Tuesday, November 24, 2026

Daily Archives: November 25, 2017

ਲਾਲਚ ਵੱਸ ਧਰਮ ਗ੍ਰਹਿਣ ਕਰਨਾ ਜਾਂ ਛੱਡਣਾ ਗਲਤ ਡਾ. ਰੂਪ ਸਿੰਘ

ਅੰਮ੍ਰਿਤਸਰ, 25 ਨਵੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਗੁਰੂਸਰ ਮਾਧੋਕੇ ਬਰਾੜ ਦੀ ਲੋਕਲ ਕਮੇਟੀ ਦੇ ਪਹਿਲੇ ਪ੍ਰਧਾਨ ਵੱਲੋਂ ਨਿਯਮਾਂ ਤੋਂ ਬਾਹਰ ਜਾ ਕੇ ਵਾਧੂ ਭਰਤੀ ਕੀਤੇ ਸਿੱਖ ਕਰਚਾਰੀਆਂ ਵੱਲੋਂ ਧਰਮ ਪਰਿਵਰਤਨ ਦੀ ਦਿੱਤੀ ਚਿਤਾਵਨੀ ਲੋਭ ਤੇ ਲਾਲਚ ਤੋਂ ਵੱਧ ਕੇ ਕੁੱਝ ਨਹੀਂ।ਨੌਕਰੀ ਲੈਣ ਦੇ ਲਾਲਚ ਵਿਚ ਅਖਬਾਰਾਂ ਰਾਹੀਂ ਗੁਰੂ ਤੋਂ ਬੇਮੁੱਖ ਹੋਣ ਦਾ ਬਿਆਨ ਦੇਣ ਵਾਲਿਆਂ ਨੂੰ ਪਹਿਲਾਂ ਗੁਰੂ ਦੇ …

Read More »

‘ਵਰਲਡ ਬੁੱਕ ਆਫ ਰਿਕਾਰਡਜ਼’ `ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਮੋਸਟ ਵਿਜ਼ਿਟਡ ਪਲੇਸ ਆਫ ਦਾ ਵਰਲਡ’ ਵਜੋਂ ਦਰਜ਼

ਅੰਮ੍ਰਿਤਸਰ, 25 ਨਵੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸਾਂਝੀਵਾਲਤਾ ਦੇ ਪ੍ਰਤੀਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਲਈ ‘ਵਰਲਡ ਬੁੱਕ ਆਫ ਰੀਕਾਰਡਜ਼’ ਲੰਡਨ (ਯੂ.ਕੇ) ਵੱਲੋਂ ‘ਮੋਸਟ ਵਿਜ਼ਿਟਡ ਪਲੇਸ ਆਫ ਦਾ ਵਰਲਡ’ ਐਵਾਰਡ ਸ਼੍ਰੋਮਣੀ ਕਮੇਟੀ ਨੂੰ ਭੇਟ ਕੀਤਾ ਗਿਆ।ਇਹ ਐਵਾਰਡ ਦੇਸ਼-ਵਿਦੇਸ਼ਾਂ ਤੋਂ ਵੱਖ-ਵੱਖ ਧਰਮਾਂ, ਜਾਤਾਂ ਦੇ ਸ਼ਰਧਾਲੂਆਂ ਦੀ ਸਭ ਤੋਂ ਵੱਧ ਆਮਦ ਵਾਲਾ ਧਾਰਮਿਕ ਅਸਥਾਨ ਹੋਣ ਲਈ ਭੇਟ ਕੀਤਾ ਗਿਆ …

Read More »

ਸ੍ਰੀ ਗੁਰੂ ਹਰਿਕ੍ਰਿਸਨ ਪਬਲਿਕ ਸਕੂਲ ਵਿਖੇ `ਈਚ ਵਨ ਸੇਵ ਵਨ` ਬਾਰੇ ਸੈਮੀਨਾਰ ਕਰਵਾਇਆ

ਅੰਮ੍ਰਿਤਸਰ, 25 ਨਵੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸਨ ਪਬਲਿਕ ਸਕੂਲਏਅਰ ਪੋਰਟ ਰੋਡ ਵਿਖੇ “ਈਚ ਵਨ ਸੇਵ ਵਨ” `ਤੇ ਸੈਮੀਨਾਰ ਕਰਵਾਇਆ ਗਿਆ।ਇਹ ਸੈਮੀਨਾਰ ਡਾ. ਸੋਨੀਆ ਕਪੂਰ, ਡਾ. ਰਮਨ ਚਤਰਥ ਦੁਆਰਾ ਕਰਵਾਇਆ ਗਿਆ।ਇਸ ਵਿੱਚ ਨੌਵੀ ਤੇ ਦਸਵੀ ਜਮਾਤ ਦੇ ਵਿਦਿਆਰਥੀਆਂ ਨੇ ਭਾਗ ਲਿਆ।ਸੈਮੀਨਾਰ ਦਾ ਉਦੇਸ਼ ਵਿਦਿਆਰਥੀਆਂ ਨੂੰ ਦਿਲ ਨਾਲ ਸਬੰਧੀ ਬਿਮਾਰੀਆਂ ਉਹਨਾਂ ਦੇ ਕਾਰਨ ਅਤੇ ਉਸ ਨੂੰ ਦੂਰ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ. ਸੈ ਸਕੂਲ ਜੀ.ਟੀ ਰੋਡ ਵਿਖੇ `ਸਾਂਝਾ ਪੜ੍ਹਾਈ ਦਿਵਸ` ਮਨਾਇਆ

