Tuesday, November 24, 2026

Monthly Archives: November 2017

ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ `ਚ ਰੋਟਰੀ ਕਲੱਬ ਵਲੋਂ ਲੱਗਾ ਖੂਨ ਦਾਨ ਕੈਂਪ

ਜੰਡਿਆਲਾ ਗੁਰੂ, 20 ਨਵੰਬਰ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਵਿਖੇ ਡਾਇਰੈਕਟਰ ਮੰਗਲ ਸਿੰਘ ਕਿਸ਼ਨਪੁਰੀ ਤੇ ਰੋਟਰੀ ਕਲੱਬ ਅੰਮ੍ਰਿਤਸਰ ਦੱਖਣੀ ਦੇ ਪ੍ਰਧਾਨ ਅਭਿਸ਼ੇਕ ਗੁਪਤਾ ਦੀ ਅਗਵਾਈ ਵਿੱਚ ਖੂਨਦਾਨ ਕੈਂਪ ਲਗਾਇਆ ਗਿਆ।ਜਿਸ ਵਿੱਚ 50 ਤੋਂ ਵੱਧ ਖੂਨਦਾਨੀਆਂ ਨੇ ਖੂਨਦਾਨ ਕੀਤਾ।ਇਸ ਕੈਂਪ ਵਿੱਚ ਸਕੂਲ ਦੇ ਬੱਚਿਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ ਅਤੇ ਅਵਤਾਰ ਸਿੰਘ ਕਾਲਾ ਐਮ.ਸੀ …

Read More »

ਯੂਨੀਵਰਸਿਟੀ ਵਿਖੇ ਪੰਜਾਬ ਤੇ ਕੇਂਦਰੀ ਸਿਵਲ ਸਰਵਿਸਜ਼ ਲਈ ਕੋਰਸ 18 ਦਸੰਬਰ ਤੋਂ

ਅੰਮ੍ਰਿਤਸਰ, 20 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ)  ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਆਲ ਇੰਡੀਆ ਸਰਵਿਸਜ਼ ਪ੍ਰੀ-ਐਗਜ਼ਾਮੀਨੇਸ਼ਨਜ਼ ਟ੍ਰੇਨਿੰਗ ਸੈਂਟਰ ਵੱਲੋ ਪੰਜਾਬ ਸਿਵਲ ਸਰਵਿਸਜ਼ ਅਤੇ ਕੈਂਦਰੀ ਸਿਵਲ ਸਰਵਿਸਜ਼ ਦੇ ਪ੍ਰੀਲਿਮ-ਕਮ-ਮੇਨਜ਼ ਪ੍ਰੀਖਿਆਵਾਂ ਦੀ ਤਿਆਰ ਕਰਵਾਉਣ ਹਿਤ 24 ਹਫਤਿਆਂ ਦਾ ਇੱਕ ਕੋਰਸ 18 ਦਸੰਬਰ, 2017 ਤੋਂ 1 ਜੂਨ, 2018 ਕਰਵਾਇਆ ਜਾ ਰਿਹਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਪ੍ਰੋਫੈਸਰ ਸੁਧਾ ਜਤਿੰਦਰ, ਸੈਂਟਰ ਡਾਇਰੈਕਟਰ ਨੇ …

Read More »

ਵਿਦਿਆਰਥੀਆਂ ਦੀ ਸਹੂਲਤ ਲਈ ਸ਼ਨਾਖਤੀ-ਕਮ-ਡੈਬਿਟ ਕਾਰਡ ਦੀ ਪ੍ਰੀਕ੍ਰਿਆ ਸ਼ੁਰੂ

ਅੰਮ੍ਰਿਤਸਰ, 20 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ)  ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਡਾ. ਜਸਪਾਲ ਸਿੰਘ ਸੰਧੂ ਵੱਲੋਂ ਵਿਦਿਆਰਥੀਆਂ ਦੀ ਸਹੂਲਤ ਲਈ ਸ਼ਨਾਖਤੀ-ਕਮ-ਡੈਬਿਟ ਕਾਰਡ ਪ੍ਰਦਾਨ ਕਰਨ ਦੀ ਪ੍ਰੀਕ੍ਰਿਆ ਅੱਜ ਇਥੇ ਸ਼ੁਰੂ ਹੋ ਗਈ।ਇਸ ਮੌਕੇ ਵਿਦਿਆਰਥੀਆਂ ਤੋਂ ਇਲਾਵਾ ਡੀਨ ਅਕਾਦਮਿਕ ਮਾਮਲੇ, ਪ੍ਰੋ. ਕਮਲਜੀਤ ਸਿੰਘ; ਰਜਿਸਟਰਾਰ ਪ੍ਰੋ. ਕਰਨਜੀਤ ਸਿੰਘ ਕਾਹਲੋਂ ਅਤੇ ਡੀਨ ਵਿਦਿਆਰਥੀ ਭਲਾਈ ਪ੍ਰੋ. ਸਰਬਜੋਤ ਸਿੰਘ ਬਹਿਲ ਹਾਜ਼ਰ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਊਰਜਾ ਖਰੀਦ ਸਮਝੌਤਾ

