Tuesday, November 24, 2026

Monthly Archives: November 2017

63ਵੀਆਂ ਪੰਜਾਬ ਸਕੂਲ ਅੰਤਰ ਜਿਲਾ ਹਾਕੀ ਖੇਡਾਂ- ਜੇਤੂ ਟੀਮਾਂ ਨੂੰ ਰੁਪਿੰਦਰ ਸਿੱਧੂ ਨੇ ਵੰਡੇ ਇਨਾਮ

ਬਠਿੰਡਾ, 20 ਨਵੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – 63ਵੀਆਂ ਪੰਜਾਬ ਸਕੂਲ ਅੰਤਰ ਜਿਲਾ ਖੇਡਾਂ ਡਿਪਟੀ ਡਾਇਰੈਕਟਰ ਸਪੋਰਟਸ ਧਰਮ ਸਿੰਘ, ਸਟੇਟ ਆਰਗੇਨਾਇਜ਼ਰ ਰੁਪਿੰਦਰ ਸਿੰਘ ਰਵੀ, ਜਿਲਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਸ਼੍ਰੀਮਤੀ ਮਨਜਿੰਦਰਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਹਾਇਕ ਜਿਲਾ ਸਿੱਖਿਆ ਅਫ਼ਸਰ ਖੇਡਾਂ ਗੁਰਪ੍ਰੀਤ ਸਿੰਘ ਦੀ ਅਗਵਾਈ ਹੇਠ ਹਾਕੀ ਅੰਡਰ 19 ਲੜਕੇ/ਲੜਕੀਆਂ ਦੇ ਮੁਕਾਬਲੇ ਚੌਥੇ ਦਿਨ ਪੁੱਜੇ।ਸਾਬਕਾ ਜਿਲਾ …

Read More »

ਐਚ.ਡੀ.ਐਫ.ਸੀ ਬੈਂਕ ਅਤੇ ਜਾਰੋ ਐਜ਼ੂਕੇਸ਼ਨ ਨੇ ਐਮ.ਬੀ.ਏ ਦੇ 4 ਵਿਦਿਆਰਥੀ ਨੌਕਰੀ ਲਈ ਚੁਣੇ

ਬਠਿੰਡਾ, 20 ਨਵੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬਾਬਾ ਫ਼ਰੀਦ ਗਰੁਪ ਦੇ ਟਰੇਨਿੰਗ ਐਂਡ ਪਲੇਸਮੈਂਟ ਵਿਭਾਗ ਵਲੋਂ ਐਚ.ਡੀ.ਐਫ.ਸੀ ਬੈਂਕ ਅਤੇ ਜਾਰੋ ਐਜ਼ੂਕੇਸ਼ਨ ਦੀ ਪਲੇਸਮੈਂਟ ਡਰਾਈਵ ਦੌਰਾਨ ਐਮ.ਬੀ.ਏ ਦੇ 4 ਵਿਦਿਆਰਥੀ ਨੌਕਰੀ ਲਈ ਚੁਣੇ ਗਏ।ਐਚ.ਡੀ.ਐਫ.ਸੀ ਬੈਂਕ ਦੇ ਅਧਿਕਾਰੀਆਂ ਨੇ ਵਿਦਿਆਰਥੀਆਂ ਦਾ ਲਿਖ਼ਤੀ ਟੈਸਟ ਲੈਣ ਤੋਂ ਬਾਦ ਇੰਟਰਵਿਊ ਕੀਤੀ ਜਦੋਂ ਕਿ ਜਾਰੋ ਐਜ਼ੂਕੇਸ਼ਨ ਕੰਪਨੀ ਨੇ ਗਰੁੱਪ ਡਿਸਕਸ਼ਨ ਰਾਹੀਂ …

Read More »

ਮਾਲਵਾ ਹੈਰੀਟੇਜ਼ ਤੇ ਸਭਿਆਚਾਰ ਫਾਊਂਡੇਸ਼ਨ ਦੇ 14ਵੇਂ ਵਿਰਾਸਤੀ ਮੇਲੇ ਦਾ ਪੋਸਟਰ ਰਲੀਜ਼

ਵਿਰਾਸਤ ਪ੍ਰਤੀ ਨੌਜਵਾਨਾਂ ਨੂੰ ਜਾਗਰੂਕ ਕਰਨਾ ਸ਼ਲਾਘਾਯੋਗ ਉਦਮ – ਮਨਪ੍ਰੀਤ ਬਾਦਲ ਬਠਿੰਡਾ, 20 ਨਵੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਪੰਜਾਬੀ ਬੋਲੀ ਅਤੇ ਸਭਿਆਚਾਰ ਦੀ ਲੰਬੇ ਸਮੇਂ ਤੋਂ ਰਾਖੀ ਕਰ ਰਹੀ ਮਾਲਵੇ ਦੀ ਉੱਘੀ ਸੰਸਥਾ ਮਾਲਵਾ ਹੈਰੀਟੇਜ਼ ਅਤੇ ਸਭਿਆਚਕ ਫਾਊਂਡੇਸ਼ਨ ਵਲੋਂ 14ਵਾਂ ਵਿਰਾਸਤ ਮੇਲਾ ਮਿਤੀ 15, 16 ਅਤੇ 17 ਦਸੰਬਰ ਨੂੰ ਵਿਰਾਸਤੀ ਪਿੰਡ ਜੈਪਾਲਗੜ ਨੇੜੇ ਖੇਡ ਸਟੇਡੀਅਮ …