ਅੰਮ੍ਰਿਤਸਰ, 25 ਨਵੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ)  ਸਥਾਨਕ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ. ਸੈਕੰ. ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਸਾਂਝਾ ਪੜ੍ਹਾਈ ਦਿਵਸ ਮਨਾਇਆ ਗਿਆ। ਸਕੂਲ ਦੇ ਡਾਇਰੈਕਟਰ/ ਪ੍ਰਿੰਸੀਪਲ ਡਾ. ਧਰਮਵੀਰ ਸਿੰਘ ਨੇ ਸਕੂਲ ਦੀ ਪ੍ਰਾਰਥਨਾ ਸਭਾ ਵਿੱਚ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਪੁਸਤਕਾਂ ਪੜ੍ਹਨ ਨਾਲ ਜਿਥੇ ਵਿਦਿਆਰਥੀਆਂ ਦਾ ਬੌਧਿਕ ਵਿਕਾਸ ਹੁੰਦਾ ਹੈ, ਉਥੇ ਨਾਲ ਹੀ ਜਾਣਕਾਰੀ ਦਾ ਘੇਰਾ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਜੀ.ਟੀ ਰੋਡ ਵਿਖੇ ਕੌਮੀ ਏਕਤਾ ਸਪਤਾਹ ਮਨਾਇਆ

  ਅੰਮ੍ਰਿਤਸਰ, 25 ਨਵੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚੱਲ ਰਹੇ ਵਿਦਿਅਕ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੀ ਅੰਮ੍ਰਿਤਸਰ ਸਥਿਤ ਕੇੇਂਦਰੀ ਪ੍ਰਚਾਰ ਇਕਾਈ ਵੱਲੋਂ ਕੌਮੀ ਏਕਤਾ ਸਪਤਾਹ ਦੇ ਸੰਦਰਭ ਵਿੱਚ ਇੱਕ ਵਿਸ਼ੇਸ ਪ੍ਰੋਗਰਾਮ ਕਰਵਾਇਆ ਗਿਆ।ਇਸ ਸੰਬੰਧ ਵਿੱਚ 23.11.17 ਨੂੰ ਕੌਮੀ …

Read More »

ਨਸਬੰਦੀ ਪੰਦਰਵਾੜੇ ਅਧੀਨ ਸਿਵਲ ਸਰਜਨ ਵਲੋਂ ਵਿਸ਼ੇਸ਼ ਮੀਟਿੰਗ

ਪਠਾਨਕੋਟ, 25 ਨਵੰਬਰ (ਪੰਜਾਬ ਪੋਸਟ ਬਿਊਰੋ) – ਡਾ. ਨਰੇਸ਼ ਕਾਂਸਰਾ ਸਿਵਲ ਸਰਜਨ ਦੀ ਪ੍ਰਧਾਨਗੀ ਹੇਠ ਸਿਵਲ ਹਸਪਤਾਲ ਵਿਖੇ ਨਸਬੰਦੀ ਪੰਦਰਵਾੜੇ ਅਧੀਨ ਇੱਕ ਵਿਸ਼ੇਸ਼ ਮੀਟਿੰਗ ਐਲ.ਐਚ.ਵੀ, ਏ.ਐਨ.ਐਮ ਅਤੇ ਆਸ਼ਾ ਵਰਕਰਾਂ ਨਾਲ ਕੀਤੀ ਗਈ।ਜਿਸ ਵਿੱਚ ਡਾ. ਭੁਪਿੰਦਰ ਐਸ.ਐਮ.ਓ ਵੀ ਸ਼ਾਮਿਲ ਹੋਏ। ਇਸ ਮੀਟਿੰਗ ਵਿੱਚ ਡਾ. ਕਾਂਸਰਾ ਨੇ ਏ.ਐਨ.ਐਮ ਅਤੇ ਆਸ਼ਾ ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਨਸਬੰਦੀ ਪੰਦਰਵਾੜੇ ਦੀ ਸ਼ੁਰੂਆਤ 21 …

