ਜੰਡਿਆਲਾ ਗੁਰੂ, 22 ਨਵੰਬਰ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਸਥਾਨਕ ਗ੍ਰੇਸ ਪਬਲਿਕ ਸੀ: ਸੈਕੰ: ਸਕੂਲ ਵਿਖੇ ਅੱਜ ਚੰਡੀਗੜ ਯੂਨੀਵਰਸਟੀ ਤੋਂ ਬੁਲਾਏ ਗਏ ਚੰਦਨਦੀਪ ਸਿੰਘ ਵਲੋਂ +1 ਤੇ +2 ਦੇ ਵਿਦਿਆਰਥੀਆ ਦਾ ਸੈਮੀਨਾਰ ਕਰਵਾਇਆ ਗਿਆ।ਜਿਸ ਵਿੱਚ ਵਿਦਿਆਰਥੀਆਂ ਨੂੰ ਉਹਨਾਂ ਦੇ ਭਵਿੱਖ ਸਬੰਧੀ ਮਹੱਤਵਪੂਰਨ ਗੱਲਾਂ ਦੱਸੀਆਂ ਅਤੇ ਵੱਖਰੇ ਵੱਖਰੇ ਵਿਸ਼ਿਆਂ ਬਾਰੇ ਲੋੜੀਂਦੀ ਜਾਣਕਾਰੀ ਵੀ ਦਿੱਤੀ।ਇਸ ਮੌਕੇ ਸਕੂਲ ਸਕੂਲ ਦੇ ਡਾਇਰੈਕਟਰ ਡਾ: …
Read More »Monthly Archives: November 2017
`ਗੁਰੂ ਨਾਨਕ ਬਾਣੀ ਦਾ ਜੀਵਨ ਦਰਸ਼ਨ: ਵਰਤਮਾਨ ਪਰਿਪੇਖ` ਵਿਸ਼ੇ ‘ਤੇ ਦੋ-ਰੋਜ਼ਾ ਸੈਮੀਨਾਰ ਆਰੰਭ
ਅੰਮ੍ਰਿਤਸਰ, 22 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਗੁਰੂ ਨਾਨਕ ਅਧਿਐਨ ਵਿਭਾਗ ਵਿਖੇ `ਗੁਰੂ ਨਾਨਕ ਬਾਣੀ ਦਾ ਜੀਵਨ ਦਰਸ਼ਨ: ਵਰਤਮਾਨ ਪਰਿਪੇਖ` ਵਿਸ਼ੇ ਉਪਰ ਦੋ-ਰੋਜ਼ਾ ਸੈਮੀਨਾਰ ਆਰੰਭ ਹੋਇਆ। ਇਸ ਸੈਮੀਨਾਰ ਦਾ ਉਦਘਾਟਨ ਯੂਨੀਵਰਸਿਟੀ ਦੇ ਡੀਨ ਅਕਾਦਮਿਕ ਮਾਮਲੇ ਪ੍ਰੋ. ਕਮਲਜੀਤ ਸਿੰਘ ਨੇ ਕੀਤਾ। ਉਨ੍ਹਾਂ ਆਪਣੇ ਉਦਘਾਟਨੀ ਸੰਬੋਧਨ ਵਿਚ ਅਜੋਕੇ ਦੌਰ ਵਿਚ ਗੁਰੂ ਨਾਨਕ ਬਾਣੀ ਤੋਂ ਸੇਧ …
Read More »ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਪੁਰਬ ਸਬੰਧੀ ਨਗਰ ਕੀਰਤਨ ਅੱਜ
ਨਵੀਂ ਦਿੱਲੀ, 22 ਨਵੰਬਰ (ਪੰਜਾਬ ਪੋਸਟ-ਬਿਊਰੋ) – ਤਿਲਕ ਜੰਝੂ ਦੇ ਰੱਖਿਅਕ, ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਗੁਰਪੁਰਬ ਨੂੰ ਸਮਰਪਿਤ ਜੁਗੋ-ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ-ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ’ਚ ਨਗਰ ਕੀਰਤਨ ਵੀਰਵਾਰ 23 ਨਵੰਬਰ 2017 ਨੂੰ ਗੁਰਦੁਆਰਾ ਸੀਸਗੰਜ ਸਾਹਿਬ ਤੋਂ ਆਰੰਭ ਹੋ ਕੇ ਨਵੀਂ ਸੜਕ, ਚਾਵੜੀ ਬਾਜ਼ਾਰ, ਅਜਮੇਰੀ ਗੇਟ, ਪੁੱਲ …
Read More »ਕਾਲੀ ਸੂਚੀ ਦੇ ਖਾਤਮੇ ਦਾ ਤਰੀਕਾ ਦੱਸਣ ਲਈ ਦਿੱਲੀ ਹਾਈਕੋਰਟ ਨੇ ਕੇਂਦਰ ਸਰਕਾਰ ਨੂੰ ਦਿੱਤਾ 4 ਹਫ਼ਤਿਆਂ ਦਾ ਸਮਾਂ
ਸਰਕਾਰਾਂ ਤੋਂ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਸਿੱਖਾਂ ਨੂੰ ਹਮੇਸ਼ਾਂ ਲੈਣਾ ਪਿਆ ਅਦਾਲਤਾਂ ਦਾ ਸਹਾਰਾ – ਜੌਲੀ ਨਵੀਂ ਦਿੱਲੀ, 22 ਨਵੰਬਰ (ਪੰਜਾਬ ਪੋਸਟ-ਬਿਊਰੋ) – ਸਿੱਖਾਂ ਦੀ ਕਾਲੀ ਸੂਚੀ ਨੂੰ ਖ਼ਤਮ ਕਰਨ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚਲਾਈ ਜਾ ਰਹੀ ਮੁਹਿੰਮ ਨੂੰ ਅੱਜ ਵੱਡੀ ਕਾਮਯਾਬੀ ਮਿਲੀ। ਦਿੱਲੀ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਵੱਲੋਂ ਕਾਲੀ ਸੂਚੀ ਦੇ ਖਾਤਮੇ ਲਈ ਦਿੱਲੀ …
Read More »ਹੁਣ ਜਿਲਾ ਪੱਧਰ ’ਤੇ ਹੋਵੇਗਾ ਉਦਯੋਗਪਤੀਆਂ ਦੀਆਂ ਸਮੱਸਿਆਵਾਂ ਦਾ ਹੱਲ
ਪਾਇਟੈਕਸ ਮੇਲਾ 7 ਦਸੰਬਰ ਤੋਂ – ਡੀ.ਪੀ.ਐਸ ਖਰਬੰਦਾ ਅੰਮ੍ਰਿਤਸਰ, 22 ਨਵੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਸਰਕਾਰ ਵੱਲੋਂ ਉਦਯੋੇਗਿਕ ਨੀਤੀ 2017 ਨਵੀਂ ਲਾਂਚ ਕਰ ਦਿੱਤੀ ਗਈ ਹੈ ਜਿਸ ਵਿੱਚ ਸਰਕਾਰ ਦੀ ਸੋਚ ਹੈ ਕਿ ਨਵੀਂ ਇੰਡਸਟਰੀ ਨੂੰ ਉਪਰ ਚੁੱਕਿਆ ਜਾਵੇਗਾ ਅਤੇ ਪਹਿਲਾਂ ਤੋਂ ਹੀ ਚੱਲ ਰਹੀ ਇੰਡਸਟਰੀ ਨੂੰ ਵੀ ਅਪਗ੍ਰੇਡ ਕੀਤਾ ਜਾਵੇਗਾ। ਇਸ ਸਬੰਧੀ ਉਦਯੋਗਪਤੀਆਂ ਦੀ ਮੀਟਿੰਗ ਨੂੰ ਸੰਬੋਧਨ …
