Tuesday, November 24, 2026

Daily Archives: November 26, 2017

ਪੁਲਿਸ ਪ੍ਰਸ਼ਾਸਨ ਦੀ ਢਿੱਲ ਕਾਰਨ ਵੱਧ ਰਹੀ ਟ੍ਰੈਫਿਕ ਨਿਯਮਾਂ ਦੀ ਉਲੰਘਣਾ………

ਸੰਦੌੜ, 26 ਨਵੰਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਕਸਬਾ ਸੰਦੌੜ ਦੇ ਮੇਨ ਚੌਕ ਵਿਖੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਾਰਨ ਹਾਦਸਿਆਂ `ਚ ਨਿਰੰਤਰ ਵਾਧਾ ਹੋ ਰਿਹਾ ਹੈ, ਪਰ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀ ਆਪਣੇ ਹੀ ਫ਼ਰਜ਼ਾਂ ਤੋਂ ਲਾਂਬੇ ਹੋਏ ਪ੍ਰਤੀਤ ਹੋ ਰਹੇ ਹਨ।ਸਕੂਲ ਤੋਂ ਛੁੱਟੀ ਉਪਰੰਤ ਕਸਬੇ ਸੰਦੌੜ ਦੇ ਬਸ ਅੱਡੇ ਅਤੇ ਸਕੂਲੀ ਬੱਚਿਆਂ ਦਾ ਸਕੂਲ ਨੰੂ ਆਉਣ ਜਾਂ ਵਾਪਸ ਆਪਣੇ …

Read More »

ਅੰਤਰ ਸਕੂਲ ਤੇ ਕਾਲਜ ਚਿੱਤਰਕਲਾ ਮੁਕਾਬਲੇ ਆਯੋਜਿਤ

ਬਠਿੰਡਾ, 26 ਨਵੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਰਮਜੀਤ ਸਿੰਘ ਦੀ ਰਹਿਨੁਮਾਈ ਹੇਠ ਡਾ. ਮਨਦੀਪ ਮਿੱਤਲ, ਸੀ.ਜੇ.ਐਮ/ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਵੱਲੋਂ ਗੀਤਾ ਭਵਨ, ਗਊਸ਼ਾਲਾ ਸਿਰਕੀ ਬਾਜਾਰ ਬਠਿੰਡਾ ਵਿਖੇ ਬਠਿੰਡਾ ਐਸੋਸੀਏਸ਼ਨ ਆਫ ਐਨ.ਜੀ.ਓ (ਰਜਿ) ਵੱਲੋਂ ਇੰਟਰ ਸਕੂਲ ਅਤੇ ਇੰਟਰ ਕਾਲਜ ਚਿੱਤਰਕਲਾਂ ਮੁਕਾਬਲੇ ਵਿਚ ਭਾਗ ਲਿਆ ਗਿਆ।ਜਿਸ ਵਿਚ ਵੱਖ-ਵੱਖ …

Read More »

63ਵੀਆਂ ਪੰਜਾਬ ਰਾਜ ਅੰਤਰ ਜਿਲਾ ਸਕੂਲ ਖੇਡਾਂ 2017-18 ਦੂਜੇ ਦਿਨ ਵੀ ਜਾਰੀ

ਬਠਿੰਡਾ, 26 ਨਵੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – 63ਵੀਆਂ ਪੰਜਾਬ ਰਾਜ ਅੰਤਰ ਜਿਲਾ ਸਕੂਲ ਖੇਡਾਂ 2017-18 ਡਿਪਟੀ ਡਾਇਰੈਕਟਰ ਧਰਮ ਸਿੰਘ, ਸਟੇਟ ਅੋਰਗਨਾਈਜਰ ਰੁਪਿੰਦਰ ਸਿੰਘ ਰਵੀ, ਜਿਲਾ ਸਿਖਿਆ ਅਫਸਰ ਸੈ.ਸਿ. ਬਠਿੰਡਾ ਮਨਿੰਦਰਜੀਤ ਕੌਰ ਦੀ ਰਹਿਨੁਮਾਈ ਹੇਠ ਅਤੇ ਸਹਾਇਕ ਜਿਲਾ ਸਿਖਿਆ ਅਫਸਰ ਖੇਡਾਂ ਗੁਰਪ੍ਰੀਤ ਸਿੰਘ ਏ.ਈ.ਓ ਬਠਿੰਡਾ ਦੀ ਅਗਵਾਈ ਹੇਠ ਅੰਡਰ-19 ਲੜਕੇ ਕ੍ਰਿਕਟ ਮੁਕਾਬਲੇ ਵੱਖ-ਵੱਖ ਮੈਦਾਨਾਂ ਵਿਚ ਦੂਸਰੇ …

Read More »