ਅੰਮ੍ਰਿਤਸਰ, 20 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ)  ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵਾਤਾਵਰਣ ਨੂੰ ਹੋਰ ਸੁਖਾਵਾਂ ਬਣਾਉਣ, ਪ੍ਰਦੂਸ਼ਣ ਮੁਕਤ ਊਰਜਾ ਪੈਦਾ ਕਰਨ ਅਤੇ ਯੂਨੀਵਰਸਿਟੀ ਦਾ ਵਿਤੀ ਬੋਝ ਘਟਾਉਣ ਲਈ ਸੋਲਰ ਊਰਜਾ ਪ੍ਰਣਾਲੀ ਪਲਾਂਟ ਲਈ ਇਕ ਕਦਮ ਪੁੱਟਦਿਆਂ ਅੱਜ ਇਥੇ ਵਾਈਸ ਚਾਂਸਲਰ ਦਫਤਰ ਵਿਖੇ ਊਰਜਾ ਖਰੀਦ ਸਮਝੌਤਾ ਕੀਤਾ ਗਿਆ।ਇਹ ਊਰਜਾ ਖਰੀਦ ਸਮਝੌਤਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਅਜ਼ੂਰ ਪਾਵਰ ਰੂਫਟੌਪ …

Read More »

ਸਰਕਾਰੀ ਪ੍ਰਾਇਮਰੀ ਸਕੂਲ ਆਲਮਸ਼ਾਹ ਵਿਖੇ ਮਨਾਇਆ ਦੋਸਤੀ ਹਫਤਾ

ਜਿਲਾ ਬਾਲ ਸੁਰੱਖਿਆ ਅਫਸਰ ਰੀਤੂ ਬਾਲਾ ਤੇ ਸਮਾਜਸੇਵੀ ਵਿਜੈ ਮੋਂਗਾ ਨੇ ਵੰਡੀ ਸਟੇਸ਼ਨਰੀ ਤੇ ਰਿਫਰੈਸ਼ਮੈਂਟ ਫਾਜ਼ਿਲਕਾ, 20 ਨਵੰਬਰ (ਪੰਜਾਬ ਪੋਸਟ- ਵਿਨੀਤ ਅਰੋੜਾ) – ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਦੇ ਸਾਰੇ ਸਕੂਲਾਂ `ਚ ਬੱਚਿਆਂ ਨੂੰ ਉਨਾਂ ਦੇ ਅਧਿਕਾਰਾਂ ਪ੍ਰਤੀ ਜਾਗਰੂਕ ਕਰਨ ਅਤੇ ਉਹਨਾਂ ਦੇ ਬਾਲ ਮੰਨ ਨੂੰ ਉਤਸ਼ਾਹਿਤ ਕਰਨ ਲਈ ਚਿਲਡਰਨ ਦੋਸਤੀ ਹਫਤੇ ਮਨਾਏ ਜਾ ਰਹੇ ਹਨ।ਇਸੇ ਲੜੀ …

Read More »

9 ਦਸੰਬਰ ਨੂੰ ਲਗਾਈ ਜਾਵੇਗੀ ਨੈਸ਼ਨਲ ਲੋਕ ਅਦਾਲਤ

ਅੰਮ੍ਰਿਤਸਰ, 20 ਨਵੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਦੀਆਂ ਹਦਾਇਤਾਂ ਮੁਤਾਬਕ ਮਿਤੀ 9 ਦਸੰਬਰ ਨੂੰ ਨੈਸ਼ਨਲ ਲੋਕ ਅਦਾਲਤ ਲਗਾਈ ਜਾ ਰਹੀ ਹੈ।ਇਸ ਲੋਕ ਅਦਾਲਤ ਵਿਚ ਤਕਰੀਬਨ ਹਰ ਤਰਾਂ ਦੇ ਕੇਸਾਂ ਦਾ ਨਿਪਟਾਰਾ ਕੀਤਾ ਜਾਣਾ ਹੈ ਜਿਸ ਵਿੱਚ ਲੇਬਰ ਕੇਸਾਂ ਦਾ ਵੀ ਨਿਪਟਾਰਾ ਕੀਤਾ ਜਾਣਾ ਹੈ।ਇਸ ਲੋਕ ਅਦਾਲਤ ਦੀ ਸਫਲਤਾ ਲਈ ਅਤੇ ਵੱਧ ਤੋਂ ਵੱਧ ਕੇਸਾਂ ਦਾ …

Read More »