Read More »ਏਸਿਡ ਅਟੈਕ ਪ੍ਰਭਾਵਿਤ ਔਰਤਾਂ ਲਈ 8000/- ਮਹੀਨਾ ਪੈਨਸ਼ਨ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 22 ਨਵੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਸਰਕਾਰ ਵੱਲੋਂ ਏਸਿਡ ਅਟੈਕ ਨਾਲ ਪ੍ਰਭਾਵਿਤ ਔਰਤਾਂ ਲਈ 8000 ਰੁਪਏ ਪ੍ਰਤੀ ਮਹੀਨਾ ਵਿੱਤੀ ਸਹਾਇਤਾ/ਪੈਨਸ਼ਨ ਦਾ ਪ੍ਰਬੰਧ ਕੀਤਾ ਗਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਦੱਸਿਆ ਕਿ ਇਸ ਸਕੀਮ ਦੇ ਲਾਭ ਵਿਚਾਰੇ ਜਾਣ ਵਾਲੇ ਬਿਨੈਕਾਰਾਂ ਲਈ ਇਕ ਜਿਲ੍ਹਾ ਪੱਧਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ।ਜਿਸ ਵਿੱਚ ਡਿਪਟੀ ਕਮਿਸ਼ਨਰ …
Read More »ਲੜਕੀ ਪ੍ਰਤੀ ਆਪਣੀ ਸੋਚ ਬਦਲਣ ਲਈ ਅਜੇ ਵੱਡੇ ਹੰਭਲੇ ਦੀ ਲੋੜ – ਵਿਕਾਸ ਹੀਰਾ
ਰੈਡ ਕਰਾਸ ਦੇ ਪੰਘੂੜੇ `ਚ ਆਏ 21 ਲੜਕਿਆਂ ਤੇ 131 ਲੜਕੀਆਂ ਦੀ ਬਚੀ ਜਾਨ ਅੰਮ੍ਰਿਤਸਰ, 22 ਨਵੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਇਕ ਜਨਵਰੀ 2008 ਨੂੰ ਉਸ ਵੇਲੇ ਦੇ ਡਿਪਟੀ ਕਮਿਸ਼ਨਰ ਕਾਹਨ ਸਿੰਘ ਪੰਨੂੰ ਵੱਲੋਂ ਲਾਵਾਰਿਸ ਬੱਚਿਆਂ ਦੀ ਜਾਨ ਬਚਾਉਣ ਲਈ ਰੈਡ ਕਰਾਸ ਦੀ ਸਹਾਇਤਾ ਨਾਲ ਸ਼ੁਰੂ ਕੀਤੀ ਗਈ ਪੰਘੂੜਾ ਸਕੀਮ ਹੁਣ ਤੱਕ 152 ਬੱਚਿਆਂ ਦੀ ਜਾਨ ਬਚਾਉਣ ਵਿਚ ਕਾਮਯਾਬ …
Read More »ਨਗਰ ਨਿਗਮ ਚੋਣਾਂ 2017 ਲਈ ਵੋਟਾਂ ਬਣਾਉਣ ਦਾ ਕੰਮ ਸ਼ੁਰੂ
ਅੰਮ੍ਰਿਤਸਰ, 22 ਨਵੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਕੰਵਲਜੀਤ ਸਿੰਘ ਚੋਣਕਾਰ ਰਜਿਸਟਰੇਸ਼ਨ ਅਫਸਰ ਵਾਰਡ ਨੰ: 18 ਤੋਂ 34-ਕਮ-ਸਕੱਤਰ ਰੀਜਨਲ ਟਰਾਂਸਪੋਰਟ ਅਥਾਰਟੀ ਨੇ ਦੱਸਿਆ ਕਿ ਨਗਰ ਨਿਗਮ ਚੋਣਾਂ 2017 ਦੀ ਨਵੀਂ ਵਾਰਡਬੰਦੀ ਅਨੁਸਾਰ ਵਾਰਡ ਨੰ: 18 ਤੋਂ ਲੈ ਕੇ ਵਾਰਡ ਨੰ: 34 ਤੱਕ ਦੇ ਨਾਗਰਿਕ ਜੋ 1-1-2017 ਨੂੰ ਆਪਣੀ 18 ਸਾਲ ਦੀ ਉਮਰ ਪੂਰੀ ਕਰਦੇ ਹੋਣ ਅਤੇ ਉਨ੍ਹਾਂ ਦੀ ਵੋਟ ਨਾ …