Read More »

ਭਾਈ ਭਗਤੂ ਜੀ ਦੀ ਯਾਦ ਨੂੰ ਸਮਰਪਿਤ ਸਰਬੱਤ ਦੇ ਭਲੇ ਲਈ ਗੁਰਮਤਿ ਸਮਾਗਮ

ਬਠਿੰਡਾ, 20 ਨਵੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਰਨ ਕਮਲਾਂ ਦੀ ਛੋਹ ਪ੍ਰਾਪਤ ਪਵਿੱਤਰ ਅਸਥਾਨ ਗੁਰਦੁਆਰਾ ਸਾਹਿਬ ਹਾਜੀ ਰਤਨ ਵਿਖੇ ਮਹਾਨ ਗੁਰਮਤਿ ਕੀਰਤਨ ਸਮਾਗਮ ਸਮੂਹ ਸ਼ਹਿਰ ਦੀਆਂ ਧਾਰਮਿਕ ਜਥੇਬੰਦੀਆਂ ਵੱਲੋਂ ਮੰਜੀ ਦੀਵਾਨ ਹਾਲ ’ਚ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਤਖਤ ਸ੍ਰੀ ਦਮਦਮਾ ਸਾਹਿਬ ਦੀ ਅਗਵਾਈ ’ਚ ਕਰਵਾਇਆ ਗਿਆ।ਗੁਰੂ …

Read More »

ਸਕੂਲ ਮੁਖੀਆਂ ਦੇ ਗਲਤ ਵਤੀਰੇ ਕਾਰਨ ਲੈਕਚਰਾਰ ਵਰਗ ਮਾਨਸਿਕ ਤਨਾਅ `ਚ ਪ੍ਰੇਸ਼ਾਨ

ਬਟਾਲਾ, 20 ਨਵੰਬਰ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਸਿਖਿਆ ਵਿਭਾਗ ਦੇ ਸਕੂਲਾਂ ਵਿਚ ਸੇਵਾ ਨਿਭਾਅ ਰਹੇ  ਲੈਕਚਰਾਰਾਂ, ਮਾਸਟਰਾਂ ਨੇ ਨਵ-ਨਿਯੁਕਤ ਗੌਰਮਿੰਟ ਲੈਕਚਰਾਰ ਯੂਨੀਅਨ ਗੁਰਦਾਸਪੁਰ ਦੇ ਅਹੁੱਦੇਦਾਰਾਂ ਪ੍ਰਧਾਨ ਬਲਰਾਜ ਸਿੰਘ ਬਾਜਵਾ, ਜਿਲਾ ਪ੍ਰੈਸ ਸਕੱਤਰ ਨਰਿੰਦਰ ਸਿੰਘ ਬਰਨਾਲ, ਬਲਜਿੰਦਰ ਸਿੰਘ ਸੇਖਵਾਂ, ਰਾਜਵਿੰਦਰ ਸਿੰਘ, ਰਵਿੰਦਰਜੀਤ ਸਿੰਘ ਪੰਨੂ ਸ਼ੰਕਰਪੁਰਾ, ਗੁਰਮੀਤ ਸਿੰਘ ਖਹਿਰਾ ਨੂੰ ਜਿਲੇ ਭਰ ਵਿਚੋ ਸੁਨੇਹੇ ਮਿਲੇ ਹਨ, ਕਿ ਸਿਖਿਆ ਵਿਭਾਗ ਵਲੋ ਮਾਸਟਰਾਂ, …

Read More »

