Tuesday, November 24, 2026

Daily Archives: November 29, 2017

ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ਦੌਰਾਨ ਪਾਸ ਕੀਤੇ ਗਏ ਕੁੱਝ ਅਹਿਮ ਮਤੇ

ਅੰਮ੍ਰਿਤਸਰ, 29 ਨਵੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਦਿੱਲੀ ਸਥਿਤ ਦਿਆਲ ਸਿੰਘ ਈਵਨਿੰਗ ਕਾਲਜ ਦਾ ਨਾਮ ਤਬਦੀਲ ਕਰਨ ਦੀ ਪੁਰਜ਼ੋਰ ਸ਼ਬਦਾਂ ਵਿਚ ਨਖੇਧੀ ਕੀਤੀ ਗਈ। ਕਾਲਜ ਦੀ ਗਵਰਨਿੰਗ ਬਾਡੀ ਦੇ ਇਸ ਫੈਸਲੇ ਨੂੰ ਬਿਲਕੁਲ ਗਲਤ ਕਰਾਰ ਦਿੰਦਿਆਂ ਇਸ ਨੂੰ ਇਤਿਹਾਸਕ ਵਿਰਾਸਤ ਦੀ ਹੋਂਦ ਖਤਮ ਕਰਨ ਵਾਲੀ ਕਾਰਵਾਈ ਕਿਹਾ। ਕਾਲਜ ਦੀ ਗਵਰਨਿੰਗ ਬਾਡੀ ਦੇ ਚੇਅਰਮੈਨ ਅਮਿਤਾਬ ਸਿਨਹਾ ਵੱਲੋਂ ਨਵੇਂ ਨਾਮ ਵੰਦੇ …

Read More »

ਗੋਬਿੰਦ ਸਿੰਘ ਲੌਂਗੋਵਾਲ ਸ਼੍ਰੋਮਣੀ ਕਮੇਟੀ ਦੇ 42ਵੇਂ ਪ੍ਰਧਾਨ ਚੁਣੇ ਗਏ

ਕੁੱਲ ਪਈਆਂ 169 ਵੋਟਾਂ ਵਿਚੋਂ ਗੋਬਿੰਦ ਸਿੰਘ ਲੌਂਗੋਵਾਲ ਨੇ ਹਾਸਲ ਕੀਤੀਆਂ 154 ਵੋਟਾਂ ਅੰਮ੍ਰਿਤਸਰ, 29 ਨਵੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸਾਲਾਨਾ  ਜਨਰਲ ਇਜਲਾਸ ਦੌਰਾਨ ਗੋਬਿੰਦ ਸਿੰਘ ਲੌਂਗੋਵਾਲ ਸ਼੍ਰੋਮਣੀ ਕਮੇਟੀ ਦੇ 42ਵੇਂ ਪ੍ਰਧਾਨ ਚੁਣ ਲਏ ਗਏ। ਜਨਰਲ ਇਜਲਾਸ ਦੀ ਆਰੰਭਤਾ ਸਮੇਂ ਤਖਤ ਸ੍ਰੀ ਕੇਸਗੜ ਸਾਹਿਬ ਦੇ ਜਥੇਦਾਰ ਗਿਆਨੀ …

Read More »

ਭਾਈ ਜਸਵੰਤ ਸਿੰਘ ਨੂੰ ਸ਼੍ਰੋਮਣੀ ਰਾਗੀ ਤੇ ਬਾਬਾ ਬਲਬੀਰ ਸਿੰਘ ਨੂੰ ਸ਼੍ਰੋਮਣੀ ਸੇਵਾ ਰਤਨ ਦੀ ਉਪਾਧੀ

