ਸਿਖਿਆ ਦਾ ਮੰਤਵ ਚੰਗੇਰੇ ਵਿਦਵਾਨ ਅਤੇ ਦਾਰਸ਼ਨਿਕ ਪੈਦਾ ਕਰਨਾ – ਯੂ.ਜੀ.ਸੀ ਚੇਅਰਮੈਨ ਅੰਮ੍ਰਿਤਸਰ, 24 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ 48ਵਾਂ ਸਥਾਪਨਾ ਦਿਵਸ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।ਸਵੇਰ ਵੇਲੇ ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਕੀਰਤਨ ਅਤੇ ਅਰਦਾਸ ਨਾਲ ਪੂਰੇ ਦਿਨ ਦੇ ਪ੍ਰੋਗਰਾਮ ਆਰੰਭ ਹੋਏ ਤੇ ਸ਼ਾਮ ਵੇਲੇ ਕੀਰਤਨ ਦਰਬਾਰ ਨਾਲ ਜਸ਼ਨਾਂ …
Read More »Monthly Archives: November 2017
ਨਗਰ ਨਿਗਮ ਦੇ ਐਮ.ਟੀ.ਪੀ ਵਿਭਾਗ ਦੇ ਦੋਸ਼ੀ ਅਧਿਕਾਰੀਆਂ ਖਿਲਾਫ ਫੌਜਦਾਰੀ ਪਰਚਾ ਦਰਜ ਹੋਵੇ- ਕਾਮਰੇਡ ਭੋਲਾ
ਅੰਮ੍ਰਿਤਸਰ, 25 ਨਵੰਬਰ (ਪੰਜਾਬ ਪੋਸਟ ਬਿਊਰੋ) – ਬਹੁਜਨ ਸਮਾਜ ਪਾਰਟੀ ਅੰਮ੍ਰਿਤਸਰ ਦੀ ਮੀਟਿੰਗ ਕਾਰਮੇਡ ਤਰਸੇਮ ਸਿੰਘ ਭੋਲਾ, ਸਾਬਕਾ ਕੋਂਸਲਰ ਅਤੇ ਇੰਚਾਰਜ ਚੋਣ ਕਮੇਟੀ ਨਗਰ ਨਿਗਮ ਬੀ.ਐਸ.ਪੀ ਅੰਮ੍ਰਿਤਸਰ ਨੇ ਮੀਟਿੰਗ ਵਿੱਚ ਬੋਲਦਿਆਂ ਕਿਹਾ ਕਿ ਅੰਮ੍ਰਿਤਸਰ ਗਲਿਆਰਾ ਪ੍ਰੋਜੈਕਟ ਅਧੀਨ ਐਮ.ਟੀ.ਪੀ ਵਿਭਾਗ ਦੇ ਉੱਚ-ਅਧਿਕਾਰੀਆਂ ਅਤੇ ਇੰਸਪੈਕਟਰਾਂ ਵਿਰੁੱਧ ਸਥਾਨਕ ਸਰਕਾਰਾਂ ਤੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵੱਲੋਂ ਇੱਕ ਅਧਿਕਾਰੀ ਨੂੰ ਡਿਸਮਿਸ ਕਰਕੇ ਬਾਕੀ ਅਧਿਕਾਰੀਆਂ …
Read More »ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹਾਦਤ ਨਿਵੇਕਲੀ ਤੇ ਮੌਲਿਕ ਅਧਿਕਾਰਾਂ ਦੀ ਰਾਖੀ ਸੀ- ਡਾ. ਜਸਪਾਲ ਸਿੰਘ
