Amritsar, Nov. 29 (Punjab Post Bureau) – It was a matter of pride of DAV Public School Lawrence Road as students proved their mettle in IT Fete, 2017. The IT Fete was organised by Cambridge School recently. Almost 20 schools from Amritsar participated in the competition. Vidhisha Singh from Std IX and Garima Chawla from Std X bagged first position …
Read More »Monthly Archives: November 2017
ਗੋਡਿਆਂ ਦੀ ਤਕਲੀਫ ਤੋਂ ਪ੍ਰੇਸ਼ਾਨ ਬਜੁੱਰਗ ਹੋਇਆ ਸਫਲ ਆਪਰੇਸ਼ਨ
ਬਠਿੰਡਾ, 29 ਨਵੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਫਰੀਦਕੋਟ ਦੇ ਪਿੰਡ ਝੱਖੜ ਵਾਲਾ ਦੇ 67 ਸਾਲ ਦੇ ਆਤਮਾ ਸਿੰਘ ਤਕਰੀਬਨ ਦਸ ਸਾਲ ਤੋਂ ਗੋਡਿਆਂ ਦੀ ਸਮੱਸਿਆ ਤੋਂ ਪ੍ਰੇਸ਼ਾਨ ਸਨ।ਸਮੱਸਿਆ ਇੰਨੀ ਜਿਆਦਾ ਸੀ ਕਿ ਉਹ ਚਲਦੇ-ਚਲਦੇ ਵੀ ਡਿੱਗ ਜਾਂਦੇ ਸਨ, ਕਿਊਕਿ ਉਨ੍ਹਾਂ ਦੇ ਗੋਡੇ ਸਰੀਰ ਦਾ ਭਾਰ ਝੱਲਣ ਵਿੱਚ ਅਸਮਰਥ ਹੋ ਰਹੇ ਸਨ।ਉਦੋਂ ਉਹ ਆਪਣੀ ਸਮੱਸਿਆ ਨੂੰ …
Read More »ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਬਣਾਈ ਮੂੰਗਫ਼ਲੀ ਪੁੱਟਣ ਵਾਲੀ ਮਸ਼ੀਨ
ਬਠਿੰਡਾ, 29 ਨਵੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਦੇ ਐਗਰੀਕਲਚਰ ਇੰਜੀਨੀਰਿੰਗ ਦੇ ਵਿਦਿਆਰਥੀਆਂ ਨੇ ਮੂੰਗਫਲੀ ਪੁੱਟਣ ਵਾਲੀ ਮਸ਼ੀਨ ਤਿਆਰ ਕੀਤੀ ਹੈ।ਇਸ ਸਦਕਾ ਮੂੰਗਫਲੀ ਦੀ ਖੇਤੀ ਕਰ ਰਹੇ ਕਿਸਾਨਾਂ ਨੂੰ ਕਾਫੀ ਫਾਇਦਾ ਹੋ ਸਕਦਾ ਹੈ।ਇੰਜੀਨੀਰਿੰਗ ਕਾਲਜ ਦੇ ਡੀਨ ਡਾ. ਗੁਰਭਿੰਦਰ ਸਿੰਘ ਬਰਾੜ ਅਤੇ ਪ੍ਰੋ. ਰਜਿੰਦਰ ਸਿੰਘ ਦੀ ਅਗਵਾਈ ਹੇਠ ਵਿਦਿਆਰਥੀਆਂ ਨੇ ਇਹ …
Read More »ਸ਼ਹੀਦ ਕਰਮ ਸਿੰਘ ਸਰਕਾਰੀ ਸੈਕੰਡਰੀ ਸਕੂਲ ਵਿਖੇ ਗਣਿਤ ਮੇਲਾ ਲਗਾਇਆ
ਬਠਿੰਡਾ, 29 ਨਵੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸ਼ਹੀਦ ਕਰਮ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਰੂਆਣਾ ਬਠਿੰਡਾ ਵਿਖੇ ਵਿਭਾਗੀ ਹਦਾਇਤਾਂ ਅਨੁਸਾਰ ਸਕੂਲ ਦੇ ਵਿਹੜੇ ਵਿੱਚ ਇੱਕ ਗਣਿਤ ਮੇਲਾ ਲਗਾਇਆ ਗਿਆ।ਇਸ ਮੇਲੇ ਵਿੱਚ ਵਿਦਿਆਰਥੀਆਂ ਵੱਲੋਂ ਗਣਿਤ ਵਿਸ਼ੇ ਨਾਲ ਸਬੰਧਤ ਕਿਰਿਆਵਾਂ, ਮਾਡਲ, ਚਾਰਟ ਆਦਿਕ ਲਗਭਗ 50 ਮਾਡਲ ਪੇਸ਼ ਕੀਤੇ ਗਏ।ਵਿਦਿਆਰਥੀਆਂ ਨੇ ਆਪੋ ਆਪਣੀਆਂ ਕਿਰਿਆਂ ਰਾਹੀਂ ਦਰਸ਼ਕਾਂ ਨੂੰ ਭਰਪੂਰ, …
