Tuesday, November 24, 2026

Monthly Archives: November 2017

ਸ਼ਰਧਾਲੂਆਂ ਦੀ ਸਹੂਲਤ ਲਈ ਸੂਚਨਾ ਕੇਂਦਰ ਦਾ ਕੀਤਾ ਨਵੀਨੀਕਰਨ- ਪ੍ਰੋ. ਬਡੂੰਗਰ

ਅੰਮ੍ਰਿਤਸਰ, 18 ਨਵੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਨਵੇਂ ਬਣੇ ਸੂਚਨਾ ਕੇਂਦਰ ਦੀ ਆਰੰਭਤਾ ਅੱਜ ਅਰਦਾਸ ਉਪਰੰਤ ਕੀਤੀ ਗਈ।ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਗੱਲਬਾਤ ਕਰਦਿਆਂ ਕਿਹਾ ਕਿ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੇਸ਼ ਦੁਨੀਆਂ ਤੋਂ ਹਰ ਧਰਮ ਦੇ ਸ਼ਰਧਾਲੂ ਨਤਮਸਤਕ ਹੋਣ ਲਈ ਪੁੱਜਦੇ ਹਨ, ਜਿਨਾਂ ਨੂੰ ਰੂਹਾਨੀਅਤ …

Read More »

ਰੋਜ ਬੱਡਜ਼ ਪਬਲਿਕ ਸਕੂਲ `ਚ ਲਗਾਈ 7ਵੀਂ ਸਲਾਨਾ ਪ੍ਰਦਰਸ਼ਨੀ

ਅੰਮ੍ਰਿਤਸਰ, 18 ਨਵੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂੂ) – ਰੋਜ਼ ਬੱਡਜ਼ ਪਬਲਿਕ ਸਕੂਲ ਵਿਚ ਪ੍ਰਿੰਸੀਪਲ ਹਰਪ੍ਰੀਤ ਕੌਰ ਦੀ ਅਗਵਾਈ ਵਿਚ 7ਵੀਂ ਸਲਾਨਾ ਪ੍ਰਦਰਸ਼ਨੀ ‘ਵਿੰਡਜ਼ ਆਫ ਚੇਂਜ’ ਲਗਾਈ ਗਈ।ਪ੍ਰਦਰਸ਼ਨੀ ਵਿਚ ਬੱਚਿਆਂ ਨੇ ਅਲੱਗ-ਅਲੱਗ ਵਿਸ਼ਿਆਂ ਨਾਲ ਸਬੰਧਤ ਮਾਡਲਾਂ ਨੂੰ ਬਹੁਤ ਹੀ ਖੂਬਸੂਰਤੀ ਨਾਲ ਪ੍ਰਦਰਸ਼ਿਤ ਕੀਤਾ।ਪ੍ਰਦਰਸ਼ਨੀ ਵਿਚ ਸੱਭਿਆਚਾਰ, ਪਰਿਵਾਰ, ਖਾਣਾ, ਆਵਾਜਾਈ, ਵਾਤਾਵਰਨ, ਬਰਤਨ, ਕੰਮਕਾਜ ਟੈਕਨਾਲੋਜੀ ਬਾਰੇ ਭੂਤਕਾਲ, ਵਰਤਮਾਨ ਕਾਲ ਅਤੇ ਭਵਿੱਖਕਾਲ ਨੂੰ ਬਹੁਤ …

Read More »

ਸ੍ਰੀਮਤੀ ਨਿਧੀ ਕਲੋਤਰਾ ਟੂਰਿਜਮ ਲਈ ਨੋਡਲ ਅਧਿਕਾਰੀ ਨਿਯੁੱਕਤ ਕੀਤਾ

ਪਠਾਨਕੋਟ, 18 ਨਵੰਬਰ (ਪੰਜਾਬ ਪੋਸਟ ਬਿਊਰੋ) – ਜ਼ਿਲਾ ਪ੍ਰਸ਼ਾਸਨ ਵਲੋਂ ਜਿਲੇ ਅੰਦਰ ਟੂਰਿਸਟਾਂ ਨੂੰ ਉਤਸਾਹਿਤ ਕਰਨ ਲਈ ਉਚਿੱਤ ਕਦਮ ਚੁੱਕੇ ਜਾਣਗੇ, ਅੱਜ ਟੂਰਿਜਮ ਲਈ ਨਵੀਂ ਕਮੇਟੀ ਦਾ ਗਠਨ ਕੀਤਾ ਗਿਆ ਹੈ, ਜਿਸ ਵਿੱਚ ਨਿਧੀ ਕਲੋਤਰਾ ਜੁਆਇੰਟ ਕਮਿਸ਼ਨਰ ਨਗਰ ਨਿਗਮ ਪਠਾਨਕੋਟ-ਕਮ-ਐਸ.ਡੀ.ਐਮ ਧਾਰ ਕਲਾ ਨੂੰ ਟੂਰਿਜਮ ਲਈ ਨੋਡਲ ਅਧਿਕਾਰੀ ਨਿਯੁੱਕਤ ਕੀਤਾ ਗਿਆ ਹੈ।ਇਹ ਪ੍ਰਗਟਾਵਾ ਸ੍ਰੀਮਤੀ ਨੀਲਿਮਾ ਆਈ.ਏ.ਐਸ ਡਿਪਟੀ ਕਮਿਸ਼ਨਰ ਨੇ ਜਿਲਾ ਪ੍ਰਬੰਧਕੀ …