ਆਈ.ਆਈ.ਐਮ ਅੰਮ੍ਰਿਤਸਰ ਵਿੱਚ ਪੱਕੇ ਡਾਇਰੈਕਟਰ ਦੀ ਨਿਯੁੱਕਤੀ ਜਲਦ ਤੋ` ਜਲਦ ਕੀਤੀ ਜਾਵੇ

ਅੰਮ੍ਰਿਤਸਰ, 20 ਨਵੰਬਰ (ਪੰਜਾਬ ਪੋਸਟ ਬਿਊਰੋ) – ਤਿੰਨ ਸਾਲ ਦਾ ਸਮਾਂ ਬੀਤ ਚੁੱਕਾ ਹੈ ਇੰਡੀਅਨ ਇੰਸਟੀਚਿਊਟ ਆਫ ਮੈਨੇਜਮੈਂਟ (ਆਈ.ਆਈ.ਐਮ) ਅੰਮ੍ਰਿਤਸਰ ਵਿੱਚ ਕਲਾਸਾਂ ਸ਼ੁਰੂ ਹੋਇਆਂ ਨੂੰ, ਪ੍ਰੰਤੂ ਇਸ ਦੇ ਪਰਮਾਨੈਂਟ ਕੈਂਪਸ ਦੀ ਉਸਾਰੀ `ਤੇ ਹਾਲੇ ਤਕ ਇੱਕ ਇੱਟ ਵੀ ਨਹੀ` ਲੱਗੀ।ਪਹਿਲੇ ਬੈਚ ਦੇ ਵਿਦਿਆਰਥੀ ਆਪਣੀ ਪੜ੍ਹਾਈ ਪੂਰੀ ਕਰਕੇ ਬਹੁਕੌਮੀ ਕੰਪਨੀਆਂ ਵਿੱਚ ਨੌਕਰੀਆਂ `ਤੇ ਨਿਯੁੱਕਤ ਵੀ ਹੋ ਗਏ ਹਨ, ਪ੍ਰੰਤੂ ਹਾਲੇ ਤੱਕ …

Read More »

Sirsa strongly opposes renaming of Dyal Singh Majithia College

New Delhi, Nov. (Punjab Post Bureau) – Shiromani Akali Dal BJP MLA Manjinder Singh Sirsa has strongly opposed renaming of prominent delhi college Dyal Singh evening college. In a statement released here today. He said that Dyal Singh Majithia has made huge contribution as leading philanthropist of India. It was his efforts that resulted in Dyal Singh College getting land …

Read More »

ਗਵਰਨਿੰਗ ਬਾਡੀ ਕਾਲਜ ਦਾ ਨਾਂ ਬਦਲਣ ਦੇ ਫੈਸਲੇ ’ਤੇ ਮੁੜ ਵਿਚਾਰ ਕਰੇ ਪ੍ਰੋ. ਬਡੂੰਗਰ

ਅੰਮ੍ਰਿਤਸਰ, 20 ਨਵੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਦਿਆਲ ਸਿੰਘ ਈਵਨਿੰਗ ਕਾਲਜ, ਨਵੀਂ ਦਿੱਲੀ ਦਾ ਨਾਂ ਵੰਦੇ ਮਾਤਰਮ ਮਹਾਵਿਦਿਆਲਾ ਰੱਖਣ ’ਤੇ ਇਤਰਾਜ਼ ਪ੍ਰਗਟ ਕੀਤਾ ਹੈ।ਉਨ੍ਹਾਂ ਇਸ ਸਬੰਧੀ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਅਜਿਹਾ ਹਰਗਿਜ਼ ਨਹੀਂ ਹੋਣਾ ਚਾਹੀਦਾ ਜਿਸ ਨਾਲ ਇਤਿਹਾਸਕ ਵਿਰਾਸਤ ਦਾ ਖਾਤਮਾ ਹੁੰਦਾ ਹੋਵੇ।ਪ੍ਰੋ. ਬਡੂੰਗਰ ਨੇ ਕਾਲਜ ਦੀ ਗਵਰਨਿੰਗ ਬਾਡੀ ਵੱਲੋਂ …

Read More »

Seminar on ograns donation by South East Rotary Club at SGHPS

Amritsar, Nov. 20 (Punjab Post Bureau) – To create awareness among students about ograns donation a seminar on ‘Gift of Life Adventure’ was organized in Kalgidhar Auditorium of Sri Guru Harkrishan Sr. Sec. Public School G.T Road by the team of South East Rotary Club, which includes Governor Rotary Toni Sharma and Gurjeet Singh Sekhon. The main speaker was Mr. …

Read More »

ਰੋਟਰੀ ਕਲੱਬ ਸਾਊਥ-ਈਸਟ ਨੇ ਅੰਗਦਾਨ ਲਈ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਅੰਮ੍ਰਿਤਸਰ, 20 ਨਵੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚੱਲ ਰਹੇ ਵਿਦਿਅਕ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਪ੍ਰਿੰਸੀਪਲ ਡਾ: ਧਰਮਵੀਰ ਸਿੰਘ ਦੀ ਅਗਵਾਈ ਵਿੱਚ ਰੋਟਰੀ ਕਲੱਬ ਸਾਊਥ-ਈਸਟ ਦੀ `ਗਿਫਟ ਆਫ ਲਾਈਫ ਐਡਵੈਂਚਰਜ਼ ਫਾਊਂਡੇਸ਼ਨ` ਵਲੋਂ ਅੰਗਦਾਨ ਪ੍ਰਤੀ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਇਕ ਪ੍ਰਭਾਵਸ਼ਾਲੀ ਸੈਮੀਨਾਰ ਦਾ ਆਯੋਜਨ …

Read More »