ਧਾਰਮਿਕ ਆਜ਼ਾਦੀ ਦੇ ਪੈਦਾ ਹੋਏ ਮਾਹੌਲ ਨੂੰ ਵਿਗਾੜਨ ਦੀਆਂ ਹੋ ਰਹੀਆਂ ਕੋਸ਼ਿਸ਼ਾਂ ਗਲਤ- ਹਿੱਤ ਨਵੀਂ ਦਿੱਲੀ, 24 ਨਵੰਬਰ (ਪੰਜਾਬ ਪੋਸਟ ਬਿਊਰੋ) – ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਦਿਹਾੜੇ ਮੌਕੇ ਦਿੱਲੀ ਵਿਖੇ ਹੋਏ ਮੁਖ ਸਮਾਗਮ ਦੌਰਾਨ ਬੁਲਾਰਿਆਂ ਨੇ ਗੁਰੂ ਸਾਹਿਬ ਦੀ ਸ਼ਹਾਦਤ ਤੋਂ ਬਾਅਦ ਦੇਸ਼ ’ਚ ਧਾਰਮਿਕ ਆਜ਼ਾਦੀ ਦੇ ਪੈਦਾ ਹੋਏ ਮਾਹੌਲ ਨੂੰ ਵਿਗਾੜਨ ਦੀਆਂ ਹੋ ਰਹੀਆਂ ਕੋਸ਼ਿਸ਼ਾਂ ਦੀ ਨਿਖੇਧੀ …
Read More »ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਨੇ ਅੰਤਰ-ਕਾਲਜ ਬੇਸਬਾਲ ਚੈਂਪੀਅਨਸ਼ਿੱਪ ਜਿੱਤੀ
ਅੰਮ੍ਰਿਤਸਰ, 24 ਨਵੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੂਮੈਨ, ਦੀ ਬੇਸਬਾਲ ਟੀਮ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਹੋਈ ਜੀ.ਐਨ.ਡੀ.ਯੂ ਅੰਤਰ-ਕਾਲਜ ਬੇਸਬਾਲ ਚੈਂਪੀਅਨਸ਼ਿੱਪ ਜਿੱਤ ਲਈ ਹੈ।ਕਾਲਜ ਟੀਮ ਨੇ ਐਚ.ਐਮ.ਵੀ ਕਾਲਜ ਜਲੰਧਰ ਨੂੰ ਹਰਾ ਕੇ ਸ਼ਾਨਦਾਰ ਜਿੱਤ ਹਾਸਲ ਕੀਤੀ। ਟੀਮ ਵਿਚ ਬੰਦਨਾ ਕੁਮਾਰੀ, ਹਰਜੀਤ ਕੌਰ, ਜਸਦੀਪ ਕੌਰ, ਆਰਤੀ, ਨੀਕੀਤਾ ਭਾਰਦਵਾਜ, ਕਵਲਜੀਤ ਕੌਰ, ਅਕਵਿੰਦਰ ਕੌਰ, ਅਮਨਦੀਪ ਕੌਰ, …
Read More »ਪੰਘੂੜੇ ’ਚ ਮਿਲੀ 7-8 ਦਿਨਾਂ ਦੀ ਬੱਚੀ
ਬਠਿੰਡਾ, 24 ਨਵੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਜ਼ਿਲਾ ਬਾਲ ਸੁਰੱਖਿਆ ਅਫ਼ਸਰ ਬਠਿੰਡਾ ਸ਼੍ਰੀਮਤੀ ਰਵਨੀਤ ਕੌਰ ਸਿੱਧੂ ਨੇ ਦੱਸਿਆ ਕਿ 22 ਨਵੰਬਰ 2017 ਨੂੰ ਇਕ ਨਵਜੰਮੀ ਬੱਚੀ ਦੁਪਹਿਰ 3:15 ਵਜੇ ਦਿਨ ਬੁੱਧਵਾਰ ਪੰਘੂੜਾ ਇੰਡੀਅਨ ਰੈਡ ਕਰਾਸ ਸੁਸਾਇਟੀ ਵਿਖੇ ਆਈ ਹੈ।ਇਹ ਬੱਚੀ ਲਗਭਗ 7-8 ਦਿਨਾਂ ਦੀ ਹੈ। ਇਸ ਨੂੰ ਕੋਈ ਨਾਮਾਲੁਮ ਵਿਅਕਤੀ ਪੰਘੂੜੇ ਵਿਚ ਛੱਡ ਗਿਆ ਹੈ। …
