ਅੰਮ੍ਰਿਤਸਰ, 22 ਨਵੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – `ਪਰਿਵਰਤਨ ਪਰਵ 2017` ਪੰਜਾਬ ਹੈਰੀਟੇਜ ਐਂਡ ਟੂਰਿਜ਼ਮ ਪ੍ਰਮੋਸ਼ਨ ਬੋਰਡ ਵਲੋਂ ਮਨਾਇਆ ਗਿਆ।ਇਸ ਮੌਕੇ ਪੇਟਿੰਗ ਮੁਕਾਬਲਾ ਅਯੋਜਿਤ ਕੀਤਾ ਗਿਆ, ਜਿਸ ਵਿੱਚ ਅੰਮ੍ਰਿਤਸਰ ਦੇ ਬਹੁਤ ਸਾਰੇ ਸਕੂਲਾਂ ਨੇ ਭਾਗ ਲਿਆ।ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੀ ਦੱਸਵੀਂ ਜਮਾਤ ਦੀ ਵਿਦਿਆਰਥਣ ਵੰਸ਼ਿਕਾ ਮਹਿਰਾ ਨੇ ਪਹਿਲਾ ਸਥਾਨ ਹਾਸਲ ਕੀਤਾ।ਇਸ ਮੌਕੇ ਤੇ ਪੰਜਾਬ ਜ਼ੋਨ-ਏ ਦੇ ਖੇਤਰੀ ਨਿਰਦੇਸ਼ਕ …
Read More »Monthly Archives: November 2017
ਗਣਿਤ ਵਿਸ਼ੇ ਨਾਲ ਸੰਬੰਧਿਤ ‘ਗਣਿਤ ਕਾਰਜਸ਼ਾਲਾ’ ਕੀਤੀ ਆਯੋਜਿਤ
ਅੰਮ੍ਰਿਤਸਰ, 22 ਨਵੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ. ਸੈਕੰ. ਪਬਲਿਕ ਸਕੂਲ ਮਜੀਠਾ ਰੋਡ ਬਾਈਪਾਸ ਵਿਖੇ ਗਣਿਤ ਵਿਸ਼ੇ ਨਾਲ ਸੰਬੰਧਿਤ ‘ਇੱਕ ਗਣਿਤ ਕਾਰਜਸ਼ਾਲਾ’ ਆਯੋਜਿਤ ਕੀਤੀ ਗਈ।ਜਿਸ ਵਿੱਚ ਚੀਫ ਖਾਲਸਾ ਦੀਵਾਨ ਦੇ ਅਧੀਨ ਚੱਲ ਰਹੇ 15 ਸਕੂਲਾਂ ਵਿੱਚੋਂ 30 ਤੋਂ ਵੱਧ ਅਧਿਆਪਕਾਂ ਨੇ ਸ਼ਿਰਕਤ ਕੀਤੀ। ਇਸ ਕਾਰਜਸ਼ਾਲਾ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦੀ ਗਣਿਤ ਵਿਸ਼ੇ ਪ੍ਰਤੀ ਰੁਚੀ ਪੈਦਾ …
Read More »ਬਾਲੀਵੁਡ ਦੇ ਮਸ਼ਹੂਰ ਪੰਜਾਬੀ ਰੈਪਰ `ਬਾਦਸ਼ਾਹ` ਦਾ ਲਾਈਵ ਸ਼ੋਅ 26 ਨਵੰਬਰ ਨੂੰ
ਬ੍ਰਿਸਬੇਨ, 22 ਨਵੰਬਰ (ਪੰਜਾਬ ਪੋਸਟ- ਵਰਿੰਦਰ ਅਲੀਸ਼ੇਰ) – ਸੰਗੀਤ ਦੀ ਦੁਨੀਆਂ ਵਿੱਚ ਪੰਜਾਬੀ ਰੈਪਰ ਵਜੋਂ ਪਛਾਣ ਬਨਾਉਣ ਵਾਲੇ ਬਾਦਸ਼ਾਹ ਦਾ ਨਾਮ ਅੱਜਕਲ ਬੱਚੇ ਬੱਚੇ ਦੀ ਜੁਬਾਨ `ਤੇ ਹੈ। ਆਸਟ੍ਰੇਲੀਆ ਦੇ ਸ਼ਹਿਰ ਬ੍ਰਿਸਬੇਨ ਵਿੱਚ 26 ਨਵੰਬਰ ਦਿਨ ਐਤਵਾਰ ਨੂੰ ਗ੍ਰੈਂਡਸਟਾਈਲ ਐਂਟਰਟੇਨਮੈਂਟ ਦੀ ਟੀਮ ਵਲੋ ਬਾਦਸ਼ਾਹ ਦੇ ਲਾਈਵ ਸ਼ੋਅ ਦਾ ਆਯੋਜਨ ਕੀਤਾ ਗਿਆ ਹੈ।ਪ੍ਰਬੰਧਕਾਂ ਦੇ ਅਨੁਸਾਰ ਬਾਦਸ਼ਾਹ ਨੂੰ ਲੈ ਕੇ ਸਥਾਨਕ ਨਿਵਾਸੀਆ …
