ਸੰਦੌੜ, 22 ਨਵੰਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਸ੍ਰੀ ਗੁਰੂ ਗ੍ਰੰਥ ਸਾਹਿਬ ਅਕੈਡਮੀ ਭੈਣੀ ਬੜਿਗਾਂ ਵਲੋਂ ਕਰਵਾਏ ਗਏ ਗੁਰਮਤਿ ਮੁਕਾਬਲਿਆਂ ਵਿਚ ਰੇਨਬੋ ਪਬਲਿਕ ਸਕੂਲ ਹੁਸੈਨਪੁਰਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਜਿੱਤਾਂ ਦਰਜ ਕਰਕੇ ਆਪਣਾ, ਆਪਣੇ ਮਾਤਾ-ਪਿਤਾ ਅਤੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਵਿਦਿਆਰਥੀਆਂ ਦੀ ਇਸ ਸਫਲਤਾ ਦਾ ਸਿਹਰਾ ਗੁਰਬਾਣੀ ਅਧਿਆਪਕ ਗੁਰਮੀਤ ਸਿੰਘ ਹਥਨ ਅਤੇ ਸਕੂਲ ਦੇ ਮਿਊਜਿਕ ਟੀਚਰ ਬਲਵਿੰਦਰ …
Read More »Daily Archives: November 23, 2017
ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਸੈਂਟਰਲ ਜੇਲ੍ਹ ਬਠਿੰਡਾ ਦਾ ਦੌਰਾ
ਬਠਿੰਡਾ, 22 ਨਵੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਪਰਮਜੀਤ ਸਿੰਘ ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ-ਸਹਿਤ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨਾਲ ਡਾ. ਮਨਦੀਪ ਮਿੱਤਲ, ਸੀ.ਜੇ.ਐਮ/ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮਨਜਿੰਦਰ ਸਿੰਘ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ, ਸ੍ਰੀਮਤੀ ਬਲਜਿੰਦਰ ਸਿੱਧੂੂ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ, ਲਲਿਤ ਕੁਮਾਰ ਸਿੰਗਲ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ, ਰੁਣ ਨਾਗਪਾਲ ਸਿਵਲ ਜੱਜ (ਸੀਨੀਅਰ …
Read More »63ਵੀਆਂ ਨੈਟਬਾਲ ਖੇਡਾਂ ਲਈ ਨੈਟਬਾਲ ਖਿਡਾਰਣ ਅਨਮੋਲਪ੍ਰੀਤ ਕੌਰ ਸਿੱਧੂ ਨੂੰ ਛੱਤੀਸਗੜ੍ਹ ਕੀਤਾ ਰਵਾਨਾ
ਭਾਰਤ ਦੇ 29 ਸੂਬਿਆਂ ਦੇ ਲੜਕੇ-ਲੜਕੀਆਂ ਖੇਡ ਕੈਂਪ `ਚ ਲੈਣਗੇ ਭਾਗ ਬਠਿੰਡਾ, 22 ਨਵੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸ.ਸ.ਸ ਸਕੂਲ ਪਿੰਡ ਜੰਗੀਰਾਣਾ ਦੇ ਪ੍ਰਿੰਸੀਪਲ ਸੁਖਪਾਲ ਸਿੰਘ ਭੱਟੀ ਤੇ ਸਮੂਹ ਸਟਾਫ਼ ਵਲੋਂ `‘ਬੇਟੀ ਬਚਾਓ, ਬੇਟੀ ਪੜਾਓ ਤੇ ਬੇਟੀ ਖਿਡਾਓ` ਮੁਹਿੰਮ ਦਾ ਸਵਾਗਤ ਕਰਦਿਆਂ ਸਕੂਲ ਦੀ ਖਿਡਾਰਣ ਅਨਮੋਲਪ੍ਰੀਤ ਕੌਰ ਸਿੱਧੂ ਪੁੱਤਰੀ ਬਲਵੀਰ ਸਿੰਘ ਕਮਾਂਡੋ ਦਾ ਸਨਮਾਨ ਕਰਕੇ …
