ਬਠਿੰਡਾ, 15 ਨਵੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਫ਼ਸਰ ਬਠਿੰਡਾ ਦੀਪਰਵਾ ਲਾਕਰਾ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਭਾਰਤ ਚੋਣ ਕਮਿਸ਼ਨ ਵਲੋਂ ਜਾਰੀ ਪ੍ਰੋਗਰਾਮ ਅਨੁਸਾਰ ਯੋਗਤਾ 1 ਜਨਵਰੀ 2018 ਦੇ ਆਧਾਰ ’ਤੇ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਕੀਤੀ ਜਾਣੀ ਹੈ।ਵੋਟਰ ਸੂਚੀਆਂ ਦੀ ਮੁੱਢਲੀ ਪ੍ਰਕਾਸ਼ਨਾ 15 ਨਵੰਬਰ 2017 ਨੂੰ ਕੀਤੀ ਗਈ।ਇਹ ਵੋਟਰ ਸੂਚੀਆਂ ਜ਼ਿਲਾ …
Read More »Monthly Archives: November 2017
ਯੂਨੀਵਰਸਿਟੀ ਦੀ ਵਿਦਿਆਰਥਣ ਹਰਜੀਤ ਕੌਰ ਨੇ ਜਿਤਿਆ ‘ਧੀ ਪੰਜਾਬ ਦੀ’ ਐਵਾਰਡ
ਬਠਿੰਡਾ (ਤਲਵੰਡੀ ਸਾਬੋ), 15 ਨਵੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬੀਤੇ ਦਿਨੀ ਫਰੀਦਕੋਟ ਵਿਖੇ ਨੈਸ਼ਨਲ ਯੂਥ ਵੈਲਫੇਅਰ ਕਲੱਬ ਵੱਲੋਂ 17ਵਾਂ ‘ਧੀ ਪੰਜਾਬ ਦੀ’ ਐਵਾਰਡ 2017 ਆਯੋਜਿਤ ਕੀਤਾ ਗਿਆ।ਇਸ ਪ੍ਰਤੀਯੋਗਤਾ ਵਿੱਚ ਪੰਜਾਬ ਭਰ ਤੋਂ ਸੈਂਕੜੇ ਤੋਂ ਵੱਧ ਮੁਟਿਆਰਾਂ ਨੇ ਭਾਗ ਲਿਆ।ਗੁਰੂ ਕਾਸ਼ੀ ਯੂਨੀਵਰਸਿਟੀ, ਤਲਵੰਡੀ ਸਾਬੋ ਦੇ ਫੈਸ਼ਨ ਵਿਭਾਗ ਦੀ ਵਿਦਿਆਰਥਣ ਹਰਜੀਤ ਕੌਰ (ਐਮ.ਐਸ.ਸੀ ਫੈਸ਼ਨ ਟੈਕਨਾਲੋਜੀ) ਨੇ 18 …
Read More »ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਖੇਡਾਂ `ਚ ਮਾਰੀਆਂ ਮੱਲਾਂ