Read More »ਸਿੱਖ ਭਾਈਚਾਰਾ ਫਿਰਕਾਪ੍ਰਸਤ ਤਾਕਤਾਂ ਦੇ ਮਨਸੂਬਿਆਂ ਪ੍ਰਤੀ ਸੁਚੇਤ ਹੋਵੇੇ- ਵੀਰ ਮਨਪ੍ਰੀਤ ਸਿੰਘ
ਸੰਦੌੜ, 22 ਨਵੰਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਕੁੱਝ ਲੋਕ ਫੁੱਟ ਪਾਊ ਫਿਰਕਾਪ੍ਰਸਤੀ ਸੋਚ ਤਹਿਤ ਭਾਈਚਾਰਕ ਸਾਂਝ ਨੂੰ ਲਾਂਬੂ ਲਾ ਕੇ ਕੌਮ ਦਾ ਨੁਕਸਾਨ ਕਰਨ ‘ਚ ਲੱਗੇ ਹਨ।ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵੀਰ ਮਨਪ੍ਰੀਤ ਸਿੰਘ ਅਲੀਪੁਰ ਖਾਲਸਾ ਵਾਲਿਆਂ ਨੇ ਇਕ ਸੰਖੇਪ ਸਮਾਗਮ ਦੌਰਾਨ ਕਰਦਿਆਂ ਕਿਹਾ ਕਿ ਸਿੱਖ ਕੌਮ ਦੇ ਯੋਧਿਆਂ ਦੀਆਂ ਦੇਸ਼ ਕੌਮ ਪ੍ਰਤੀ ਸੇਵਾਵਾਂ ਤੇ ਕੁਰਬਾਨੀਆਂ ਭੁਲਾਈਆਂ ਨਹੀਂ ਜਾ …
Read More »ਝੁਨੇਰ ਕਬੱਡੀ ਕੱਪ 9 ਦਸੰਬਰ ਨੂੰ – ਗਿੱਲ
ਸੰਦੌੜ, 22 ਨਵੰਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਸਵ: ਰਮਨਦੀਪ ਸਿੰਘ ਦੀ ਯਾਦ ਨੂੰ ਸਮਰਪਿਤ ਇਕ ਰੋਜ਼ਾ ਪੰਜਵਾਂ ਕਬੱਡੀ ਕੱਪ ਝੁਨੇਰ ਵਿਖੇ 9 ਦਸੰਬਰ ਦਿਨ ਸ਼ਨੀਵਾਰ ਨੂੰ ਹੋ ਰਿਹਾ ਹੈ।ਇਸ ਦੀ ਜਾਣਕਾਰੀ ਡਾ. ਕੁਲਵਿੰਦਰ ਗਿੱਲ ਝਨੇਰ ਵਾਲਿਆਂ ਨੇ ਦਿੰਦਿਆਂ ਦੱਸਿਆ ਕਿ ਇਕ ਰੋਜਾ ਕਬੱਡੀ ਟੂਰਨਾਮੈਂਟ ਵਿਚ ਤਿੰਨ ਖਿਡਾਰੀ ਬਾਹਰੋਂ ਖੇਡ ਸਕਦੇ ਹਨ। ਕਬੱਡੀ 45 ਕਿਲੋ ਅਤੇ ਕਬੱਡੀ ਇਕ ਪਿੰਡ …
Read More »ਸ੍ਰੀ ਗੁਰੂ ਗ੍ਰੰਥ ਸਾਹਿਬ ਅਕੈਡਮੀ ਦੇ ਗੁਰਮਤਿ ਮੁਕਾਬਲਿਆਂ `ਚ ਰੇਨਬੋ ਪਬਲਿਕ ਸਕੂਲ ਜੇਤੂ