Read More »ਮੁਸ਼ਕਲਾਂ ਸਬੰਧੀ ਪੰਜਾਬ ਸਵਰਨਕਾਰ ਸੰਘ ਨੇ ਖਜਾਨਾ ਮੰਤਰੀ ਬਾਦਲ ਨੂੰ ਸੌਂਪਿਆ ਮੰਗ ਪੱਤਰ
ਬਠਿੰਡਾ, 22 ਨਵੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਪੰਜਾਬ ਸਵਰਨਕਾਰ ਸੰਘ ਦੇ ਸਟੇਟ ਪ੍ਰੈਜੀਡੈਂਟ ਕਰਤਾਰ ਸਿੰਘ ਜੌੜਾ ਦੇ ਗ੍ਰਹਿ ਵਿਖੇ ਪੰਜਾਬ ਦੇ ਖਜਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਮੰਗ ਪੱਤਰ ਦਿੱਤਾ ਗਿਆ।ਮੰਗ ਪੱਤਰ ਬਾਰੇ ਜੌੜਾ ਨੇ ਕਿਹਾ ਕਿ ਮਨਪ੍ਰੀਤ ਬਾਦਲ ਨੂੰ ਬੇਨਤੀ ਕੀਤੀ ਗਈ ਹੈ ਕਿ ਚੋਰੀ ਦੇ ਮਾਲ ਦੀ ਰਿਕਵਰੀ, ਕਾਰੋਬਾਰ ਕਰਨ ਵਾਲੇ ਦੁਕਾਨਦਾਰ/ ਜੇਵਰ …
Read More »18 ਸਾਲ ਤੋਂ ਉਪਰ ਦੇ ਵਿਦਿਆਰਥੀਆਂ ਦੀ ਵੋਟ ਬਨਾਉਣ ਦੀ ਵਿਦਿਅਕ ਅਦਾਰਿਆਂ ਦੇ ਮੁਖੀਆਂ ਨੂੰ ਅਪੀਲ
ਬਠਿੰਡਾ, 22 ਨਵੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ, ਬਠਿੰਡਾ ਡਾ. ਸ਼ੇਨਾ ਅਗਰਵਾਲ ਨੇ ਵੱਖ-ਵੱਖ ਵਿਦਿਅਕ ਅਦਾਰਿਆਂ ਦੇ ਮੁੱਖੀਆਂ,ਪਿੰ੍ਰਸੀਪਲਾਂ, ਅਧਿਆਪਕਾਂ ਨਾਲ ਮੀਟਿੰਗ ਕੀਤੀ ਗਈ। ਉਨ੍ਹਾਂ ਦੱਸਿਆ ਕਿ ਸਕੂਲਾਂ ਅਤੇ ਕਾਲਜਾਂ ਵਿਚ ਜਿਨ੍ਹਾਂ ਵਿਦਿਆਰਥੀ ਦੀ ਉਮਰ 1 ਜਨਵਰੀ 2018 ਨੂੰ 18 ਸਾਲ ਹੋ ਗਈ ਹੈ। ਉਨ੍ਹਾਂ ਨੂੰ ਆਪਣੀ ਵੋਟ ਬਨਾਉਣ ਲਈ ਜਾਗਰੂਕ …
Read More »ਸਕੂਲ ਦੇ ਜ਼ਰੂਰਤਮੰਦ 100 ਵਿਦਿਆਰਥੀਆਂ ਨੂੰ ਵੰਡਿਆ ਜਰੂਰਤ ਦਾ ਸਮਾਨ
ਬਠਿੰਡਾ, 22 ਨਵੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸ਼ਹਿਰ ਦੇ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਮਾਜ ਸੇਵੀ ਭਾਈ ਸ਼ਵਿੰਦਰ ਸਿੰਘ ਵਲੋਂ ਸਕੂਲ ਦੇ ਜ਼ਰੂਰਤਮੰਦ 100 ਵਿਦਿਆਰਥੀਆਂ ਨੂੰ ਵਰਦੀਆਂ, ਕੋਟੀਆਂ ਅਤੇ ਬੂਟ ਵੰਡੇ ਗਏ।ਇਸ ਸਮੇਂ ਭਾਈ ਸ਼ਵਿੰਦਰ ਸਿੰਘ ਨਾਲ ਸਕੂਲ ਦੇ ਪ੍ਰਧਾਨ ਰਜਿੰਦਰ ਸਿੰਘ ਸਿੱਧੂ ਅਤੇ ਸਮਰਜੀਤ ਸਿੰਘ ਵੀ ਹਾਜ਼ਰ ਸਨ। ਸਕੂਲ ਦੇ ਪ੍ਰਿੰਸੀਪਲ ਦਿਲਬਾਗ ਸਿੰਘ ਤਲਵਾੜ …