ਬਠਿੰਡਾ (ਤਲਵੰਡੀ ਸਾਬੋ), 15 ਨਵੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬੀਤੇ ਦਿਨੀ ਲੁਧਿਆਣਾ ਵਿਖੇ ਹੋਏ ਰਾਜ ਪੱਧਰ ਤਾਈਕਮਾਡੋ ਖੇਡ ਮੁਕਾਬਲਿਆਂ ਵਿੱਚ ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਦੇ ਵਿਦਿਆਰਥੀਆਂ ਨੇ ਮੱਲਾਂ ਮਾਰੀਆਂ ਹਨ।ਗੁਰੂ ਕਾਸ਼ੀ ਯੂਨੀਵਰਸਿਟੀ ਦੇ ਡਾਇਰੈਕਟਰ ਸਪੋਰਟਸ ਅਤੇ ਫਿਜੀਕਲ ਐਜੂਕੇਸ਼ਨ ਕਾਲਜ ਦੇ ਡੀਨ ਡਾ. ਰਵਿੰਦਰ ਸੂਮਲ ਨੇ ਦੱਸਿਆ ਕਿ 18ਵੀਂ ਸਟੇਟ ਤਾਂਈਕਮਾਡੋ ਚੈਪੀਅਨਸ਼ਿਪ ਵਿਚ ਯੂਨੀਵਰਸਿਟੀ ਦੇ …
Read More »ਕਰਮਚਾਰੀਆਂ ਨੂੰ ਨੌਕਰੀ ਤੋਂ ਕੱਢਣ `ਤੇ ਠੇਕੇਦਾਰਾਂ ਦੇ ਘਰਾਂ ਮੂਹਰੇ ਧਰਨਾ ਦੇਣ ਦਾ ਐਲਾਨ
ਬਠਿੰਡਾ, 15 ਨਵੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬਠਿੰਡਾ ਛਾਉਣੀ ਵਿਖੇ ਐਮ.ਈ.ਐਸ ਵਿਚ ਪਿਛਲੇ 20 ਸਾਲ ਤੋਂ ਠੇਕੇ ਤੇ ਕੰਮ ਕਰਦੇ ਕਰਮਚਾਰੀਆਂ ਨੂੰ ਨੌਕਰੀ ਤੋਂ ਹਟਾਉਣ ਦੇ ਵਿਰੋਧ ਵਿਚ ਐਮ.ਈ.ਐਸ ਕੰਟਰੈਕਟਰ ਮਜ਼ਦੂਰ ਯੂਨੀਅਨ ਸੀਟੂ ਦੇ ਬੈਨਰ ਹੇਠ ਠੇਕਾ ਕਰਮਚਾਰੀਆਂ ਨੇ ਆਪਣੀਆਂ ਮੰਗਾਂ ਸੰਬਧੀ ਚਿਲਡਰਨ ਪਾਰਕ ਵਿਖੇ ਪ੍ਰਧਾਨ ਰਾਮ ਸਿੰਘ ਅਤੇ ਸੈਕਟਰੀ ਕਮਲਦੀਪ ਸ਼ਰਮਾ ਦੀ ਅਗਵਾਈ ਹੇਠ …
Read More »ਵਿਸ਼ਵ ਸ਼ਾਂਤੀ ਤੇ ਭਾਈਚਾਰੇ ਲਈ ਤਖਤ ਸਚਖੰਡ ਸ੍ਰੀ ਹਜੂਰ ਸਾਹਿਬ `ਚ ਮਨਾਇਆ ਸਿਮਰਨ ਦਿਵਸ
ਨਾਂਦੇੜ, 15 ਨਵੰਬਰ (ਪੰਜਾਬ ਪੋਸਟ- ਰਵਿੰਦਰ ਸਿੰਘ ਮੋਦੀ) – ਸੰਸਾਰ ਵਿਚ ਸ਼ਾਂਤੀ ਬਣੀ ਰਹੇ, ਲੋਕਾਂ ਵਿਚ ਭਾਈਚਾਰਾ ਅਤੇ ਪਿਆਰ ਦੇ ਵਾਧੇ ਦੀ ਕਾਮਨਾ ਦੇ ਨਾਲ ਅੱਜ 15 ਨਵੰਬਰ ਦੀ ਸ਼ਾਮ ਤਖਤ ਸਚਖੰਡ ਸ਼੍ਰੀ ਹਜ਼ੂਰ ਸਾਹਿਬ ਦੇ ਵਿਖੇ ਸਿਮਰਨ ਦਿਵਸ ਮਨਾਇਆ ਗਿਆ।ਇਸ ਪਰੋਗਰਾਮ ਦੀ ਸ਼ੁਰੁਆਤ ਅੱਜ ਤੋਂ ਠੀਕ 10 ਸਾਲ ਪਹਿਲਾਂ ਜਾਗ੍ਰਤੀ ਯਾਤਰਾ ਰਵਾਨਾ ਹੋਣ ਤੋਂ ਪਹਿਲਾਂ ਕੀਤੀ ਗਈ ਸੀ । …