Read More »ਨਸਬੰਦੀ ਪੰਦਰਵਾੜੇ ਦੇ ਪੋਸਟਰ ਰਿਲੀਜ਼
ਬਠਿੰਡਾ, 24 ਨਵੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਿਹਤ ਵਿਭਾਗ ਵਲੋਂ ਸਿਵਲ ਸਰਜਨ ਬਠਿੰਡਾ ਡਾ: ਐਚ.ਐਨ ਸਿੰਘ ਦੀ ਦੇਖਰੇਖ ਹੇਠ ਨਸਬੰਦੀ ਪੰਦਰਵਾੜੇ ਦੇ ਸਬੰਧ ਵਿਚ ਦਫਤਰ ਸਿਵਲ ਸਰਜਨ ਬਠਿੰਡਾ ਵਿਖੇ ਮੀਟਿੰਗ ਦਾ ਅਯੋਜਿਨ ਕੀਤਾ ਗਿਆ।ਜਿਸ ਵਿਚ ਬਲਾਕ ਐਕਸਟੇਨਸ਼ਨ ਐਜੂਕੇਟਰ, ਐਲ.ਐਚ.ਵੀ, ਹੈਲਥ ਸੁਪਰਵਾਈਜ਼ਰ (ਮੇਲ) ਅਤੇ ਕਾਊਂਸਲਰ ਵਲੋਂ ਸ਼ਿਰਕਤ ਕੀਤੀ ਗਈ। ਡਾ: ਐਚ.ਐਨ ਸਿੰੰਘ ਨੇ ਮੀਟਿੰਗ ਵਿੱਚ ਹਾਜ਼ਰ …
Read More »ਅੰਤਰ ਜਿਲਾ ਕ੍ਰਿਕਟ ਖੇਡ ’ਚ ਪਹਿਲੇ ਦਿਨ 400 ਖਿਡਾਰੀਆਂ ਨੇ ਲਿਆ ਭਾਗ
ਬਠਿੰਡਾ, 24 ਨਵੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – 63ਵੀਆਂ ਪੰਜਾਬ ਸਕੂਲ ਅੰਤਰ ਜਿਲਾ ਖੇਡਾਂ ਡਿਪਟੀ ਡਾਇਰੈਕਟਰ ਸਪੋਰਟਸ ਧਰਮ ਸਿੰਘ, ਸਟੇਟ ਅੋਰਗਨਾਇਜਰ ਰੁਪਿੰਦਰ ਸਿੰਘ(ਰਵੀ) ਜਿਲਾ ਸਿੱਖਿਆ ਅਫਸਰ (ਸੈ.ਸਿ.) ਸ਼੍ਰੀਮਤੀ ਮਨਇੰਦਰਜੀਤ ਕੌਰ ਅਤੇ ਸਹਾਇਕ ਜਿਲਾ ਸਿੱਖਿਆ ਅਫਸਰ ਖੇਡਾਂ ਗੁਰਪ੍ਰੀਤ ਸਿੰਘ ਦੀ ਅਗਵਾਈ ਹੇਠ ਕ੍ਰਿਕਟ ਅੰਡਰ-19 ਲੜਕੇ ਦੇ ਮੁਕਾਬਲੇ ਧੂਮ-ਧੜਾਕੇ ਨਾਲ ਬਠਿੰਡਾ ਦੇ ਵੱਖ-ਵੱਖ ਮੈਦਾਨਾਂ ਵਿਚ ਆਦੇਸ਼ ਮੈਡੀਕਲ ਯੂਨੀਵਰਸਿਟੀ, …
Read More »ਡੀ.ਟੀ.ਓ ਬਣੇ ਪੁਰਾਣੇ ਵਿਦਿਆਰਥੀ ਵਲੋਂ ਖਾਲਸਾ ਸਕੂਲ ਨੂੰ ਮਾਲੀ ਸਹਾਇਤਾ
