ਅੰਮ੍ਰਿਤਸਰ, 10 ਨਵੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਸਰਕਾਰ ਰਾਜ ਦੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ। ਇਸੇ ਮੰਤਵ ਤਹਿਤ ਅੱਜ ਬ੍ਰਹਮ ਮਹਿੰਦਰਾ ਸਿਹਤ ਮੰਤਰੀ ਪੰਜਾਬ ਨੇ ਸਥਾਨਕ ਸਿਵਲ ਹਸਪਤਾਲ ਦੇ ਲੇਬਰ ਰੂਮ, ਡਰੱਗ ਹਾਊਸ ਅਤੇ ਹਸਪਤਾਲ ਵਿਖੇ ਬਣੀਆਂ ਵਾਰਡਾਂ ਦਾ ਦੌਰਾ ਕੀਤਾ।ਉਨਾਂ ਨੇ ਸਿਵਲ ਹਸਪਤਾਲ ਵਿਖੇ ਦਾਖਲ ਮਰੀਜਾਂ ਦਾ ਹਾਲ ਚਾਲ ਪੁਛਿਆ ਅਤੇ ਉਨਾਂ ਦੀਆਂ …
Read More »Monthly Archives: November 2017
ਡੀ.ਏ.ਵੀ ਪਬਲਿਕ ਸਕੂਲ `ਇੰਸਪਾਇਰ – ਡੀ.ਐਸ.ਟੀ` ਵਿੱਚ ਚਮਕਿਆ
ਅੰਮ੍ਰਿਤਸਰ, 10 ਨਵੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਵਿਦਿਆਰਥੀਆਂ ਨੇ ਸਥਾਨਕ ਡੀ.ਏ.ਵੀ ਕਾਲਜ ਵਿਖੇ ਅਯੋਜਿਤ ਇੰਸਪਾਇਰ-ਡੀ.ਐਸ.ਟੀ ਵਿਗਿਆਨ ਕੈਂਪ ਵਿੱਚ ਭਾਗ ਲਿਆ।ਇਹ ਕੈਂਪ 3 ਨਵੰਬਰ 2017 ਤੋਂ 7 ਨਵੰਬਰ ਤੱਕ ਚੱਲਿਆ, ਜਿਸ ਵਿੱਚ 20 ਸਕੂਲਾਂ ਦੇ 245 ਵਿਦਿਆਰਥੀਆਂ ਨੇ ਭਾਗ ਲਿਆ।ਸਕੂਲ ਦੇ ਗਿਆਰ੍ਹਵੀ ਜਮਾਤ ਦੇ ਵਿਗਿਆਨ ਦੇ ਵਿਦਿਆਰਥੀ ਦਿਵਾਂਸ਼ੂ ਸ਼ਰਮਾ, ਰਿਸ਼ਭ ਅਗਰਵਾਲ ਅਤੇ ਸੰਚਿਤ …
Read More »ਬਾਬਾ ਫ਼ਰੀਦ ਕਾਲਜ ਦੇ ਵਿਦਿਆਰਥੀਆਂ ਨੇ ਇਤਿਹਾਸਕ ਟੂਰ ਲਗਾਇਆ
ਬਠਿੰਡਾ, 10 ਨਵੰਬਰ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) ਬੀਤੇ ਦਿਨੀਂ ਬਾਬਾ ਫ਼ਰੀਦ ਕਾਲਜ ਦੇ ਐਨ.ਐਸ.ਐਸ ਵਿਭਾਗ ਵਲੋਂ ਵਿਦਿਆਰਥੀਆਂ ਦਾ ਇਕ ਦਿਨ ਦਾ ਵਿਦਿਅਕ ਟੂਰ ਆਯੋਜਿਤ ਕੀਤਾ ਗਿਆ।ਇਸ ਟੂਰ ਵਿਚ ਤਕਰੀਬਨ 27 ਐਨ.ਐਸ.ਐਸ ਵਲੰਟੀਅਰਾਂ ਨੇ ਬਾਬਾ ਫ਼ਰੀਦ ਕਾਲਜ ਦੀ ਡੀਨ ਐਨ.ਐਸ.ਐਸ ਦੀ ਅਗਵਾਈ ਵਿੱਚ ਸ੍ਰੀ ਆਨੰਦਪੁਰ ਸਾਹਿਬ ਵਿਖੇ ਇਤਿਹਾਸਕ ਸਥਾਨਾਂ ਦੇ ਦਰਸ਼ਨ ਕੀਤੇ।ਵਰਨਣਯੋਗ ਹੈ ਕਿ ਇਹ ਉਹ …