ਅੰਮ੍ਰਿਤਸਰ, 29 ਨਵੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸਿੱਖ ਕੌਮ ਦੇ ਸਰਬਉੱਚ ਅਸਥਾਨ ਸ੍ਰੀ ਅਕਾਲ ਤਖਤ ਸਾਹਿਬ ਤੋਂ ਅੱਜ ਪੰਥਕ ਸੇਵਾਵਾਂ ਨਿਭਾਉਣ ਲਈ ਭਾਈ ਜਸਵੰਤ ਸਿੰਘ ਸਾਬਕਾ ਹਜ਼ੂਰੀ ਰਾਗੀ ਨੂੰ ‘ਸ਼੍ਰੋਮਣੀ ਰਾਗੀ’ ਅਤੇ ਬਾਬਾ ਬਲਬੀਰ ਸਿੰਘ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਨੂੰ ‘ਸ਼੍ਰੋਮਣੀ ਸੇਵਾ ਰਤਨ’ ਦੀ ਉਪਾਧੀ ਨਾਲ ਸਨਮਾਨਿਆ ਗਿਆ। ਉਨ੍ਹਾਂ ਨੂੰ ਇਹ ਸਨਮਾਨ ਦੇਣ ਦਾ ਫੈਸਲਾ ਪੰਜ ਸਿੰਘ …

Read More »

ਬਾਬਾ ਭੂਰੀ ਵਾਲੇ ਕਰਨਗੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਦਰਸ਼ਨੀ ਡਿਓਢੀ ਦੀ ਕਾਰ ਸੇਵਾ

ਅੰਮ੍ਰਿਤਸਰ, 29 ਨਵੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਪ੍ਰਵੇਸ਼ ਦੁਆਰ ਵਿਖੇ ਦਰਸ਼ਨੀ ਡਿਓਢੀ ਦੇ ਨਵੀਨੀਕਰਨ ਦੀ ਕਾਰ ਸੇਵਾ ਅੱਜ ਆਰੰਭ ਕਰ ਦਿੱਤੀ ਗਈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੱਲੋਂ ਇਸ ਦੀ ਰਸਮੀ ਸ਼ੁਰੂਆਤ ਕੀਤੀ ਗਈ। ਸ਼੍ਰੋਮਣੀ ਕਮੇਟੀ ਵੱਲੋਂ …

Read More »

ਭਾਈ ਮਰਦਾਨਾ ਜੀ ਸਿਦਕ ਤੇ ਸਮਰਪਣ ਦੀ ਮਿਸਾਲ ਸਨ – ਪ੍ਰੋ: ਬਡੂੰਗਰ

ਅੰਮ੍ਰਿਤਸਰ, 29 ਨਵੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਗੁਰੂ ਘਰ ਦੇ ਮਹਾਨ ਰਬਾਬੀ ਭਾਈ ਮਰਦਾਨਾ ਜੀ ਦਾ ਅਕਾਲ ਚਲਾਣਾ ਦਿਵਸ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ। ਇਸ ਸਮੇਂ ਭਾਈ ਕਾਰਜ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ।ਉਪਰੰਤ ਅਰਦਾਸ ਭਾਈ …

Read More »

ਜੀ.ਟੀ ਰੋਡ ਸਕੂਲ ਦੇ ਵਿਦਿਆਰਥੀ ਸੀ.ਬੀ.ਐਸ.ਈ. ਨੈਸ਼ਨਲ (ਐਥਲੈਟਿਕਸ) `ਚ ਜੇਤੂ ਕਰਾਰ

ਅੰਮ੍ਰਿਤਸਰ, 29 ਨਵੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – 22ਵੀਂ ਸੀ.ਬੀ.ਐਸ.ਈ ਨੈਸ਼ਨਲ ਐਥਲੈਟਿਕਸ ਮੀਟ-2017 ਮਿਤੀ 20 ਤੋਂ 24 ਨਵੰਬਰ ਤੱਕ ਪਿੰਡ ਬੀਜਾਭੱਟ ਜਿਲ੍ਹਾ ਬਮੇਤਰਾ, ਛਤੀਸਗੜ੍ਹ ਵਿਖੇ ਹੋਈ ਜਿਸ ਵਿੱਚ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚੱਲ ਰਹੇ ਵਿਦਿਅਕ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਦੇ ਵਿਦਿਆਰਥੀਆਂ ਨੇ ਭਾਗ ਲਿਆ ਅਤੇ ਤਗਮੇ ਜਿੱਤੇ।ਸਕੂਲ ਦੇ +1 …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਚਾਰ ਹਫਤਿਆਂ ਦਾ ਓਰੀਐਂਟੇਸ਼ਨ ਪ੍ਰੋਗਰਾਮ ਸ਼ੁਰੂ