Read More »ਭੁਝੰਗੀ ਦੀ ਦਾਤ ਪ੍ਰਾਪਤ ਹੋਣ ਦੀ ਖੁਸ਼ੀ ’ਚ ਸ਼ੁਕਰਾਨਾ ਸਮਾਗਮ ਕਰਵਾਇਆ
ਬਠਿੰਡਾ, 29 ਨਵੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਸ਼ਹਿਰ ਦੇ ਗੁਰਦੁਆਰਾ ਸਾਹਿਬ ਭਾਈ ਜਗਤਾ ਜੀ ਨੇੜੇ ਖੇਡ ਸਟੇਡੀਅਮ ਵਿਖੇ ਸੰਤ ਭਾਈ ਸੁਹੇਲ ਸਿੰਘ ਸੇਵਾ ਸੁਸਾਇਟੀ ਵੱਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਗੁਰਮਤਿ ਸਮਾਗਮ ਹਰ ਸੋਮਵਾਰ ਦੀ ਰਾਤ ਕਰਵਾਇਆ ਜਾਂਦਾ ਹੈ।ਇਹ ਸਮਾਗਮ ਗੁਰਮੀਤ ਸਿੰਘ ਦੇ ਪਰਿਵਾਰ ਵੱਲੋਂ ਭੁਝੰਗੀ ਦੀ ਦਾਤ ਪ੍ਰਾਪਤ ਹੋਣ ਦੀ ਖੁਸ਼ੀ ’ਚ …
Read More »ਸਹਾਇਕ ਮੁੱਖ ਚੋਣ ਅਫਸਰ ਨੇ ਕੀਤਾ ਬਠਿੰਡਾ ਦਾ ਦੌਰਾ
ਬਠਿੰਡਾ, 29 ਨਵੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਫਰੀਦਕੋਟ ਡਵੀਜ਼ਨ ਅਧੀਨ ਪੈਂਦੇ ਜ਼ਿਲ੍ਹਾ ਬਠਿੰਡਾ ਅਤੇ ਮਾਨਸਾ ਵਿਖੇ ਸੁਖਦੇਵ ਸਿੰਘ ਭੰਗੂ, ਸਹਾਇਕ ਮੁੱਖ ਚੋਣ ਅਫਸਰ ਪੰਜਾਬ ਚੰਡੀਗੜ੍ਹ ਵਲੋਂ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਯੋਗਤਾ ਮਿਤੀ 01.01.2018 ਦੇ ਸਬੰਧ ਵਿਚ ਸਮੂਹ ਵਿਧਾਨ ਸਭਾ ਚੋਣ ਹਲਕਿਆਂ ਦੇ ਪੋਲਿੰਗ ਸਟੇਸ਼ਨਾਂ ਦੇ ਬੂਥ ਲੈਵਲ ਅਫਸਰਾਂ ਵਲੋਂ ਘਰ-ਘਰ ਜਾ ਕੇ ਵੋਟਰਾਂ ਦੇ …
Read More »ਸਕੂਲ ਦੇ ਸਾਲਾਨਾ ਸਮਾਰੋਹ `ਚ ਵਿਦਿਆਰਥੀਆਂ ਨੇ ਬਿਖੇਰੇ ਕਲਾ ਦੇ ਜਲਵੇ
ਬਠਿੰਡਾ, 29 ਨਵੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਹਰਬੰਸ ਨਗਰ ਸਥਿਤ ਸੁਖਮਨੀ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਾਲਾਨਾ ਸਮਾਰੋਹ ਕਰਵਾਇਆ ਗਿਆ।ਸਮਾਰੋਹ ਵਿਚ ਵਿਦਿਆਰਥੀਆਂ ਨੇ ਗਿੱਧੇ-ਭੰਗੜੇ, ਸਕਿੱਟ, ਕੋਰੀਓਗ੍ਰਾਫ਼ੀਆਂ ਰਾਹੀਂ ਆਪਣੀ ਕਲਾ ਦੇ ਜਲਵੇ ਬਿਖੇਰੇ।ਮੁੱਖ ਮਹਿਮਾਨ ਵਜੋਂ ਹਰਵਿੰਦਰ ਸਿੰਘ ਲਾਡੀ ਹਲਕਾ ਬਠਿੰਡਾ (ਦਿਹਾਤੀ) ਅਤੇ ਭੁਪਿੰਦਰ ਕੌਰ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਬਠਿੰਡਾ ਨੇ ਸਮੂਲੀਅਤ ਕੀਤੀ।ਸਕੂਲ ਪਿ੍ਰੰਸੀਪਲ ਜਸਵਿੰਦਰ ਕੌਰ …