Read More »ਪਹਿਲੀ ਪਾਤਸ਼ਾਹੀ ਦੇ ਪ੍ਰਕਾਸ਼ ਪੁਰਬ ਸਬੰਧੀ ਗੁਰਮਤਿ ਸਮਾਗਮ
ਬਠਿੰਡਾ, 10 ਨਵੰਬਰ (ਪੰਜਾਬ ਪੋਸਟ ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) ਸੰਤ ਭਾਈ ਸੁਹੇਲ ਸਿੰਘ ਸੇਵਾ ਸੁਸਾਇਟੀ ਵਲੋਂ ਮਹੰਤ ਕਾਹਨ ਸਿੰਘ ਸੇਵਾ ਪੰਥੀ ਅਤੇ ਇਲਾਕੇ ਦੀ ਸੰਗਤ ਦੇ ਸਹਿਯੋਗ ਨਾਲ ਪਹਿਲੀ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਕੀਰਤਨ ਦਰਬਾਰ ਸ਼ਾਮ ਦੇ ਸਮੇਂ 7.00 ਵਜੇ ਤੋਂ 10.00 ਵਜੇ ਤੱਕ ਗੁਰਦੁਆਰਾ ਟਿਕਾਣਾ ਭਾਈ ਜਗਤਾ ਜੀ ਨੇੜੇ ਖੇਡ …
Read More »ਧੁੰਦ ਅਤੇ ਧੂੰਏਂ ਕਾਰਨ ਹਾਦਸੇ ਦੇ ਸ਼ਿਕਾਰ ਵਿਦਿਆਰਥੀਆਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ
ਬਠਿੰਡਾ, 10 ਨਵੰਬਰ (ਪੰਜਾਬ ਪੋਸਟ ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) ਬੀਤੇ ਕੱਲ ਬਠਿੰਡਾ ਬਰਨਾਲਾ ਹਾਈਵੇ ਉੱਪਰ ਭਾਰੀ ਧੁੰਦ ਅਤੇ ਧੂੰਏਂ ਕਾਰਨ ਟਿੱਪਰ ਵਲੋਂ ਸੜਕ ਕਿਨਾਰੇ ਖੜੇ ਵਿਦਿਆਰਥੀਆਂ ਨੂੰ ਕੁਚਲਣ ਕਾਰਨ ਮੌਤ ਦੇ ਮੂੰਹ ਵਿੱਚ ਗਏ 10 ਵਿਦਿਆਰਥੀਆਂ ਦੀ ਆਤਮਿਕ ਸ਼ਾਤੀ ਲਈ ਗੁਰਦੁਆਰਾ ਜੀਵਨ ਪ੍ਰਕਾਸ਼ ਮਾਡਲ ਟਾਊਨ ਵਿਖੇ ਬਾਬਾ ਹਜੂਰਾ ਸਿੰਘ ਦੀ ਅਗਵਾਈ ਹੇਠ ਸਮੂਹ ਸੰਗਤ ਦੁਆਰਾ ਚੌਪਈ ਸਾਹਿਬ ਦੇ …
Read More »ਸਾਹਿਤ ਜਾਗ੍ਰਿਤੀ ਸਭਾ ਦੀ ਮਾਸਿਕ ਇਕੱਤਰਤਾ 12 ਨਵੰਬਰ ਨੂੰ