ਅੰਮ੍ਰਿਤਸਰ, 29 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣਅੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੂ.ਜੀ.ਸੀ ਮਨੁੱਖੀ ਸਰੋਤ ਤੇ ਵਿਕਾਸ ਕੇਂਦਰ ਵਿਖੇ ਚਾਰ ਹਫਤਿਆਂ ਦਾ ਓਰੀਐਂਟੇਸ਼ਨ ਪ੍ਰੋਗਰਾਮ ਸ਼ੁਰੂ ਹੋਇਆ। ਇਸ ਵਿਚ ਦੇਸ਼ ਭਰ ਤੋਂ 41 ਯੂਨੀਵਰਸਿਟੀ ਤੇ ਕਾਲਜ ਅਧਿਆਪਕ ਭਾਗ ਲੈ ਰਹੇ ਹਨ। ਡੀਨ, ਅਕਾਦਮਿਕ ਮਮਾਲੇ, ਪ੍ਰੋ. ਕਮਲਜੀਤ ਸਿੰਘ ਨੇ ਇਸ ਕੋਰਸ ਦਾ ਉਦਘਾਟਨ ਕੀਤਾ। ਕੇਂਦਰ ਦੇ ਡਾਇਰੈਕਟਰ ਪ੍ਰੋ. ਜਤਿੰਦਰ ਸਿੰਘ …

Read More »

ਡਾਟਾ ਪਰੈਪਰੇਸ਼ਨ ਐਂਡ ਟੈਸਟਿੰਗ ਆਫ ਹਾਈਪੋਥੀਸਜ਼ ਵਿਸ਼ੇ ‘ਤੇ 3 ਰੋਜ਼ਾ ਵਰਕਸ਼ਾਪ ਦਾ ਆਯੋਜਨ

ਅੰਮ੍ਰਿਤਸਰ, 29 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣਅੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਸੈਂਟਰ ਫਾਰ ਡਾਟਾ ਐਨਾਲਿਟੀਕਸ ਐਂਡ ਰੀਸਰਚ ਵੱਲੋਂ ਡਾਟਾ ਪਰੈਪਰੇਸ਼ਨ ਐਂਡ ਟੈਸਟਿੰਗ ਆਫ ਹਾਈਪੋਥੀਸਜ਼ ਵਿਸ਼ੇ ‘ਤੇ 3 ਰੋਜ਼ਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਇਸ ਮੌਕੇ ਖੋਜ ਮਾਹਿਰਾਂ ਅਤੇ ਵਿਦਵਾਨਾਂ ਤੋਂ ਇਲਾਵਾ ਖੋਜਾਰਥੀਆਂ, ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਸ਼ਿਰਕਤ ਕੀਤੀ। ਵਰਕਸ਼ਾਪ ਦਾ ਉਦਘਾਟਨ ਡੀਨ ਅਕਾਦਮਿਕ ਮਾਮਲੇ, ਪ੍ਰੋ. ਕਮਲਜੀਤ ਸਿੰਘ ਨੇ ਕੀਤਾ।ਇਸ …

Read More »

ਆਨਲਾਈਨ ਪੋਟਰਲ `ਤੇ ਦਰਜ ਕਰਵਾਈ ਜਾ ਸਕਦੀ ਹੈ ਗੈਰ ਕਾਨੂੰਨੀ ਨਿਕਾਸੀ ਦੀ ਸੂਚਨਾ- ਡੀ.ਸੀ

ਅੰਮ੍ਰਿਤਸਰ, 29 ਨਵੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਗੈਰ ਕਾਨੂੰਨੀ ਨਿਕਾਸੀ ਨੂੰ ਰੋਕਣ ਲਈ ਹਰ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਦੇ ਤਹਿਤ ਗੈਰ ਕਾਨੂੰਨੀ ਨਿਕਾਸੀ ਸਬੰਧੀ ਸਿਕਾਇਤਾਂ ਪੰਜਾਬ ਸਰਕਾਰ ਵਲੋਂ ਬਣਾਏ ਗਏ ਪੋਟਰਲ (2-71) ਤੇ ਦਰਜ ਕਰਵਾਈਆਂ ਜਾ ਸਕਦੀਆਂ ਹਨ । ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਦੱਸਿਆ ਕਿ ਗੈਰ ਕਾਨੂੰਨੀ ਮਾਈਨਿੰਗ ਨੂੰ …

Read More »