Read More »

ਅਪੰਗ ਵਿਅਕਤੀਆਂ ਤੇ ਲੋੜਵੰਦ ਦੀ ਭਲਾਈ ਲਈ `ਅੰਗਦਾਨ` ਵੈਬਸਾਈਟ ਲਾਂਚ

ਪਠਾਨਕੋਟ, 18 ਨਵੰਬਰ (ਪੰਜਾਬ ਪੋਸਟ ਬਿਊਰੋ) – ਜ਼ਿਲਾ ਪ੍ਰਸ਼ਾਸਨ ਵਲੋਂ ਅੱਜ ਜਿਲਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ (ਪਠਾਨਕੋਟ) ਵਿਖੇ ਇਕ ਮੀਟਿੰਗ ਤੋਂ ਬਾਅਦ ਸ੍ਰੀਮਤੀ ਨੀਲਿਮਾ ਆਈ.ਏ.ਐਸ ਡਿਪਟੀ ਕਮਿਸ਼ਨਰ ਨੇ ਅਪੰਗ ਵਿਅਕਤੀਆਂ ਤੇ ਲੋੜਵੰਦ ਦੀ ਭਲਾਈ ਲਈ `ਅੰਗਦਾਨ` ਵੈਬ ਸਾਈਟ ਲਾਂਚ ਕੀਤੀ।ਇਸ ਮੋਕੇ ਅਸ਼ੋਕ ਕੁਮਾਰ ਸਹਾਇਕ ਕਮਿਸ਼ਨਰ ਜਨਰਲ, ਗੁਰਵਿੰਦਰ ਸਿੰਘ ਜੋਹਲ ਸਹਾਇਕ ਕਮਿਸ਼ਨਰ ਗ੍ਰੀਵਿਏਨਸ, ਰਾਮ ਲੁਭਾਇਆ ਸਹਾਇਕ ਲੋਕ ਸੰਪਰਕ ਅਫਸਰ, ਅਮਨ ਠਾਕੁਰ ਸਹਾਇਕ …

Read More »

ਪ੍ਰਧਾਨ ਮੰਤਰੀ ਨੇ ਨੈਸ਼ਨਲ ਪ੍ਰੈਸ ਦਿਵਸ `ਤੇ ਮੀਡੀਆ ਨੂੰ ਦਿੱਤੀਆਂ ਵਧਾਈਆਂ

ਨਵੀਂ ਦਿੱਲੀ, 18 ਨਵੰਬਰ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਨੈਸ਼ਨਲ ਪ੍ਰੈਸ ਦਿਵਸ ’ਤੇ ਮੀਡੀਆ ਨੂੰ ਵਧਾਈਆਂ ਦਿੱਤੀਆਂ ਹਨ।ਪ੍ਰਧਾਨ ਮੰਤਰੀ ਨੇ ਕਿਹਾ, “ਮੀਡੀਆ ਵਿਚ ਸਾਰੇ ਦੋਸਤਾਂ ਨੂੰ ਨੈਸ਼ਨਲ ਪ੍ਰੈਸ ਦਿਵਸ ’ਤੇ ਸ਼ੁਭਕਾਮਨਾਵਾਂ।ਉਹ ਮੀਡੀਆ ਵਿਸ਼ੇਸ ਤੌਰ `ਤੇ ਰਿਪੋਰਟਰਾਂ ਅਤੇ ਕੈਮਰਾਪਰਸਨਾਂ ਦੀ ਸਖ਼ਤ ਮਿਹਨਤ ਦੀ ਸ਼ਲਾਘਾ ਕਰਦੇ ਹਨ, ਜੋ ਅਣਥੱਕ ਹੋ ਕੇ ਜ਼ਮੀਨੀ ਪੱਧਰ ’ਤੇ ਕੰਮ ਕਰਦੇ ਹਨ ਅਤੇ …

Read More »

