Tuesday, November 24, 2026

Daily Archives: November 30, 2017

ਸਵ: ਪਰਮਜੀਤ ਸਿੰਘ ਤੇ ਸਵ: ਦਰਸ਼ਨ ਸਿੰਘ ਯਾਦਗਾਰੀ 5ਵਾਂ ਵਿਸ਼ਾਲ ਕੁਸ਼ਤੀ ਦੰਗਲ ਭਲਕੇ

ਸਮਰਾਲਾ, 29 ਨਵੰਬਰ (ਪੰਜਾਬ ਪੋਸਟ- ਕੰਗ) – ਇਥੋਂ ਨਜਦੀਕੀ ਪਿੰਡ ਭਰਥਲਾ ਵਿਖੇ ਪਰਮਜੀਤ ਸਿੰਘ ਯਾਦਗਾਰੀ  ਕੁਸ਼ਤੀ ਦੰਗਲ ਕਮੇਟੀ, ਐਨ. ਆਰ. ਆਈ. ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸਵ: ਪਰਮਜੀਤ ਸਿੰਘ ਨਾਇਬ ਤਹਿਸੀਲਦਾਰ, ਸਵ: ਦਰਸ਼ਨ ਸਿੰਘ  ਯਾਦਗਾਰੀ ਪੰਜਵਾਂ ਵਿਸ਼ਾਲ ਕੁਸ਼ਤੀ ਦੰਗਲ 1 ਦਸੰਬਰ ਨੂੰ  ਠੰਡੀ ਖੂਹੀ ਭਰਥਲਾ ਵਿਖੇ ਕਰਵਾਇਆ ਜਾ ਰਿਹਾ ਹੈ।ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਪਹਿਲਵਾਨ ਹਰਜਿੰਦਰ ਸਿੰਘ …

Read More »

ਉਟਾਲਾਂ ਸਕੂਲ ਵਿਖੇ ਦੋ ਰੋਜ਼ਾ ਤਹਿਸੀਲ ਪੱਧਰੀ 46ਵੀਂ ਵਿਗਿਆਨ ਪਦਰਸ਼ਨੀ ਲਗਾਈ

ਸਮਰਾਲਾ, 29 ਨਵੰਬਰ (ਪੰਜਾਬ ਪੋਸਟ- ਕੰਗ) – ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼, ਜਿਲਾ ਸਿੱਖਿਆ ਅਫਸਰ ਸਵਰਨਜੀਤ ਕੌਰ ਅਤੇ ਜਿਲਾ ਸਾਇੰਸ ਸੁਪਰਵਾਈਜ਼ਰ ਬਲਵਿੰਦਰ ਕੌਰ ਦੀ ਯੋਗ ਅਗਵਾਈ ਵਿੱਚ ਦੋ ਰੋਜਾ ਤਹਿਸੀਲ ਪੱਧਰੀ 46ਵੀਂ ਵਿਗਿਆਨ ਪ੍ਰਦਰਸ਼ਨੀ ‘ਸਥਾਈ ਵਿਕਾਸ ਲਈ ਨਵੀਨਤਾ’ ਸਰਕਾਰੀ ਹਾਈ ਸਕੂਲ ਉਟਾਲਾਂ ਵਿਖੇ, ਸਕੂਲ ਮੁਖੀ ਮੇਘਦਾਸ ਜਵੰਦਾ ਸਟੇਟ ਅਤੇ ਨੈਸ਼ਨਲ ਐਵਾਰਡੀ ਅਤੇ ਨੋਡਲ ਅਫਸਰ ਪਿ੍ਰੰਸੀਪਲ ਮੁਨੀਸ਼ ਕੁਮਾਰ ਦੀ ਦੇਖ-ਰੇਖ …

Read More »

ਸ਼ਾਨਦਾਰ ਰਿਹਾ ਗਲੋਬਲ ਅਕੈਡਮੀ ਦਾ ਸਲਾਨਾ ਸਮਾਗਮ ‘ਕਲਰਜ਼’

‘ਰੁੱਖ ਨਾ ਕੱਟਣ’ ਤੇ ‘ਬਾਲ ਮਜ਼ਦੂਰੀ ਰੋਕਣ’ ਦੇ ਸੰਦੇਸ਼ਾਂ ਨੂੰ ਮਾਸੂਮੀਅਤ ਨਾਲ ਕੀਤਾ ਪੇਸ਼ ਚੌਂਕ ਮਹਿਤਾ, 29 ਨਵੰਬਰ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ ) – ਪਿੰਡ ਚੰਨਣਕੇ ਦੇ ਅੱਡਾ ਨਾਥ ਦੀ ਖੂਹੀ ਵਿਖੇ ਸਥਿਤ ਗੁਰੂ ਨਾਨਕ ਦੇਵ ਗਲੋਬਲ ਅਕੈਡਮੀ (ਸੀ.ਬੀ.ਐੱਸ.ਸੀ) ਵਿਖੇ ਮਨਾਇਆ ਗਿਆ ਸਲਾਨਾ ਸਮਾਗਮ ‘ਕਲਰਜ਼’ ਬੇਹੱਦ ਸ਼ਾਨਦਾਰ ਰਿਹਾ।ਸਕੂਲ਼ ਡਾਇਰੈਕਟਰ ਕੁਲਜੀਤ ਸਿੰਘ ਬਾਠ, ਸ੍ਰੀਮਤੀ ਕੁਲਵੰਤ ਕੌਰ ਬਾਠ ਤੇ ਸਕੂਲ਼ ਪਿ੍ਰੰ: …