Read More »

ਦੰਦਾ ਨੂੰ ਸਿਹਤਮੰਦ ਰੱਖਣ ਲਈ ਸਕੂਲ ਵਿੱਚ ਵਿਸ਼ੇਸ਼ ਸੈਮੀਨਾਰ

ਪਠਾਨਕੋਟ, 25 ਨਵੰਬਰ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਪਠਾਨਕੋਟ ਡਾ. ਨਰੇਸ਼ ਕਾਂਸਰਾ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜਿਲ੍ਹਾ ਡੈਂਟਲ ਅਫਸਰ ਡਾ. ਡੋਲੀ ਅਗਰਵਾਲ ਦੀ ਅਗਵਾਈ ਹੇਠ ਸ਼ਹੀਦ ਮੱਖਣ ਸਿੰਘ ਸੀਨੀਅਰ ਸੈਕੰਡਰੀ ਸਕੂਲ ਪਠਾਨਕੋਟ ਵਿੱਚ ਦੰਦਾ ਦਾ ਇੱਕ ਵਿਸ਼ੇਸ਼ ਸੈਮੀਨਾਰ ਲਗਾਇਆ ਗਿਆ।ਜਿਸ ਵਿੱਚ ਸਕੂਲ ਦੇ ਪ੍ਰਿੰਸੀਪਲ ਸ਼੍ਰੀਮਤੀ ਭੁਪਿੰਦਰ ਕੋਰ ਵਿਸ਼ੇਸ਼ ਤੋਰ ਤੇ ਮੋਜੂਦ ਰਹੇ। ਇਸ ਦੋਰਾਨ ਡਾ.ਡੋਲੀ ਅਗਰਵਾਲ ਡੀ.ਡੀ.ਐਚ.ਓ ਨੇ ਜਾਣਕਾਰੀ …

Read More »

ਪੰਜਾਬ ਰੋਡਵੇਜ਼ ਦੀਆਂ ਬੱਸਾਂ `ਤੇ ਮੁਫਤ ਕਾਨੂੰਨੀ ਸਹਾਇਤਾ ਦੇ ਸਟਿਕਰ ਚਿਪਕਾਏ

ਪਠਾਨਕੋਟ, 25 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨੈਸ਼ਨਲ ਵਾਈਡ ਆਊਟਰੀਚ ਕੰਪੇਨ `ਕੁਨੈਕਟਿੰਗ ਟੂ ਸਰਵ` ਦੇ ਤਹਿਤ ਅਤੇ ਮਾਨਯੋਗ ਜਿਲਾ ਅਤੇ ਸੈਸ਼ਨ ਜੱਜ-ਕਮ ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਰੋਡਵੇਜ਼ ਦੀਆਂ ਬੱਸਾਂ `ਤੇ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲਂੋ ਮੁਫਤ ਕਾਨੂੰਨੀ ਸਹਾਇਤਾ ਦੇ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ …

Read More »

ਖਾਦਾਂ ਦੀ ਵਿਕਰੀ ਪੀ.ਓ.ਐਸ ਮਸ਼ੀਨਾਂ ਰਾਹੀਂ ਆਧਾਰ ਕਾਰਡ ਦਿਖਾਉਣ `ਤੇ ਡਾ. ਬੈਂਸ

ਪਠਾਨਕੋਟ, 25 ਨਵੰਬਰ (ਪੰਜਾਬ ਪੋਸਟ ਬਿਊਰੋ) – ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਕੇਂਦਰ ਸਰਕਾਰ ਵੱਲੋਂ ਖਾਦਾਂ ਉਪੱਰ ਦਿੱਤੀ ਜਾ ਰਹੀ ਸਬਸਿਡੀ ਬਾਰੇ ਜਾਰੀ ਕੀਤੀ ਨਵੀਂ ਨੀਤੀ ‘‘ਸਿੱਧਾ ਲਾਭ ਤਬਾਦਲਾ” ਬਾਰੇ ਜਾਣਕਾਰੀ ਦੇਣ ਲਈ ਡਾ. ਇੰਦਰਜੀਤ ਸਿੰਘ ਮੁੱਖ ਕੇਤੀਬਾੜੀ ਅਫਸਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਬਲਾਕ ਪਠਾਨਕੋਟ,ਨਰੋਟ ਜੈਮਲ ਸਿੰਘ ਅਤੇ ਬਮਿਆਲ ਨਾਲ ਸੰਬੰਧਤ ਖਾਦ ਡੀਲਰਾਂ ਦੀ ਵਿਸ਼ੇਸ਼ ਸਿਖਲਾਈ ਤਾਰਾਗੜ ਸਥਿਤ ਖੇਤੀਬਾੜੀ ਦਫਤਰ …

Read More »