ਸਾਲਾਨਾ ਕਲਾ ਮੇਲੇ ‘ਕਲਾ ਉਤਸਵ 2017‘ ਦਾ ਪੋਸਟਰ ਕੀਤਾ ਰਿਲੀਜ਼

ਬਠਿੰਡਾ, 26 ਨਵੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸੋਭਾ ਸਿੰਘ ਯਾਦਗਾਰੀ ਚਿੱਤਰਕਾਰ ਸੁਸਾਇਟੀ ਵਲੋਂ ਸਥਾਨਿਕ ਟੀਚਰਜ਼ ਹੋਮ ਬਠਿੰਡਾ ਵਿਖੇ ਕਰਵਾਏ ਜਾ ਰਹੇ 23ਵੇਂ ਸਾਲਾਨਾ ਕਲਾ ਮੇਲੇ ‘ਕਲਾ ਉਤਸਵ 2017‘ ਦਾ ਪੋਸਟਰ ਰਿਲੀਜ਼ ਕੀਤਾ ਗਿਆ।ਇਸ ਬਾਰੇ ਹੋਰ ਜਾਣਕਾਰੀ ਦਿੰਦੇ ਹੋਏ ਸੁਸਾਇਟੀ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਨੇ ਦੱਸਿਆ ਕੇ ਹਰ ਸਾਲ ਦੀ ਤਰਾਂ ਇਸ ਸਾਲ ਸੋਭਾ ਸਿੰਘ ਯਾਦਗਾਰੀ …

Read More »

28 ਨਵੰਬਰ ਤੋਂ 4 ਦਸੰਬਰ ਤੱਕ ਲੱਗੇਗਾ ਸਪੈਸ਼ਲ ਨਸਬੰਦੀ ਅਪਰੇਸ਼ਨ ਕੈਂਪ

ਬਠਿੰਡਾ, 26 ਨਵੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਮੁੱਢਲਾ ਸਿਹਤ ਕੇਂਦਰ ਸੰਗਤ ਵਿਖੇ ਨਸਬੰਦੀ ਪੰਦਰਵਾੜਾ ਦੇ ਸੰਬੰਧ ਵਿੱਚ ਸਮੂਹ ਪੈਰਾ ਮੈਡੀਕਲ ਸਟਾਫ ਨਾਲ ਮੀਟਿੰਗ ਕਰਦਿਆਂ ਸੀਨੀਅਰ ਮੈਡੀਕਲ ਅਫ਼ਸਰ ਡਾ. ਸਰਬਜੀਤ ਸਿੰਘ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਸਿਹਤ ਅਤੇ ਪਰਿਵਾਰ ਵਿਭਾਗ ਪੰਜਾਬ ਵਲੋਂ ਨਸਬੰਦੀ ਪੰਦਰਵਾੜਾ 21 ਨਵੰਬਰ ਤੋਂ 4 ਦਸੰਬਰ 2017 ਤੱਕ ਮਨਾਇਆ ਜਾ ਰਿਹਾ ਹੈ।ਇਸ …

Read More »

ਪੁਰਾਣੀ ਰੰਜਿਸ਼ `ਚ ਚਾਕੂਆਂ ਨਾਲ ਕੀਤਾ ਹਮਲਾ

ਅੰਮ੍ਰਿਤਸਰ, 25 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ) – 11ਵੀਂ ਜ਼ਮਾਤ ਦੇ ਵਿਦਿਆਰਥੀ ‘ਤੇ ਸਕੂਲ ਪੜ੍ਹਣ ਵਾਲੇ ਕੁੱਝ ਵਿਦਿਆਰਥੀਆਂ ਵਲੋਂ ਹਮਲਾ ਕੀਤੇ ਜਾਣ ਦੀ ਖਬਰ ਹੈ। ਜ਼ਖਮੀ ਜਗਦੀਪ ਸਿੰਘ ਪੁੱਤਰ ਨਰਿੰਦਰ ਸਿੰਘ ਵਾਸੀ ਕੋਟ ਖ਼ਾਲਸਾ ਨੂੰ ਉਸ ਦੇ ਪਰਵਾਰਿਕ ਮੈਂਬਰਾਂ ਨੇ ਗੰਭੀਰ ਹਾਲਤ ‘ਚ ਗੁਰੂ ਨਾਨਕ ਦੇਵ ਹਸਪਤਾਲ ਦਾਖ਼ਲ ਕਰਾਇਆ ਹੈ।ਮੈਡੀਕਲ ਸਰਜ਼ਰੀ ਵਾਰਡ ਨੰਬਰ-5 ਦੀ ਡਾਕਟਰ ਅਨੀਤਾ ਕਪੂਰ ਮੁਤਾਬਿਕ ਮਰੀਜ਼ ਦੀ …

Read More »