ਸੰਦੌੜ, 22 ਨਵੰਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਸ੍ਰੀ ਗੁਰੂ ਗ੍ਰੰਥ ਸਾਹਿਬ ਅਕੈਡਮੀ ਭੈਣੀ ਬੜਿਗਾਂ ਵਲੋਂ ਕਰਵਾਏ ਗਏ ਗੁਰਮਤਿ ਮੁਕਾਬਲਿਆਂ ਵਿਚ ਰੇਨਬੋ ਪਬਲਿਕ ਸਕੂਲ ਹੁਸੈਨਪੁਰਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਜਿੱਤਾਂ ਦਰਜ ਕਰਕੇ ਆਪਣਾ, ਆਪਣੇ ਮਾਤਾ-ਪਿਤਾ ਅਤੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਵਿਦਿਆਰਥੀਆਂ ਦੀ ਇਸ ਸਫਲਤਾ ਦਾ ਸਿਹਰਾ ਗੁਰਬਾਣੀ ਅਧਿਆਪਕ ਗੁਰਮੀਤ ਸਿੰਘ ਹਥਨ ਅਤੇ ਸਕੂਲ ਦੇ ਮਿਊਜਿਕ ਟੀਚਰ ਬਲਵਿੰਦਰ …
Read More »ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਸੈਂਟਰਲ ਜੇਲ੍ਹ ਬਠਿੰਡਾ ਦਾ ਦੌਰਾ
ਬਠਿੰਡਾ, 22 ਨਵੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਪਰਮਜੀਤ ਸਿੰਘ ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ-ਸਹਿਤ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨਾਲ ਡਾ. ਮਨਦੀਪ ਮਿੱਤਲ, ਸੀ.ਜੇ.ਐਮ/ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮਨਜਿੰਦਰ ਸਿੰਘ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ, ਸ੍ਰੀਮਤੀ ਬਲਜਿੰਦਰ ਸਿੱਧੂੂ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ, ਲਲਿਤ ਕੁਮਾਰ ਸਿੰਗਲ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ, ਰੁਣ ਨਾਗਪਾਲ ਸਿਵਲ ਜੱਜ (ਸੀਨੀਅਰ …
Read More »63ਵੀਆਂ ਨੈਟਬਾਲ ਖੇਡਾਂ ਲਈ ਨੈਟਬਾਲ ਖਿਡਾਰਣ ਅਨਮੋਲਪ੍ਰੀਤ ਕੌਰ ਸਿੱਧੂ ਨੂੰ ਛੱਤੀਸਗੜ੍ਹ ਕੀਤਾ ਰਵਾਨਾ
