੰਘ ਗਿੱਲ ਦੇ ਆਦੇਸ਼ਾਂ ’ਤੇ ਪ੍ਰਦਰਸ਼ਨੀ ਆਯੋਜਿਤ ਕੀਤੀ ਗਈ।ਜਿਸ ’ਚ ਸਕੂਲ ਦੇ ਹਰੇਕ ਵਿਸ਼ੇ ਨਾਲ ਸਬੰਧਿਤ ਵਿਦਿਆਰਥੀਆਂ ਨੇ ਆਪਣੇ-ਆਪਣੇ ਹੁਨਰ ਦਾ ਮੁਜ਼ਾਹਰਾ ਕਰਦੇ ਹੋਏ ਪ੍ਰੋਜੈਕਟ, ਮਾਡਲ ਅਤੇ ਚਾਰਟਸ ਆਦਿ ਪ੍ਰਦਰਸ਼ਨੀ ’ਚ ਪੇਸ਼ ਕੀਤੇ।ਉਪਰੰਤ ਪ੍ਰਿੰ: …

Read More »

ਖ਼ਾਲਸਾ ਕਾਲਜ ਵਿਖੇ ਕੈਰੀਅਰ ਦੀ ਚੋਣ ਵਿਸ਼ੇ ’ਤੇ ਸੈਮੀਨਾਰ

ਅੰਮ੍ਰਿਤਸਰ, 19 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਦੇ ਪਲੇਸਮੈਂਟ ਸੈੱਲ ਵੱਲੋਂ ਕੈਰੀਅਰ ਆਪਸ਼ਨਜ਼ ਆਫ਼ਟਰ ਗ੍ਰੈਜ਼ੂਏਸ਼ਨ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਬੀਤੇ ਦਿਨੀਂ ਆਯੋਜਿਤ ਇਸ ਸੈਮੀਨਾਰ ਮੌਕੇ ਟਾਈਮ ਇੰਸਟੀਚਿਊਟ ਦੇ ਡਾਇਰੈਕਟਰ ਰਿਸ਼ਭ ਗੁਪਤਾ ਨੇ ਮੈਡੀਕਲ ਅਤੇ ਨਾਨ-ਮੈਡੀਕਲ ਦੇ ਵਿਦਿਆਰਥੀਆਂ ਨੂੰ ਕੈਰੀਅਰ ਦੀ ਚੋਣ ਕਰਨ ਸਬੰਧੀ ਆਪਣਾ ਭਾਸ਼ਣ ਦਿੱਤਾ।ਪ੍ਰਿੰ: ਡਾ. ਮਹਿਲ …

Read More »

ਕਸ਼ਮੀਰੀ ਪੰਡਿਤਾਂ ਦੀਆਂ ਜਥੇਬੰਦੀਆਂ ਵੱਲੋਂ ‘ਸਨਮਾਨ ਯਾਤਰਾ’ ਕੱਢਣ ਦਾ ਐਲਾਨ

ਇਸ਼ਤਿਹਾਰ `ਚ ਸਨਮਾਨ ਯਾਤਰਾ ਨੂੰ ਪਛਤਾਵਾ ਦੱਸਣ ’ਤੇ ਜੀ.ਕੇ ਨੇ ਜਤਾਇਆ ਇਤਰਾਜ਼ ਨਵੀਂ ਦਿੱਲੀ, 18 ਨਵੰਬਰ ਪੰਜਾਬ ਪੋਸਟ ਬਿਊਰੋ) – ਧਰਮ ਅਤੇ ਮਨੁੱਖਤਾ ਦੀ ਰੱਖਿਆ ਲਈ ਨੌਂਵੇ ਪਾਤਿਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਵੱਲੋਂ ਦਿੱਤੀ ਗਈ ਸ਼ਹਾਦਤ ਬਾਰੇ ਲੋਕਾਂ ਨੂੰ ਦੱਸਣ ਲਈ ਕਸ਼ਮੀਰੀ ਪੰਡਿਤਾਂ ਦੀ ਜਥੇਬੰਦੀਆਂ ਵੱਲੋਂ `ਸਨਮਾਨ ਯਾਤਰਾ` ਕੱਢਣ ਦਾ ਐਲਾਨ ਕੀਤਾ ਗਿਆ ਹੈ।ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਸ਼ਹੀਦੀ …

