Tuesday, November 24, 2026

Daily Archives: November 23, 2017

ਆਧੁਨਿਕ ਪ੍ਰਸੰਗ `ਚ ਗੁਰੂ ਨਾਨਕ ਦੇਵ ਯੂਨੀਵਰਸਿਟੀ

48ਵੇਂ ਸਥਾਪਨਾ ਦਿਵਸ ’ਤੇ ਵਿਸ਼ੇਸ਼ ਗੁਰੂ ਨਾਨਕ ਦੇਵ ਜੀ ਦੇ 500 ਸਾਲਾ ਪ੍ਰਕਾਸ਼ ਦਿਵਸ ਅਤੇ ਸੰਕਲਪਾਂ ਨੂੰ ਸਮਰਪਿਤ ਸਥਾਪਤ ਹੋਈ ਗੁਰੂ ਨਾਨਕ ਦੇਵ ਯੂਨੀਵਰਸਿਟੀ ਲਗਪਗ ਅੱਧੀ ਸਦੀ ਦਾ ਦਮਦਾਰ ਇਤਿਹਾਸ ਸਿਰਜਦੀ ਹੋਈ ਆਧੁਨਿਕ ਪ੍ਰਸੰਗ ਵਿੱਚ ਆਪਣਾ 48ਵਾਂ ਸਥਾਪਨਾ ਦਿਵਸ ਮਨਾ ਰਹੀ ਹੈ। ਭਾਵੇਂ ਯੂਨੀਵਰਸਿਟੀ ਦੀਆਂ ਅਕਾਦਮਿਕ, ਸੱਭਿਆਚਾਰਕ, ਪ੍ਰਸਾਸ਼ਨੀ, ਖੇਡ-ਵਿੰਗ ਅਤੇ ਖੋਜ-ਖੇਤਰ ਵਿੱਚ ਨਾਮਵਰ ਪ੍ਰਾਪਤੀਆਂ ਹਨ, ਪਰ ਪਾਏਦਾਰ, ਤਤਕਾਲੀ ਅਤੇ ਦੀਰਘ …

Read More »

ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਪੁਰਬ ਮੌਕੇ ਦਿੱਲੀ ਕਮੇਟੀ ਨੇ ਸਜਾਇਆ ਨਗਰ ਕੀਰਤਨ

ਨਵੀਂ ਦਿੱਲੀ, 23 ਨਵੰਬਰ (ਪੰਜਾਬ ਪੋਸਟ ਬਿਊਰੋ) – ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਉਪਰੰਤ ਚਾਂਦਨੀ ਚੋਂਕ ਤੋਂ ਗੁਰੂ ਸਾਹਿਬ ਦਾ ਪਾਵਨ ਸੀਸ ਭਾਈ ਜੈਤਾ ਜੀ ਆਪਣੇ ਸਾਥੀਆਂ ਸਮੇਤ ਲੈ ਕੇ ਸ੍ਰੀ ਅਨੰਦਪੁਰ ਸਾਹਿਬ ਪਹੁੰਚੇ, ਅੱਜ ਸ਼ਹੀਦੀ ਦਿਵਸ ਦੇ ਮੋਕੇ ਉਸੇ ਮਾਰਗ ਰਾਹੀਂ ‘ਸੀਸ ਮਾਰਗ ਯਾਤਰਾ’ ਗੁਰਦੁਆਰਾ ਸੀਸ ਗੰਜ ਸਾਹਿਬ ਤੋਂ ਸ੍ਰੀ ਅਨੰਦਪੁਰ ਸਾਹਿਬ ਲਈ ਰਵਾਨਾ …

Read More »

ਜਨਮ ਦਿਨ ਮੁਬਾਰਕ – ਅਨਮੋਲ ਨਾਹਰ

ਅੰਮ੍ਰਿਤਸਰ, 23 ਨਵੰਬਰ (ਪੰਜਾਬ ਪੋਸਟ ਬਿਊਰੋ)  ਸਥਾਨਕ ਨਰੈਣਗੜ ਛੇਹਰਟਾ ਵਾਸੀ ਸੰਜੀਵ ਨਾਹਰ ਤੇ ਸ੍ਰੀਮਤੀ ਨਿਰਮਲ ਨਾਹਰ ਨੂੰ ਬੇਟੇ ਅਨਮੋਲ ਨਾਹਰ ਦੇ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।

Read More »

ਨੌਵੇਂ ਪਾਤਸ਼ਾਹ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਸਜਾਇਆ ਅਲੌਕਿਕ ਨਗਰ ਕੀਰਤਨ

ਅੰਮ੍ਰਿਤਸਰ, 22 ਨਵੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਹਿੰਦ ਦੀ ਚਾਦਰ, ਧਰਮ ਤੇ ਮਜ਼ਲੂਮਾਂ ਦੇ ਰੱਖਿਅਕ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਸ਼੍ਰੋਮਣੀ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸਜਾਇਆ ਗਿਆ।ਇਹ ਨਗਰ ਕੀਰਤਨ ਸ੍ਰੀ ਅਕਾਲ ਤਖਤ ਸਾਹਿਬ ਤੋਂ ਆਰੰਭ ਹੋ ਕੇ ਗੁਰਦੁਆਰਾ ਸਾਹਿਬ ਗੁਰੂ ਕੇ ਮਹਿਲ ਵਿਖੇ ਸੰਪੰਨ ਹੋਇਆ।ਸੱਚਖੰਡ ਸ੍ਰੀ …