ਵਿਦਿਆਰਥਣ ਨੇ ਪੇਪਰ `ਚ ਨਾ ਬੈਠਣ ਦੇਣ ਦੇ ਲਾਏ ਦੋਸ਼

ਅੰਮ੍ਰਿਤਸਰ, 25 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ) – ਤਰਨਤਾਰਨ ਦੇ ਇੱਕ ਕਾਲਜ਼ ਦੀ ਵਿਦਿਆਰਥਣ ਸੁਮੀਸ਼ ਸ਼ਰਮਾ ਨੇ ਪ੍ਰਬੰਧਕ ਕਮੇਟੀ ‘ਤੇ ਦੋਸ਼ ਲਾਉਂਦੇ ਹੋਏ ਕਿਹਾ ਕਿ ਕਾਲਜ਼ ਦੀ ਫੀਸ ਨਾ ਦੇਣ ਦੀ ਸੂਰਤ ‘ਚ ਉਸ ਨੂੰ ਪੇਪਰ ਦੇਣ ਲਈ ਨਹੀ ਬੈਠਣ ਦਿੱਤਾ ਗਿਆ।ਵਿਦਿਆਰਥਣ ਨੇੇ ਵਕੀਲ ਸੰਦੀਪ ਗੌਰਸੀ ਰਾਹੀਂ ਡਿਪਟੀ ਕਮਿਸ਼ਨਰ ਅਤੇ ਮੁੱਖ ਮੰਤਰੀ ਪੰਜਾਬ ਨੂੰ ਕੀਤੀ ਇਸ ਸ਼ਿਕਾਇਤ ਵਿੱਚ ਕਿਹਾ ਹੈ …

Read More »

ਸੱਤਿਆਜੀਤ ਮਜੀਠੀਆ ਨੇ ਕਾਮਰਸ ਬਲਾਕ ਦਾ ਕੀਤਾ ਉਦਘਾਟਨ

ਮਾਰਸ਼ਲ ਅਰੁਜਨ ਸਿੰਘ ਦੀ ਸਥਾਪਿਤ ਕੀਤੀ ਤਸਵੀਰ ਤੋਂ ਹਟਾਇਆ ਪਰਦਾ ਅੰਮ੍ਰਿਤਸਰ, 25 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਦੇਸ਼ ਲਈ ਕੁਝ ਕਰ ਗੁਜ਼ਰਣ ਦਾ ਜਜ਼ਬਾ ਰੱਖਣ ਵਾਲਾ ਅਤੇ ਇਤਿਹਾਸ ਦੇ ਸੁਨਹਿਰੀ ਪੰਨ੍ਹੇ ’ਚ ਆਪਣਾ ਨਾਮ ਦਰਜ ਕਰਵਾਉਣ ਦਾ ਜਨੂੰਨ ਰੱਖਣ ਵਾਲਾ ਇਨਸਾਨ ਹੀ ਇਕ ‘ਯੋਧਾ’ ਅਖਵਾਉਂਦਾ ਹੈ।ਜਿਸ ਲਈ ਅੱਜ ਵਿਦਿਆਰਥੀਆਂ ਨੂੰ ਲੋੜ ਹੈ ਅਜਿਹੇ ਮਹਾਨਾਇਕ ਜਿਨ੍ਹਾਂ ਨੇ ਭਾਰਤ-ਪਾਕਿ ਦੀ …

Read More »

ਗ੍ਰੇਸ ਸਕੂਲ ਵਿੱਚ ਪਹਿਲੀ ਪੰਜਾਬ ਸਟੇਟ ਰੂਰਲ ਗੇਮਜ-2017 ਆਯੋਜਿਤ

ਜੰਡਿਆਲਾ ਗੁਰੂ, 25 ਨਵੰਬਰ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਸਥਾਨਕ ਗ੍ਰੇਸ ਪਬਲਿਕ ਸਕੂਲ ਵਿਖੇ ਪਹਿਲੀ ਪੰਜਾਬ ਸਟੇਟ ਰੂਰਲ ਗੇਮਜ਼ 2017, ਰੂਰਲ ਗੇਮਜ਼ਜ ਐਕਟੀਵਿਟੀ ਐਸੋਸੀਏਸ਼ਨ ਆਫ ਪੰਜਾਬ ਤੇ ਰੂਰਲ ਫੈਡਰੇਸ਼ਨ ਆਫ ਇੰਡੀਆ ਦੇ ਸਹਿਯੋਗ ਨਾਲ ਕਰਵਾਈਆਂ ਗਈਆਂ।ਜਿਸ ਵਿੱਚ ਵਾਲੀਬਾਲ, ਬਾਸਕਿਟ ਬਾਲ, ਕਬੱਡੀ (ਨੈਸ਼ਨਲ ਸਟਾਇਲ), ਐਥਲੈਟਿਕ, ਬੈਡਮਿੰਟਨ, ਫੁੱਟਬਾਲ ਆਦਿ ਖੇਡਾਂ ਵਿੱਚ ਲੜਕੇ ਤੇ ਲੜਕੀਆਂ ਦੀਆ ਟੀਮਾਂ ਨੇ ਭਾਗ ਲਿਆ।ਟੂਰਨਾਮੈਂਟ ਵਿੱਚ ਮੁੱਖ …

Read More »