ਬਠਿੰਡਾ, 10 ਨਵੰਬਰ (ਪੰਜਾਬ ਪੋਸਟ ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) ਸਾਹਿਤ ਜਾਗਿ੍ਰਤੀ ਸਭਾ ਬਠਿੰਡਾ ਦੀ ਮਾਸਿਕ ਇਕੱਤਰਤਾ ਇਸ 12 ਨਵੰਬਰ ਨੂੰ ਹੋਣੀ ਨਿਸ਼ਚਿਤ ਹੋਈ ਹੈ। ਇਲਾਕੇ ਦੇ ਸਾਹਿਤਕਾਰਾਂ ਦੀ ਇਹ ਭਰਵੀਂ ਇਕੱਤਰਤਾ ਫੁਲਵਾੜੀ ਕਾਲਜ਼ ਪਬਲਿਕ ਲਾਇਬ੍ਰੇਰੀ ਵਿਖੇ ਹੋਵੇਗੀ।ਪ੍ਰਿੰਸੀਪਲ ਜਗਦੀਸ਼ ਸਿੰਘ ਘਈ ਦੀ ਸਰਪ੍ਰਸਤੀ ਵਿੱਚ ਹੋਣ ਵਾਲੀ ਲੇਖਕਾਂ ਦੀ ਇਸ ਇਕੱਤਰਤਾ ਵਿਚ ਪੰਜਾਬੀ ਭਾਸ਼ਾ ਅਤੇ ਹੋਰ ਭਖਵੇਂ ਮਸਲਿਆਂ `ਤੇ ਚਰਚਾ …
Read More »ਕੈਨੇਡਾ ਵਿਚ ਉਚ ਸਿੱਖਿਆ ਬਾਰੇ ਕਰਵਾਇਆ ਸੈਮੀਨਾਰ
ਅੰਮ੍ਰਿਤਸਰ, 9 ਨਵੰਬਰ (ਜਗਦੀਪ ਸਿੰਘ ਸੱਗੂ) – ਸਥਾਨਕ ਸਿਡਾਨਾ ਇੰਸਟੀਚਿਉਟ ਵਿਖੇ ਕੈਨੇਡਾ ਵਿਚ ਉਚ ਸਿੱਖਿਆ ਬਾਰੇ ਇਕ ਸੈਮੀਨਾਰ ਕਰਵਾਇਆ ਗਿਆ। ਜਿਸ ਵਿੱਚ +1 ਅਤੇ +2 ਦੇ ਵਿਦਿਆਰਥੀਆਂ ਨੂੰ ਕੈਨੇਡੀਅਨ ਹੁਰੇਨ ਅਤੇ ਵੈਸਟਰਨ ਯੁਨੀਵਰਸਿਟੀ ਦੇ ਐਪਲੀਕੇਸ਼ਨ ਸੈਂਟਰ ਦੇ ਡਾਇਰੈਕਟਰ ਅਤੇ ਅਡਵਾਇਜਰ ਨੇ ਕੈਨੇਡਾ ਵਿੱਚ ਉੱਚ ਸਿਖਿਆ, ਮਾਸਟਰ ਅਤੇ ਬੈਚਲਰ ਡਿਗਰੀ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ।ਉਹਨਾਂ ਦੱਸਿਆ ਕਿ ਕਨੈਡਾ ਯੁਨੀਵਰਸਿਟੀ ਐਪਲੀਕੈਸ਼ਨ …
Read More »ਅਮਰੀਕਾ ਦੇ ਪਹਿਲੇ ਸਿੱਖ ਮੇਅਰ ਰਵਿੰਦਰ ਸਿੰਘ ਭੱਲਾ ਨੂੰ ਸ਼੍ਰੋਮਣੀ ਕਮੇਟੀ ਕਰੇਗੀ ਸਨਮਾਨਿਤ -ਪ੍ਰੋ. ਬਡੂੰਗਰ
ਅੰਮ੍ਰਿਤਸਰ, 9 ਨਵੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) ਸ਼੍ਰੋਮਣੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਅੱਜ ਇਥੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਆਵਾਮ ਦੀ ਭਾਈਚਾਰਕ ਸਾਂਝ ਬਣਾਈ ਰੱਖਣਾ ਸਰਕਾਰ ਦੀ ਜ਼ਿੰਮੇਵਾਰੀ ਹੈ। ਇਹ ਗੱਲ ਉਨ੍ਹਾਂ ਸੁਧੀਰ ਸੂਰੀ ਨਾਮ ਦੇ ਵਿਅਕਤੀ ਵੱਲੋਂ ਸਿੱਖਾਂ ਵਿਰੁੱਧ ਕੀਤੀਆਂ ਘਟੀਆਂ ਟਿੱਪਣੀਆਂ ਤੇ ਪ੍ਰਤੀਕਰਮ ਦਿੰਦਿਆਂ ਆਖੀ।