Read More »

ਟਰੱਕ ਯੂਨੀਅਨ ਪੱਟੀ ਨੇ ਬਕਾਇਆ ਰਾਸ਼ੀ ਨਾ ਮਿਲਣ `ਤੇ ਕੁੱਲਾ ਚੌਕ `ਚ ਲਾਇਆ ਜਾਮ

ਮਾਮਲਾ 2016-17 ਦੇ ਸਰਕਾਰ ਤੇ ਐਫ.ਸੀ.ਆਈ ਵਲੋਂ 1 ਕਰੋੜ 50 ਲੱਖ ਜਾਰੀ ਨਾ ਕਰਨ ਦਾ ਪੱਟੀ, 22 ਨਵੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਢਿੱਲੋਂ) – ਪੰਜਾਬ ਸਰਕਾਰ ਤੇ ਐਫ.ਸੀ.ਆਈ ਦਾ ਸੰਨ 2016-17 ਦਾ ਬਕਾਇਆ ਰਾਸ਼ੀ ਨਾ ਮਿਲਣ ਕਰਕੇ ਟਰੱਕ ਯੂਨੀਅਨ ਪੱਟੀ ਵਲੋ ਅੱਜ ਸਥਾਨਕ ਕੁੱਲਾ ਚੌਂਕ ਵਿਖੇ ਜਾਮ ਲਗਾ ਦਿੱਤਾ ਅਤੇ ਐਫ.ਸੀ.ਆਈ ਵਲੋਂ ਸੋਮਾ ਕੰਪਨੀ ਦੇ ਸਹਿਯੋਗ ਨਾਲ ਬਾਹਰਲੀ ਯੂਨੀਅਨਾਂ ਨੂੰ …

Read More »

ਗ੍ਰੇਸ ਪਬਲਿਕ ਸਕੂਲ `ਚ ਚੰਡੀਗੜ ਯੂਨੀਵਰਸਟੀ ਵਲੋ ਸੈਮੀਨਾਰ

ਜੰਡਿਆਲਾ ਗੁਰੂ, 22 ਨਵੰਬਰ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) –  ਸਥਾਨਕ ਗ੍ਰੇਸ ਪਬਲਿਕ ਸੀ: ਸੈਕੰ: ਸਕੂਲ ਵਿਖੇ ਅੱਜ ਚੰਡੀਗੜ ਯੂਨੀਵਰਸਟੀ ਤੋਂ ਬੁਲਾਏ ਗਏ ਚੰਦਨਦੀਪ ਸਿੰਘ ਵਲੋਂ +1 ਤੇ +2 ਦੇ ਵਿਦਿਆਰਥੀਆ ਦਾ ਸੈਮੀਨਾਰ ਕਰਵਾਇਆ ਗਿਆ।ਜਿਸ ਵਿੱਚ ਵਿਦਿਆਰਥੀਆਂ ਨੂੰ ਉਹਨਾਂ ਦੇ ਭਵਿੱਖ ਸਬੰਧੀ ਮਹੱਤਵਪੂਰਨ ਗੱਲਾਂ ਦੱਸੀਆਂ ਅਤੇ ਵੱਖਰੇ ਵੱਖਰੇ ਵਿਸ਼ਿਆਂ ਬਾਰੇ ਲੋੜੀਂਦੀ ਜਾਣਕਾਰੀ ਵੀ ਦਿੱਤੀ।ਇਸ ਮੌਕੇ ਸਕੂਲ ਸਕੂਲ ਦੇ ਡਾਇਰੈਕਟਰ ਡਾ: …

Read More »

`ਗੁਰੂ ਨਾਨਕ ਬਾਣੀ ਦਾ ਜੀਵਨ ਦਰਸ਼ਨ: ਵਰਤਮਾਨ ਪਰਿਪੇਖ` ਵਿਸ਼ੇ ‘ਤੇ ਦੋ-ਰੋਜ਼ਾ ਸੈਮੀਨਾਰ ਆਰੰਭ

ਅੰਮ੍ਰਿਤਸਰ, 22 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਗੁਰੂ ਨਾਨਕ ਅਧਿਐਨ ਵਿਭਾਗ ਵਿਖੇ `ਗੁਰੂ ਨਾਨਕ ਬਾਣੀ ਦਾ ਜੀਵਨ ਦਰਸ਼ਨ: ਵਰਤਮਾਨ ਪਰਿਪੇਖ` ਵਿਸ਼ੇ ਉਪਰ ਦੋ-ਰੋਜ਼ਾ ਸੈਮੀਨਾਰ ਆਰੰਭ ਹੋਇਆ। ਇਸ ਸੈਮੀਨਾਰ ਦਾ ਉਦਘਾਟਨ ਯੂਨੀਵਰਸਿਟੀ ਦੇ ਡੀਨ ਅਕਾਦਮਿਕ ਮਾਮਲੇ ਪ੍ਰੋ. ਕਮਲਜੀਤ ਸਿੰਘ ਨੇ ਕੀਤਾ। ਉਨ੍ਹਾਂ ਆਪਣੇ ਉਦਘਾਟਨੀ ਸੰਬੋਧਨ ਵਿਚ ਅਜੋਕੇ ਦੌਰ ਵਿਚ ਗੁਰੂ ਨਾਨਕ ਬਾਣੀ ਤੋਂ ਸੇਧ …