Read More »ਕਾਰਪੋਰੇਸ਼ਨ ਚੋਣਾਂ `ਚ ਕਾਂਗਰਸ ਪਾਰਟੀ ਸ਼ਾਨਦਾਰ ਜਿੱਤ ਹਾਸਲ ਕਰੇਗੀ ਅਸ਼ਵਨੀ ਸੇਖੜੀ
ਕੈਪਟਨ ਸਰਕਾਰ ਦੀਆਂ ਨੀਤੀਆਂ ਤੇ ਕਾਰਗੁਜ਼ਾਰੀ ਤੋਂ ਸੂਬੇ ਦੀ ਜਨਤਾ ਖੁਸ਼ ਬਟਾਲਾ, 15 ਨਵੰਬਰ (ਪੰਜਾਬ ਪੋਸਟ- ਨਰਿੰਦਰ ਬਰਨਾਲ) ਕੈਪਟਨ ਸਰਕਾਰ ਦੀਆਂ ਨੀਤੀਆਂ ਤੇ ਕਾਰਗੁਜ਼ਾਰੀ ਤੋਂ ਸੂਬੇ ਦੀ ਜਨਤਾ ਪੂਰੀ ਤਰਾਂ ਖੁਸ਼ ਹੈ ਅਤੇ ਆਉਣ ਵਾਲੀਆਂ ਕਾਰਪੋਰੇਸ਼ਨ ਚੋਣਾਂ ਵਿੱਚ ਕਾਂਗਰਸ ਪਾਰਟੀ ਸ਼ਾਨਦਾਰ ਜਿੱਤ ਹਾਸਲ ਕਰੇਗੀ। ਇਹ ਪ੍ਰਗਟਾਵਾ ਕਰਦਿਆਂ ਸਾਬਕਾ ਵਜ਼ੀਰ ਅਸ਼ਵਨੀ ਸੇਖੜੀ ਨੇ ਕਿਹਾ ਕਿ ਕਾਂਗਰਸ ਪਾਰਟੀ ਲੋਕਾਂ ਦੀ ਪਾਰਟੀ ਹੈ …
Read More »ਆਖਿਰ ਬੀ.ਪੀ.ਈ.ਓ ਦਫਤਰਾਂ `ਚ ਪੁੱਜ ਹੀ ਗਈਆਂ ਸਕੂਲੀ ਕਿਤਾਬਾਂ
ਬਟਾਲਾ, 15 ਨਵੰਬਰ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਸਿੱਖਿਆ ਵਿਭਾਗ ਪੰਜਾਬ ਦੇ ਸਕੂਲਾਂ ਵਿੱਚ ਕੁੱਝ ਵਿਸ਼ਿਆਂ ਦੀਆ ਕਿਤਾਬਾਂ ਨਹੀ ਪਹੁੰਚੀਆਂ ਸਨ।ਜਿਲਾ ਸਿਖਿਆ ਅਫਸਰ (ਐਲੀਮੈਟਰੀ ਸਿਖਿਆ) ਗੁਰਦਾਸਪੁਰ ਸ੍ਰੀਮਤੀ ਸਨੇਹ ਸਰਿਤਾ ਤੇ ਬਲਾਕ ਸਿੱਖਿਆ ਅਫਸਰ ਬਟਾਲਾ ਲਖਵਿੰਦਰ ਸਿੰਘ ਪੱਡਾ ਨੇ ਜਾਣਕਾਰੀ ਦੌਰਾਨ ਦੱਸਿਆ ਕਿ ਸਕੂਲਾਂ ਵਲੋਂ ਪਹਿਲਾਂ ਜਾਰੀ ਸੂਚੀਆਂ ਮੁਤਾਬਿਕ ਜਿਹੜੀਆਂ ਮੁਫਤ ਕਿਤਾਬਾਂ ਬਕਾਇਆ ਰਹਿੰਦੀਆਂ ਸਨ।ਉਹ ਬਲਾਕ ਸਿਖਿਆ ਪ੍ਰਾਇਮਰੀ ਦਫਤਰਾਂ ਵਿੱਚ ਪਹੁੰਚ …
Read More »ਵਿਆਹ ਦੀ ਦੂਜੀ ਵਰੇਗੰਢ ਮੁਬਾਰਕ- ਮਨਪ੍ਰੀਤ ਸਿੰਘ ਤੇ ਬੀਰਦਵਿੰਦਰ ਕੌਰ
