Tuesday, November 24, 2026

Monthly Archives: November 2017

ਰਾਸ਼ਟਰਪਤੀ ਸ੍ਰੀ ਰਾਮਨਾਥ ਕੋਵਿੰਦ ਦਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਬਡੂੰਗਰ ਨੇ ਕੀਤਾ ਸਨਮਾਨ

ਅੰਮ੍ਰਿਤਸਰ, 16 ਨਵੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਨੂੰ ਆਏ ਭਾਰਤ ਦੇ ਰਾਸ਼ਟਰਪਤੀ ਸ੍ਰੀ ਰਾਮਨਾਥ ਕੋਵਿੰਦ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸ੍ਰੀ ਦਰਬਾਰ ਸਾਹਿਬ ਦੇ ਨਵੇਂ ਬਣੇ ਸੂਚਨਾ ਕੇਂਦਰ ਵਿਖੇ ਸਨਮਾਨ ਕੀਤਾ।ਉਨਾਂ ਨੇ ਰਾਸ਼ਟਰਪਤੀ ਸ੍ਰੀ ਰਾਮਨਾਥ ਕੋਵਿੰਦ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਅਤੇ ਰਾਜਪਾਲ ਸ੍ਰੀ ਵੀ.ਪੀ. ਸਿੰਘ ਬਦਨੌਰ ਨੂੰ …

Read More »

ਰਾਸ਼ਟਰਪਤੀ ਸ੍ਰੀ ਰਾਮ ਨਾਥ ਕੋਵਿੰਦ ਪਰਿਵਾਰ ਸਮੇਤ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ

ਜਲਿਆਂਵਾਲਾ ਬਾਗ ਤੇ ਸ੍ਰੀ ਦੁਰਗਿਆਨਾ ਮੰਦਿਰ ਦੇ ਵੀ ਕੀਤੇ ਦਰਸ਼ਨ ਅੰਮ੍ਰਿਤਸਰ, 16 ਨਵੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਭਾਰਤ ਦੇ ਰਾਸ਼ਟਰਪਤੀ ਸ੍ਰੀ ਰਾਮ ਨਾਥ ਕੋਵਿੰਦ ਅੱਜ ਆਪਣੇ ਪਰਿਵਾਰ ਸਮੇਤ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ। ਇਸ ਮੌਕੇ ਹਾਵਈ ਅੱਡੇ ਤੇ ਰਾਜਪਾਲ ਪੰਜਾਬ ਸ੍ਰੀ ਵੀ.ਪੀ. ਸਿੰਘ ਬਦਨੌਰ, ਸ੍ਰੀਮਤੀ ਅਲਕਾ ਸਿੰਘ ਧਰਮ ਪਤਨੀ ਰਾਜਪਾਲ  ਪੰਜਾਬ, ਕੇਂਦਰੀ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ, ਕੈਬਨਿਟ ਮੰਤਰੀ …

Read More »

ਯੂਨੀਅਨ ਪਬਲਿਕ ਸਰਵਿਸ ਕਮਿਸ਼ਨ ਨੇ ਨਿਯੁੱਕਤੀਆਂ ਦੇ ਨਤੀਜੇ ਐਲਾਨੇ

ਨਵੀਂ ਦਿੱਲੀ, 15 ਨਵੰਬਰ (ਪੰਜਾਬ ਪੋਸਟ ਬਿਊਰੋ) – ਅਕਤੂਬਰ 2017 ਵਿੱਚ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ ਨੇ ਹੇਠ ਲਿਖੀਆਂ ਨਵੀਆਂ ਭਰਤੀਆਂ ਦੇ ਨਤੀਜੇ ਐਲਾਨ ਕੀਤੇ ਹਨ। ਸਿਫਾਰਸ਼ ਕੀਤੇ ਉਮੀਦਵਾਰਾਂ ਨੂੰ ਡਾਕ ਰਾਹੀਂ ਵਿਅਕਤੀਗਤ ਤੌਰ ’ਤੇ ਸੂਚਿਤ ਕਰ ਦਿੱਤਾ ਗਿਆ ਹੈ।