Read More »ਜਗਮੋਹਨ ਸਿੰਘ ਦੂਆ ਨੇ ਨਗਰ ਨਿਗਮ ਵਾਰਡ ਨੰਬਰ 46 ਤੋਂ ਦਾਅਵੇਦਾਰੀ ਜਤਾਈ
ਚੰਡੀਗੜ੍ਹ, 28 ਨਵੰਬਰ (ਪੰਜਾਬ ਪੋਸਟ ਬਿਊਰੋ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਤੋਂ ਉਘੇ ਕਾਂਗਰਸੀ ਆਗੂ ਤੇ ਲਾਇਨਜ਼ ਕਲੱਬ ਅੰਮ੍ਰਿਤਸਰ ਗੋਲਡਨ ਟੈਂਪਲ ਦੇ ਫਾਈਨੈਂਸ਼ੀਅਲ ਸਕੱਤਰ ਲਾਇਨ ਜਗਮੋਹਨ ਸਿੰਘ ਨੇ ਨਗਰ ਨਿਗਮ ਚੋਣਾਂ ਲਈ ਆਪਣੀ ਦਾਅਵੇਦਾਰੀ ਪੇਸ਼ ਕੀਤੀ ਹੈ।ਲਾਇਨ ਦੂਆ ਨੇ ਵਾਰਡ ਨੰਬਰ 46 ਤੋਂ ਆਪਣੀ ਦਾਅਵੇਦਾਰੀ ਦੇ ਕਾਗਜ਼ਾਤ ਚੰਡੀਗੜ ਵਿਖੇ ਹਲਕਾ ਪੂਰਬੀ ਤੋਂ ਸਾਬਕਾ ਵਿਧਾਇਕਾ ਤੇ ਮੌਜੂਦਾ ਸਥਾਨਕ ਸਰਕਾਰਾਂ ਕੈਬਨਿਟ …
Read More »ਦਮਦਮੀ ਟਕਸਾਲ ਵਲੋਂ ਗੁਰਦੁਆਰਾ ਥੜਾ ਸਾਹਿਬ ’ਤੇ ਨਵਾਂ ਸੁਨਹਿਰਾ ਨਿਸ਼ਾਨ ਸਾਹਿਬ ਸਥਾਪਿਤ
ਅੰਮ੍ਰਿਤਸਰ, 28 ਨਵੰਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਦਰਬਾਰ ਸਾਹਿਬ ਸਮੂਹ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਜ਼ਦੀਕ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਯਾਦ ’ਚ ਨਵ ਨਿਰਮਾਣ ਅਧੀਨ ਗੁਰਦੁਆਰਾ ਥੜਾ ਸਾਹਿਬ ਪਾਤਿਸ਼ਾਹੀ ਨੌਵੀਂ ਵਿਖੇ ਅੱਜ ਨਵਾਂ ਨਿਸ਼ਾਨ ਸਾਹਿਬ ਸਥਾਪਿਤ ਕੀਤਾ ਗਿਆ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਦੀ ਮੌਜੂਦਗੀ ਵਿੱਚ ਦਮਦਮੀ ਟਕਸਾਲ ਦੇ ਮੁਖੀ ਸੰਤ …
Read More »ਜੀ.ਐਨ.ਡੀ.ਯੂ ਐਨ.ਟੀ.ਈ.ਏ ਦੀ ਜਨਰਲ ਬਾਡੀ ਮੀਟਿੰਗ ਅੱਜ 29 ਨੂੰ
ਅੰਮ੍ਰਿਤਸਰ, 28 ਨਵੰਬਰ (ਪੰਜਾਬ ਪੋਸਟ- ਸ਼ੈਫੀ ਸੰਧੂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਨ-ਟੀਚਿੰਗ ਇਪਲਾਈਜ਼ ਐਸੋਸ਼ੀਏਸ਼ਨ ਦੀ ਸੈਸ਼ਨ 2017-18 ਦੀ ਪਲੇਠੀ ਮੀਟਿੰਗ 29 ਨਵੰਬਰ ਦਿਨ ਬੁੱਧਵਾਰ ਨੂੰ ਸਵੇਰੇ 8:45 ਵਜੇ ਪ੍ਰਬੰਧਕੀ ਬਲਾਕ ਦੇ ਸਾਹਮਣੇ ਅਯੋਜਿਤ ਕੀਤੀ ਜਾਵੇਗੀ।ਇਸ ਸਬੰਧੀ ਗੱਲਬਾਤ ਕਰਦਿਆਂ ਐਸੋਸੀਏਸ਼ਨ ਦੇ ਪ੍ਰਧਾਨ ਬਲਵੀਰ ਸਿੰਘ ਗਰਚਾ ਅਤੇ ਸਕੱਤਰ ਹਰਦੀਪ ਸਿੰਘ ਨਾਗਰਾ ਨੇ ਸਾਂਝੇ ਤੌਰ ਤੇ ਕਿਹਾ ਕਿ ਇਸ ਦੌਰਾਨ ਕਰਮਚਾਰੀਆਂ/ ਅਧਿਕਾਰੀਆਂ …
Read More »
Punjab Post Daily Online Newspaper & Print Media