ਉਨ੍ਹਾਂ ਕਿਹਾ …
Read More »ਪ੍ਰੋ. ਬਡੂੰਗਰ ਨੇ ਧਾਰਮਿਕ ਪ੍ਰੀਖਿਆ ’ਚੋਂ ਅਵੱਲ ਆਏ ਵਿਦਿਆਰਥੀਆਂ ਨੂੰ ਵੰਡੇ ਇਨਾਮ
ਅੰਮ੍ਰਿਤਸਰ, 9 ਨਵੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਦੀ ਧਾਰਮਿਕ ਪ੍ਰੀਖਿਆ ਵਿੱਚੋਂ ਵਿਸ਼ੇਸ਼ ਸਥਾਨ ਪ੍ਰਾਪਤ 13 ਵਿਦਿਆਰਥੀਆਂ ਨੂੰ ਅੱਜ ਇਥੇ ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਇਨਾਮੀ ਰਾਸ਼ੀ ਦੇ ਚੈਕ ਤਕਸੀਮ ਕੀਤੇ। ਇਨਾਮੀ ਰਾਸ਼ੀ ਪ੍ਰਾਪਤ ਕਰਨ ਵਾਲੇ ਇਨ੍ਹਾਂ ਵਿਦਿਆਰਥੀਆਂ ਵਿਚ ਧਾਰਮਿਕ ਪ੍ਰੀਖਿਆ ਦੇ ਵੱਖ-ਵੱਖ …
Read More »ਸ੍ਰੀ ਗੁਰੁ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ
ਅੰਮ੍ਰਿਤਸਰ, 9 ਨਵੰਬਰ (ਜਗਦੀਪ ਸਿੰਘ ਸੱਗੂ) – ਸਥਾਨਕ ਟਾਊਨ ਹਾਲ ਸਥਿਤ ਰਾਮਗੜੀਆ ਸੀਨੀਅਰ ਸੈਕੰਡਰੀ ਸਕੂਲ ਵਿੱਖੇ ਸ੍ਰੀ ਗੁਰੁ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿੱਤ ਧਾਰਮਿਕ ਸਮਾਗਮ ਕਰਵਾਇਆ ਗਿਆ।ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਹਿਜ ਪਾਠ ਦੇ ਭੋਗ ਪਾਉਣ ਉਪਰੰਤ ਰਾਗੀ ਸਿੰਘਾਂ ਨੇ ਸ਼ਬਦ ਕੀਰਤਨ ਦੀ ਛਹਿਬਰ ਲਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਸਕੂਲ਼ ਦੀ ਚੜਦੀ ਕਲਾ ਲਈ …
Read More »
Punjab Post Daily Online Newspaper & Print Media