ਸਮਰਾਲਾ, 23 ਨਵੰਬਰ (ਪੰਜਾਬ ਪੋਸਟ- ਕੰਗ) – ਅੰਤਰ ਜ਼ਿਲਾ ਰਾਜ ਪੱਧਰੀ ਖੇਡਾਂ ਜੋ ਕਿ ਬੀਤੇ ਦਿਨੀਂ ਪਟਿਆਲਾ ਵਿਖੇ ਪੋਲੋ ਗਰਾਉਡ ਵਿਖੇ ਸੰਪਨ ਹੋਈਆਂ ਇਨਾਂ ਖੇਡਾਂ ਵਿਚ ਇੱਥੋਂ ਨਜਦੀਕ ਪੈਂਦੇ ਸਰਕਾਰੀ ਪ੍ਰਾਇਮਰੀ ਸਕੂਲ ਘੁਲਾਲ ਦੇ ਤਿੰਨ ਵਿਦਿਆਰਥੀਆਂ ਦੀ ਚੋਣ ਰਾਜ ਪੱਧਰੀ ਖੇਡਾਂ ਲਈ ਹੋਈ ਸੀ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਟੇਟ ਐਵਾਰਡੀ ਅਤੇ ਸਕੂਲ ਇੰਚਾਰਜ ਮਾ. ਸੰਜੀਵ ਕੁਮਾਰ ਨੇ ਦੱਸਿਆ ਕਿ ਇਨਾਂ …
Read More »Monthly Archives: November 2017
ਚੀਫ਼ ਖ਼ਾਲਸਾ ਦੀਵਾਨ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ
ਅੰਮ੍ਰਿਤਸਰ, 23 ਨਵੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਵੱਲੋਂ ਹਿੰਦ ਦੀ ਚਾਦਰ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 342 ਵਾਂ ਸ਼ਹੀਦੀ ਪੁਰਬ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ।ਇਸ ਸੰਬੰਧ `ਚ ਦੀਵਾਨ ਦੀ ਪਰੰਪਰਾ ਅਨੁਸਾਰ ਚੀਫ਼ ਖ਼ਾਲਸਾ ਦੀਵਾਨ ਦੇ ਕਲਗੀਧਰ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।ਡਾ: ਧਰਮਵੀਰ ਸਿੰਘ …
Read More »ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਪੁਰਬ ਸ਼ਰਧਾ ਨਾਲ ਮਨਾਇਆ
ਅੰਮ੍ਰਿਤਸਰ, 23 ਨਵੰਬਰ (ਪੰਜਾਬ ਪੋਸਟ ਗੁਰਪ੍ਰੀਤ ਸਿੰਘ) – ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦਾ ਸ਼ਹੀਦੀ ਦਿਵਸ ਅੱਜ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਸਤਿਕਾਰ ਸਹਿਤ ਮਨਾਇਆ ਗਿਆ।ਇਸ ਸਮੇਂ ਭਾਈ ਜਰਨੈਲ਼ ਸਿੰਘ ਕੋਹਾੜਕਾ ਹਜ਼ੂਰੀ ਰਾਗੀ ਦੇ ਜੱਥੇ ਵੱਲੋਂ ਗੁਰਬਾਣੀ ਦਾ ਮਨੋਹਰ ਕੀਰਤਨ …
Read More »ਟੱਰਕ ਡਰਾਈਵਰ ‘ਤੇ ਜਾਨ ਲੇਵਾ ਹਮਲਾ
