Tuesday, November 24, 2026

Daily Archives: November 29, 2017

ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਦਿਖਾਈ ਫਿਲਮ ‘ਤੱਖੀ’

ਬਠਿੰਡਾ, 28 ਨਵੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਗੁਰੂ ਕਾਸ਼ੀ ਯੂਨੀਵਰਸਿਟੀ, ਤਲਵੰਡੀ ਸਾਬੋ ਵਿਖੇ ਸਭਿਆਚਾਰਕ ਅਤੇ ਸਮਾਜ ਭਲਾਈ ਕਮੇਟੀ ਵਲੋਂ ਯੂਨੀਵਰਸਿਟੀ ਕਾਲਜ ਆਫ ਬੇਸਿਕ ਸਾਇੰਸ ਅਤੇ ਹਿਊਮੈਨਟੀਜ ਦੇ ਸਹਿਯੋਗ ਨਾਲ ਵਿਦਿਆਰਥੀਆਂ ਨੂੰ ‘ਤੱਖੀ’ ਫਿਲਮ ਦਿਖਾਈ ਗਈ।ਇਹ ਫਿਲਮ ਪ੍ਰਸਿੱਧ ਕਹਾਣੀਕਾਰ ਜਤਿੰਦਰ ਹਾਂਸ ਦੀ ਕਹਾਣੀ ਤੇ ਅਧਾਰਿਤ  ਹੈ।ਇਸ ਸਮੇਂ ਅਦਾਕਾਰ ਸੈਮੂਅਲ ਜੌਹਨ, ਨਿਰਦੇਸ਼ਕ ਰਵਿੰਦਰ ਸਿੰਘ, ਹਰਪ੍ਰੀਤ ਸਿੰਘ ਅਤੇ …

Read More »

ਗੁਰੂ ਕਾਸ਼ੀ ਯੂਨੀਵਰਸਿਟੀ `ਚ ਨਾਟਕ ‘ਆਖਿਰ ਕਦੋਂ ਤਕ’ ਖੇਡਿਆ

ਬਠਿੰਡਾ, 28 ਨਵੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਗੁਰੂ ਕਾਸ਼ੀ ਯੂਨੀਵਰਸਿਟੀ, ਤਲਵੰਡੀ ਸਾਬੋ ਵਿਖੇ ਰੈਡ ਆਰਟਸ ਪੰਜਾਬ ਵੱਲੋਂ ‘ਆਖਿਰ ਕਦੋਂ ਤੱਕ’ ਨੁੱਕੜ ਨਾਟਕ ਖੇਡਿਆ ਗਿਆ।ਇਹ ਨਾਟਕ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਥੀਏਟਰ ਵਿਭਾਗ ਦੇ ਵਿਦਿਆਰਥੀਆਂ ਵਲੋਂ ਖੇਡਿਆ ਗਿਆ।ਨਾਟਕ ਦੇ ਕਲਾਕਾਰ ਜੀਤ ਭੰਗੂ, ਮਿੰਟੂ ਕਾਕਾ, ਯੂਸ਼ਫ ਮਸੀਹ ਅਤੇ ਨਵੀ ਸਿੰਘ ਦੀ ਅਦਾਕਾਰੀ ਨੇ ਦਰਸ਼ਕਾਂ ਨੂੰ ਭਾਵੁਕ ਕਰ ਦਿੱਤਾ …

Read More »

ਵਿਆਹ ਦੀ ਖੁਸ਼ੀ ’ਚ ਸ਼ੁਕਰਾਨਾ ਅਰਦਾਸ ਸਮਾਗਮ ਕਰਵਾਇਆ

ਬਠਿੰਡਾ, 28 ਨਵੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਗਰੀਨ ਸਿਟੀ ਵਿਖੇ ਭਾਈ ਰਣਜੀਤ ਦੇ ਲੜਕੇ ਹਰੀ ਸਿੰਘ ਦੇ ਗ੍ਰਹਿ ਵਿਖੇ ਵਿਆਹ ਦੀ ਖੁਸ਼ੀ ਵਿੱਚ ਸਮਾਗਮ ਕੀਤਾ ਗਿਆ।ਸ਼ਹਿਰ ਦੀ ਧਾਰਮਿਕ ਜਥੇਬੰਦੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੇ ਮੈਂਬਰਾਂ ਦੇ ਸਹਿਯੋਗ ਨਾਲ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਸ੍ਰੀ ਸੁਖਮਨੀ ਸਾਹਿਬ …