ਬਠਿੰਡਾ, 15 ਨਵੰਬਰ (ਪੰਜਾਬ ਪੋਸਟ ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਪਿੰਡ ਚੌਟੀਆਂ ਵਾਸੀ ਮਨਪ੍ਰੀਤ ਸਿੰਘ ਤੇ ਬੀਰਦਵਿੰਦਰ ਕੌਰ ਨੂੰ ਵਿਆਹ ਦੀ ਦੂਜੀ ਵਿਆਹ ਦੀ ਵਰੇਗੰਢ ਦੀਆਂ ਬਹੁਤ ਬਹੁਤ ਵਧਾਈਆਂ।
Read More »ਭੱਜੀ ਨੇ ਅਮਨਦੀਪ ਕ੍ਰਿਕੇਟ ਅਕੈਡਮੀ ‘ਚ ਕੀਤੀ ਪ੍ਰੈਕਟਿਸ
ਰਣਜੀ ਟ੍ਰਾਫ਼ੀ ਦੇ ਮੈਚ ਲਈ ਪੰਜਾਬ ਦੀ ਟੀਮ ਪਹੁੰਚੀ ਅੰਮ੍ਰਿਤਸਰ ਅੰਮ੍ਰਿਤਸਰ, 15 ਨਵੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਕਿਸੇ ਵੀ ਖੇਤਰ ‘ਚ ਸਫ਼ਲਤਾ ਪ੍ਰਾਪਤ ਕਰਨ ਲਈ ਸਖ਼ਤ ਮਿਹਨਤ ਅਤੇ ਲਗਾਤਾਰ ਪ੍ਰੈਕਟਿਸ ਦੀ ਬਹੁਤ ਲੋੜ ਹੁੰਦੀ ਹੈ।ਪ੍ਰੈਕਟਿਸ ਤੋਂ ਬਿਨਾ ਕਦੀ ਵੀ ਸਫ਼ਲਤਾ ਨਹੀਂ ਮਿਲ ਸਕਦੀ ਸਖ਼ਤ ਮਿਹਨਤ ਅਤੇ ਪ੍ਰੈਕਟਿਸ ਦੇ ਬਲ ‘ਤੇ ਹੀ ਅੱਜ ਮੈਂ ਇਸ ਮੁਕਾਮ ‘ਤੇ ਪਹੁੰਚ ਸਕਿਆ …
Read More »ਲਾਵਾਰਿਸ ਗਊ ਧਨ ਦੀ ਸੰਭਾਲ ਕੀਤੇ ਜਾ ਰਹੇ ਹਨ ਕਈ ਉਪਰਾਲੇ- ਕੀਮਤੀ ਭਗਤ
ਬਠਿੰਡਾ, 14 ਨਵੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਗਊ ਸੇਵਾ ਕਮਿਸ਼ਨ ਪੰਜਾਬ ਦੇ ਚੇਅਰਮੈਨ ਕੀਮਤੀ ਭਗਤ ਨੇ ਅੱਜ ਬੇਸਹਾਰਾ ਲਾਵਾਰਿਸ ਗਊਆਂ ਸਬੰਧੀ ਅਹਿਮ ਬੈਠਕ ਜ਼ਿਲਾ ਪ੍ਰਸ਼ਾਸਨ ਦੇ ਵੱਖ-ਵੱਖ ਅਧਿਕਾਰੀਆਂ ਨਾਲ ਕੀਤੀ।ਕੀਮਤੀ ਭਗਤ ਨੇ ਕਿਹਾ ਹਦਾਇਤ ਕੀਤੀ ਕਿ ਹਰ ਇੱਕ ਗਊਸ਼ਾਲਾ ਦਾ ਪੰਜਾਬ ਸਰਕਾਰ ਨਾਲ ਰਜਿਸਟਰ ਹੋਣਾ ਲਾਜ਼ਮੀ ਹੈ ਤਾਂ ਜੋ ਉਨਾਂ ਨੂੰ ਗਊਧਨ ਦੀ ਸਾਂਭ-ਸੰਭਾਲ ਲਈ …
Read More »
Punjab Post Daily Online Newspaper & Print Media