ਅੰਮ੍ਰਿਤਸਰ, 23 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ) ਇੱਕ ਟੱਰਕ ਡਰਾਈਵਰ ‘ਤੇ ਜਾਨਲੇਵਾ ਹਮਲਾ ਕੀਤੇ ਜਾਣ ਉਪਰੰਤ ਉਸ ਨੂੰ ਜਖਮੀ ਹਾਲਤ ਵਿੱਚ ਸਥਾਨਕ ਗੁਰੂ ਨਾਨਕ ਦੇਵ ਹਸਪਤਾਲ ‘ਚ ਦਾਖ਼ਲ ਕੀਤਾ ਗਿਆ ਹੈ।ਜਖ਼ਮੀ ਟਰੱਕ ਡਰਾਇਵਰ ਦੀ ਪਛਾਣ ਪ੍ਰੀਤਮ ਸਿੰਘ (60) ਪੁੱਤਰ ਅਰਜ਼ਨ ਸਿੰਘ ਪਿੰਡ ਚੰਦਡ ਜ਼ਿਲਾ ਫਿਰੋਜ਼ਪੂਰ ਵਜ਼ੋ ਹੋਈ ਹੈ।ਪੁਲਿਸ ਅਨੁਸਾਰ ਵਲੋਂ ਜ਼ਖਮੀ ਪ੍ਰੀਤਮ ਸਿੰਘ ਦੇ ਬਿਆਨ ‘ਤੇ ਮਾਮਲਾ ਦਰਜ਼ ਕਰ ਲਿਆ …
Read More »ਹਿੰਦੋਸਤਾਨ ਸ਼ਿਵ ਸੈਨਾ ਵਲੋਂ ਮਹਿਲਾ ਮੰਡਲ ਦੀ ਚੋਣ ਕਰਵਾਈ ਗਈ
ਅੰਮ੍ਰਿਤਸਰ, 23 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ) – ਹਿੰਦੋਸਤਾਨ ਸ਼ਿਵ ਸੈਨਾ ਵਲੋਂ ਪੰਜਾਬ ਇੰਚਾਰਜ਼ ਸੁਰਜੀਤ ਸਿੰਘ ਬਿੱਲਾ ਦੀ ਅਗਵਾਈ ਹੇਠ ਮਹਿਲਾ ਮੰਡਲ ਦੀ ਚੋਣ ਕਰਵਾਈ ਗਈ।ਜਿਸ ਦੌਰਾਨ ਬਲਜਿੰਦਰ ਕੌਰ ਨੂੰ ਵੇਰਕਾ ਬਲਾਕ ਪ੍ਰਧਾਨ, ਗੁਰਮੀਤ ਕੌਰ ਮੀਤ ਪ੍ਰਧਾਨ ਤੇ ਗੁਰਜੀਤ ਕੌਰ ਸਲਾਹਕਾਰ ਨੂੰ ਨਿਯੁੱਕਤ ਕੀਤਾ ਗਿਆ।ਇਸੇ ਤਰ੍ਹਾਂ ਹੀ ਮਜੀਠਾ ਹਲਕੇ ਤੋਂ ਰਣਜੀਤ ਕੌਰ ਨੂੰ ਪ੍ਰਧਾਨ ਅਤੇ ਰਣਜੀਤ ਕੌਰ ਉਰਫ਼ ਰਾਣੀ ਨੂੰ …
Read More »ਆਧੁਨਿਕ ਪ੍ਰਸੰਗ `ਚ ਗੁਰੂ ਨਾਨਕ ਦੇਵ ਯੂਨੀਵਰਸਿਟੀ
48ਵੇਂ ਸਥਾਪਨਾ ਦਿਵਸ ’ਤੇ ਵਿਸ਼ੇਸ਼ ਗੁਰੂ ਨਾਨਕ ਦੇਵ ਜੀ ਦੇ 500 ਸਾਲਾ ਪ੍ਰਕਾਸ਼ ਦਿਵਸ ਅਤੇ ਸੰਕਲਪਾਂ ਨੂੰ ਸਮਰਪਿਤ ਸਥਾਪਤ ਹੋਈ ਗੁਰੂ ਨਾਨਕ ਦੇਵ ਯੂਨੀਵਰਸਿਟੀ ਲਗਪਗ ਅੱਧੀ ਸਦੀ ਦਾ ਦਮਦਾਰ ਇਤਿਹਾਸ ਸਿਰਜਦੀ ਹੋਈ ਆਧੁਨਿਕ ਪ੍ਰਸੰਗ ਵਿੱਚ ਆਪਣਾ 48ਵਾਂ ਸਥਾਪਨਾ ਦਿਵਸ ਮਨਾ ਰਹੀ ਹੈ। ਭਾਵੇਂ ਯੂਨੀਵਰਸਿਟੀ ਦੀਆਂ ਅਕਾਦਮਿਕ, ਸੱਭਿਆਚਾਰਕ, ਪ੍ਰਸਾਸ਼ਨੀ, ਖੇਡ-ਵਿੰਗ ਅਤੇ ਖੋਜ-ਖੇਤਰ ਵਿੱਚ ਨਾਮਵਰ ਪ੍ਰਾਪਤੀਆਂ ਹਨ, ਪਰ ਪਾਏਦਾਰ, ਤਤਕਾਲੀ ਅਤੇ ਦੀਰਘ …
Read More »ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਪੁਰਬ ਮੌਕੇ ਦਿੱਲੀ ਕਮੇਟੀ ਨੇ ਸਜਾਇਆ ਨਗਰ ਕੀਰਤਨ