Read More »‘ਸੰਕਲਪ ਸੇ ਸਿੱਧੀ’ ਪ੍ਰੋਗਰਾਮ ਤਹਿਤ ‘ਅਜ਼ਾਦੀ ਘੁਲਾਟੀਆਂ ਦੇ ਸੁਪਨੇ’ ਸੈਮੀਨਾਰ ਆਯੋਜਿਤ
ਬਠਿੰਡਾ, 22 ਨਵੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸ਼ਹਿਰ ਦੇ ਸਰਕਾਰੀ ਰਜਿੰਦਰਾ ਕਾਲਜ ਵਿਖੇ ‘ਸੰਕਲਪ ਸੇ ਸਿੱਧੀ’ ਪ੍ਰੋਗਰਾਮ ਤਹਿਤ ਸੈਮੀਨਾਰ ਪ੍ਰਿੰਸੀਪਲ ਡਾ: ਸੁਖਰਾਜ ਸਿੰਘ ਭੱਟੀ ਦੀ ਅਗਵਾਈ ’ਚ ਕਰਵਾਇਆ ਗਿਆ। ਜਿਸ ਦਾ ਵਿਸ਼ਾ ‘ਅਜ਼ਾਦੀ ਘੁਲਾਟੀਆਂ ਦੇ ਸੁਪਨੇ’ ਰੱਖਿਆ ਗਿਆ ਸੀ। ਇਸ ਵਿਸ਼ੇ ਦੇ ਮਾਹਿਰ ਪ੍ਰੋ: ਅਮਿਤ ਬਹਿਲ ਐਸੋਸੀਏਟ ਪ੍ਰੋਫੈਸਰ ਗੁਰੂ ਨਾਨਕ ਕਾਲਜ ਕਿਲਿਆਂਵਾਲੀ ਨੇ ਪ੍ਰਮੁੱਖ ਵਕਤਾ …
Read More »ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ ਅੱਜ ਸ਼ਹੀਦੀ ਦਿਹਾੜਾ
ਬਠਿੰਡਾ, 22 ਨਵੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਗੁਰਦੁਆਰਾ ਸਾਹਿਬ ਸੰਗਤ ਸਿਵਲ ਸਟੇਸ਼ਨ ਵਿਖੇ ਇਸਤਰੀ ਸਤਿਸੰਗ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਅਤੇ ਸਮੂਹ ਸਾਧ ਸੰਗਤ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਹਰ ਸਾਲ ਦੀ ਤਰ੍ਹਾਂ ਅੱਜ 23 ਨਵੰਬਰ ਦਿਨ ਵੀਰਵਾਰ ਨੂੰ ਪੂਰਨ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। 21 ਨਵੰਬਰ ਤੋਂ ਅਖੰਡ …
Read More »ਦਿਆਲ ਸਿੰਘ ਕਾਲਜ ਦਾ ਨਾਮ ਬਦਲਣਾ ਸਿੱਖਾਂ ਦੀਆਂ ਕੁਰਬਾਨੀਆਂ ਨੂੰ ਮਿਟਾਉਣ ਦੀ ਕੋਝੀ ਚਾਲ- ਜਥੇਦਾਰ
ਅੰਮ੍ਰਿਤਸਰ, 22 ਨਵੰਬਰ (ਪੰਜਾਬ ਪੋਸਟ ਬਿਊਰੋ) – ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਸਖ਼ਤ ਲਹਿਜ਼ੇ ਵਿਚ ਆਖਿਆ ਹੈ ਕਿ ਦਿੱਲੀ ਵਿਖੇ ਦਿਆਲ ਸਿੰਘ ਕਾਲਜ ਦਾ ਨਾਮ ਬਦਲ ਕੇ ਕਾਲਜ ਦੀ ਕਮੇਟੀ ਵੱਲੋਂ ਦੇਸ਼ ਦੀ ਅਜ਼ਾਦੀ ਲਈ ਸਿੱਖਾਂ ਵੱਲੋਂ ਦਿੱਤੀਆਂ ਕੁਰਬਾਨੀਆਂ ਨੂੰ ਮਿਟਾਉਣ ਦੀ ਕੋਝੀ ਚਾਲ ਚੱਲੀ ਗਈ ਹੈ।ਪਾਕਿਸਤਾਨ ਵਿਚ ਜਿੰਨੇ ਕਾਲਜ ਜਾਂ ਵਿਦਿਆਲੇ ਸਿੱਖਾਂ ਦੇ ਨਾਮ `ਤੇ …
Read More »
Punjab Post Daily Online Newspaper & Print Media