ਭਾਰਤ ਦੇ 29 ਸੂਬਿਆਂ ਦੇ ਲੜਕੇ-ਲੜਕੀਆਂ ਖੇਡ ਕੈਂਪ `ਚ ਲੈਣਗੇ ਭਾਗ ਬਠਿੰਡਾ, 22 ਨਵੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸ.ਸ.ਸ ਸਕੂਲ ਪਿੰਡ ਜੰਗੀਰਾਣਾ ਦੇ ਪ੍ਰਿੰਸੀਪਲ ਸੁਖਪਾਲ ਸਿੰਘ ਭੱਟੀ ਤੇ ਸਮੂਹ ਸਟਾਫ਼ ਵਲੋਂ `‘ਬੇਟੀ ਬਚਾਓ, ਬੇਟੀ ਪੜਾਓ ਤੇ ਬੇਟੀ ਖਿਡਾਓ` ਮੁਹਿੰਮ ਦਾ ਸਵਾਗਤ ਕਰਦਿਆਂ ਸਕੂਲ ਦੀ ਖਿਡਾਰਣ ਅਨਮੋਲਪ੍ਰੀਤ ਕੌਰ ਸਿੱਧੂ ਪੁੱਤਰੀ ਬਲਵੀਰ ਸਿੰਘ ਕਮਾਂਡੋ ਦਾ ਸਨਮਾਨ ਕਰਕੇ …
Read More »ਮੁਸ਼ਕਲਾਂ ਸਬੰਧੀ ਪੰਜਾਬ ਸਵਰਨਕਾਰ ਸੰਘ ਨੇ ਖਜਾਨਾ ਮੰਤਰੀ ਬਾਦਲ ਨੂੰ ਸੌਂਪਿਆ ਮੰਗ ਪੱਤਰ
ਬਠਿੰਡਾ, 22 ਨਵੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਪੰਜਾਬ ਸਵਰਨਕਾਰ ਸੰਘ ਦੇ ਸਟੇਟ ਪ੍ਰੈਜੀਡੈਂਟ ਕਰਤਾਰ ਸਿੰਘ ਜੌੜਾ ਦੇ ਗ੍ਰਹਿ ਵਿਖੇ ਪੰਜਾਬ ਦੇ ਖਜਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਮੰਗ ਪੱਤਰ ਦਿੱਤਾ ਗਿਆ।ਮੰਗ ਪੱਤਰ ਬਾਰੇ ਜੌੜਾ ਨੇ ਕਿਹਾ ਕਿ ਮਨਪ੍ਰੀਤ ਬਾਦਲ ਨੂੰ ਬੇਨਤੀ ਕੀਤੀ ਗਈ ਹੈ ਕਿ ਚੋਰੀ ਦੇ ਮਾਲ ਦੀ ਰਿਕਵਰੀ, ਕਾਰੋਬਾਰ ਕਰਨ ਵਾਲੇ ਦੁਕਾਨਦਾਰ/ ਜੇਵਰ …
Read More »18 ਸਾਲ ਤੋਂ ਉਪਰ ਦੇ ਵਿਦਿਆਰਥੀਆਂ ਦੀ ਵੋਟ ਬਨਾਉਣ ਦੀ ਵਿਦਿਅਕ ਅਦਾਰਿਆਂ ਦੇ ਮੁਖੀਆਂ ਨੂੰ ਅਪੀਲ
ਬਠਿੰਡਾ, 22 ਨਵੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ, ਬਠਿੰਡਾ ਡਾ. ਸ਼ੇਨਾ ਅਗਰਵਾਲ ਨੇ ਵੱਖ-ਵੱਖ ਵਿਦਿਅਕ ਅਦਾਰਿਆਂ ਦੇ ਮੁੱਖੀਆਂ,ਪਿੰ੍ਰਸੀਪਲਾਂ, ਅਧਿਆਪਕਾਂ ਨਾਲ ਮੀਟਿੰਗ ਕੀਤੀ ਗਈ। ਉਨ੍ਹਾਂ ਦੱਸਿਆ ਕਿ ਸਕੂਲਾਂ ਅਤੇ ਕਾਲਜਾਂ ਵਿਚ ਜਿਨ੍ਹਾਂ ਵਿਦਿਆਰਥੀ ਦੀ ਉਮਰ 1 ਜਨਵਰੀ 2018 ਨੂੰ 18 ਸਾਲ ਹੋ ਗਈ ਹੈ। ਉਨ੍ਹਾਂ ਨੂੰ ਆਪਣੀ ਵੋਟ ਬਨਾਉਣ ਲਈ ਜਾਗਰੂਕ …
Read More »
Punjab Post Daily Online Newspaper & Print Media