Read More »

ਬਠਿੰਡਾ-ਲੁਧਿਆਣਾ ਦਰਮਿਆਨ ਹੋਵੇਗਾ ਕ੍ਰਿਕਟ ਦਾ ਫਾਈਨਲ ਮੁਕਾਬਲਾ

ਬਠਿੰਡਾ, 28 ਨਵੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – 63ਵੀਆਂ ਪੰਜਾਬ ਰਾਜ ਅੰਤਰ ਜਿਲਾ ਸਕੂ ਲ ਖੇਡਾਂ ਕ੍ਰਿਕਟ 2017-18 ਡਿਪਟੀ ਡਾਇਰੈਕਟਰ ਧਰਮ ਸਿੰਘ, ਸਟੇਟ ਔਰਗੇਨਾਇਜ਼ਰ ਰੁਪਿੰਦਰ ਸਿੰਘ ਰਵੀ, ਜਿਲਾ ਸਿੱਖ਼ਿਆ ਅਫ਼ਸਰ (ਸੈਕੰਡਰੀ ਸਿੱਖਿਆ) ਬਠਿੰਡਾ ਸ਼੍ਰੀਮਤੀ ਮਨਿੰਦਰ ਕੌਰ ਦੀ ਅਗਵਾਈ ਹੇਠ ਅਤੇ ਸਹਾਇਕ ਸਿੱਖਿਆ ਅਫ਼ਸਰ ਖੇਡਾਂ ਗੁਰਪ੍ਰੀਤ ਸਿੰਘ ਏ.ਈ.ਓ ਬਠਿੰਡਾ ਦੀ ਦੇਖ-ਰੇਖ ਵਿੱਚ ਅੰਡਰ-19 ਲੜਕੇ ਕ੍ਰਿਕਟ ਮੁਕਾਬਲੇ ਬਠਿੰਡਾ …

Read More »

ਜਨਮ ਦਿਨ ਮੁਬਾਰਕ – ਸੁਪ੍ਰੀਤ ਕੌਰ

ਅੰਮ੍ਰਿਤਸਰ, 28 ਨਵੰਬਰ (ਪੰਜਾਬ ਪੋਸਟ- ਅਮਨ)  ਸਥਾਨਕ ਮਜੀਠਾ ਰੋਡ ਵਾਸੀ ਰਵਿੰਦਰਜੀਤ ਸਿੰਘ ਤੇ ਅਵਿਨਾਸ਼ ਕੌਰ ਨੂੰ ਹੋਣਹਾਰ ਬੇਟੀ ਸੁਪ੍ਰੀਤ ਕੌਰ ਦੇ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।

Read More »

ਵਿਆਹ ਦੀ 25ਵੀਂ ਵਰ੍ਹੇਗੰਢ ਮੁਬਾਰਕ – ਹਰਦੀਪ ਸਿੰਘ ਤੇ ਹਰਜੀਤ ਕੌਰ

ਅੰਮ੍ਰਿਤਸਰ, 29 ਨਵੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਨਿਊ ਅਜ਼ਾਦ ਨਗਰ, ਸੁਲਤਾਨਵਿੰਡ ਰੋਡ, ਅੰਮ੍ਰਿਤਸਰ ਵਾਸੀ ਹਰਦੀਪ ਸਿੰਘ ਅਤੇ ਹਰਜੀਤ ਕੌਰ ਨੂੰ ਵਿਆਹ ਦੀ 25ਵੀਂ ਵਰ੍ਹੇਗੰਢ ਦੀਆਂ ਬਹੁਤ ਬਹੁਤ ਮੁਬਾਰਕਾਂ।

Read More »