Read More »

ਪ੍ਰਧਾਨ ਮੰਤਰੀ ਨੇ ਭਗਵਾਨ ਬਿਰਸਾ ਮੁੰਡਾ ਨੂੰ ਉਨ੍ਹਾਂ ਦੀ ਜਯੰਤੀ `ਤੇ ਨਮਨ ਕੀਤਾ

ਨਵੀਂ ਦਿੱਲੀ, 15 ਨਵੰਬਰ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਭਗਵਾਨ ਬਿਰਸਾ ਮੁੰਡਾ ਨੂੰ ਉਨ੍ਹਾਂ ਦੀ ਜਯੰਤੀ `ਤੇ ਨਮਨ ਕੀਤਾ ਹੈ।ਪ੍ਰਧਾਨ ਮੰਤਰੀ ਨੇ ਕਿਹਾ, “ਮੈਂ ਭਗਵਾਨ ਬਿਰਸਾ ਮੁੰਡਾ ਨੂੰ ਉਨ੍ਹਾਂ ਦੀ ਜਯੰਤੀ ’ਤੇ ਨਮਨ ਕਰਦਾ ਹਾਂ। ਉਨ੍ਹਾਂ ਦਾ ਅਜਿੱਤ ਸਾਹਸ ਪ੍ਰੇਰਣਾ ਦਾ ਸਰੋਤ ਹੈ।ਭਗਵਾਨ ਬਿਰਸਾ ਮੁੰਡਾ ਦੇ ਜੀਵਨ ਤੋਂ ਪ੍ਰੇਰਿਤ ਹੋ ਕੇ, ਅਸੀਂ ਆਪਣੇ ਕਬਾਇਲੀ ਭਾਈਚਾਰਿਆਂ, …

Read More »

ਪ੍ਰਧਾਨ ਮੰਤਰੀ ਨੇ ਝਾਰਖੰਡ ਦੇ ਸਥਾਪਨਾ ਦਿਵਸ `ਤੇ ਦਿੱਤੀ ਵਧਾਈ

ਨਵੀਂ ਦਿੱਲੀ, 15 ਨਵੰਬਰ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਝਾਰਖੰਡ ਦੇ ਲੋਕਾਂ ਨੂੰ ਉਨ੍ਹਾਂ ਦੇ ਰਾਜ ਦੇ ਸਥਾਪਨਾ ਦਿਵਸ `ਤੇ ਵਧਾਈਆਂ ਦਿੱਤੀਆਂ ਹਨ।ਪ੍ਰਧਾਨ ਮੰਤਰੀ ਨੇ ਕਿਹਾ, “ ਝਾਰਖੰਡ ਕੇ ਸਥਾਪਨਾ ਦਿਵਸ ਪਰ ਰਾਜਯ ਕੀ ਜਨਤਾ ਕੋ ਹਾਰਦਿਕ ਸ਼ੁਭਕਾਮਨਾਏਂ। ਝਾਰਖੰਡ ਦੇ ਲੋਕਾਂ ਨੂੰ ਉਨ੍ਹਾਂ ਦੇ ਰਾਜ ਦੇ ਸਥਾਪਨਾ ਦਿਵਸ `ਤੇ ਵਧਾਈਆਂ ਦਿੱਤੀਆਂ। ਮੈਂ ਪ੍ਰਾਰਥਨਾ ਕਰਦਾ ਹਾਂ …

Read More »

ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ

ਅੰਮ੍ਰਿਤਸਰ, 15 ਨਵੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਗੁਰੂ ਘਰ ਦੇ ਸੇਵਕ, ਗੁਰਬਾਣੀ ਦੇ ਰਸੀਏ, ਕਹਿਣੀ ਤੇ ਕਰਨੀ ਦੇ ਪੂਰੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਅੱਜ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਗਿਆ ਜਿਸ ਵਿੱਚ ਹਜ਼ਾਰਾਂ ਦੀ ਗਿਣਤੀ ਵਿਚ ਦੂਰ-ਦੁਰੇਡਿਓਂ ਸੰਗਤਾਂ ਨਤਮਸਤਕ ਹੋਣ ਪਹੁੰਚੀਆਂ।ਇਸ ਸਮੇਂ ਸ੍ਰੀ ਅਖੰਡਪਾਠ ਸਾਹਿਬ ਦੇ …

Read More »

ਨੰਬਰਦਾਰਾਂ ਦਾ ਵਫਦ ਮੰਗਾਂ ਸਬੰਧੀ ਹਲਕਾ ਵਿਧਾਇਕ ਅਮਰੀਕ ਸਿੰਘ ਢਿੱਲੋਂ ਨੂੰ ਮਿਲਿਆ

ਸਮਰਾਲਾ, 15 ਨਵੰਬਰ (ਪੰਜਾਬ ਪੋਸਟ – ਕੰਗ) – ਪੰਜਾਬ ਨੰਬਰਦਾਰ ਯੂਨੀਅਨ (ਰਜਿ.) ਦਾ ਵਫਦ ਦਲੀਪ ਸਿੰਘ ਨੰਬਰਦਾਰ ਬਾਲਿਓਂ ਜਨਰਲ ਸਕੱਤਰ ਪੰਜਾਬ ਦੀ ਅਗਵਾਈ ਹੇਠ ਅਮਰੀਕ ਸਿੰਘ ਢਿੱਲੋਂ  ਹਲਕਾ ਵਿਧਾਇਕ ਸਮਰਾਲਾ ਨੂੰ ਮਿਲਿਆ। ਵਫਦ ਨੇ ਆਪਣੀਆਂ ਮੰਗਾਂ ਸਬੰਧੀ ਇੱਕ ਮੈਮੋਰੰਡਮ ਵੀ ਹਲਕਾ ਵਿਧਾਇਕ ਨੂੰ ਦਿੱਤਾ, ਜਿਸ ਵਿੱਚ ਨੰਬਰਦਾਰਾਂ ਨੇ ਆਪਣੀਆਂ ਮੰਗਾਂ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਹਿਲਾਂ ਸਾਨੂੰ ਸਾਰੇ ਨੰਬਰਦਾਰਾਂ …

Read More »

ਮਹਿਤਾ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਕੀਤਾ ਇੱਕ ਕਾਬੂ

ਚੌਂਕ ਮਹਿਤਾ, 15 ਨਵੰਬਰ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਥਾਣਾ ਮੁਖੀ ਸਰਦੂਲ਼ ਸਿੰਘ ਦੀ ਅਗਵਾਈ ਹੇਠ ਮਹਿਤਾ ਪੁਲਸ ਵੱਲੋਂ ਕੀਤੀ ਗਈ ਕਾਰਵਾਈ ਦੌਰਾਨ ਇੱਕ ਨੌਜਵਾਨ ਨੂੰ 115 ਨਸ਼ੀਲੀਆਂ ਗੋਲੀਆ ਸਮੇਤ ਕਾਬੂ ਕੀਤਾ ਹੈ।ਇਹ ਜਾਣਕਾਰੀ ਦਿੰਦਿਆ ਥਾਣਾ ਮੁਖੀ ਨੇ ਦੱਸਿਆ ਕਿ ਏ.ਐਸ.ਆਈ ਬਲਦੇਵ ਸਿੰਘ ਨੇ ਪੁਲਸ ਪਾਰਟੀ ਸਮੇਤ ਗਸ਼ਤ ਦੌਰਨ ਬਟਾਲਾ ਰੋਡ ਸਥਿਤ ਡਰੇਨ ਦੀ ਪਟੜੀ ‘ਤੇ ਆ ਰਹੇ ਇੱਕ …

Read More »