PM greets media persons on National Press Day

New Delhi, Nov. 18 (Punjab Post Bureau) – The Prime Minister, Shri Narendra Modi has greeted the media persons on National Press Day. “My greetings to all friends in the media on National Press Day. I appreciate the hardwork of our media, especially the reporters and camerapersons, who tirelessly work on the ground and bring forth various news that shapes …

Read More »

ਡਾਕਟਰ ਨੇਕੀ ਮੁੱਖ ਸੰਪਾਦਕ ਬਣੇ

ਅੰਮ੍ਰਿਤਸਰ, 18 ਨਵੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਲਿਮਕਾ ਬੁੱਕ ਆਫ ਰਿਕਾਰਡ ਵਿੱਚ ਨਾਮ ਦਰਜ਼ ਕਰਵਾ ਚੁੱਕੀ ਮੈਡੀਕਲ ਖੇਤਰ ਦੀ ਅੰਤਰਰਾਸ਼ਟਰੀ ਪੱਧਰ ਦੀ ਨਾਮਵਰ ਸ਼ਖਸ਼ੀਅਤ ਡਾ. ਨਿਰੰਕਾਰ ਸਿੰਘ ਨੇਕੀ ਪ੍ਰੋਫੈਸਰ ਅਤੇ ਮੁੱਖੀ ਮੈਡੀਕਲ ਵਿਭਾਗ ਸਰਕਾਰੀ ਮੈਡੀਕਲ ਕਾਲਜ ਅਤੇ ਗੁਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਨੂੰ ਇੰਨਟਰਨੈਸ਼ਨਲ ਜਰਨਲ ਆਫ ਕਰੰਟ ਮੈਡੀਕਲ ਅਤੇ ਫਾਰਮਾਸਿਊਟੀਕਲ ਰਿਸਰਚ ਦਾ ਮੁੱਖ ਸੰਪਾਦਕ ਚੁਣਿਆ ਗਿਆ ਹੈ।ਇਸ ਦੀ …

Read More »

ਕੇਜਰੀਵਾਲ ਖਹਿਰਾ ਨੂੰ ਪਾਰਟੀ ’ਚੋ ਬਾਹਰ ਕੱਢੇ – ਮਜੀਠੀਆ

ਮਜੀਠਾ, 18 ਨਵੰਬਰ (ਪੰਜਬ ਪੋਸਟ ਬਿਊਰੋ) – ਸਾਬਕਾ ਮੰਤਰੀ ਅਤੇ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਵਿਧਾਇਕ ਬਿਕਰਮ ਸਿੰਘ ਮਜੀਠੀਆ ਨੇ ਆਮ ਆਦਮੀ ਪਾਰਟੀ ਦੇ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਪੰਜਾਬ ’ਚ ਪਾਰਟੀ ਦੇ ਵਿਧਾਇਕ ਅਤੇ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਖਹਿਰਾ ਨੂੰ ਹਾਈਕੋਰਟ ਵਲੋਂ ਮਿਲੇ ਵੱਡੇ ਝਟਕੇ ਉਪਰੰਤ ਖਹਿਰਾ ਨੂੰ ਪਾਰਟੀ ’ਚੋਂ ਬਾਹਰ ਦਾ ਰਸਤਾ …

Read More »

ਸੇਂਟ ਸੋਲਜ਼ਰ ਸਕੂਲ `ਚ ਮਨਾਇਆ ਬਾਲ ਦਿਵਸ

ਜੰਡਿਆਲਾ ਗੁਰੂ, 18 ਨਵੰਬਰ (ਪੰਜਾਬ ਪੋਸਟ- ਹਰਿੰਦਰਪਾਲ ਸਿੰਘ) – ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਵਿਖੇ ਚਿਲਡਰਨ ਡੇਅ ਧੂਮ-ਧਾਮ ਨਾਲ ਮਨਾਇਆ ਗਿਆ।ਸਕੂਲ ਦੇ ਸਾਰੇ ਬੱਚੇ ਰੰਗ-ਬਰੰਗੀਆਂ ਡਰੈਸਾਂ ਪਾ ਕੇ ਬੜੇ ਖੂਬਸੂਰਤ ਲੱੱਗ ਰਹੇ ਸਨ।ਸਕੂਲ ਵਿੱਚ ਬੱਚਿਆਂ ਨੇ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ।ਜਿਸ ਦੌਰਾਨ ਸਭ ਤੋਂ ਪਹਿਲਾਂ ਪਲੇਅਪੈਨ ਦੇ ਛੋਟੇ-ਛੋਟੇ ਬੱਚਿਆਂ ਨੇ ਡਾਂਸ ਪੇਸ਼ ਕਰਕੇ ਸਭ ਦਾ ਮਨ ਮੋਹ ਲਿਆ।ਉਸ ਤੋਂ ਬਾਅਦ ਅੰਕੁਸ਼ਦੀਪ …

Read More »