ਖੁਸ਼ਹਾਲੀ ਦੇ ਰਾਖੇ ਸਕੀਮ 5 ਜਿਲਿਆਂ ਵਿੱਚ ਸ਼ੁਰੂ – ਕਰਨਲ ਟੀ.ਐਸ.ਸ਼ੇਰਗਿੱਲ

ਸਾਬਕਾ ਫੌਜੀ ਸਰਕਾਰ ਦੇ ਅੱਖ, ਕੰਨ ਤੇ ਜੁਬਾਨ, ਸਰਕਾਰੀ ਸਕੀਮਾਂ `ਤੇ ਰੱਖਣਗੇ ਨਜ਼ਰ- ਡੀ.ਸੀ ਅੰਮ੍ਰਿਤਸਰ 20 ਨਵੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਖੁਸ਼ਹਾਲੀ ਦੇ ਰਾਖੇ ਸਰਕਾਰ ਦੇ ਅੱਖ, ਕੰਨ ਤੇ ਜੁਬਾਨ ਹਨ ਜੋ ਕਿ ਸਰਕਾਰ ਵੱਲੋਂ  ਚਲਾਈਆਂ ਜਾਂਦੀਆਂ ਭਲਾਈ ਸਕੀਮਾਂ ਤੇ ਨਜ਼ਰ ਰੱਖਣਗੇ ਅਤੇ ਉਸ ਦੀ ਫੀਡ ਬੈਕ ਸਰਕਾਰ ਨੂੰ ਦੇਣਗੇ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਨਲ ਟੀ.ਐਸ ਸ਼ੇਰਗਿੱਲ ਸਲਾਹਕਾਰ ਮੁੱਖ …

Read More »

ਐਚ.ਆਈ.ਵੀ/ ਏਡਜ਼ਜ ਜਾਗਰੂਕਤਾ ਵੈਨ ਨੂੰ ਮਿਲਿਆ ਭਰਮਾ ਹੁੰਗਾਰਾ

ਬਲਾਕ ਸੰਗਤ ਦੇ ਤਿੰਨ ਪਿੰਡਾਂ `ਚ ਹੋਏ 506 ਐਚ.ਆਈ.ਵੀ ਟੈਸਟ ਬਠਿੰਡਾ, 20 ਨਵੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਿਹਤ ਵਿਭਾਗ ਪੰਜਾਬ ਵੱਲੋਂ ਪੰਜਾਬ ਭਰ ਵਿੱਚ ਚੱਲ ਰਹੀ ਐਚ ਆਈ ਵੀ/ ਏਡਜ਼ ਜਾਗਰੂਕਤਾ ਵੈਨ ਪ੍ਰੋਗਰਾਮ ਤਹਿਤ ਬਲਾਕ ਸੰਗਤ ਵਿੱਚ ਜਾਗਰੂਕਤਾ ਪ੍ਰਚਾਰ ਦੌਰਾਨ ਤਿੰਨ ਦਿਨਾ ਵਿੱਚ 506 ਐਚ ਆਈ ਵੀ/ ਏਡਜ਼ ਟੈਸਟ ਕੀਤੇ ਗਏ।ਇਸ ਦੇ ਨਾਲ ਹੀ ਬਲਾਕ …

Read More »

BBK DAV College Women Lifts Gndu Boxing Inter-College Championship

Amritsar, Nov. 20 (Punjab Post Bureau) – Boxing team of BBK DAV College for Women has won the GNDU Boxing Inter-College Championship held at Guru Nanak Dev University, Amritsar. College team put up a splendid show by defeating S.R. Govt. Amritsar, Khalsa College for Women Amritsar, KN College Phagwara, B.D Arya College, Jalandhar, DIPS College Jalandhar, SD College Gurdaspur, SD …

Read More »

ਮਹਾਨ ਕੀਰਤਨ ਦਰਬਾਰ ’ਚ ਨਵੀਂ ਬਣੀ ਸੋਸਾਇਟੀ ਵਲੋਂ ਲੰਗਰ ਦੀ ਸੇਵਾ

ਬਠਿੰਡਾ, 20 ਨਵੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸ਼ਹਿਰ ਦੀ ਨਵੀਂ ਬਣੀ ਸੰਸਥਾ ਅਕਾਲ ਬਖ਼ਸ਼ਿਸ ਸੇਵਾ ਸੁਸਾਇਟੀ ਸਿਮਰਨ ਵੇਲਫੇਅਰ ਸੋਸਾਇਟੀ ਭਾਈ ਮਤੀ ਦਾਸ ਨਗਰ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਰਨ ਕਮਲਾਂ ਦੀ ਛੋਹ ਅਸਥਾਨ ਗੁਰਦੁਆਰਾ ਹਾਜੀ ਰਤਨ ਸਾਹਿਬ ਵਿਖੇ ਸ਼ਹਿਰ ਦੀਆਂ ਧਾਰਮਿਕ ਜਥੇਬੰਦੀਆਂ ਵਲੋਂ ਮੰਜੀ ਦੀਵਾਨ ਹਾਲ ’ਚ ਕਰਵਾਏ ਗਏ ਮਹਾਨ ਗੁਰਮਤਿ ਕੀਰਤਨ ਸਮਾਗਮ …

Read More »