Read More »

ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਪੁਰਬ ਸਬੰਧੀ ਨਗਰ ਕੀਰਤਨ ਅੱਜ

ਨਵੀਂ ਦਿੱਲੀ, 22 ਨਵੰਬਰ (ਪੰਜਾਬ ਪੋਸਟ-ਬਿਊਰੋ) – ਤਿਲਕ ਜੰਝੂ ਦੇ ਰੱਖਿਅਕ, ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਗੁਰਪੁਰਬ ਨੂੰ ਸਮਰਪਿਤ ਜੁਗੋ-ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ-ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ’ਚ ਨਗਰ ਕੀਰਤਨ ਵੀਰਵਾਰ 23 ਨਵੰਬਰ 2017 ਨੂੰ ਗੁਰਦੁਆਰਾ ਸੀਸਗੰਜ ਸਾਹਿਬ ਤੋਂ ਆਰੰਭ ਹੋ ਕੇ ਨਵੀਂ ਸੜਕ, ਚਾਵੜੀ ਬਾਜ਼ਾਰ, ਅਜਮੇਰੀ ਗੇਟ, ਪੁੱਲ …

Read More »

ਕਾਲੀ ਸੂਚੀ ਦੇ ਖਾਤਮੇ ਦਾ ਤਰੀਕਾ ਦੱਸਣ ਲਈ ਦਿੱਲੀ ਹਾਈਕੋਰਟ ਨੇ ਕੇਂਦਰ ਸਰਕਾਰ ਨੂੰ ਦਿੱਤਾ 4 ਹਫ਼ਤਿਆਂ ਦਾ ਸਮਾਂ

ਸਰਕਾਰਾਂ ਤੋਂ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਸਿੱਖਾਂ ਨੂੰ ਹਮੇਸ਼ਾਂ ਲੈਣਾ ਪਿਆ ਅਦਾਲਤਾਂ ਦਾ ਸਹਾਰਾ – ਜੌਲੀ ਨਵੀਂ ਦਿੱਲੀ, 22 ਨਵੰਬਰ (ਪੰਜਾਬ ਪੋਸਟ-ਬਿਊਰੋ) – ਸਿੱਖਾਂ ਦੀ ਕਾਲੀ ਸੂਚੀ ਨੂੰ ਖ਼ਤਮ ਕਰਨ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚਲਾਈ ਜਾ ਰਹੀ ਮੁਹਿੰਮ ਨੂੰ ਅੱਜ ਵੱਡੀ ਕਾਮਯਾਬੀ ਮਿਲੀ। ਦਿੱਲੀ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਵੱਲੋਂ ਕਾਲੀ ਸੂਚੀ ਦੇ ਖਾਤਮੇ ਲਈ ਦਿੱਲੀ …

Read More »

ਹੁਣ ਜਿਲਾ ਪੱਧਰ ’ਤੇ ਹੋਵੇਗਾ ਉਦਯੋਗਪਤੀਆਂ ਦੀਆਂ ਸਮੱਸਿਆਵਾਂ ਦਾ ਹੱਲ

ਪਾਇਟੈਕਸ ਮੇਲਾ 7 ਦਸੰਬਰ ਤੋਂ – ਡੀ.ਪੀ.ਐਸ ਖਰਬੰਦਾ ਅੰਮ੍ਰਿਤਸਰ, 22 ਨਵੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਸਰਕਾਰ ਵੱਲੋਂ ਉਦਯੋੇਗਿਕ ਨੀਤੀ 2017 ਨਵੀਂ ਲਾਂਚ ਕਰ ਦਿੱਤੀ ਗਈ ਹੈ ਜਿਸ ਵਿੱਚ ਸਰਕਾਰ ਦੀ ਸੋਚ ਹੈ ਕਿ ਨਵੀਂ ਇੰਡਸਟਰੀ ਨੂੰ ਉਪਰ ਚੁੱਕਿਆ ਜਾਵੇਗਾ ਅਤੇ ਪਹਿਲਾਂ ਤੋਂ ਹੀ ਚੱਲ ਰਹੀ ਇੰਡਸਟਰੀ ਨੂੰ ਵੀ ਅਪਗ੍ਰੇਡ ਕੀਤਾ ਜਾਵੇਗਾ। ਇਸ ਸਬੰਧੀ ਉਦਯੋਗਪਤੀਆਂ ਦੀ ਮੀਟਿੰਗ ਨੂੰ ਸੰਬੋਧਨ …

Read More »