Read More »

‘5ਵੇਂ ਖ਼ਾਲਸਾ ਕਾਲਜ ਇੰਟਰਨੈਸ਼ਨਲ ਫ਼ੋਕ ਫ਼ੈਸਟੀਵਲ’ ਮੌਕੇ ਕੋਲੰਬੀਅਨ ਕਲਾਕਾਰਾਂ ਨੇ ਬੰਨਿਆ ਰੰਗ

ਅੰਮ੍ਰਿਤਸਰ, 29 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਪਬਲਿਕ ਸਕੂਲ ਵਿਖੇ ਕੋਲੰਬੀਆ ਤੋਂ ਆਏ ਕਲਾਕਾਰਾਂ ਨੇ ‘5ਵੇਂ ਖਾਲਸਾ ਕਾਲਜ ਇੰਟਰਨੈਸ਼ਨਲ ਫ਼ੋਕ ਫ਼ੈਸਟੀਵਲ’ ਦੌਰਾਨ ਕਲਾ ਦੇ ਜੌਹਰ ਵਿਖਾਏ। ਇਸ ਰੰਗਾਰੰਗ ਪ੍ਰੋਗਰਾਮ ਦੌਰਾਨ ਕੋਲੰਬੀਆ ਦੀ ਟੀਮ ‘ਕੈਸੀਕਾ ਡੋਲੀਮਾ’ ਨੇ ਆਪਣੇ ਦੇਸ਼ ਦੇ ਰਵਾਇਤੀ ਗਾਣ ਅਤੇ ਡਾਂਸ ਨਾਲ ਸਰੋਤਿਆਂ ਨੂੰ ਕਾਇਲ ਕੀਤਾ।ਇਸ ਦੌਰਾਨ ਪੰਜਾਬ ਦੇ ਅਮੀਰ ਵਿਰਸੇ ਦੀ ਝਲਕ ਵੇਖਣ …

Read More »

ਟੀ.ਬੀ ਸਬੰਧੀ ਜਾਗਰੂਕਤਾ ਸੈਮੀਨਾਰ ਆਯੋਜਿਤ

ਮਾਲੇਰਕੋਟਲਾ (ਸੰਦੌੜ), 29 ਨਵੰਬਰ (ਪੰਜਾਬ ਪੋਸਟ- ਹਰਮਿੰਦਰ ਭੱਟ) – ਸਿਹਤ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ.ਕਿਰਨਜੋਤ ਕੌਰ ਬਾਲੀ ਸਿਵਲ ਸਰਜਨ ਸੰਗਰੂਰ ਅਤੇ ਡਾ. ਕਰਨੈਲ ਸਿੰਘ ਐਸ.ਐਮ.ਓ ਸਿਵਲ ਹਸਪਤਾਲ ਮਾਲੇਰਕੋਟਲਾ ਦੀ ਰਹਿਨੁਮਾਈ ਅਤੇ ਡਾ.ਵਿਕਾਸ ਧੀਰ ਜ਼ਿਲਾ ਟੀਬੀ ਅਫਸਰ ਸੰਗਰੂਰ ਦੀ ਯੋਗ ਅਗਵਾਈ ਹੇਠ ਟੀਬੀ ਜਾਗਰੂਕਤਾ ਸਬੰਧੀ ਇੱਕ ਸੈਮੀਨਾਰ ਸਬ-ਜੇਲ ਮਾਲੇਰਕੋਟਲਾ ਵਿਖੇ ਕੀਤਾ ਗਿਆ।ਜਿਸ ਵਿੱਚ ਮੁੱਖ ਮਹਿਮਾਨ ਦੇ ਤੌਰ ਤੇ ਸ.ਐਮ.ਐਸ ਟਿਵਾਣਾ …

Read More »

ਜ਼ਿਲਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸੈਮੀਨਾਰ ਦਾ ਆਯੋਜਨ

ਬਠਿੰਡਾ, 29 ਨਵੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਪੈਨਸ਼ਨ ਲੈਣ ਲਈ ਕਈ ਪੈਨਸ਼ਨਰਾਂ ਨੂੰ ਕਈ ਤਰਾਂ ਦੀਆਂ ਸਮਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ । ਉਹਨਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਵਿਚ ਰੱਖਦੇ ਹੋਏ ਪਰਮਜੀਤ ਸਿੰਘ ਜ਼ਿਲਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਬਠਿੰਡਾ ਦੀ ਰਹਿਨੁਮਾਈ ਹੇਠ ਡਾ. ਮਨਦੀਪ ਮਿੱਤਲ, ਸੀ.ਜੇ.ਐਮ/ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਪਿੰਡ …

Read More »

ਵਾਲਮੀਕ ਭਾਈਚਾਰੇ ਦੇ ਵਿੱਛੜੇ ਆਗੂਆਂ ਨੂੰ ਸਮਰਪਿਤ ਕੱਢਿਆ ਕੈਂਡਲ ਮਾਰਚ

ਬਠਿੰਡਾ, 29 ਨਵੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਵਾਲਮੀਕ ਭਾਈਚਾਰੇ ਦੇ ਸੀਨੀਅਰ ਆਗੂ ਐਸ.ਸੀ ਕਮਿਸ਼ਨ ਪੰਜਾਬ ਦੇ ਵਾਈਸ ਚੇਅਰਮੈਨ ਰਜਿੰਦਰ ਗੁੱਡੂ ਦੇ 8 ਮਹੀਨੇ ਪਹਿਲਾਂ ਹੋਏ ਬੇਵਕਤੀ ਦੇਹਾਂਤ ਅਤੇ ਭਾਈਚਾਰੇ ਦੇ ਰਾਸ਼ਟਰੀ ਸਹਿ ਸੰਚਾਲਕ ਅਤੇ ਨਗਰ ਨਿਗਮ ਲੁਧਿਆਣਾ ਦੇ ਫਾਇਰ ਮੁਲਾਜ਼ਮ ਲਛਮਣ ਦ੍ਰਾਵਿੜ ਦੀ ਪੰਜ ਮੰਜਿਲਾ ਬਿਲਡਿੰਗ ਥੱਲੇ ਦੱਬ ਕੇ ਹੋਏ ਦੇਹਾਂਤ ਅਤੇ ਰੂਪ ਚੰਦ ਰੂਪੀ …

Read More »

ਅਕੈਡਮਿਕ ਐਕਸੀਲੈਂਸ ਐਵਾਰ ਸਮਾਰੋਹ ਦਾ ਆਯੋਜਨ

ਬਠਿੰਡਾ, 29 ਨਵੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਲੋਂ ਸਾਲ 2017 ਦੌਰਾਨ ਅਕਾਦਮਿਕ ਖੇਤਰ ਵਿੱਚ ਬਿਹਤਰੀਨ ਪ੍ਰਦਰਸ਼ਨ ਕਰਨ ਵਾਲੇ 400 ਵਿਦਿਆਰਥੀਆਂ ਨੂੰ 14 ਲੱਖ ਤੋਂ ਵਧੇਰੇ ਦੇ ਨਗਦ ਇਨਾਮਾਂ ਨਾਲ ਸਨਮਾਨਿਤ ਕਰਨ ਲਈ ਅਕੈਡਮਿਕ ਐਕਸੀਲੈਂਸ ਐਵਾਰਡ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਐਵਾਰਡ ਸਮਾਗਮ ਵਿੱਚ ਪ੍ਰੋ .(ਡਾ.) ਬੀ.ਐਸ ਘੁੰਮਣ, ਵਾਇਸ ਚਾਂਸਲਰ, …

Read More »

ਮਾਲਵਾ ਹੈਰੀਟੇਜ਼ ਤੇ ਸਭਿਆਚਕ ਫਾਊਂਡੇਸ਼ਨ ਵਲੋਂ 14ਵੇਂ ਵਿਰਾਸਤ ਮੇਲੇ ਸਬੰਧੀ ਵਿਚਾਰਾਂ

ਬਠਿੰਡਾ, 29 ਨਵੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਮਾਲਵੇ ਦੀ ਉੱਘੀ ਸੰਸਥਾ ਮਾਲਵਾ ਹੈਰੀਟੇਜ਼ ਅਤੇ ਸਭਿਆਚਕ ਫਾਊਂਡੇਸ਼ਨ ਵੱਲੋਂ 14ਵਾਂ ਵਿਰਾਸਤ ਮੇਲਾ 15, 16 ਅਤੇ 17 ਦਸੰਬਰ ਨੂੰ ਵਿਰਾਸਤੀ ਪਿੰਡ ਜੈਪਾਲਗੜ ਪਿੱਛੇ ਖੇਡ ਸਟੇਡੀਅਮ ਬਠਿੰਡਾ ਵਿਖੇ ਲਗਾਇਆ ਜਾ ਰਿਹਾ ਹੈ।ਇਸ ਸਬੰਧੀ ਸਮੂਹ ਮੈਂਬਰਾਂ ਦੀ ਮੀਟਿੰਗ ਆਯੋਜਿਤ ਕੀਤੀ ਗਈ।ਇਸ ਮੀਟਿੰਗ ਵਿੱਚ ਫਾਉਂਡੇਸ਼ਨ ਦੇ ਪ੍ਰਧਾਨ ਹਰਵਿੰਦਰ ਸਿੰਘ ਖਾਲਸਾ ਵੱਲੋਂ …

Read More »