Read More »

ਡਾ. ਨਵਜੋਤ ਕੌਰ ਸਿੱਧੂ ‘ਧੀਅ ਪੰਜਾਬ ਦੀ’ ਐਵਾਰਡ ਨਾਲ ਸਨਮਾਨਿਤ

ਭਰੂਣ ਹੱਤਿਆ ਵਿਰੁੱਧ ਜਾਗਰੂਕਤਾ ਸਮੇਂ ਦੀ ਪ੍ਰਮੁੱਖ ਲੋੜ- ਡਾ. ਸਿੱਧੂ ਅੰਮਿ੍ਤਸਰ, 18 ਨਵੰਬਰ (ਪੰਜਾਬ ਪੋਸਟ- ਸ਼ੈਫੀ ਸੰਧੂ)- ਮਾਣ ਧੀਆਂ ਤੇ ਸਮਾਜ ਭਲਾਈ ਸੁਸਾਇਟੀ (ਰਜਿ.) ਅੰਮਿ੍ਰਤਸਰ ਦੇ ਪ੍ਰਧਾਨ ਗੁਰਿੰਦਰ ਸਿੰਘ ਮੱਟੂ (ਇੰਡੀਆ ਬੁੱਕ ਰਿਕਾਰਡ ਹੋਲਡਰ) ਦੀ ਅਗਵਾਈ ਅਤੇ ਮੈਨੇਜਰ ਸੰਦੀਪ ਸਿੰਘ ਮਹਿਰੋਕ ਦੀ ਰਹਿਣੁਮਾਈ ਹੇਠ ਅੱਜ ਸਥਾਨਕ ਸਵਰਨ ਸੀਨੀਅਰ ਸਕੂਲ ਵਿਖੇ ਭਰੂਣ ਹੱਤਿਆ ਵਿਰੁੱਧ ‘ਬੇਟੀ ਬਚਾਓ, ਬੇਟੀ ਪੜਾਓ’ ਮੁਹਿੰਮ ਨੂੰ ਸਮਰਪਿਤ …

Read More »

ਘਨੌਰੀ ਸਕੂਲ ਵਿਖੇ ਗਣਿਤ ਮੇਲਾ ਲਗਾਇਆ ਗਿਆ

ਪੰਜਾਬ ਸਰਕਾਰ ਸਰਕਾਰੀ ਸਕੂਲਾਂ ਨੂੰ ਪ੍ਰਫੱਲਤ ਕਰਨ ਲਈ ਵਚਨਬੱਧ – ਸਿਮਰਤ ਖੰਗੂੜਾ ਧੂਰੀ, 19 ਨਵੰਬਰ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਨੌਰੀ ਕਲਾਂ ਵਿਖੇ `ਪੜੋ ਪੰਜਾਬ, ਪੜਾਓ ਪੰਜਾਬ` ਪ੍ਰੋਗਰਾਮ ਤਹਿਤ ਗਣਿਤ ਵਿਸ਼ੇ `ਤੇ ਗੁਣਾਂਤਮਕ ਸੁਧਾਰ ਲਈ ਗਣਿਤ ਮੇਲਾ ਕਰਵਾਇਆ ਗਿਆ, ਜਿਸ ਵਿਚ ਛੇਵੀਂ ਤੋਂ ਅੱਠਵੀ ਜਮਾਤ ਦੇ ਵਿਦਿਆਰਥੀਆਂ ਨੇ ਭਾਗ ਲਿਆ।ਇਸ ਗਣਿਤ ਮੇਲੇ ਵਿਚ ਹਲਕਾ ਵਿਧਾਇਕ ਦਲਵੀਰ …

Read More »