ਨਵੀਂ ਦਿੱਲੀ, 23 ਨਵੰਬਰ (ਪੰਜਾਬ ਪੋਸਟ ਬਿਊਰੋ) – ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਉਪਰੰਤ ਚਾਂਦਨੀ ਚੋਂਕ ਤੋਂ ਗੁਰੂ ਸਾਹਿਬ ਦਾ ਪਾਵਨ ਸੀਸ ਭਾਈ ਜੈਤਾ ਜੀ ਆਪਣੇ ਸਾਥੀਆਂ ਸਮੇਤ ਲੈ ਕੇ ਸ੍ਰੀ ਅਨੰਦਪੁਰ ਸਾਹਿਬ ਪਹੁੰਚੇ, ਅੱਜ ਸ਼ਹੀਦੀ ਦਿਵਸ ਦੇ ਮੋਕੇ ਉਸੇ ਮਾਰਗ ਰਾਹੀਂ ‘ਸੀਸ ਮਾਰਗ ਯਾਤਰਾ’ ਗੁਰਦੁਆਰਾ ਸੀਸ ਗੰਜ ਸਾਹਿਬ ਤੋਂ ਸ੍ਰੀ ਅਨੰਦਪੁਰ ਸਾਹਿਬ ਲਈ ਰਵਾਨਾ …
Read More »ਜਨਮ ਦਿਨ ਮੁਬਾਰਕ – ਅਨਮੋਲ ਨਾਹਰ
ਅੰਮ੍ਰਿਤਸਰ, 23 ਨਵੰਬਰ (ਪੰਜਾਬ ਪੋਸਟ ਬਿਊਰੋ) ਸਥਾਨਕ ਨਰੈਣਗੜ ਛੇਹਰਟਾ ਵਾਸੀ ਸੰਜੀਵ ਨਾਹਰ ਤੇ ਸ੍ਰੀਮਤੀ ਨਿਰਮਲ ਨਾਹਰ ਨੂੰ ਬੇਟੇ ਅਨਮੋਲ ਨਾਹਰ ਦੇ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।
Read More »ਨੌਵੇਂ ਪਾਤਸ਼ਾਹ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਸਜਾਇਆ ਅਲੌਕਿਕ ਨਗਰ ਕੀਰਤਨ
ਅੰਮ੍ਰਿਤਸਰ, 22 ਨਵੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਹਿੰਦ ਦੀ ਚਾਦਰ, ਧਰਮ ਤੇ ਮਜ਼ਲੂਮਾਂ ਦੇ ਰੱਖਿਅਕ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਸ਼੍ਰੋਮਣੀ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸਜਾਇਆ ਗਿਆ।ਇਹ ਨਗਰ ਕੀਰਤਨ ਸ੍ਰੀ ਅਕਾਲ ਤਖਤ ਸਾਹਿਬ ਤੋਂ ਆਰੰਭ ਹੋ ਕੇ ਗੁਰਦੁਆਰਾ ਸਾਹਿਬ ਗੁਰੂ ਕੇ ਮਹਿਲ ਵਿਖੇ ਸੰਪੰਨ ਹੋਇਆ।ਸੱਚਖੰਡ ਸ੍ਰੀ …
Read More »ਟਰੱਕ ਯੂਨੀਅਨ ਪੱਟੀ ਨੇ ਬਕਾਇਆ ਰਾਸ਼ੀ ਨਾ ਮਿਲਣ `ਤੇ ਕੁੱਲਾ ਚੌਕ `ਚ ਲਾਇਆ ਜਾਮ
ਮਾਮਲਾ 2016-17 ਦੇ ਸਰਕਾਰ ਤੇ ਐਫ.ਸੀ.ਆਈ ਵਲੋਂ 1 ਕਰੋੜ 50 ਲੱਖ ਜਾਰੀ ਨਾ ਕਰਨ ਦਾ ਪੱਟੀ, 22 ਨਵੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਢਿੱਲੋਂ) – ਪੰਜਾਬ ਸਰਕਾਰ ਤੇ ਐਫ.ਸੀ.ਆਈ ਦਾ ਸੰਨ 2016-17 ਦਾ ਬਕਾਇਆ ਰਾਸ਼ੀ ਨਾ ਮਿਲਣ ਕਰਕੇ ਟਰੱਕ ਯੂਨੀਅਨ ਪੱਟੀ ਵਲੋ ਅੱਜ ਸਥਾਨਕ ਕੁੱਲਾ ਚੌਂਕ ਵਿਖੇ ਜਾਮ ਲਗਾ ਦਿੱਤਾ ਅਤੇ ਐਫ.ਸੀ.ਆਈ ਵਲੋਂ ਸੋਮਾ ਕੰਪਨੀ ਦੇ ਸਹਿਯੋਗ ਨਾਲ ਬਾਹਰਲੀ ਯੂਨੀਅਨਾਂ ਨੂੰ …
Read More »
Punjab Post Daily Online Newspaper & Print Media