ਬਠਿੰਡਾ, 24 ਨਵੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸ਼ਹਿਰ ਦੇ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਦਵਿੰਦਰ ਸਿੰਘ ਸਰਾਂ ਜੋ ਕਿ ਖਾਲਸਾ ਸਕੂਲ `ਚ ਆਪਣੀ ਮੁੱਢਲੀ ਪੜਾਈ ਪੂਰੀ ਕਰਕੇ ਚੰਗੇ (ਞਡੀ.ਟੀ.ਓ ਦੇ ਅਹੁੱਦੇ ’ਤੇ ਬਿਰਜਮਾਨ ਹਨ, ਨੇ ਸਕੂਲ਼ ਆ ਕੇ ਹੁਣ ਆਪਣੀ ਜਿੰਦਗੀ ਦੀਆਂ ਪੁਰਾਣੀਆਂ ਯਾਦਾਂ ਨੂੰ ਤਾਜ਼ਾ ਕਰਦਿਆਂ ਦੋ ਲੱਖ ਰੁਪਏ ਦੀ ਮਾਲੀ ਸਹਾਇਤਾ ਕੀਤੀ।ਸਕੂਲ ਦੇ …
Read More »ਸ਼ਹੀਦੀ ਦਿਹਾੜਾ ਅੱਜ ਪੂਰਨ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ
ਬਠਿੰਡਾ, 23 ਨਵੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਗੁਰਦੁਆਰਾ ਖਾਲਸਾ ਦੀਵਾਨ ਸ੍ਰੀ ਗੁਰੂ ਸਿੰਘ ਸਭਾ ਵਿਖੇ ਖਾਲਸਾ ਦੀਵਾਨ ਸੇਵਕ ਦਲ ਵਲੋਂ ਸ਼ਹੀਦੀ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਪਦੇ ਭੋਗ ਪੈਣ ਉਪਰੰਤ ਕਥਾ ਵਾਚਕ ਭਾਈ ਗੁਰਇੰਦਰਦੀਪ ਸਿੰਘ ਵਲੋਂ ਸਿੱਖ ਇਤਿਹਾਸ ਅਤੇ ਸ਼ਹੀਦੀ ਦਿਹਾੜੇ ’ਤੇ ਵਿਸੇਸ਼ ਵਿਚਾਰਾਂ ਸਾਂਝੀਆਂ ਕੀਤੀਆਂ ਗਈਆ।ਮੁੱਖ …
Read More »ਬਾਬਾ ਫ਼ਰੀਦ ਕਾਲਜ ਦੇ 8 ਵਿਦਿਆਰਥੀਆਂ ਨੇ ਹਾਸਲ ਕੀਤੀਆਂ ਮੈਰਿਟ ਪੁਜੀਸ਼ਨਾਂ
ਬਠਿੰਡਾ, 23 ਨਵੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਕੀਤੇ ਗਏ ਵਿਸ਼ੇਸ਼ ਉਪਰਾਲਿਆਂ ਸਦਕਾ ਬਾਬਾ ਫ਼ਰੀਦ ਕਾਲਜ ਬਠਿੰਡਾ ਦੇ ਵਿਦਿਆਰਥੀ ਲਗਾਤਾਰ ਅਕਾਦਮਿਕ ਨਤੀਜਿਆਂ ਵਿੱਚ ਮੱਲਾਂ ਮਾਰ ਰਹੇ ਹਨ।ਬੀਤੇ ਦਿਨੀਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਗਏ ਵੱਖ-ਵੱਖ ਕੋਰਸਾਂ ਦੇ ਨਤੀਜਿਆਂ ਵਿੱਚ ਬਾਬਾ ਫ਼ਰੀਦ ਕਾਲਜ ਦੇ 8 ਵਿਦਿਆਰਥੀਆਂ ਨੇ ਯੂਨੀਵਰਸਿਟੀ ਮੈਰਿਟ ਪੁਜੀਸ਼ਨਾਂ ਹਾਸਲ ਕਰਕ …
Read More »
Punjab Post Daily Online Newspaper & Print Media