ਨਵੇਂ ਆਏ ਥਾਣੇਦਾਰ ਵਲੋਂ ਸਮਾਜ ਵਿਰੋਧੀ ਅਨਸਰਾਂ ਨੂੰ ਤਾੜਣਾ

ਧੂਰੀ, 19 ਨਵੰਬਰ (ਪੰਜਾਬ ਪੋਸਟ- ਪ੍ਰਵੀਨ ਗਰਗ) – ਥਾਣਾ ਸਿਟੀ ਧੂਰੀ ਦੇ ਨਵੇਂ ਆਏ ਐਸ.ਐਚ.ਓ ਰਾਜੇਸ਼ ਸਨੇਹੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਸ਼ਹਿਰ ਦੀ ਟਰੈਫਿਕ ਸਮੱਸਿਆ ਦਾ ਹੱਲ ਕਰਨ, ਸ਼ਹਿਰ ਵਿੱਚ ਹੋਰ ਚੌਕੀਦਾਰ ਲਗਾ ਕੇ ਚੌਕੀਦਾਰਾ ਪ੍ਰਬੰਧ ਨੂੰ ਸੁਚਾਰੂ ਬਨਾਉਣ ਦੇ ਨਾਲ-ਨਾਲ ਵਿਸ਼ੇਸ਼ ਤੌਰ `ਤੇ ਸਕੂਲੀ ਵਿਦਿਆਰਥਣਾਂ ਨਾਲ ਛੇੜਛਾੜ ਕਰਨ ਵਾਲੇ ਮਨਚਲਿਆਂ ਖਿਲਾਫ ਸਖਤੀ ਨਾਲ ਨਜਿੱਠਣਗੇ।ਉਹਨਾਂ ਤਾੜਣਾ …

Read More »

ਯੂਨੀਵਰਸਿਟੀ ਕਾਲਜ ਬੇਨੜਾ-ਧੂਰੀ ਵਿਖੇ ਫਰੈਸ਼ਰ ਪਾਰਟੀ ਦਾ ਆਯੋਜਨ

ਧੂਰੀ, 19 ਨਵੰਬਰ (ਪੰਜਾਬ ਪੋਸਟ- ਪ੍ਰਵੀਨ ਗਰਗ) – ਯੂਨੀਵਰਸਿਟੀ ਕਾਲਜ ਬੇਨੜਾ-ਧੂਰੀ ਵਿਖੇ ਆਰਟਸ ਕੋਰਸਾਂ ਦੇ ਵਿਦਿਆਰਥੀਆਂ ਵੱਲੋਂ ਫਰੈਸ਼ਰ ਪਾਰਟੀ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਮੁੱਖ ਮਹਿਮਾਨ ਵਜੋਂ ਹਲਕਾ ਧੂਰੀ ਦੇ ਵਿਧਾਇਕ ਦਲਵੀਰ ਸਿੰਘ ਗੋਲਡੀ ਖਗੂੰੜਾ ਨੇ ਸ਼ਿਰਕਤ ਕੀਤੀ।ਕਾਲਜ ਪਿ੍ਰੰਸੀਪਲ ਡਾ: ਅਮਰਜੀਤ ਸਿੰਘ ਸਿੱਧੂ ਨੇ ਵਿਧਾਇਕ ਅਤੇ ਉਹਨਾਂ ਦੇ ਨਾਲ ਆਏ ਪਤਵੰਤੇ ਸੱਜਣਾਂ ਦਾ ਸਵਾਗਤ ਕੀਤਾ।ਇਸ ਦੇ ਨਾਲ ਹੀ ਉਹਨਾਂ …

Read More »

BBA DAV College for Women Lifts GNDU Inter College Netball Championship

Amritsar. Nov. 19 (Punjab Post Bureau) –  Netball team of BBK DAV College for Women won the GNDU Inter-College Netball Championship held at Guru Nanak Dev University. BBK team gave a splendid show by defeating SD College, Dinanagar and HMV College, Jalandhar. Members of the winning team are Ms. Somi Kumari, Samriti, Akwinder Kaur, Sukhjinder Kaur, Harjit Kaur, Gurpreeet Kaur, …

Read More »