Read More »ਜਿਲ੍ਹਾ ਰੱਖਿਆ ਸੇਵਾਵਾਂ ਵਲੋਂ 120 ਘੰਟਿਆਂ ਦਾ ਕੰਪਿਊਟਰ ਕੋਰਸ 1 ਦਸੰਬਰ ਤੋਂ- ਚਾਹਲ
ਅੰਮ੍ਰਿਤਸਰ, 22 ਨਵੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਕਰਨਲ ਅਮਰਬੀਰ ਸਿੰਘ ਚਾਹਲ ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਨੇ ਦੱਸਿਆ ਕਿ ਉਨ੍ਹਾਂ ਦੇ ਦਫਤਰ 52 ਕੋਰਟ ਰੋਡ ਵਿਖੇ 120 ਘੰਟਿਆਂ ਦਾ ਆਈ:ਐਸ:ਓ ਸਰਟੀਫਾਈਡ ਬੇਸਿਕ ਕੰਪਿਊਟਰ ਕੋਰਸ 1 ਦਸੰਬਰ ਤੋਂ ਚਲਾਇਆ ਜਾ ਰਿਹਾ ਹੈ।ਇਹ ਕੋਰਸ ਸਰਕਾਰੀ ਨੌਕਰੀ ਲਈ ਬਹੁਤ ਜਰੂਰੀ ਹੈ।ਚਾਹਲ ਨੇ ਦੱਸਿਆ ਕਿ ਇਸ ਕੋਰਸ ਵਿੱਚ ਐਸ.ਸੀ ਅਤੇ ਸਾਬਕਾ ਸੈਨਿਕਾਂ ਦੇ …
Read More »ਟ੍ਰੈਫਿਕ ਪੁਲਿਸ ਨੇ ਵਾਹਨਾਂ ਦੀ ਕੀਤੀ ਚੈਕਿੰਗ, ਕੱਟੇ ਚਲਾਨ
ਟ੍ਰੈਫਿਕ ਨਿਯਮਾਂ ਦੀ ਉਲੰਘਣ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ ਪਵਨ ਸ਼ਰਮਾ ਧੂਰੀ, 22 ਨਵੰਬਰ (ਪੰਜਾਬ ਪੋਸਟ- ਪ੍ਰਵੀਨ ਗਰਗ) – ਟ੍ਰੈਫਿਕ ਇੰਚਾਰਜ ਪਵਨ ਕੁਮਾਰ ਸ਼ਰਮਾ ਵੱਲੋਂ ਆਵਾਜਾਈ ਨਿਯਮਾਂ ਦੀ ਉਲੰਘਣਾ ਕਰਨ ਵਾਲੇ 10 ਦੇ ਕਰੀਬ ਵਿਅਕਤੀਆਂ ਦੇ ਵਾਹਨਾਂ ਦੇ ਚਲਾਨ ਕੱਟੇ ਗਏ।ਇਸ ਮੌਕੇ ਜਾਣਕਾਰੀ ਦਿੰਦਿਆਂ ਪਵਨ ਕੁਮਾਰ ਸ਼ਰਮਾ ਨੇ ਦੱਸਿਆ ਕਿ ਐਸ.ਐਸ.ਪੀ ਸੰਗਰੂਰ ਮਨਦੀਪ ਸਿੰਘ ਸਿੱਧੂ ਵੱਲੋਂ ਮਿਲੇ ਦਿਸ਼ਾ-ਨਿਰਦੇਸ਼ਾਂ ਦੇ …
Read More »
Punjab Post Daily Online Newspaper & Print Media